Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    10:09:00 AM

  • lockdown imposed

    ਲੱਗ ਗਿਆ ਲਾਕਡਾਊਨ ! 9 ਵਜੇ ਬੰਦ ਹੋਣਗੇ ਬਾਜ਼ਾਰ,...

  • all farmers   protest sites in punjab have been wound up

    ਪੰਜਾਬ 'ਚ ਕਿਸਾਨਾਂ ਦੇ ਸਾਰੇ ਮੋਰਚੇ ਖ਼ਤਮ, 24...

  • amritsar  asi harjit singh

    ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਏ.ਐੱਸ.ਆਈ. ਹਰਜੀਤ...

  • haryana singer diler kharkiya car

    ਵੱਡੀ ਖ਼ਬਰ : ਹਰਿਆਣਾ ਦੇ ਮਸ਼ਹੂਰ ਗਾਇਕ ਦੀ ਗੱਡੀ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਈ. ਡੀ. ਦੇ ਹੁਕਮਾਂ ’ਤੇ ਪਟਿਆਲਾ ਵਿਖੇ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ

PUNJAB News Punjabi(ਪੰਜਾਬ)

ਈ. ਡੀ. ਦੇ ਹੁਕਮਾਂ ’ਤੇ ਪਟਿਆਲਾ ਵਿਖੇ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ

  • Edited By Gurminder Singh,
  • Updated: 18 Apr, 2021 06:20 PM
Patiala
ed  patiala  mining
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਪਟਿਆਲਾ : ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅਤੇ ਨਵ-ਗਠਿਤ ਇਨਫ਼ੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਵੱਲੋਂ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਵਿੱਢੀ ਮੁਹਿੰਮ ਤਹਿਤ ਪਟਿਆਲਾ ਪੁਲਸ ਨੇ ਜ਼ਿਲ੍ਹੇ ਵਿਚ ਰੇਤ ਦੀ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਸੂਬੇ ਵਿਚ ਗ਼ੈਰ ਕਾਨੂੰਨੀ ਖਣਨ ਦੀਆਂ ਘਟਨਾਵਾਂ ਨੂੰ ਕਰੜੇ ਹੱਥੀਂ ਨਜਿੱਠਣ ਬਾਰੇ ਦੁਹਰਾਉਂਦਿਆਂ ਆਰ.ਐੱਨ. ਢੋਕੇ, ਇਨਫ਼ੋਰਸਮੈਂਟ ਡਾਇਰੈਕਟਰ, ਮਾਈਨਿੰਗ, ਪੰਜਾਬ ਨੇ ਦੱਸਿਆ ਕਿ ਹਾਲ ਹੀ ਵਿਚ ਪਟਿਆਲਾ ਪੁਲਸ ਅਤੇ ਮਾਈਨਿੰਗ ਅਧਿਕਾਰੀਆਂ ਨੇ ਪਿੰਡ ਚਲੇਲਾ ਵਿਚ ਨਾਜਾਇਜ਼ ਮਾਈਨਿੰਗ ਵਾਲੀ ਥਾਂ ’ਤੇ ਛਾਪਾ ਮਾਰ ਕੇ ਇਕ ਜੇ.ਸੀ.ਬੀ. ਤੇ ਹੋਰ ਮਸ਼ੀਨਰੀ ਨੂੰ ਕਬਜ਼ੇ ਵਿਚ ਲਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਅਨਾਜ ਮੰਡੀ, ਪਟਿਆਲਾ ਵਿਖੇ ਆਈ. ਪੀ. ਸੀ. ਦੀ ਧਾਰਾ 379 ਅਤੇ ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957 ਦੀ ਧਾਰਾ 4 (1), 21 (1) ਤਹਿਤ ਮਿਤੀ 15 .4. 2021 ਨੂੰ ਐੱਫ.ਆਈ.ਆਰ. ਨੰ.  74 ਤਹਿਤ ਅਪਰਾਧਕ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਦੇ ਦੋ ਇਲਾਕਿਆਂ ’ਚ ਲੱਗੀ ਪੂਰਨ ਤਾਲਾਬੰਦੀ

ਇਸ ਬਾਰੇ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐੱਸ.ਐੱਸ.ਪੀ. ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਵਿਚ ਨਾਮਜ਼ਦ ਮੁੱਖ ਮੁਲਜ਼ਮਾਂ ਵਿਚੋਂ ਇਕ ਓਮ ਪ੍ਰਕਾਸ਼ ਉਰਫ਼ ਉਮੀ ਪੁੱਤਰ ਗੋਰਾ ਲਾਲ ਵਾਸੀ ਪਟਿਆਲਾ ਹਾਲੇ ਫ਼ਰਾਰ ਹੈ ਜਦਕਿ ਉਸ ਦੇ ਨੇੜਲੇ ਸਾਥੀ ਗੁਰਸੇਵਕ ਸਿੰਘ ਪੁੱਤਰ ਰੂਪ ਸਿੰਘ ਵਾਸੀ ਪਿੰਡ ਸਿਉਣਾ ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਜਾਂਚ ਟੀਮ ਗ਼ੈਰ ਕਾਨੂੰਨੀ ਮਾਈਨਿੰਗ ਨਾਲ ਜੁੜੇ ਹਰ ਵਿਅਕਤੀ ਨੂੰ ਛੇਤੀ ਕਾਬੂ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਅਗਲੇਰੀ ਲੋੜੀਂਦੀ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਈ.ਡੀ., ਮਾਈਨਿੰਗ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅਸੀਂ ਆਪਣੇ ਅਧਿਕਾਰੀ ਅਲਰਟ ਕੀਤੇ ਹੋਏ ਹਨ ਅਤੇ ਜ਼ਿਲ੍ਹੇ ਵਿਚ ਅਜਿਹੀਆਂ ਗ਼ੈਰ ਕਾਨੂੰਨੀ ਕਾਰਵਾਈਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪਤਨੀ ਦੀ ਸ਼ਿਕਾਇਤ ’ਤੇ ਜਲੰਧਰ ਪੁਲਸ ਨੇ ਪਤੀ ਖ਼ਿਲਾਫ਼ ਦਰਜ ਕੀਤਾ ਮਾਮਲਾ, ਹੈਰਾਨ ਕਰਨ ਵਾਲੀ ਹੈ ਪੂਰੀ ਘਟਨਾ

ਕੀ-ਕੀ ਕੀਤਾ ਜ਼ਬਤ
ਅਨਾਜ ਮੰਡੀ ਪੁਲਸ ਨੇ ਜਾਂਚ ਦੌਰਾਨ ਜੇ.ਸੀ.ਬੀ. ਮਸ਼ੀਨ (ਪੀ.ਬੀ. 11 ਸੀ.ਬੀ. 6494), ਛੇ ਟਿੱਪਰ (ਨੰਬਰ ਪੀ.ਬੀ. 11 ਸੀ.ਟੀ. 9841, ਪੀ.ਬੀ. 11 ਬੀ.ਵਾਈ. 3994, ਪੀ.ਬੀ. 11 ਏ.ਯੂ. 9863, ਪੀ.ਬੀ. 11 ਸੀ.ਟੀ. 9841, ਪੀ.ਬੀ. 12 ਐਨ 8213,  ਪੀ.ਬੀ. 11 ਬੀ.ਵਾਈ. 2294, ਇਕ ਟਰੱਕ ਨੰਬਰ ਪੀ.ਬੀ. 11 ਬੀ.ਵਾਈ. 5194 ਅਤੇ ਦੋ ਟਰੈਕਟਰ ਤੇ ਤਿੰਨ ਟਰਾਲੀਆਂ ਜ਼ਬਤ ਕੀਤੀਆਂ ਹਨ। ਐੱਸ.ਐੱਸ.ਪੀ ਨੇ ਦੱਸਿਆ ਕਿ ਫੋਕਲ ਪੁਆਇੰਟ ਖੇਤਰ ਵਿਚ ਪੁਲਸ ਵੱਲੋਂ ਨਾਜਾਇਜ਼ ਰੇਤ ਦੇ ਵੱਡੇ ਢੇਰ ਵੀ ਜ਼ਬਤ ਕੀਤੇ ਗਏ ਹਨ, ਜਿਨ੍ਹਾਂ ਦੀ ਮਿਕਦਾਰ ਦਾ ਅਨੁਮਾਨ ਜਾਂਚ ਟੀਮ ਵਲੋਂ ਮਾਈਨਿੰਗ ਵਿਭਾਗ ਰਾਹੀਂ ਲਗਾਇਆ ਜਾਵੇਗਾ। ਇਹ ਤੱਥ ਵੀ ਸਾਹਮਣੇ ਆਏ ਹਨ ਕਿ ਪਿੰਡ ਚਲੇਲਾ ਦੇ ਗੁਰਮੇਲ ਸਿੰਘ ਪੁੱਤਰ ਨਿਰੰਜਣ ਸਿੰਘ ਦੀ ਕਾਸ਼ਤ ਵਾਲੀ ਜ਼ਮੀਨ ਵਿੱਚ ਨਾਜਾਇਜ਼ ਮਾਈਨਿੰਗ ਚੱਲ ਰਹੀ ਸੀ। ਇਸ ਲਈ ਪੁਲਸ ਨੇ ਉਸ ਨੂੰ ਵੀ ਮਾਮਲੇ ਵਿਚ ਨਾਮਜ਼ਦ ਕੀਤਾ ਹੈ।

ਇਹ ਵੀ ਪੜ੍ਹੋ : ਬਠਿੰਡਾ ਜੇਲ ’ਚ ਬੰਦ ਖ਼ਤਰਨਾਕ ਗੈਂਗਸਟਰ ਦਾ ਵੱਡਾ ਕਾਰਾ, ਪੁਲਸ ਨੇ ਇੰਝ ਕੀਤਾ ਖ਼ੁਲਾਸਾ

ਇਨਫ਼ੋਰਸਮੈਂਟ ਡਾਇਰੈਕਟਰ ਢੋਕੇ ਨੇ ਦੱਸਿਆ ਕਿ ਈ.ਡੀ ਦੀ ਰੇਤ ਮਾਫੀਆ ਵਿਰੁੱਧ ਇਸ ਵੱਡੀ ਕਾਰਵਾਈ ਦੌਰਾਨ ਪਾਇਆ ਗਿਆ ਕਿ ਦੋਸ਼ੀ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਰੇਤ ਦੀ ਤਸਕਰੀ ਕਰ ਰਿਹਾ ਸੀ। ਢੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਨਫ਼ੋਰਸਮੈਂਟ ਡਾਇਰੈਕਟੋਰੇਟ ਨੂੰ ਸੂਬੇ ਵਿਚ ਗ਼ੈਰਕਾਨੂੰਨੀ ਮਾਈਨਿੰਗ ਦੀਆਂ ਘਟਨਾਵਾਂ ਨੂੰ ਕਰੜੇ ਹੱਥੀਂ ਨਜਿੱਠਣ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਅਨਸਰਾਂ ਵਿਰੁੱਧ ਕਾਰਵਾਈ ਕਰਨ ਦੇ ਸਪੱਸ਼ਟ ਆਦੇਸ਼ ਦਿੱਤੇ ਹੋਏ ਹਨ।

ਇਹ ਵੀ ਪੜ੍ਹੋ : ਫਰੀਦਕੋਟ ’ਚ ਫੈਲੀ ਦਹਿਸ਼ਤ, ਦਰੱਖਤ ਨਾਲ ਲਟਕਦੀ ਮਿਲੀ ਪੁਲਸ ਮੁਲਾਜ਼ਮ ਦੀ ਲਾਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 

  • ED
  • Patiala
  • Mining
  • ਈਡੀ
  • ਪਟਿਆਲਾ
  • ਮਾਈਨਿੰਗ

ਕਣਕ ਦੀ ਐੱਚ.ਡੀ.2967 ਕਿਸਮ ਦੀ ਖਰੀਦ ਨਿਰਵਿਘਨ ਜਾਰੀ : ਆਸ਼ੂ

NEXT STORY

Stories You May Like

  • major crackdown on illegal mining in the ravi river
    ਰਾਵੀ ਦਰਿਆ ’ਚ ਗੈਰ-ਕਾਨੂੰਨੀ ਮਾਈਨਿੰਗ ’ਤੇ ਵੱਡੀ ਕਾਰਵਾਈ, JCB, ਟਿੱਪਰ  ਤੇ ਪੋਕਲੇਨ ਜ਼ਬਤ, 3 ਗ੍ਰਿਫਤਾਰ
  • big action by ed 7 properties worth rs 1 50 crore attached
    BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50 ਕਰੋੜ ਦੀਆਂ 7 ਜਾਇਦਾਦਾਂ ਕੁਰਕ
  • major move by nia court against lashkar commander saifullah
    ਲਸ਼ਕਰ ਕਮਾਂਡਰ ਸੈਫੁੱਲਾ ਖ਼ਿਲਾਫ਼ ਐੱਨ. ਆਈ. ਏ. ਅਦਾਲਤ ਦੀ ਵੱਡੀ ਕਾਰਵਾਈ, ਗ਼ੈਰ-ਜ਼ਮਾਨਤੀ ਵਾਰੰਟ ਹੋਇਆ ਜਾਰੀ
  • top professors dismissed
    ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ
  • fir case
    ਨਾਜਾਇਜ਼ ਮਾਈਨਿੰਗ ਕਰਨ ਵਾਲੇ ਅਣਪਛਾਤੇ ਵਿਅਕਤੀਆਂ ’ਤੇ ਪਰਚਾ ਦਰਜ
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ ਕਾਰਵਾਈ
  • 11 food establishments  fda  goods seized
    ਸ਼ਿਲ-ਦੀਵਾ ਰੋਡ 'ਤੇ 11 ਭੋਜਨ ਸੰਸਥਾਨਾਂ ਵਿਰੁੱਧ FDA ਦੀ ਵੱਡੀ ਕਾਰਵਾਈ, 20.48 ਲੱਖ ਤੋਂ ਵੱਧ ਦਾ ਸਮਾਨ ਜ਼ਬਤ
  • patti police  s major operation
    ਪੱਟੀ ਪੁਲਸ ਦੀ ਵੱਡੀ ਕਾਰਵਾਈ, 4.5 ਕਿਲੋ ਪੋਸਤ ਤੇ ਡਰੱਗ ਮਨੀ ਸਮੇਤ ਇਕ ਗ੍ਰਿਫਤਾਰ
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
  • municipal corporation in dire straits
    ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ...
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • child kidnapped in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
Trending
Ek Nazar
khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sunil jakhar breaks silence amidst speculation about joining the congress
      ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ ਤੋੜੀ ਚੁੱਪੀ, ਪੜ੍ਹੋ ਕੀ ਦਿੱਤਾ...
    • pm modi  s birthday seva sankalp abhiyan
      ਪੀਐੱਮ ਮੋਦੀ ਦਾ ਜਨਮ ਦਿਨ ‘ਸੇਵਾ ਸੰਕਲਪ ਅਭਿਆਨ’: ਢਿੱਲੋਂ ਨੇ ਲਾਭਪਾਤਰੀ ਦੇ ਘਰ...
    • young man commits suicide fed up with livein partner
      ਲਿਵ-ਇਨ ਪਾਰਟਨਰ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸੋਸ਼ਲ ਮੀਡੀਆ 'ਤੇ...
    • mohali police action
      ਮੋਹਾਲੀ 'ਚ ਗੋਲ਼ੀਆਂ ਚਲਾਉਣ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਗ੍ਰਿਫ਼ਤਾਰ
    • husband wife
      ਪਤਨੀ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ ਪਤੀ ਗ੍ਰਿਫ਼ਤਾਰ
    • accident in bathinda
      ਬੱਸ ਅੱਡੇ ’ਤੇ ਖੜ੍ਹੇ ਵਿਅਕਤੀ ’ਚ ਆ ਵੱਜੀ ਕਾਰ, ਇਲਾਜ ਦੌਰਾਨ ਹੋਈ ਮੌਤ
    • bharat taxi in chandigarh
      ਚੰਡੀਗੜ੍ਹ 'ਚ ਕੱਲ੍ਹ ਤੋਂ ਸ਼ੁਰੂ ਹੋਵੇਗੀ 'ਭਾਰਤ ਟੈਕਸੀ' ਸੇਵਾ
    • sikh students fadration press conference
      ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੂੰ ਡੂੰਗੀ ਸਾਜਿਸ਼ ਤਹਿਤ ਫਸਾਇਆ ਗਿਆ:...
    • shameful incident in ludhiana
      ਦਿੱਲੀ ਦੀ ਕੁੜੀ ਨਾਲ ਲੁਧਿਆਣਾ 'ਚ ਜ਼ਬਰ-ਜਿਨਾਹ! ਮੁਲਜ਼ਮ ਦੀ ਭਾਲ ਜਾਰੀ
    • additional chief secretary ias officer transfer
      ਵੱਡੀ ਖ਼ਬਰ : ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਸਣੇ 3 ਅਫਸਰਾਂ ਦਾ ਤਬਾਦਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +