Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 22, 2026

    12:28:36 PM

  • big revelation in chawla mobile point firing case jalandhar

    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ...

  • chandigarh city will be sealed in minutes

    ਮਿੰਟਾਂ 'ਚ ਸੀਲ ਹੋਵੇਗਾ ਚੰਡੀਗੜ੍ਹ ਸ਼ਹਿਰ! ਲਾਗੂ...

  • nitin nabin met sardara singh johal

    ਪੰਜਾਬ ਦੇ ਕਿਸਾਨੀ ਮੁੱਦਿਆਂ 'ਤੇ ਚਰਚਾ ਕਰਨ ਸਰਦਾਰਾ...

  • punjabi in canada

    ਪੰਜਾਬੀਆਂ ਲਈ ਕੈਨੇਡਾ ਤੋਂ Good News! ਹੁਣ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ ਕਤਲ, ਕੁੜੀ ਨੂੰ ਛੁਡਾਉਣ ਦੀ ਰੰਜਿਸ਼ ਕਾਰਨ ਵਾਪਰੀ ਵਾਰਦਾਤ

MALWA News Punjabi(ਮਾਲਵਾ)

ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ ਕਤਲ, ਕੁੜੀ ਨੂੰ ਛੁਡਾਉਣ ਦੀ ਰੰਜਿਸ਼ ਕਾਰਨ ਵਾਪਰੀ ਵਾਰਦਾਤ

  • Edited By Shivani Bassan,
  • Updated: 30 May, 2026 02:17 PM
Patiala
e rickshaw driver brutally murdered in patiala
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ: ਪਟਿਆਲਾ ਦੇ ਹੀਰਾ ਬਾਗ ਇਲਾਕੇ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਈ-ਰਿਕਸ਼ਾ ਚਾਲਕ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਿੰਡ ਚੌਰਾ ਦੇ ਰਹਿਣ ਵਾਲੇ ਅਭਿਸ਼ੇਕ ਮਲਿਕ ਵਜੋਂ ਹੋਈ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ ਹੈ।ਪੁਲਸ ਦੀ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੁਝ ਸਮਾਂ ਪਹਿਲਾਂ  ਮੁਲਜ਼ਮ ਗੁਰਸੇਵ ਸਿੰਘ ਨੇ ਇੱਕ ਕੁੜੀ ਨੂੰ ਕਥਿਤ ਤੌਰ 'ਤੇ ਬੰਧਕ ਬਣਾਇਆ ਹੋਇਆ ਸੀ । ਉਸ ਸਮੇਂ ਅਭਿਸ਼ੇਕ ਮਲਿਕ ਨੇ ਉਸ ਕੁੜੀ ਨੂੰ ਗੁਰਸੇਵ ਦੇ ਚੰਗੁਲ ਵਿੱਚੋਂ ਛੁਡਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ । ਇਸੇ ਗੱਲ ਨੂੰ ਲੈ ਕੇ ਗੁਰਸੇਵ ਅਭਿਸ਼ੇਕ ਨਾਲ ਰੰਜਿਸ਼ ਰੱਖਣ ਲੱਗ ਪਿਆ ਸੀ।

ਇਹ ਵੀ ਪੜ੍ਹੋ-  ਪੰਜਾਬ ਦੇ DCs ਨੂੰ 'ਓ.ਪੀ. ਜਿੰਦਲ ਪੁਰਸਕਾਰ' ਨਾਲ ਕੀਤਾ ਜਾਵੇਗਾ ਸਨਮਾਨਿਤ

ਇਸੇ ਰੰਜਿਸ਼ ਦੇ ਤਹਿਤ ਸ਼ੁੱਕਰਵਾਰ ਰਾਤ ਜਦੋਂ ਅਭਿਸ਼ੇਕ ਆਪਣਾ ਈ-ਰਿਕਸ਼ਾ ਲੈ ਕੇ ਹੀਰਾ ਬਾਗ ਸਥਿਤ ਬਰਫ਼ ਫੈਕਟਰੀ ਕੋਲੋਂ ਲੰਘ ਰਿਹਾ ਸੀ, ਤਾਂ ਗੁਰਸੇਵ ਨੇ ਆਪਣੇ 4-5 ਹਥਿਆਰਬੰਦ ਸਾਥੀਆਂ ਨਾਲ ਮਿਲ ਕੇ ਉਸ ਨੂੰ ਰਸਤੇ ਵਿੱਚ ਘੇਰ ਲਿਆ। ਹਮਲਾਵਰਾਂ ਨੇ ਅਭਿਸ਼ੇਕ 'ਤੇ ਚਾਕੂਆਂ ਨਾਲ ਵਾਰ ਕੀਤੇ। ਇਸ ਦੌਰਾਨ ਅਭਿਸ਼ੇਕ  ਗੰਭੀਰ ਜ਼ਖਮੀ ਹੋ ਗਿਆ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਜ਼ਿਆਦਾ ਖੂਨ ਵਗਣ ਕਾਰਨ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ- ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ ਮੋਬਾਈਲਾਂ 'ਚ ਬਣਾਈ ਵੀਡੀਓ

ਇਸ ਮੌਕੇ ਡੀਐਸਪੀ ਪਟਿਆਲਾ-2 ਜੰਗਜੀਤ ਸਿੰਘ ਰੰਧਾਵਾ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁੱਖ ਮੁਲਜ਼ਮ ਗੁਰਸੇਵ ਸਿੰਘ (ਵਾਸੀ ਪਿੰਡ ਚੌਰਾ) ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਦੀਆਂ ਵੱਖ-ਵੱਖ ਟੀਮਾਂ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ ਅਤੇ ਦਾਅਵਾ ਕੀਤਾ ਗਿਆ ਹੈ ਕਿ ਜਲਦੀ ਹੀ ਸਾਰੇ ਮੁਲਜ਼ਮ ਪੁਲਸ ਦੀ ਗ੍ਰਿਫ਼ਤ ਵਿੱਚ ਹੋਣਗੇ।

ਇਹ ਵੀ ਪੜ੍ਹੋ- ਜਥੇ. ਗੜਗੱਜ ਨੂੰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਮੰਗ ਪੱਤਰ, ਕਿਹਾ-ਅਸੀਂ ਪੰਥਕ ਫੈਸਲੇ ਨਾਲ ਹਮੇਸ਼ਾ ਖੜ੍ਹੇ ਰਹਾਂਗੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • E rickshaw driver
  • brutally murder
  • Patiala
  • ਈ ਰਿਕਸ਼ਾ ਡਰਾਈਵਰ
  • ਕਤਲ
  • ਪਟਿਆਲਾ

ਆਨਲਾਈਨ ਗੇਮਿੰਗ ਦਾ ਖ਼ੌਫ਼ਨਾਕ ਚਿਹਰਾ: ਪਬਜੀ ਵਾਲੇ ਦੋਸਤ ਨੇ ਕੁੜੀ ਨੂੰ ਜਾਲ 'ਚ ਫਸਾਇਆ ਤੇ ਫਿਰ...

NEXT STORY

Stories You May Like

  • e rickshaw driver beaten up
    ਈ-ਰਿਕਸ਼ਾ ਚਾਲਕ ਦੀ ਕੁੱਟਮਾਰ, ਰਿਕਸ਼ੇ ਦੀ ਭੰਨਤੋੜ ਸਮੇਤ 7 ਹਜ਼ਾਰ ਰੁਪਏ ਦੀ ਨਕਦੀ ਖੋਹੀ
  • boy brutally murdered after being cornered on the road in patiala
    ਪਟਿਆਲਾ ਵਿਖੇ ਰਸਤੇ 'ਚ ਘੇਰ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ
  • youtuber  family dispute
    Youtuber ਦਾ ਬੇਰਹਿਮੀ ਨਾਲ ਕਤਲ ! ਸਾਲੇ ਨੇ ਹੀ ਦੋਸਤਾਂ ਨਾਲ ਮਿਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ
  • young man who went to see a fair was brutally murdered in punjab
    ਪੰਜਾਬ 'ਚ ਵੱਡੀ ਵਾਰਦਾਤ! ਮੇਲਾ ਵੇਖਣ ਗਏ ਮੁੰਡੇ ਦਾ ਕਰ 'ਤਾ ਕਤਲ
  • murder of a young man  amritsar police
    ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਲਾਸ਼ ਡਰੇਨ ਕਿਨਾਰੇ ਸੁੱਟੀ
  • horrific accident tractors racing ran over an e rickshaw
    ਹਾਈਵੇਅ 'ਤੇ ਰੇਸ ਲਗਾ ਰਹੇ ਟਰੈਕਟਰਾਂ ਨੇ ਈ-ਰਿਕਸ਼ਾ ਨੂੰ ਕੁਚਲਿਆ, 6 ਔਰਤਾਂ ਦੀ ਮੌਤ
  • big incident in kharar murder of a young man
    ਖਰੜ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਨਾਜਾਇਜ਼ ਸਬੰਧਾਂ ਕਾਰਨ ਕਤਲ ਕਰਕੇ ਬਿਆਸ ਦਰਿਆ 'ਚ ਸੁੱਟਿਆ ਨੌਜਵਾਨ
  • massive fire breaks out in factory located in surgical complex in jalandhar
    ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ...
  • big revelation in chawla mobile point firing case jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
  • gurdwara shaheed baba nihal singh ji  shaheedi jor mela
    75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ 'ਚ ਹਜ਼ਾਰਾਂ...
  • punjab business  appellate tribunal  pending cases
    ਪੰਜਾਬ : 31 ਦਸੰਬਰ ਤੱਕ ਨਾ ਕਰੋ ਉਡੀਕ, 30 ਜੂਨ ਤੋਂ ਪਹਿਲਾਂ ਕਰੋ ਇਹ ਕੰਮ
  • jalandhar blackout
    ਹਨ੍ਹੇਰੀ-ਤੂਫ਼ਾਨ ਨਾਲ ਜਲੰਧਰ 'ਚ 'ਬਲੈਕਆਊਟ', ਕਈ ਇਲਾਕਿਆਂ 'ਚ ਗੁਲ ਰਹੀ ਬਿਜਲੀ
  • our resolve create a new punjab on principles of nanak  ravidas and valmiki
    ਨਾਨਕ, ਰਵਿਦਾਸ ਅਤੇ ਵਾਲਮੀਕਿ ਦੇ ਸਿਧਾਂਤਾਂ ’ਤੇ ਨਵਾਂ ਪੰਜਾਬ ਸਿਰਜਣਾ ਸਾਡਾ ਸੰਕਲਪ...
  • we will not allow drugs to weaken the roots of punjab
    ਨਸ਼ੇ ਨਾਲ ਪੰਜਾਬ ਦੀਆਂ ਜੜ੍ਹਾਂ ਕਮਜ਼ੋਰ ਨਹੀਂ ਹੋਣ ਦਿਆਂਗੇ : ਨਿਤਿਨ ਨਬੀਨ
  • female sub inspector amandeep kaur arrested for taking bribe of rs 20 000
    20,000 ਰਿਸ਼ਵਤ ਲੈਂਦੀ ਮਹਿਲਾ ਸਬ ਇੰਸਪੈਕਟਰ ਅਮਨਦੀਪ ਕੌਰ ਕਾਬੂ
Trending
Ek Nazar
this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • we will take full responsibility for those who have drowned punjab in debt
      ਗੁਰੂਆਂ ਦਾ ਅਪਮਾਨ ਕਰਨ ਵਾਲੇ ਮੁੱਖ ਮੰਤਰੀ ਤੇ ਪੰਜਾਬ ਸਰਕਾਰ ਨੂੰ ਸਜ਼ਾ ਦੇਣ ਦਾ...
    • new twist in nihang sikh youth case
      ਨਿਹੰਗ ਸਿੱਖ ਨੌਜਵਾਨਾਂ ਦੇ ਮਾਮਲੇ ’ਚ ਨਵਾਂ ਮੋੜ: 'ਵਾਰਿਸ ਪੰਜਾਬ ਦੇ' ਸਿੱਖ ਵਫ਼ਦ...
    • machhiwara sahib  kabaddi player dies due to drowning in canal
      ਮਾਛੀਵਾੜਾ ਸਾਹਿਬ: ਨਹਿਰ 'ਚ ਡੁੱਬਣ ਕਾਰਨ ਕਬੱਡੀ ਖਿਡਾਰੀ ਦੀ ਮੌਤ
    • shiromani akali dal announces 168 member list core committee
      ਸ਼੍ਰੋਮਣੀ ਅਕਾਲੀ ਦਲ ਨੇ ਕੂੰਮਕਲਾਂ ਸਰਕਲ ਕੋਰ ਕਮੇਟੀ ਦੀ 168 ਮੈਂਬਰੀ ਸੂਚੀ ਐਲਾਨੀ
    • bjp national president inaugurates bjp  s modern office
      ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਕੀਤਾ ਭਾਜਪਾ ਦੇ ਆਧੁਨਿਕ ਦਫਤਰ ਦਾ...
    • sukhjinder singh randhawa becomes new state president
      ਕਾਂਗਰਸ ਸੂਬਾ ਪ੍ਰਧਾਨ ਬਣਨ ਬਾਰੇ ਸੁਖਜਿੰਦਰ ਰੰਧਾਵਾ ਨੇ ਪੋਸਟ ਪਾ ਦੱਸੀ ਪੂਰੀ ਗੱਲ
    • danger of power crisis in punjab amid scorching heat
      ਭਿਆਨਕ ਗਰਮੀ ਵਿਚਾਲੇ ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਲਹਿਰਾ ਥਰਮਲ ਦੇ ਸਾਰੇ...
    • bus full of passengers becomes a fireball in punjab
      ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਬਣੀ ਅੱਗ ਦਾ ਗੋਲਾ, ਹਾਈਵੇ 'ਤੇ ਪਈਆਂ ਚੀਕਾਂ,...
    • bjp national president nitin nabin visit in ludhiana
      'ਪੰਜਾਬ ਫਤਹਿ' ਮਿਸ਼ਨ 'ਤੇ ਭਾਜਪਾ, ਲੁਧਿਆਣਾ ਤੋਂ ਨਿਤਿਨ ਨਬੀਨ ਨੇ ਭਰੀ ਹੁੰਕਾਰ
    • big reshuffle expected in punjab congress
      ਪੰਜਾਬ ਕਾਂਗਰਸ 'ਚ ਵੱਡੇ ਫੇਰਬਦਲ ਦੀ ਆਹਟ! ਰਾਹੁਲ-ਸੋਨੀਆ ਨਾਲ ਮੰਥਨ ਮਗਰੋਂ ਫ਼ੈਸਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +