Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    12:28:04 PM

  • lpu protest big revelation

    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ...

  • us policy to restrict visas

    ਵਿਦੇਸ਼ਾਂ 'ਚ ਫਸੇ ਬੱਚਿਆਂ ਦੇ ਮਾਮਲੇ 'ਚ ਅਮਰੀਕਾ...

  • us family visa

    ਪਰਿਵਾਰਕ ਮੈਂਬਰਾਂ ਨੂੰ ਅਮਰੀਕਾ ਬੁਲਾਉਣ ਦੇ...

  • dhirendra shastri baba bageshwar

    ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ 'ਚ ED ਦੀ ਵੱਡੀ ਕਾਰਵਾਈ, ਮਸ਼ਹੂਰ ਸ਼ਰਾਬ ਕਾਰੋਬਾਰੀ ਦੇ ਟਿਕਾਣਿਆਂ 'ਤੇ ਛਾਪੇਮਾਰੀ (ਤਸਵੀਰਾਂ)

PUNJAB News Punjabi(ਪੰਜਾਬ)

ਲੁਧਿਆਣਾ 'ਚ ED ਦੀ ਵੱਡੀ ਕਾਰਵਾਈ, ਮਸ਼ਹੂਰ ਸ਼ਰਾਬ ਕਾਰੋਬਾਰੀ ਦੇ ਟਿਕਾਣਿਆਂ 'ਤੇ ਛਾਪੇਮਾਰੀ (ਤਸਵੀਰਾਂ)

  • Edited By Babita,
  • Updated: 27 Dec, 2022 01:30 PM
Ludhiana
ed raid in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸੇਠੀ) : ਲੁਧਿਆਣਾ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਜ਼ੋਨਲ ਦਫ਼ਤਰ ਜਲੰਧਰ ਦੀਆਂ ਵੱਖ-ਵੱਖ ਟੀਮਾਂ ਨੇ ਮੰਗਲਵਾਰ ਨੂੰ ਇਕ ਪੁਰਾਣੇ ਬੈਂਕ ਧੋਖਾਧੜੀ ਦੇ ਮਾਮਲੇ 'ਚ ਲੁਧਿਆਣਾ ਦੇ ਮਸ਼ਹੂਰ ਸ਼ਰਾਬ ਕਾਰੋਬਾਰੀ ਠੇਕੇਦਾਰ ਚਰਨਜੀਤ ਬਜਾਜ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀ ਰਿਹਾਇਸ਼ ਅਤੇ ਦਫ਼ਤਰਾਂ 'ਤੇ ਛਾਪੇਮਾਰੀ ਕੀਤੀ। ਬਜਾਜ ਪਰਿਵਾਰ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ 10 ਤੋਂ ਜ਼ਿਆਦਾ ਕੰਪਲੈਕਸਾਂ 'ਤੇ ਇਹ ਛਾਪੇਮਾਰੀ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਐਲਾਨ ਦੇ ਬਾਵਜੂਦ ਵੀ ਪ੍ਰੀ-ਪ੍ਰਾਇਮਰੀ ਵਾਲੇ ਇਹ ਬੱਚੇ ਵਰਦੀਆਂ ਤੋਂ ਵਾਂਝੇ

PunjabKesari

ਸੂਤਰਾਂ ਮੁਤਾਬਕ ਈ. ਡੀ. ਦੀ ਇਹ ਕਾਰਵਾਈ ਸੀ. ਬੀ. ਆਈ. ਵੱਲੋਂ ਸਾਲ 2019 'ਚ ਮੈਸਰਜ਼ ਪਿਓਰ ਮਿਲਕ ਪ੍ਰੋਡਕਟਸ ਦੇ ਖ਼ਿਲਾਫ਼ ਦਰਜ ਮਾਮਲੇ ਦਾ ਨਤੀਜਾ ਹੈ, ਜਿਸ 'ਚ ਬਜਾਜ ਅਤੇ ਉਨ੍ਹਾਂ ਦੀ ਪਤਨੀ ਡਾਇਰੈਕਟਰ ਸਨ। ਇਸ ਕੰਪਨੀ ਨੇ ਕਥਿਤ ਤੌਰ 'ਤੇ ਸਟੇਟ ਬੈਂਕ ਆਫ ਇੰਡੀਆ ਨਾਲ 73.41 ਕਰੋੜ ਦੀ ਧੋਖਾਧੜੀ ਕੀਤੀ ਸੀ ਅਤੇ ਬੈਂਕ ਅਧਿਕਾਰੀਆਂ ਵੱਲੋਂ ਦਾਇਰ ਇਕ ਸ਼ਿਕਾਇਤ ਦੇ ਆਧਾਰ 'ਤੇ ਸੀ. ਬੀ. ਆਈ. ਨੇ ਬਜਾਜ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਅਤੇ ਉਨ੍ਹਾਂ 'ਤੇ ਛਾਪਾ ਵੀ ਮਾਰਿਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ 'ਕੋਰੋਨਾ' ਨੂੰ ਲੈ ਕੇ 'ਮੌਕ ਡਰਿੱਲ' ਸ਼ੁਰੂ, ਨਵੀਆਂ ਪਾਬੰਦੀਆਂ ਲਾਉਣ ਬਾਰੇ ਜਾਣੋ ਕੀ ਬੋਲੇ ਸਿਹਤ ਮੰਤਰੀ

PunjabKesari

ਖ਼ਬਰ ਲਿਖੇ ਜਾਣ ਤੱਕ ਈ. ਡੀ. ਦੀ ਕਾਰਵਾਈ ਜਾਰੀ ਰਹੀ। ਸੂਤਰਾਂ ਦਾ ਕਹਿਣਾ ਹੈ ਕਿ ਈ. ਡੀ. ਕਾਰਵਾਈ ਦੌਰਾਨ ਉਕਤ ਮਾਮਲੇ ਦੇ ਸਬੰਧ 'ਚ ਮਨੀ ਲਾਂਡਰਿੰਗ ਐਕਟ ਦੇ ਐਂਗਲ ਤੋਂ ਛਾਣਬੀਣ ਕਰੇਗਾ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


 

  • Ludhiana
  • ED
  • Raid
  • ਲੁਧਿਆਣਾ
  • ਈਡੀ
  • ਛਾਪੇਮਾਰੀ

Year Ender 2022: ਦੇਸ਼ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਪੰਜਾਬ ਦੇ ਫ਼ੌਜੀ ਜਵਾਨ, ਹਮੇਸ਼ਾ ਰਹਿਣਗੇ ਅਮਰ

NEXT STORY

Stories You May Like

  • money laundering case ed raids
    ਮਨੀ ਲਾਂਡਰਿੰਗ ਮਾਮਲੇ 'ਚ ਪੱਛਮੀ ਬੰਗਾਲ ਦੇ ਸਾਬਕਾ ਮੰਤਰੀ ਦੇ ਅਹਾਤੇ 'ਤੇ ED ਦੀ ਛਾਪੇਮਾਰੀ
  • ed raid in punjab
    ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ ਕਈ ਥਾਵਾਂ 'ਤੇ ਕੀਤੀ ਜਾ ਰਹੀ ਛਾਪੇਮਾਰੀ
  • ed action
    ED ਦੀ ਵੱਡੀ ਕਾਰਵਾਈ ; ਗੇਮਿੰਗ ਕੰਪਨੀ ‘ਗੇਮਸਕ੍ਰਾਫਟ’ ਦੀਆਂ 442 ਕਰੋੜ ਦੀਆਂ ਜਾਇਦਾਦਾਂ ਜ਼ਬਤ
  • major action by the ed in the case of suspended dig bhullar
    ਮੁਅੱਤਲ DIG ਭੁੱਲਰ ਮਾਮਲੇ 'ਚ ED ਦੀ ਵੱਡੀ ਕਾਰਵਾਈ, ਵਿਚੋਲੀਏ ਕ੍ਰਿਸ਼ਨੂ ਨੂੰ 7 ਦਿਨਾਂ ਦੇ ਰਿਮਾਂਡ 'ਤੇ ਲਿਆ
  • big news ed raids gmada office in mohali
    ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ ਰੇਡ, ਦਸਤਾਵੇਜ਼ਾਂ ਤੇ ਰਿਕਾਰਡਾਂ ਦੀ ਕੀਤੀ ਗਈ ਜਾਂਚ (ਵੀਡੀਓ)
  • income tax department raid in bollywood
    ਬਾਲੀਵੁੱਡ ’ਚ ਆਮਦਨ ਕਰ ਵਿਭਾਗ ਦੀ ਰੇਡ ! ਮਸ਼ਹੂਰ ਅਦਾਕਾਰਾ ਤੇ ਫਿਲਮ ਨਿਰਮਾਤਾ ਦੇ ਟਿਕਾਣਿਆਂ ’ਤੇ ਛਾਪੇਮਾਰੀ
  • ed raid in ludhiana
    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
  • ed has seized the assets of gaming company  gameskraft
    ਮਨੀ ਲਾਂਡਰਿੰਗ ਮਾਮਲੇ ’ਚ ED ਦੀ ਕਾਰਵਾਈ, ਗੇਮਿੰਗ ਕੰਪਨੀ ‘ਗੇਮਸਕ੍ਰਾਫਟ’ ਦੀਆਂ 442 ਕਰੋੜ ਦੀਆਂ ਜਾਇਦਾਦਾਂ ਜ਼ਬਤ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
Trending
Ek Nazar
jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab and haryana highcourt case
      ਔਰਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੋਟਰ ਕਾਰਡ ਲਾਜ਼ਮੀ ਕਰਨ ’ਤੇ ਹਾਈਕੋਰਟ...
    • big relief from pspcl to electricity consumers of punjab
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ PSPCL ਵਲੋਂ ਵੱਡੀ ਰਾਹਤ, ਕੁਨੈਕਸ਼ਨ ਕੱਟਣ 'ਤੇ...
    • sergio gore amritsar visit protest
      ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਦੌਰਾਨ ਪ੍ਰਦਰਸ਼ਨ, ਲੱਗੇ ਭਾਰਤ ਵਿਰੋਧੀ ਨਾਅਰੇ
    • fbi goldy ten most wanted fugitives list
      FBI ਦੀ 10 ਮੋਸਟ ਵਾਂਟੇਡ ਭਗੌੜਿਆਂ ਦੀ ਸੂਚੀ 'ਚ ਗੋਲਡੀ ਦਾ ਨਾਂ ਸ਼ਾਮਲ, ਰੱਖਿਆ 10...
    • many government thermal power units of punjab closed  900 mw capacity affected
      ਪੰਜਾਬ ਦੇ ਕਈ ਸਰਕਾਰੀ ਥਰਮਲ ਪਾਵਰ ਯੂਨਿਟ ਬੰਦ, 900 ਮੈਗਾਵਾਟ ਸਮਰੱਥਾ ਪ੍ਰਭਾਵਿਤ
    • aap government responsible for the unpleasant incidents in lpu  anil sarin
      LPU 'ਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਲਈ 'ਆਪ' ਸਰਕਾਰ ਜ਼ਿੰਮੇਵਾਰ : ਅਨਿਲ...
    • murder in bathinda
      ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲ਼ੀਆਂ ਮਾਰ ਕੇ ਕਤਲ
    • siblings swept away in sirhind canal during ganesh visarjan
      ਗਣੇਸ਼ ਵਿਸਰਜਨ ਦੌਰਾਨ ਸਰਹਿੰਦ ਨਹਿਰ 'ਚ ਰੁੜ੍ਹੇ ਭੈਣ-ਭਰਾ, ਛੇਵੇਂ ਦਿਨ ਬੱਚੀ ਦੀ...
    • the voices of those raising their voices against them are being suppressed
      ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
    • senior officials reviewed the arrangements ahead of amit shah visit
      ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +