Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    10:32:04 AM

  • this player has been appointed as the head coach of mumbai indians

    ਇਸ ਖਿਡਾਰੀ ਨੂੰ ਬਣਾਇਆ ਗਿਆ ਮੁੰਬਈ ਇੰਡੀਅਨਜ਼ ਦਾ...

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

  • pm mark carney big revelation

    ਕੈਨੇਡਾ 'ਤੇ ਅਮਰੀਕੀ ਹਮਲੇ ਦਾ ਖਦਸ਼ਾ ! PM ਕਾਰਨੀ ਦਾ...

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ED ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ 'ਚ ਕੀਤਾ ਪੇਸ਼

PUNJAB News Punjabi(ਪੰਜਾਬ)

ED ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ 'ਚ ਕੀਤਾ ਪੇਸ਼

  • Edited By Shivani Attri,
  • Updated: 02 Aug, 2024 02:00 PM
Jalandhar
ed produced former minister bharat bhushan ashu in the court
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਲੁਧਿਆਣਾ ਤੋਂ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਐੱਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ) ਨੇ ਜਲੰਧਰ ਦਫ਼ਤਰ ਵਿਚ ਪੁੱਛਗਿੱਛ ਤੋਂ ਬਾਅਦ ਬੀਤੇ ਦਿਨ ਗ੍ਰਿਫ਼ਤਾਰ ਕਰ ਲਿਆ ਸੀ। ਭਾਰਤ ਭੂਸ਼ਣ ਆਸ਼ੂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 5 ਦਿਨਾਂ ਦੇ ਰਿਮਾਂਡ ਲਈ ਭੇਜ ਦਿੱਤਾ ਗਿਆ। ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਕੋਰਟ ਵਿਚ ਪੇਸ਼ੀ ਦੌਰਾਨ ਆਸ਼ੂ ਦੀ ਸਪੋਰਟ ਵਿਚ ਕਾਂਗਰਸੀ ਵਿਧਾਇਕ ਪਰਗਟ ਸਿੰਘ ਅਤੇ ਸੁਖਵਿੰਦਰ ਕੋਟਲੀ ਵੀ ਪਹੁੰਚੇ। ਉਨ੍ਹਾਂ ਦੇ ਨਾਲ ਕਾਂਗਰਸ ਦੀ ਲੋਕਲ ਲੀਡਰਸ਼ਿਪ ਵੀ ਮੌਜੂਦ ਰਹੀ। 

ਈ. ਡੀ. ਦੇ ਵਕੀਲ ਅਜੇ ਪਠਾਨਿਆਂ ਅਤੇ ਹੋਰਨਾ ਮੌਜੂਦ ਵਕੀਲਾਂ ਵੱਲੋਂ ਅਦਾਲਤ ਵਿੱਚ ਭਾਰਤ ਭੂਸ਼ਣ ਆਸ਼ੂ ਵੱਲੋਂ ਕੀਤੇ ਗਏ ਕਰੋੜਾਂ ਰੁਪਏ ਦੇ ਘਪਲੇ ਨੂੰ ਲੈ ਕੇ ਦਸਤਾਵੇਜ ਪੇਸ਼ ਕੀਤੇ ਗਏ। ਅਦਾਲਤ ਨੇ ਈ. ਡੀ. ਦੇ ਵਕੀਲ ਅਤੇ ਬਚਾਅ ਪੱਖ ਦੇ ਵਕੀਲ ਉਮੇਸ਼ ਢਿੰਗਰਾ ਅਤੇ ਹੋਰਨਾ ਵਕੀਲਾਂ ਦੀ ਬਹਿਸ ਸੁਣਨ ਤੋਂ ਬਾਅਦ ਅਦਾਲਤ ਤੋਂ ਈ. ਡੀ. ਵਿਭਾਗ ਦੇ ਅਧਿਕਾਰੀਆਂ ਅਤੇ ਵਕੀਲ ਵੱਲੋਂ 7 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ। ਜਿਸ 'ਤੇ ਮਾਨਯੋਗ ਅਦਾਲਤ ਨੇ 5 ਦਿਨਾਂ ਦਾ ਪੁਲਸ ਰਿਮਾਂਡ ਦੇ ਕੇ ਇਸ ਮਾਮਲੇ ਵਿੱਚ ਪੁੱਛਗਿੱਛ ਲਈ ਈ. ਡੀ. ਦੀ ਗ੍ਰਿਫ਼ਤ ਵਿੱਚ ਭੇਜਣ ਦਾ ਹੁਕਮ ਸੁਣਾਇਆ ਗਿਆ ਹੈ ਤਾਂਕਿ ਘਪਲੇ ਦੇ ਤੱਥਾਂ ਦਾ ਡੂੰਘਾਈ ਨਾਲ ਪਤਾ ਚਲ ਸਕੇ। ਹੁਣ ਭਾਰਤ ਭੂਸ਼ਣ ਆਸ਼ੂ ਨੂੰ 7 ਅਗਸਤ 2024 ਨੂੰ ਰਿਮਾਂਡ ਖ਼ਤਮ ਹੋਣ ਤੇ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

PunjabKesari

ਦੱਸਣਯੋਗ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੀਰਵਾਰ ਨੂੰ ਸਵੇਰੇ ਈ. ਡੀ. ਦਫ਼ਤਰ ਪਹੁੰਚੇ ਸਨ, ਜਿੱਥੇ ਲਗਾਤਾਰ ਪੁੱਛਗਿੱਛ ਮਗਰੋਂ ਦੇਰ ਸ਼ਾਮ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸੂਤਰਾਂ ਮੁਤਾਬਕ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਆਸ਼ੂ ਜਦੋਂ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਸਨ ਤਾਂ ਉਨ੍ਹਾਂ ’ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ’ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈ. ਡੀ. ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਸਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ। ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਚੁੱਕਿਆ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈ. ਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।

PunjabKesari

ਇਹ ਵੀ ਪੜ੍ਹੋ-  ਪੰਜਾਬ 'ਤੇ ਮੰਡਰਾ ਸਕਦੈ ਵੱਡਾ ਖ਼ਤਰਾ, ਪੌਂਗ ਡੈਮ ’ਚ ਵਧਿਆ ਪਾਣੀ ਦਾ ਪੱਧਰ

ਸੂਤਰਾਂ ਦੀ ਮੰਨੀਏ ਤਾਂ ਈ. ਡੀ. ਨੂੰ ਕੁਝ ਵਿਦੇਸ਼ੀ ਟਰਾਂਜੈਕਸ਼ਨ ਸਬੰਧੀ ਸਬੂਤ ਮਿਲੇ ਹਨ, ਜਿਨ੍ਹਾਂ ਬਾਰੇ ਅਧਿਕਾਰੀ ਸਾਬਕਾ ਮੰਤਰੀ ਆਸ਼ੂ ਕੋਲੋਂ ਪੁੱਛਗਿੱਛ ਕਰਨੀ ਚਾਹੁੰਦੇ ਸਨ, ਇਸ ਲਈ ਉਨ੍ਹਾਂ ਨੂੰ 1 ਅਗਸਤ ਨੂੰ ਈ. ਡੀ. ਦੇ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜਿਆ ਸੀ। ਦੂਜੇ ਪਾਸੇ ਈ. ਡੀ. ਸਾਹਮਣੇ ਪੇਸ਼ ਹੋਣ ’ਤੇ ਜ਼ਿਲ੍ਹਾ ਕਾਂਗਰਸ ਆਗੂ ਅਤੇ ਕਈ ਹੋਰ ਸੀਨੀਅਰ ਆਗੂਆਂ ਨੇ ਈ. ਡੀ. ਦੀ ਇਸ ਕਾਰਵਾਈ ਨੂੰ ਸਿਆਸੀ ਕਹਿੰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਸੀ, ਜਿਸ ਨੂੰ ਲੈ ਕੇ ਜਲੰਧਰ ਸਥਿਤ ਈ. ਡੀ. ਦਫ਼ਤਰ ਦੇ ਬਾਹਰ ਪੁਲਸ ਅਤੇ ਕੇਂਦਰੀ ਸੁਰੱਖਿਆ ਫੋਰਸਾਂ ਦੀਆਂ ਕਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਤਾਂ ਕਿ ਆਸ਼ੂ ਨੂੰ ਲਿਜਾਣ ਸਮੇਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਭੀੜ ਇਕੱਠੀ ਨਾ ਹੋ ਸਕੇ।

ਇਹ ਵੀ ਪੜ੍ਹੋ-  ਪਤੀ ਬਣਿਆ ਹੈਵਾਨ, ਪਤਨੀ ਦੀ ਡੰਡੇ ਨਾਲ ਕੁੱਟਮਾਰ ਕਰਕੇ ਦਿੱਤੀ ਬੇਰਹਿਮ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • Bharat Bhushan Ashu
  • court
  • enforcement directorate
  • ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ
  • ਅਦਾਲਤ
  • ਪੇਸ਼ੀ

ਪੰਜਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਚ ਵੱਡਾ ਧਮਾਕਾ, ਕਈ ਸੇਵਾਦਾਰ ਜ਼ਖਮੀ

NEXT STORY

Stories You May Like

  • sanjeev arora ed
    ਸੰਜੀਵ ਅਰੋੜਾ ਦੀ ਪ੍ਰਾਪਰਟੀ ਮਾਮਲੇ 'ਚ ED ਨੇ ਗਲਾਡਾ ਦੇ ਮੁਖੀ ਨੂੰ ਕੀਤਾ ਤਲਬ
  • ed raid in ludhiana
    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
  • tirupati laddu prasadam  adulterated ghee  ed  company owner  arrested
    ਤਿਰੂਪਤੀ ਲੱਡੂ ਪ੍ਰਸਾਦ 'ਚ ਮਿਲਾਵਟੀ ਘਿਓ ਦਾ ਇਸਤੇਮਾਲ, ED ਨੇ ਕੰਪਨੀ ਦੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ
  • former ed officer niranjan singh joins   akali dal waris punjab de
    ਸਾਬਕਾ ED ਅਫ਼ਸਰ ਨਿਰੰਜਨ ਸਿੰਘ ਨੇ ਸਿਆਸੀ ਪਾਰੀ ਕੀਤੀ ਸ਼ੁਰੂ, 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਹੋਏ ਸ਼ਾਮਲ
  • high court hearing ed raid
    ਪੰਜਾਬ 'ਚ ED ਦੀ ਰੇਡ ਬਾਰੇ ਹਾਈ ਕੋਰਟ 'ਚ ਸੁਣਵਾਈ ਜਾਰੀ
  • ed raid in punjab
    ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ ਕਈ ਥਾਵਾਂ 'ਤੇ ਕੀਤੀ ਜਾ ਰਹੀ ਛਾਪੇਮਾਰੀ
  • rss office  ed  4 states  raids
    ਰਾਂਚੀ 'ਚ RSS ਦਫ਼ਤਰ 'ਤੇ ਹੋਏ ਬੰਬ ਹਮਲੇ ਦੇ ਸਬੰਧ 'ਚ ED ਨੇ 4 ਰਾਜਾਂ 'ਚ ਮਾਰੇ ਛਾਪੇ
  • major ed action against former cm harish rawat s pa
    ਸਾਬਕਾ CM ਹਰੀਸ਼ ਰਾਵਤ ਦੇ PA 'ਤੇ ED ਦਾ ਵੱਡਾ ਐਕਸ਼ਨ, 52 ਲੱਖ ਦਾ ਬੈਂਕ ਬੈਲੇਂਸ, ਸੋਨਾ ਤੇ ਲਗਜ਼ਰੀ ਘੜੀਆਂ ਜ਼ਬਤ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • congress burned sikhs alive using tires
      ਕਾਂਗਰਸ ਨੇ ਟਾਇਰ ਪਾ ਕੇ ਸਿੱਖਾਂ ਨੂੰ ਜਿਊਂਦਾ ਸਾੜਿਆ, ‘ਆਪ’ ਚਿੱਟਾ ਖਵਾ ਕੇ...
    • bjp will transform udta punjab into ubharda punjab
      ਭਾਜਪਾ ‘ਉੜਤਾ ਪੰਜਾਬ’ ਨੂੰ ‘ਉੱਭਰਦਾ ਪੰਜਾਬ’ ਵਿੱਚ ਬਦਲੇਗੀ : ਤਰੁਣ ਚੁੱਘ
    • aap should face the ed probe instead of panicking
      ਘਬਰਾਉਣ ਦੀ ਥਾਂ ਈਡੀ ਦੀ ਜਾਂਚ ਦਾ ਸਾਹਮਣਾ ਕਰੇ 'ਆਪ' : ਕੇਵਲ ਸਿੰਘ ਢਿੱਲੋਂ
    • uproar in gurdaspur jail two groups of inmates clash
      ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ...
    • shiromani akali dal ps
      ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)...
    • virsa valtoha notice
      ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
    • mundia gave a reply to bittu by holding a press conference
      ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +