Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 26, 2026

    12:54:40 AM

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • ed issued summons to two ias officers of punjab government

    ਸਨਟੈਕ ਸਿਟੀ ਮਾਮਲਾ: ਈਡੀ ਵੱਲੋਂ ਪੰਜਾਬ ਸਰਕਾਰ ਦੇ...

  • raksha bandhan 2026

    ਰੱਖੜੀ 2026: ਭੈਣਾਂ ਨੂੰ ਭਰਾਵਾਂ ਦੇ ਗੁੱਟ 'ਤੇ...

  • big action in punjab

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ 200 ਕਰੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਇਕ ਇਤਿਹਾਸਕ ਤੋਹਫ਼ਾ: ਕੇਵਲ ਢਿੱਲੋ

PUNJAB News Punjabi(ਪੰਜਾਬ)

ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਇਕ ਇਤਿਹਾਸਕ ਤੋਹਫ਼ਾ: ਕੇਵਲ ਢਿੱਲੋ

  • Edited By Shivani Bassan,
  • Updated: 30 Jul, 2026 06:29 PM
Chandigarh
easy connect air service launched from amritsar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ਼ੁਰੂ ਕੀਤੀ ਗਈ ਨਵੀਂ 'ਈਜ਼ੀ ਕਨੈਕਟ' ਹਵਾਈ ਸੇਵਾ ਦਾ ਭਰਪੂਰ ਸਵਾਗਤ ਕੀਤਾ ਹੈ। ਉਹਨਾਂ ਨੇ ਇਸ ਇਤਿਹਾਸਕ ਉਪਰਾਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਨਾਗਰਿਕ ਉਡਾਣ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ

ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ 'ਹਬ-ਐਂਡ-ਸਪੋਕ' ਮਾਡਲ ਤਹਿਤ ਏਅਰ ਇੰਡੀਆ ਵੱਲੋਂ ਸ਼ੁਰੂ ਕੀਤੀ ਗਈ ਇਸ ਸੇਵਾ ਨਾਲ ਪੰਜਾਬ ਦੇ ਹਜ਼ਾਰਾਂ ਮੁਸਾਫਰਾਂ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਐਨ.ਆਰ.ਆਈ ਭਾਈਚਾਰੇ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ। ਹੁਣ ਅੰਮ੍ਰਿਤਸਰ ਤੋਂ ਉੱਡਣ ਵਾਲੇ ਯਾਤਰੀ ਦਿੱਲੀ ਰਾਹੀਂ ਦੁਨੀਆ ਦੇ 27 ਪ੍ਰਮੁੱਖ ਅੰਤਰਰਾਸ਼ਟਰੀ ਸ਼ਹਿਰਾਂ ਟੋਰਾਂਟੋ, ਵੈਨਕੂਵਰ (ਕੈਨੇਡਾ), ਨਿਊਯਾਰਕ, ਸ਼ਿਕਾਗੋ, ਸੈਨ ਫਰਾਂਸਿਸਕੋ (ਅਮਰੀਕਾ), ਲੰਡਨ, ਬਰਮਿੰਘਮ (ਇੰਗਲੈਂਡ), ਮੈਲਬੌਰਨ, ਸਿਡਨੀ (ਆਸਟ੍ਰੇਲੀਆ) ਦੇ ਨਾਲ-ਨਾਲ ਯੂਰਪ, ਦੱਖਣ-ਪੂਰਬੀ ਏਸ਼ੀਆ ਅਤੇ ਮੱਧ ਪੂਰਬ (ਦੁਬਈ ਆਦਿ) ਦੇ ਦੇਸ਼ਾਂ ਵਿੱਚ ਬਿਨਾਂ ਕਿਸੇ ਖੱਜਲ-ਖੁਆਰੀ ਦੇ ਪਹੁੰਚ ਸਕਣਗੇ।

ਇਹ ਵੀ ਪੜ੍ਹੋ- ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਪਰਵਾਸੀ ਵਿਦੇਸ਼ਾਂ ਵਿੱਚ ਵੱਸਦੇ ਹਨ ਅਤੇ ਉਹਨਾਂ ਦਾ ਆਪਣੇ ਪਿੰਡਾਂ, ਸ਼ਹਿਰਾਂ ਅਤੇ ਪਰਿਵਾਰਾਂ ਨਾਲ ਸਦੀਵੀ ਤੇ ਅਟੁੱਟ ਰਿਸ਼ਤਾ ਹੈ। ਆਪਣੇ ਪਰਿਵਾਰਕ ਸਮਾਗਮਾਂ, ਤਿਉਹਾਰਾਂ ਅਤੇ ਸੁੱਖ-ਦੁੱਖ ਵਿੱਚ ਸ਼ਾਮਲ ਹੋਣ ਲਈ ਉਹਨਾਂ ਦੀ ਪੰਜਾਬ ਆਉਣ-ਜਾਣ ਦੀ ਲਗਾਤਾਰ ਆਵਾਜਾਈ ਬਣੀ ਰਹਿੰਦੀ ਹੈ। ਪਹਿਲਾਂ ਦਿੱਲੀ ਹਵਾਈ ਅੱਡੇ 'ਤੇ ਲੰਮੀ ਇਮੀਗ੍ਰੇਸ਼ਨ ਲਾਈਨਾਂ, ਸਮਾਨ ਦੀ ਮੁੜ-ਚੈਕਿੰਗ ਅਤੇ ਟਰਮੀਨਲ ਬਦਲਣ ਦੀ ਖੱਜਲ-ਖੁਆਰੀ ਕਾਰਨ ਸਾਡੇ ਬਜ਼ੁਰਗਾਂ, ਬੱਚਿਆਂ ਅਤੇ ਮਹਿਲਾਵਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਇਸ 'ਈਜ਼ੀ ਕਨੈਕਟ' ਸੁਵਿਧਾ ਨਾਲ ਸਾਡੇ ਪਰਵਾਸੀ ਵੀਰਾਂ ਅਤੇ ਉਹਨਾਂ ਦੇ ਪਰਿਵਾਰਾਂ ਦਾ ਸਫ਼ਰ ਬਹੁਤ ਸੁਖਾਲਾ ਅਤੇ ਆਰਾਮਦਾਇਕ ਹੋ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ

ਕੇਂਦਰ ਦੀ ਮੋਦੀ ਸਰਕਾਰ ਹਮੇਸ਼ਾ ਉਹਨਾਂ ਕਿਹਾ ਕਿ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਦੇ ਹਿੱਤ ਵਿੱਚ ਫੈਸਲੇ ਲੈਂਦੀ ਰਹੀ ਹੈ ਅਤੇ ਮੋਦੀ ਸਰਕਾਰ ਨੇ ਇਸ ਵੱਡੇ ਫੈਸਲੇ ਨਾਲ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ। ਉਹਨਾਂ ਦੱਸਿਆ ਕਿ ਇਸ ਸੇਵਾ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਹੈ ਕਿ ਯਾਤਰੀ ਅੰਮ੍ਰਿਤਸਰ ਹਵਾਈ ਅੱਡੇ 'ਤੇ ਹੀ ਆਪਣੀ ਇਮੀਗ੍ਰੇਸ਼ਨ ਅਤੇ ਪੂਰੀ ਚੈੱਕ-ਇਨ ਪ੍ਰਕਿਰਿਆ ਮੁਕੰਮਲ ਕਰ ਸਕਣਗੇ। ਦਿੱਲੀ ਪਹੁੰਚ ਕੇ ਉਹਨਾਂ ਨੂੰ ਨਾ ਤਾਂ ਟਰਮੀਨਲ ਬਦਲਣ ਦੀ ਲੋੜ ਪਵੇਗੀ ਅਤੇ ਨਾ ਹੀ ਸਮਾਨ ਮੁੜ ਚੈੱਕ ਕਰਵਾਉਣ ਦੀ ਲੋੜ ਹੋਵੇਗੀ।  ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਕਦਮ ਨਾਲ ਨਾ ਕੇਵਲ ਐਨ.ਆਰ.ਆਈਜ਼ ਅਤੇ ਅੰਤਰਰਾਸ਼ਟਰੀ ਯਾਤਰੀਆਂ ਦੇ ਸਮੇਂ ਦੀ ਬਚਤ ਹੋਵੇਗੀ, ਸਗੋਂ ਪੰਜਾਬ ਵਿੱਚ ਟੂਰਿਜ਼ਮ, ਵਪਾਰ ਅਤੇ ਸਭਿਆਚਾਰਕ ਸਾਂਝ ਨੂੰ ਵੀ ਵੱਡਾ ਉਤਸ਼ਾਹ ਮਿਲੇਗਾ।

ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖਾਸ ਖ਼ਬਰ, SGPC ਨੇ ਮੰਗੇ ਪਾਸਪੋਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Easy Connect air service
  • Amritsar
  • Kewal Dhillon
  • ਈਜ਼ੀ ਕਨੈਕਟ ਏਅਰ ਸਰਵਿਸ
  • ਅੰਮ੍ਰਿਤਸਰ
  • ਕੇਵਲ ਢਿੱਲੋਂ

ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ

NEXT STORY

Stories You May Like

  • zodiac signs
    ਅੱਜ ਸਾਉਣ ਸ਼ਿਵਰਾਤਰੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਲੱਗ ਜਾਵੇਗਾ ਪੈਸਿਆਂ ਦਾ ਢੇਰ
  • earthquake
    ਇਕ ਘੰਟੇ 'ਚ 2 ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਘਰਾਂ ਤੋਂ ਬਾਹਰ ਨਿਕਲੇ ਲੋਕ
  • paracetamol infusion and metronidazole injection banned
    ਪੈਰਾਸੀਟਾਮੋਲ ਇਨਫਿਊਜ਼ਨ ਤੇ ਮੈਟਰੋਨੀਡਾਜ਼ੋਲ ਇੰਜੈਕਸ਼ਨ ’ਤੇ ਰੋਕ, ਅੰਮ੍ਰਿਤਸਰ ’ਚ ਸ਼ੱਕੀ ਦਵਾਈਆਂ ਦਾ ਸਟਾਕ ਸੀਲ
  • good news for indian students going to australia
    ਆਸਟ੍ਰੇਲੀਆ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਦਾਖ਼ਲੇ ਤੋਂ ਪਹਿਲਾਂ Online ਚੈੱਕ ਹੋਣਗੇ ਦਸਤਾਵੇਜ਼
  • pro khalistan slogans on the walls of the indian embassy in slovenia
    15 ਅਗਸਤ ਤੋਂ ਪਹਿਲਾਂ ਸਲੋਵੇਨੀਆ ’ਚ ਭਾਰਤੀ ਦੂਤਘਰ ਦੀਆਂ ਕੰਧਾਂ ’ਤੇ ਖ਼ਾਲਿਸਤਾਨ ਪੱਖੀ ਨਾਅਰੇ, MEA ਨੇ ਕੀਤੀ ਨਿੰਦਾ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • nepal  s new pm balen shah  s diplomatic action
    ਨੇਪਾਲ ਦੇ ਨਵੇਂ PM ਬਾਲੇਨ ਸ਼ਾਹ ਦਾ ‘ਡਿਪਲੋਮੈਟਿਕ ਐਕਸ਼ਨ’, ਭਾਰਤੀ ਰਾਜਦੂਤ ਨਾਲ ਕੀਤੀ ਪਹਿਲੀ ਅਹਿਮ ਮੁਲਾਕਾਤ
  • pm modi gifts e auction
    PM ਮੋਦੀ ਨੂੰ ਮਿਲੇ ਤੋਹਫ਼ਿਆਂ ਦੀ ਕੀਤੀ ਗਈ ਈ-ਨੀਲਾਮੀ ! ਮਿਲੇ 1.89 ਕਰੋੜ ਰੁਪਏ
  • harbhajan singh expresses deep concern over the current situation
    ਹਰਭਜਨ ਸਿੰਘ ਨੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਪ੍ਰਗਟਾਈ ਡੂੰਘੀ ਚਿੰਤਾ
  • hdfc bank transformation benefits over 37 lakh people in punjab
    ਐੱਚ. ਡੀ. ਐੱਫ. ਸੀ. ਬੈਂਕ ਦੇ ‘ਪਰਿਵਰਤਨ’ ਤੋਂ ਪੰਜਾਬ ’ਚ 37 ਲੱਖ ਤੋਂ ਵਧੇਰੇ...
  • punjab bjp  bl santosh  bjp leader
    'ਆਪ' ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ, ਭਾਜਪਾ ਬਣੇਗੀ ਪੰਜਾਬ ਦੀ ਆਵਾਜ਼ :...
  • punjab police officers strict orders
    ਪੰਜਾਬ ਪੁਲਸ ਦੇ ਇਨ੍ਹਾਂ ਦੋ ਅਧਿਕਾਰੀਆਂ 'ਤੇ ਹੋ ਗਈ ਕਾਰਵਾਈ, ਸਖ਼ਤ ਹੁਕਮ ਜਾਰੀ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
Trending
Ek Nazar
big relie to trump

ਟਰੰਪ ਨੂੰ ਰਾਹਤ, ਅਦਾਲਤ ਨੇ ਡਾਕ ਜ਼ਰੀਏ ਵੋਟ ਪਾਉਣ ਦੇ ਆਦੇਸ਼ ਨੂੰ ਅੱਗੇ ਵਧਾਉਣ ਦਾ...

former ceo of ainet agreed to pa

AiNet ਦੇ ਸਾਬਕਾ ਸੀਈਓ ਕਰਨਗੇ 1.8 ਮਿਲੀਅਨ ਡਾਲਰ ਦਾ ਭੁਗਤਾਨ

us imposed new sanctions on ira

ਅਮਰੀਕਾ ਨੇ 'ਆਪਰੇਸ਼ਨ ਇਕਨਾਮਿਕ ਆਊਟਕਾਸਟ' ਤਹਿਤ ਈਰਾਨ ਵਿਰੁੱਧ ਲਾਈਆਂ ਨਵੀਆਂ...

indian citizen arrested

ਸ਼੍ਰੀਲੰਕਾ 'ਚ ਦੋ ਭਾਰਤੀ ਗ੍ਰਿਫ਼ਤਾਰ, ਸਿਗਰਟਾਂ ਦੀ ਤਸਕਰੀ ਕਰਨ ਦੀ ਕੀਤੀ ਸੀ...

woman gives birth in hospital washroom

ਹਸਪਤਾਲ ਦੇ ਵਾਸ਼ਰੂਮ 'ਚ ਔਰਤ ਨੇ ਬੱਚੇ ਨੂੰ ਦਿੱਤਾ ਜਨਮ; ਪਾਕਿਸਤਾਨ ਦੇ ਹੈਲਥਕੇਅਰ...

new tariffs on china

ਚੀਨ 'ਤੇ ਨਵੇਂ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ

hindi film raaz

23 ਸਾਲ ਬਾਅਦ ਸਾਹਮਣੇ ਆਈ ਫਿਲਮ 'ਰਾਜ਼' ਦੀ 'ਭੂਤਨੀ'; ਪਛਾਣਨਾ ਵੀ ਹੋਇਆ ਮੁਸ਼ਕਲ,...

karare laddus amritsar

‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...

pakistani women need justice

ਪਾਕਿਸਤਾਨ 'ਚ ਔਰਤਾਂ ਨੂੰ ਸਿਰਫ਼ ਕਾਨੂੰਨ ਨਹੀਂ, ਸਗੋਂ ਨਿਆਂ ਦੀ ਲੋੜ

kangana ranaut on kriti sanon s ad

"ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ...

hopes for rain

ਇੰਡੋਨੇਸ਼ੀਆ: ਜੰਗਲੀ ਅੱਗ ਵਿਚਕਾਰ ਮੀਂਹ ਦੀ ਆਸ 'ਚ ਹਜ਼ਾਰਾਂ ਮੁਸਲਮਾਨਾਂ ਨੇ...

canada us tariff announcement

ਕੈਨੇਡਾ ਅੱਜ ਕਰੇਗਾ ਅਮਰੀਕਾ ਵਿਰੁੱਧ ਜਵਾਬੀ ਟੈਰਿਫ ਦਾ ਐਲਾਨ

famous tv couple announces separation after 11 years of marriage

ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ...

kashmera shah backs sunita ahuja amid govinda feud

'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...

diversity of sarees at times square

'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...

himanshi khurana says she has proof against asim riaz

'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...

70 year old producer  s dirty act with famous actress

'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mayawati statement on punjab elections
      ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਬਸਪਾ ਸੁਪਰੀਮੋ ਮਾਇਆਵਤੀ ਦਾ ਵੱਡਾ ਐਲਾਨ
    • august 27 punjab bandh trade unions
      27 ਅਗਸਤ ਨੂੰ ‘ਪੰਜਾਬ ਬੰਦ’ ਦੀ ਕਾਲ ਦੇ ਵਿਰੋਧ 'ਚ ਵਪਾਰ ਮੰਡਲ ਦਾ ਵੱਡਾ ਐਲਾਨ
    • ram rahim  harjinder singh dhami
      ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦਾ ਵੱਡਾ ਬਿਆਨ
    • sukhbir singh badal in damdama sahib
      ਕੇਸਰੀ ਪੱਗ ਬੰਨ੍ਹ ਕੇ ਗੁਰੂ ਘਰ ਪਹੁੰਚੇ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ
    • 27 august punjab bandh
      27 ਅਗਸਤ ਨੂੰ 'ਪੰਜਾਬ ਬੰਦ': ਕਾਂਗਰਸ ਪਾਰਟੀ ਵੱਲੋਂ ਸਮਰਥਨ ਦਾ ਐਲਾਨ
    • former ambassador navdeep suri served notice to prove citizenship
      ਸਾਬਕਾ ਰਾਜਦੂਤ ਨਵਦੀਪ ਸੂਰੀ ਨੂੰ ਨਾਗਰਿਕਤਾ ਸਾਬਤ ਕਰਨ ਦਾ ਨੋਟਿਸ, ਸਿੱਧੂ ਜੋੜੇ ਨੇ...
    • 3 accused arrested with huge consignment of heroin in amritsar today
      ਅੰਮ੍ਰਿਤਸਰ 'ਚ 10 ਕਿਲੋ ਹੈਰੋਇਨ ਤੇ ਹਥਿਆਰ ਸਣੇ 3 ਮੁਲਜ਼ਮ ਗ੍ਰਿਫ਼ਤਾਰ
    • punjab bjp  bl santosh  bjp leader
      'ਆਪ' ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ, ਭਾਜਪਾ ਬਣੇਗੀ ਪੰਜਾਬ ਦੀ ਆਵਾਜ਼ :...
    • august 27  maha strike  kewal singh dhillon
      27 ਅਗਸਤ ਦੀ ‘ਮਹਾ ਹੜਤਾਲ’ ਨੂੰ ਭਾਜਪਾ ਦਾ ਪੂਰਨ ਸਮਰਥਨ : ਢਿੱਲੋਂ
    • committee money  person  death
      ਕਮੇਟੀ ਦੇ ਪੈਸਿਆਂ ਕਾਰਣ ਹੋਇਆ ਵੱਡਾ ਵਿਵਾਦ, ਚਲੀ ਗਈ ਵਿਅਕਤੀ ਦੀ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +