ਹੁਸ਼ਿਆਰਪੁਰ (ਵੈੱਬ ਡੈਸਕ)- ਹੁਸ਼ਿਆਰਪੁਰ ਦੇ ਨਿਊ ਸੁਖੀਆਬਾਦ ਮੁਹੱਲੇ ਵਿਚ ਅੱਜ ਸਵੇਰੇ ਕੇਂਦਰੀ ਏਜੰਸੀਆਂ ਦੀ ਇਕ ਟੀਮ ਅੱਜ ਸਵੇਰ ਤੋਂ ਇਕ ਘਰ ਵਿਚ ਛਾਪੇਮਾਰੀ ਕਰ ਰਹੀ ਹੈ। ਟੀਮ ਘਰ ਦੀ ਤਲਾਸ਼ੀ ਲੈ ਰਹੀ ਹੈ। ਜਾਣਕਾਰੀ ਮੁਤਾਬਕ ਗੋਪਾਲ ਨਾਮ ਦਾ ਇਕ ਵਿਅਕਤੀ ਪਹਿਲਾਂ ਲੁਧਿਆਣਾ 'ਚ ਰਹਿੰਦਾ ਸੀ। ਹੁਣ ਪਿਛਲੇ ਚਾਰ ਮਹੀਨਿਆਂ ਤੋਂ ਹੁਸ਼ਿਆਰਪੁਰ ਦੇ ਨਿਊ ਸੁਖੀਆਬਾਦ ਇਲਾਕੇ ਵਿੱਚ ਰਹਿ ਰਿਹਾ ਹੈ। ਫਿਲਹਾਲ ਕਿਸੇ ਵੀ ਅਧਿਕਾਰੀ ਨੇ ਇਹ ਸਪਸ਼ਟ ਨਹੀਂ ਕੀਤਾ ਹੈ ਕਿ ਉਕਤ ਤਲਾਸ਼ੀ ਕਿਸ ਮਾਮਲੇ ਨੂੰ ਲੈ ਕੇ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3 ਘੰਟੇ ਬੇਹੱਦ ਅਹਿਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3 ਘੰਟੇ ਬੇਹੱਦ ਅਹਿਮ
NEXT STORY