Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    5:11:18 PM

  • public holiday announced in punjab for tomorrow

    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

  • sikh marriage act

    ਪਾਕਿਸਤਾਨ 'ਚ ਵੀ ਲਾਗੂ ਹੋਵੇਗਾ 'ਸਿੱਖ ਮੈਰਿਜ ਐਕਟ'...

  • punjab police fake dsp

    ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਤਰਨਤਾਰਨ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ, ਗੈਰ-ਸਰਕਾਰੀ ਦਫਤਰ ਰਹਿਣਗੇ ਬੰਦ

PUNJAB News Punjabi(ਪੰਜਾਬ)

ਤਰਨਤਾਰਨ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ, ਗੈਰ-ਸਰਕਾਰੀ ਦਫਤਰ ਰਹਿਣਗੇ ਬੰਦ

  • Edited By Shivani Bassan,
  • Updated: 09 Nov, 2025 06:23 PM
Tarn Taran
earned holiday declared in tarn taran on tuesday
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ- ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਮਿਤੀ 11 ਨਵੰਬਰ ਨੂੰ ਕਰਵਾਈ ਜਾਵੇਗੀ ਅਤੇ ਇਸ ਦਾ ਨਤੀਜਾ ਮਿਤੀ 14 ਨਵੰਬਰ ਨੂੰ ਐਲਾਨਿਆ ਜਾਵੇਗਾ। ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲਾ ਮਜਿਸਟ੍ਰੇਟ, ਤਰਨ ਤਾਰਨ, ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25, ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 ਬੀ, ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਇਸਟੈਬਲਿਸ਼ਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਅਤੇ ਦੀ ਫੈਕਟਰੀਜ਼ ਐਕਟ 1948 ਦੇ ਤਹਿਤ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੇ ਸਮੂਹ ਸਰਕਾਰੀ, ਗੈਰ-ਸਰਕਾਰੀ ਦਫਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ ਮਿਤੀ 11 ਨਵੰਬਰ 2025 ਨੂੰ ਪੇਡ ਹੋਲੀਡੇ (ਕਮਾਈ ਛੁੱਟੀ) ਐਲਾਨੀ ਗਈ ਹੈ। ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ ਕਮਾਈ ਛੁੱਟੀ ਐਲਾਨ ਕਰਦਿਆਂ ਜ਼ਿਲਾ ਮੈਜਿਸਟ੍ਰੇਟ ਸ੍ਰੀ ਰਾਹੁਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਪਰ ਇਹ ਛੁੱਟੀ ਕਰਨ ਦਾ ਮੰਤਵ ਇਹ ਹੈ ਕਿ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੇ ਸਾਰੇ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣ।

ਇਹ ਵੀ ਪੜ੍ਹੋ-ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਨਸ਼ਾ ਤਸਕਰਾਂ ਨੇ ਕੁੱਟ-ਕੁੱਟ ਮਾਰ'ਤਾ ਮੁੰਡਾ

ਉਪ ਚੋਣ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਕਰਵਾਉਣ ਲਈ ਕੁਝ ਪਾਬੰਦੀਆਂ ਲਾਗੂ

ਜ਼ਿਲਾ ਮੈਜਿਸਟਰੇਟ ਸ਼੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਮਨੀ ਚੋਣ ਦੇ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਕਰਵਾਉਣ ਅਤੇ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਅਤੇ ਨਿਰਧਾਰਤ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ 9 ਨਵੰਬਰ ਦੀ ਸ਼ਾਮ 6 ਵਜੇ ਤੋਂ 11 ਨਵੰਬਰ 2025 ਦੀ ਸ਼ਾਮ 6 ਤੱਕ ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿਚ ਚੋਣ ਨਾਲ ਸਬੰਧਤ ਜਨਤਕ ਮੀਟਿੰਗ/ਪ੍ਰਦਰਸ਼ਨ ਆਯੋਜਿਤ ਕਰਨ ਜਾਂ ਉਸ ’ਚ ਸ਼ਾਮਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲਾ ਮੈਜਿਸਟ੍ਰੇਟ ਸ਼੍ਰੀ ਰਾਹੁਲ ਨੇ ਵਿਧਾਨ ਸਭਾ ਹਲਕਾ 021-ਤਰਨ ਤਾਰਨ ਤੋਂ ਬਾਹਰ ਦੇ ਵੋਟਰਾਂ/ਵਿਅਕਤੀਆਂ ਦੀ ਮੌਜੂਦਗੀ/ਗਤੀਵਿਧੀਆਂ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਸਿਨੇਮਾਘਰ, ਟੈਲੀਵਿਜ਼ਨ ਜਾਂ ਅਜਿਹੇ ਹੋਰ ਉਪਕਰਣਾਂ ਜਾਂ ਸਾਧਨਾਂ ਦੇ ਜ਼ਰੀਏ ਕਿਸੇ ਵੀ ਚੋਣ ਮਾਮਲੇ/ਓਪੀਨੀਅਨ ਪੋਲ/ ਸਰਵੇਅ ਨੂੰ ਜਨਤਾ ਦੇ ਸਾਹਮਣੇ ਪ੍ਰਦਰਸ਼ਿਤ/ਪੇਸ਼ ਕਰਨ ਦੀ ਪਾਬੰਦੀ ਹੋਵੇਗੀ। ਜ਼ਿਲਾ ਮੈਜਿਸਟ੍ਰੇਟ ਨੇ ਆਪਣੇ ਪਾਬੰਦੀ ਦੇ ਹੁਕਮਾਂ ਵਿਚ ਕਿਹਾ ਹੈ ਕਿ ਅਜਿਹਾ ਚੋਣ ਮਾਮਲਾ ਜੋ ਚੋਣ ਦੇ ਨਤੀਜੇ ਨੂੰ ਪ੍ਰਭਾਵਿਤ ਕਰਨ ਜਾਂ ਪ੍ਰਭਾਵਿਤ ਕਰਨ ਲਈ ਨਿਸ਼ਚਿਤ ਢੰਗ ਨਾਲ ਕੀਤਾ ਗਿਆ ਹੋਵੇ, ’ਤੇ ਪਾਬੰਦੀ ਹੋਵੇਗੀ। ਪੋਲਿੰਗ ਸਟੇਸ਼ਨਾਂ/ਬੂਥਾਂ ਦੇ 100 ਮੀਟਰ ਦੇ ਘੇਰੇ ਵਿਚ 5 ਅਤੇ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਗਤੀਵਿਧੀਆਂ ’ਤੇ ਪਾਬੰਦੀ ਹੋਵੇਗੀ। ਚੋਣ ਨਾਲ ਸਬੰਧਿਤ ਲਾਊਡ ਸਪੀਕਰ ਦੀ ਵਰਤੋਂ ਉੱਪਰ ਵੀ ਪਾਬੰਦੀ ਹੋਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸਵੇਰੇ ਵੱਡੀ ਵਾਰਦਾਤ, ਅਕਾਲੀ ਆਗੂ ਨੂੰ ਮਾਰੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Earned holiday
  • Tarn Taran
  • Tuesday
  • government
  • non government offices
  • ਕਮਾਈ ਛੁੱਟੀ
  • ਤਰਨ ਤਾਰਨ
  • ਮੰਗਲਵਾਰ
  • ਸਰਕਾਰੀ
  • ਗੈਰ-ਸਰਕਾਰੀ ਦਫ਼ਤਰ

ਪੰਜਾਬ ਲਈ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ, ਠੰਡ ਨੂੰ ਲੈ ਕੇ ਜਾਰੀ ਕੀਤਾ ਵੱਡਾ ਅਲਰਟ

NEXT STORY

Stories You May Like

  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
  • public holiday announced in punjab for tomorrow
    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
  • public holiday in punjab tomorrow
    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ! ਜਾਰੀ ਕੀਤੀ ਗਈ ਨੋਟੀਫਿਕੇਸ਼ਨ
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
  • government holiday in punjab on monday too
    ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
  • holiday announced in gurdaspur for tomorrow
    ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ
  • banks will remain closed on september 18
    18 ਸਤੰਬਰ ਨੂੰ ਬੈਂਕ ਰਹਿਣਗੇ ਬੰਦ, ਜਾਣੋ RBI ਨੇ ਕਿਉਂ ਐਲਾਨੀ ਛੁੱਟੀ
  • holiday in faridkot
    ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਫ਼ਰੀਦਕੋਟ ਦੇ ਸਾਰੇ ਸਕੂਲ-ਕਾਲਜ ਤੇ ਦਫ਼ਤਰ
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
Trending
Ek Nazar
sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      ਫੋਕਲ ਪੁਆਇੰਟ 'ਚ ਭਿਆਨਕ ਹਾਦਸਾ! ਐਕਟਿਵਾ 'ਤੇ ਸਵਾਰ 19 ਸਾਲਾ ਮੁੰਡੇ ਦੀ ਦਰਦਨਾਕ...
    • psssb  job  recruitment  candidate  apply
      PSSSB 'ਚ ਨਿਕਲੀ ਭਰਤੀ ! ਸਰਕਾਰੀ ਨੌਕਰੀ ਦੇ ਚਾਹਵਾਨ ਇੰਝ ਕਰਨ ਅਪਲਾਈ
    • arrested case
      ਪੁਲਸ ਅਤੇ BSF ਨੇ 12 ਕਿੱਲੋ ਤੋਂ ਵੱਧ ਹੈਰੋਇਨ ਸਮੇਤ 3 ਤਸਕਰ ਕੀਤੇ ਗ੍ਰਿਫ਼ਤਾਰ
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • two accused arrested writing khalistani slogans on walls in amritsar
      ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ...
    • kewal singh dhillon statement
      ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ...
    • minor dispute and threatened to shoot
      ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
    • ravneet bittu voice note
      ਵੱਡੀ ਖ਼ਬਰ: ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ! ਕਿਹਾ- 'ਕਿੱਲੋ...
    • major bsf operation in amritsar  one kilogram of heroin and a drone seized
      ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ
    • important regarding new ration cards in punjab
      ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +