Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    11:27:42 PM

  • pralhad joshi becomes the new education minister

    ਵੱਡੀ ਖਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ...

  • fraud in ludhiana

    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ!...

  • ind vs zim india defeated zimbabwe by 90 runs

    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ...

  • golden period sawan

    ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦੀ ਪਹਿਲਕਦਮੀ : ਵਿੱਤ ਮੰਤਰੀ ਚੀਮਾ ਵੱਲੋਂ ਦੋਭਾਸ਼ੀ ਵਟਸਐਪ ਚੈਟਬੋਟ-ਕਮ-ਹੈਲਪਲਾਈਨ 'E-GST' ਲਾਂਚ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦੀ ਪਹਿਲਕਦਮੀ : ਵਿੱਤ ਮੰਤਰੀ ਚੀਮਾ ਵੱਲੋਂ ਦੋਭਾਸ਼ੀ ਵਟਸਐਪ ਚੈਟਬੋਟ-ਕਮ-ਹੈਲਪਲਾਈਨ 'E-GST' ਲਾਂਚ

  • Updated: 23 Dec, 2022 02:31 AM
Chandigarh
e gst launched by finance minister cheema
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਵਸਤਾਂ ਤੇ ਸੇਵਾਵਾਂ ਕਰ (ਜੀ.ਐੱਸ.ਟੀ) ਸਬੰਧੀ ਕਰਦਾਤਾਵਾਂ ਦੇ ਸਵਾਲਾਂ ਅਤੇ ਮੁੱਦਿਆਂ ਦੇ ਹੱਲ ਲਈ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਕ ਦੋਭਾਸ਼ੀ ਵਟਸਐਪ ਚੈਟਬੋਟ-ਕਮ-ਹੈਲਪਲਾਈਨ ਨੰਬਰ 9160500033 ਜਾਰੀ ਕੀਤਾ ਗਿਆ। ਕਰ ਵਿਭਾਗ ਦੀ ਮਹੀਨਾਵਾਰ ਜ਼ਿਲ੍ਹਾ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਇਸ ਸੇਵਾ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਈ ਵੀ ਵਿਅਕਤੀ ਜੀ.ਐਸ.ਟੀ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਲੈਣ ਲਈ ਪੰਜਾਬੀ ਜਾਂ ਅੰਗਰੇਜ਼ੀ ਵਿੱਚ ਇਸ ਚੈਟਬੋਟ ‘ਤੇ ਵਟਸਐਪ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਫੀਡਬੈਕ ਵਿਧੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕਰਦਾਤਾਵਾਂ ਨੂੰ ਸੇਵਾਵਾਂ ਦੀ ਸਪਲਾਈ ਨੂੰ ਆਸਾਨ ਬਣਾਉਣ ਦੀ ਨੀਤੀ ਦੇ ਤਹਿਤ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ : ਟੋਰਾਂਟੋ : ਕਤਲ ਦੇ ਦੋਸ਼ ’ਚ 8 ਨਾਬਾਲਗ ਕੁੜੀਆਂ ਗ੍ਰਿਫ਼ਤਾਰ, ਜਾਣੋ ਕਿਵੇਂ ਆਈਆਂ ਇਕ-ਦੂਜੇ ਦੇ ਸੰਪਰਕ ’ਚ

ਇਸ ਚੈਟਬੋਟ 'ਤੇ ਉਪਲਬਧ ਸੁਵਿਧਾਵਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕੋਈ ਵੀ ਨਾਗਰਿਕ ਜਾਂ ਵਪਾਰੀ 9160500033 'ਤੇ ਵਟਸਐਪ ਦੁਆਰਾ ਰਜਿਸਟਰੇਸ਼ਨ, ਰਿਟਰਨ, ਕੰਪੋਜੀਸ਼ਨ, ਟੈਕਸ ਭੁਗਤਾਨ, ਈ-ਵੇਅ ਬਿੱਲ, ਈ-ਇਨਵੌਇਸ, ਇਨਪੁਟ ਟੈਕਸ ਕ੍ਰੈਡਿਟ, ਨਾਗਰਿਕ ਨਾਲ ਸਬੰਧਤ ਜਾਣਕਾਰੀ, ਦਫ਼ਤਰ ਜਾਂ ਅਧਿਕਾਰੀ ਬਾਰੇ ਜਾਣਕਾਰੀ, ਜੀਐਸਟੀ ਬਾਰੇ ਆਮ ਜਾਣਕਾਰੀ ਜਾਂ ਸੁਝਾਅ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸੇਵਾ ਰਾਹੀਂ ਜੀ.ਐਸ.ਟੀ ਪੋਰਟਲ ਨਾਲ ਸਬੰਧਤ ਤਕਨੀਕੀ ਸਮੱਸਿਆਵਾਂ ਜਾਂ ਸ਼ਿਕਾਇਤਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

PunjabKesari

ਇਸ ਦੌਰਾਨ ਵਿੱਤ ਮੰਤਰੀ ਨੇ ਕਰ ਵਿਭਾਗ ਦੀ ਜ਼ਿਲ੍ਹਾ ਪੱਧਰੀ ਕਾਰਗੁਜ਼ਾਰੀ ਦਾ ਜਾਇਜ਼ਾ ਵੀ ਲਿਆ। ਮੋਹਰੀ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਸ. ਚੀਮਾ ਨੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਵਿਅਕਤੀਗਤ ਤੌਰ 'ਤੇ ਇਕ ਦੂਜੇ ਦੀ ਕਾਰਗੁਜ਼ਾਰੀ ਤੋਂ ਸਿੱਖਣ ਤਾਂ ਕਿ ਉਹ ਆਪਣੀ ਪੇਸ਼ੇਵਰ ਤਾਕਤ ਨੂੰ ਹੋਰ ਨਿਖਾਰ ਸਕਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਰਦਾਤਾਵਾਂ ਪ੍ਰਤੀ ਇੱਕ ਨਿਮਰਤਾ ਵਾਲੀ ਪਹੁੰਚ ਅਪਣਾਉਣ ਅਤੇ ਕਰਦਾਤਾਵਾਂ ਨੂੰ ਯਕੀਨ ਦਿਵਾਉਣ ਲਈ ਕਿ ਵਿਭਾਗ ਉਨ੍ਹਾਂ ਦੀ ਸਹੂਲਤ ਲਈ ਕੰਮ ਕਰ ਰਿਹਾ ਨਵੀਨਤਾਕਾਰੀ ਉਪਾਅ ਅਪਨਾਉਣ ਲਈ ਕਿਹਾ।

ਇਹ ਵੀ ਪੜ੍ਹੋ : ਮਾਣ ਵਾਲੀ ਗੱਲ : ਅਮਰੀਕਾ ਦੇ 2 ਸੂਬਿਆਂ ਦੇ ਸਕੂਲ ਸਿਲੇਬਸ 'ਚ ਸ਼ਾਮਲ ਹੋਵੇਗਾ ‘ਸਿੱਖ ਧਰਮ’

ਇਸ ਮੀਟਿੰਗ ਵਿੱਚ ਸਕੱਤਰ ਕਰ ਵਿਭਾਗ ਅਜੋਏ ਸ਼ਰਮਾ, ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਵਧੀਕ ਕਮਿਸ਼ਨਰ (ਆਡਿਟ) ਰਵਨੀਤ ਖੁਰਾਣਾ) ਅਤੇ ਵਧੀਕ ਕਮਿਸ਼ਨਰ (ਇਨਵੈਸਟੀਗੇਸ਼ਨ) ਵਿਰਾਜ ਐਸ. ਤਿਡਕੇ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

  • Finance Minister
  • Cheema
  • E-GST
  • ਵਿੱਤ ਮੰਤਰੀ
  • ਚੀਮਾ

ਕੋਰੋਨਾ ਦੇ ਖ਼ਤਰੇ ਦਰਮਿਆਨ 108 ਐਂਬੂਲੈਂਸ ਮੁਲਾਜ਼ਮ ਯੂਨੀਅਨ ਨੇ ਹੜਤਾਲ ਦੀ ਦਿੱਤੀ ਚੇਤਾਵਨੀ

NEXT STORY

Stories You May Like

  • rs 5 5 crore  gst refund fraud
    5.5 ਕਰੋੜ ਰੁਪਏ ਦੇ GST ਰਿਫੰਡ ਧੋਖਾਧੜੀ 'ਚ ਦਿੱਲੀ ਦੇ 3 ਟੈਕਸ ਅਧਿਕਾਰੀਆਂ ਸਣੇ 5 ਗ੍ਰਿਫ਼ਤਾਰ
  • gst  deputy commissioner  bribe  arrest  vigilance team
    GST ਡਿਪਟੀ ਕਮਿਸ਼ਨਰ 50 ਹਜ਼ਾਰ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ, ਭੱਜਣ ਦੀ ਕੋਸ਼ਿਸ਼ 'ਚ ਵਿਜੀਲੈਂਸ ਟੀਮ ਨਾਲ ਹੱਥੋਪਾਈ
  • gst car gold silver seized
    3.5 ਕੁਇੰਟਲ ਚਾਂਦੀ ਤੇ ਸੋਨੇ ਦੇ ਗਹਿਣੇ ਕਾਰ 'ਚੋਂ ਹੋਏ ਜ਼ਬਤ ! ਦੇਖ GST ਅਧਿਕਾਰੀ ਵੀ ਰਹਿ ਗਏ ਹੱਕੇ-ਬੱਕੇ
  • gst notice of rs 46 90 crore to jubilant foodworks
    ਜੁਬੀਲੈਂਟ ਫੂਡਵਰਕਸ ਨੂੰ 46.90 ਕਰੋੜ ਰੁਪਏ ਦਾ GST ਨੋਟਿਸ, ਕੰਪਨੀ ਦੇਵੇਗੀ ਚੁਣੌਤੀ
  • sher e punjab maharaja ranjit singh barandari has also collapsed
    ਕਿਸੇ ਨੇ ਨਹੀਂ ਸੰਭਾਲੀ ਵਿਰਾਸਤ, ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਬਾਰਾਂਦਰੀ ਦੀ ਆਖ਼ਰੀ ਦੀਵਾਰ ਵੀ ਡਿੱਗੀ
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ : ਸਤਨਾਮ ਸਿੰਘ ਸੰਧੂ
  • satluj movie money
    'ਸਤਲੁਜ' ਫ਼ਿਲਮ ਦੀ ਟੀਮ ਨੂੰ ਪਏ ਘਾਟੇ ਮਗਰੋਂ ਪੰਜਾਬੀਆਂ ਦੀ ਪਹਿਲਕਦਮੀ! ਭੇਜਿਆ ਜਾਵੇਗਾ ਗੋਲਕ ਦਾ ਪੈਸਾ
  • dera sacha sauda   devotees acquittal
    ਡੇਰਾ ਸੱਚਾ ਸੌਦਾ ਸ਼ਰਧਾਲੂਆਂ ਦੇ ਬਰੀ ਹੋਣ ਵਿਰੁੱਧ ਸਰਕਾਰ ਦੀ ਅਪੀਲ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਖ਼ਾਰਜ
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • canal water  fight between two parties  moga police
      ਨਹਿਰੀ ਪਾਣੀ ਨੂੰ ਲੈ ਕੇ ਹੋਇਆ ਜ਼ਬਰਦਸਤ ਝਗੜਾ
    • police who went to arrest drug smugglers were shot at indiscriminately
      ਮੋਹਾਲੀ ਤੋਂ ਵੱਡੀ ਖ਼ਬਰ : ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਸ 'ਤੇ ਚੱਲੀਆਂ...
    • parents and children staged a protest by locking the school
      ਅਧਿਆਪਕਾਂ ਦੀ ਘਾਟ ਖ਼ਿਲਾਫ਼ ਮਾਪਿਆਂ ਤੇ ਬੱਚਿਆਂ ਨੇ ਸਕੂਲ ਨੂੰ ਤਾਲਾ ਲਾ ਕੇ ਦਿੱਤਾ...
    • fake drug deaddiction center
      ਪਿੰਡ ਅਬਾਸਪੁਰਾ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ
    • panjab university may soon get a new regular vice chancellor
      ਪੰਜਾਬ ਯੂਨੀਵਰਸਿਟੀ ਨੂੰ ਜਲਦ ਮਿਲ ਸਕਦੈ ਨਵਾਂ ਰੈਗੂਲਰ ਵਾਈਸ ਚਾਂਸਲਰ
    • body found in canal identified
      ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
    • fir in phillaur
      ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
    • fir case
      ਜ਼ਮੀਨ ਦੀ ਗਲਤ ਤਰੀਕੇ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ 'ਚ 4 ਨਾਮਜ਼ਦ
    • students protest in jalandhar
      ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +