Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    9:32:13 AM

  • uk referendum

    ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ...

  • 7500 students receive e scooters

    7500 ਤੋਂ ਵੱਧ ਵਿਦਿਆਰਥੀਆਂ ਨੂੰ ਮਿਲਣਗੀਆਂ...

  • trinamool  20 rebel mps  bjp involved

    'ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17...

  • punjab politics news

    ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ ਹੋਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ ਪ੍ਰਾਪਰਟੀ ਰਜਿਸਟ੍ਰੇਸ਼ਨ ਦਾ ਕੰਮ

PUNJAB News Punjabi(ਪੰਜਾਬ)

ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ ਪ੍ਰਾਪਰਟੀ ਰਜਿਸਟ੍ਰੇਸ਼ਨ ਦਾ ਕੰਮ

  • Edited By Sandeep Kumar,
  • Updated: 15 Sep, 2026 07:58 AM
Jalandhar
easy registration  fails again
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ) : ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਸਮੇਤ ਹੋਰ ਕੰਮਾਂ ਨੂੰ ਸਰਲ ਅਤੇ ਸੁਵਿਧਾਜਨਕ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ‘ਈਜ਼ੀ ਰਜਿਸਟ੍ਰੇਸ਼ਨ ਸਿਸਟਮ’ ਆਏ ਦਿਨ ਤਕਨੀਕੀ ਖਾਮੀਆਂ ਕਾਰਨ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਦਾ ਜਾ ਰਿਹਾ ਹੈ। ਸੋਮਵਾਰ ਨੂੰ ਇਕ ਵਾਰ ਫਿਰ ਈਜ਼ੀ ਰਜਿਸਟ੍ਰੇਸ਼ਨ ਦਾ ਸਰਵਰ ਅਚਾਨਕ ਠੱਪ ਹੋ ਜਾਣ ਨਾਲ ਸਬ ਰਜਿਸਟ੍ਰਾਰ ਜਲੰਧਰ-1 ਅਤੇ ਸਬ ਰਜਿਸਟ੍ਰਾਰ ਜਲੰਧਰ-2 ਦਫ਼ਤਰਾਂ ’ਚ ਕਰੀਬ 3 ਘੰਟੇ ਤੱਕ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ। ਸਰਵਰ ਬੰਦ ਹੋਣ ਕਾਰਨ ਪ੍ਰਾਪਰਟੀ ਦੀ ਰਜਿਸਟਰੀ, ਤਬਦੀਲ ਮਲਕੀਅਤ, ਪਾਵਰ ਆਫ਼ ਅਟਾਰਨੀ, ਮਾਰਟਗੇਜ ਸਮੇਤ ਹੋਰ ਦਸਤਾਵੇਜ਼ਾਂ ਨਾਲ ਸਬੰਧਤ ਕੰਮ ਕਰਵਾਉਣ ਲਈ ਦਫ਼ਤਰ ਪਹੁੰਚੇ ਲੋਕਾਂ ਨੂੰ ਘੰਟਿਆਂਬੱਧੀ ਇੰਤਜ਼ਾਰ ਕਰਨਾ ਪਿਆ। ਲੋਕਾਂ ਨੇ ਪਹਿਲਾਂ ਤੋਂ ਆਨਲਾਈਨ ਅਪੁਆਇੰਟਮੈਂਟ ਲਈ ਹੋਈ ਸੀ, ਪਰ ਸਰਵਰ ਬੰਦ ਹੋਣ ਕਾਰਨ ਨਿਰਧਾਰਿਤ ਸਮੇਂ ’ਤੇ ਉਨ੍ਹਾਂ ਦਾ ਕੰਮ ਨਹੀਂ ਹੋ ਸਕਿਆ ਅਤੇ ਉਨ੍ਹਾਂ ਨੂੰ ਨਿਰਾਸ਼ ਹੋ ਕੇ ਵਾਪਸ ਪਰਤਣਾ ਪਿਆ।

PunjabKesari

ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਸਬ ਰਜਿਸਟ੍ਰਾਰ ਦਫ਼ਤਰਾਂ ’ਚ ਈਜ਼ੀ ਰਜਿਸਟ੍ਰੇਸ਼ਨ ਸਿਸਟਮ ਆਮ ਵਾਂਗ ਚੱਲ ਰਿਹਾ ਸੀ। ਕਰੀਬ 1 ਵਜੇ ਅਚਾਨਕ ਸਰਵਰ ਨੇ ਕੰਮ ਕਰਨਾ ਬੰਦ ਕਰ ਦਿੱਤਾ। ਸਿਸਟਮ ਬੰਦ ਹੁੰਦੇ ਹੀ ਆਨਲਾਈਨ ਰਜਿਸਟ੍ਰੇਸ਼ਨ ਨਾਲ ਸਬੰਧਤ ਸਾਰੇ ਕੰਮ ਰੁਕ ਗਏ। ਕਰੀਬ 4 ਵਜੇ ਸਰਵਰ ਦੁਬਾਰਾ ਚੱਲ ਸਕਿਆ, ਪਰ ਉਦੋਂ ਤੱਕ ਕਈ ਲੋਕਾਂ ਦਾ ਨਿਰਧਾਰਿਤ ਸਮਾਂ ਨਿਕਲ ਚੁੱਕਾ ਸੀ। ਸਰਵਰ ਬੰਦ ਰਹਿਣ ਕਾਰਨ ਦਫ਼ਤਰਾਂ ’ਚ ਲੋਕਾਂ ਦੀ ਭੀੜ ਲੱਗੀ ਰਹੀ। ਇਸ ਸਬੰਧੀ ਸਬ ਰਜਿਸਟ੍ਰਾਰ-1 ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਈਜ਼ੀ ਰਜਿਸਟ੍ਰੇਸ਼ਨ ਦਾ ਸਰਵਰ ਹੈੱਡ ਆਫ਼ਿਸ ਤੋਂ ਸੰਚਾਲਿਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਤਕਨੀਕੀ ਸਮੱਸਿਆ ਕੇਵਲ ਜਲੰਧਰ ਦੇ ਸਬ ਰਜਿਸਟ੍ਰਾਰ ਦਫ਼ਤਰਾਂ ਤੱਕ ਹੀ ਸੀਮਤ ਨਹੀਂ ਸੀ, ਬਲਕਿ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ’ਚ ਵੀ ਇਸ ਦਾ ਅਸਰ ਪਿਆ।

‘ਈਜ਼ੀ ਰਜਿਸਟ੍ਰੇਸ਼ਨ’, ਲੋਕਾਂ ਲਈ ‘ਡਿਫ਼ਿਕਲਟ ਰਜਿਸਟ੍ਰੇਸ਼ਨ’ ਸਿਸਟਮ ਬਣਿਆ : ਜਗਜੀਤ ਸਿੰਘ ਲੱਕੀ

ਪੰਜਾਬ ਪ੍ਰਦੇਸ਼ ਕਾਂਗਰਸ ਵਪਾਰ ਸੈੱਲ ਦੇ ਚੇਅਰਮੈਨ ਜਗਜੀਤ ਸਿੰਘ ਲੱਕੀ ਨੇ ਈਜ਼ੀ ਰਜਿਸਟ੍ਰੇਸ਼ਨ ਸਿਸਟਮ ਦੇ ਵਾਰ-ਵਾਰ ਠੱਪ ਹੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ‘ਈਜ਼ੀ ਰਜਿਸਟ੍ਰੇਸ਼ਨ’, ਲੋਕਾਂ ਲਈ ‘ਡਿਫ਼ਿਕਲਟ ਰਜਿਸਟ੍ਰੇਸ਼ਨ’ ਸਿਸਟਮ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਵੀ ਕਰੀਬ 3 ਘੰਟੇ ਤੱਕ ਸਰਵਰ ਬੰਦ ਰਹਿਣ ਨਾਲ ਵੱਡੀ ਗਿਣਤੀ ’ਚ ਲੋਕ ਪ੍ਰੇਸ਼ਾਨ ਹੋਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Easy Registration System fails
  • Sub-Registrar office
  • Operations come to a halt
  • ਈਜ਼ੀ ਰਜਿਸਟ੍ਰੇਸ਼ਨ ਸਿਸਟਮ
  • ਫੇਲ੍ਹ
  • ਸਬ ਰਜਿਸਟਰਾਰ ਦਫ਼ਤਰ
  • ਕੰਮਕਾਜ ਠੱਪ

ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ

NEXT STORY

Stories You May Like

  • air india flight hydraulic s fail  pilots  dope test
    Air India Flight ਨੂੰ ਲੈ ਕੇ ਖੁਲਾਸਾ: ਤਿੰਨੋਂ ਹਾਈਡ੍ਰੌਲਿਕ ਸਿਸਟਮ ਫੇਲ੍ਹ, ਪਾਇਲਟਾਂ ਦੇ ਡੋਪ ਟੈਸਟ ਪਾਜ਼ੇਟਿਵ
  • government employees in punjab will not work today
    ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਖ਼ਬਰ
  • stone  man  wife  3 daughters incident
    ਜੈਪੁਰ ’ਚ ਵੱਡੀ ਵਾਰਦਾਤ: ਪੱਥਰ ਮਾਰ-ਮਾਰ ਵਿਅਕਤੀ ਨੇ ਕਰ 'ਤਾ ਪਤਨੀ ਤੇ 3 ਧੀਆਂ ਦਾ ਕਤਲ, ਫਿਰ ਪਿਓ ਨੂੰ...
  • car hits truck  3 injured
    ਕਾਰ ਟਰੱਕ ’ਚ ਵੱਜੀ, 3 ਜ਼ਖਮੀ
  • 3 seized with drugs and heroin
    ਨਸ਼ੀਲੀ ਗੋਲੀਆਂ ਅਤੇ ਹੈਰੋਇਨ ਸਣੇ 3 ਕਾਬੂ
  • 3 smugglers arrested in punjab
    ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ ਸਪਲਾਈ
  • students  take note  an sms will reach your home as soon as you do this
    ਵਿਦਿਆਰਥੀ ਸਾਵਧਾਨ! ਇਹ ਕੰਮ ਕਰਦੇ ਹੀ ਘਰ ਪੁੱਜੇਗਾ SMS, ਚੰਡੀਗੜ੍ਹ ਦੇ ਸਕੂਲਾਂ 'ਚ ਨਵਾਂ ਸਿਸਟਮ ਸ਼ੁਰੂ
  • 3 smugglers arrested
    2 ਗਲੌਕ ਪਿਸਤੌਲ, 4 ਜ਼ਿੰਦਾ ਰੌਂਦ ਤੇ 50 ਗ੍ਰਾਮ ਹੈਰੋਇਨ ਸਮੇਤ 3 ਤਸਕਰ ਕਾਬੂ
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
Trending
Ek Nazar
boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rain four days in punjab storm warning issued
      ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
    • jalalabad police station grenade attack punjab police
      ਜਲਾਲਾਬਾਦ ਥਾਣੇ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ
    • ignoring the significance of sikh history is concerning
      ਸਿੱਖ ਇਤਿਹਾਸ ਦੀ ਅਹਿਮੀਅਤ ਨਜ਼ਰਅੰਦਾਜ਼ ਕਰਨਾ ਚਿੰਤਾਜਨਕ : ਬਾਬਾ ਬਲਬੀਰ ਸਿੰਘ
    • police officers honored
      ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
    • sensation in jalandhar
      ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
    • high court makes significant observations on bail petitions of ailing prisoners
      ਬਿਮਾਰ ਕੈਦੀਆਂ ਨੂੰ ਜ਼ਮਾਨਤ ਨਾ ਦੇਣ ਤੋਂ ਪਹਿਲਾਂ ‘ਨਿਆਂ ਦੀ ਰੀੜ੍ਹ’ ਦਿਖਾਵੇ ਜੱਜ:...
    • shiromani committee to honor onkar singh
      ਲਾਹੌਰ ਬੋਰਡ 'ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਓਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ...
    • drug smuglers arrested
      ਸਵਾ ਕਿੱਲੋ ਹੈਰੋਇਨ ਤੇ ਡਰੱਗ ਮਨੀ ਸਣੇ ਸਕੇ ਭਰਾ ਗ੍ਰਿਫ਼ਤਾਰ
    • power crisis pspcl power cuts
      ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਦਾ ਤਬਾਦਲਾ
    • domestic gas government directive
      ਪੰਜਾਬ : ਘਰੇਲੂ ਗੈਸ ਨੂੰ ਲੈ ਕੇ ਸਰਕਾਰ ਦਾ ਨਵਾਂ ਫਰਮਾਨ, ਇਨ੍ਹਾਂ ਲੋਕਾਂ ਦੀ 15...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +