Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    5:17:47 PM

  • bjp leader rp singh meets sukhbir badal

    RP ਸਿੰਘ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ,...

  • cm mann  s wife  former judge  legal notice

    CM ਮਾਨ ਦੀ ਪਤਨੀ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ...

  • former cm charanjit channi gave a big statement about sajjan kumar

    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ...

  • raja warring sent legal notice to former dgp mohammad mustafa

    ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • 100 ਕਰੋੜ ਰੁਪਏ ਦੇ ਸਾਈਬਰ ਘੁਟਾਲੇ ਨੂੰ ਲੈ ਕੇ ED ਦੀ ਨੰਗਲ 'ਚ ਰੇਡ

PUNJAB News Punjabi(ਪੰਜਾਬ)

100 ਕਰੋੜ ਰੁਪਏ ਦੇ ਸਾਈਬਰ ਘੁਟਾਲੇ ਨੂੰ ਲੈ ਕੇ ED ਦੀ ਨੰਗਲ 'ਚ ਰੇਡ

  • Edited By Shivani Attri,
  • Updated: 22 Aug, 2026 01:11 PM
Roopnagar-Nawanshahr
ed raids in nangal ropar 100 crore cyber scam
  • Share
    • Facebook
    • Tumblr
    • Linkedin
    • Twitter
  • Comment

ਨੰਗਲ (ਸੈਣੀ)-ਨੰਗਲ-ਭਾਖੜਾ ਮੁੱਖ ਮਾਰਗ 'ਤੇ ਬਰਮਲਾ ਪੁਲ ਨੇੜੇ ਇਕ ਘਰ 'ਚ ਸ਼ੁੱਕਰਵਾਰ ਈ. ਡੀ. ਨੇ ਛਾਪੇਮਾਰੀ ਕੀਤੀ। ਜਾਣਕਾਰੀ ਮੁਤਾਬਕ ਏਜੰਸੀ ਦੀ ਇਕ ਟੀਮ ਕੇਂਦਰੀ ਸੁਰੱਖਿਆ ਬਲਾਂ ਦੇ ਨਾਲ ਘਰ ਵਿਚ ਪਹੁੰਚੀ। ਦਰਵਾਜ਼ਾ ਬੰਦ ਹੋਣ ’ਤੇ ਉਨ੍ਹਾਂ ਨੇ ਦਰਵਾਜ਼ਾ ਖੜਕਾਇਆ ਪਰ ਜਦੋਂ ਕਿਸੇ ਨੇ ਦਰਵਾਜ਼ਾ ਨਾ ਖੋਲ੍ਹਿਆ ਤਾਂ ਟੀਮ ਦੇ ਮੈਂਬਰ ਦਰਵਾਜ਼ਾ ਖੋਲ੍ਹ ਕੇ ਅੰਦਰ ਦਾਖ਼ਲ ਹੋ ਗਏ ਅਤੇ ਘਰ ਦੇ ਮਾਲਕ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ।  ਈ. ਡੀ. ਨੇ 100 ਕਰੋੜ ਰੁਪਏ ਦੇ ਕਥਿਤ ਸਾਈਬਰ ਧੋਖਾਧੜੀ ਮਾਮਲੇ ਦੇ ਮੁੱਖ ਦੋਸ਼ੀ ਵਿਜੇ ਰਾਜ ਕਪੁਰੀਆ ਦੇ ਘਰ ਰੋਪੜ ਜ਼ਿਲ੍ਹੇ ਦੇ ਨੰਗਲ ਕਸਬੇ 'ਚ ਛਾਪਾ ਮਾਰਿਆ ਗਿਆ। ਇਹ ਮਾਮਲਾ ਇਕ ਕਥਿਤ ਕਾਲ ਸੈਂਟਰ ਨਾਲ ਜੁੜਿਆ ਹੋਇਆ ਹੈ ਜੋ ਕਥਿਤ ਤੌਰ 'ਤੇ ਧੋਖਾਧੜੀ ਵਾਲੀਆਂ ਕਾਲਾਂ ਰਾਹੀਂ ਵਿਦੇਸ਼ਾਂ 'ਚ ਰਹਿਣ ਵਾਲੇ ਲੋਕਾਂ ਨਾਲ ਧੋਖਾਧੜੀ ਕਰਦਾ ਸੀ।

ਇਹ ਵੀ ਪੜ੍ਹੋ: ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24 ਲੱਖ ਦੇ ਕੇ ਭਾਰਤ ਪੁੱਜਾ ਮਨਪ੍ਰੀਤ

ਹਾਲਾਂਕਿ ਸੂਤਰਾਂ ਮੁਤਾਬਕ ਇਹ ਮਾਮਲਾ ਮੋਹਾਲੀ ਨਾਲ ਸਬੰਧਤ ਹੈ। ਸੂਤਰਾਂ ਨੇ ਦੱਸਿਆ ਕਿ ਫਿਲਹਾਲ ਇਸ ਘਰ ਦਾ ਮਾਲਕ ਆਪਣੇ ਪਰਿਵਾਰ ਸਮੇਤ ਮੋਹਾਲੀ ਵਿਚ ਰਹਿੰਦਾ ਹੈ ਅਤੇ ਕੁਝ ਦਿਨਾਂ ਤੋਂ ਨੰਗਲ ਆਇਆ ਹੋਇਆ ਹੈ। ਘਰ ਦੀ ਪਹਿਲੀ ਮੰਜ਼ਿਲ 'ਤੇ ਦੋ ਤੋਂ ਤਿੰਨ ਵਿਅਕਤੀ ਕਿਰਾਏ ’ਤੇ ਰਹਿੰਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਛਾਪੇਮਾਰੀ ਕਰਨ ਆਈ ਟੀਮ ਵੱਲੋਂ ਘਰ ਦੀ ਬੜੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਇਸ ਦੌਰਾਨ ਏਜੰਸੀ ਨੂੰ ਘਰ ਵਿਚੋਂ ਇਕ ਕੰਪਿਊਟਰ ਮਿਲਿਆ, ਜਿਸ ਦਾ ਪੂਰਾ ਡਾਟਾ ਟਰਾਂਸਫ਼ਰ ਕਰ ਲਿਆ ਗਿਆ ਹੈ ਅਤੇ ਪੂਰੇ ਘਰ ਦੀ ਡੂੰਘਾਈ ਨਾਲ ਜਾਂਚ ਕੀਤੀ। ਇਸ ਟੀਮ ਦੇ ਸੱਤ ਤੋਂ ਅੱਠ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਵੇਰੇ ਕਰੀਬ ਸਾਢੇ 5 ਵਜੇ ਆਪਣੀ ਕਾਰਵਾਈ ਸ਼ੁਰੂ ਕੀਤੀ, ਜੋ ਖ਼ਬਰ ਲਿਖੇ ਜਾਣ ਤੱਕ ਜਾਰੀ ਸੀ। 

ਇਹ ਵੀ ਪੜ੍ਹੋ: ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ Alert

ਦੱਸ ਦੇਈਏ ਕਿ 10 ਜਨਵਰੀ 2024 ਨੂੰ ਮੋਹਾਲੀ ਪੁਲਸ ਵੱਲੋਂ ਕਪੁਰੀਆ, ਸੰਕੇਤ, ਸੋਨੂੰ, ਰਜਤ ਕਪੂਰ ਅਤੇ ਨਿਖਿਲ ਕਪਿਲ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 420 ਅਤੇ 120-ਬੀ ਅਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਕਪੂਰੀਆ ਇਸ ਮਾਮਲੇ ਦੇ ਮੁੱਖ ਮੁਲਜ਼ਮਾਂ 'ਚੋਂ ਇਕ ਹੈ। 9 ਜਨਵਰੀ 2024 ਨੂੰ ਪੁਲਸ ਨੇ ਸੈਕਟਰ 108 ਦੇ ਇਕ ਰਿਹਾਇਸ਼ੀ ਕੰਪਲੈਕਸ 'ਚ ਕਥਿਤ ਤੌਰ 'ਤੇ ਚੱਲ ਰਹੇ ਇਕ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ। ਪੁਲਸ ਨੇ ਦੋਸ਼ ਲਗਾਇਆ ਕਿ ਇਹ ਕਾਲ ਸੈਂਟਰ ਬਿਨਾਂ ਇਜਾਜ਼ਤ ਦੇ ਕੰਮ ਕਰ ਰਿਹਾ ਸੀ ਅਤੇ ਧੋਖਾਧੜੀ ਵਾਲੀਆਂ ਕਾਲਾਂ ਰਾਹੀਂ ਵਿਦੇਸ਼ਾਂ ਵਿੱਚ ਲੋਕਾਂ ਨਾਲ ਧੋਖਾ ਕਰ ਰਿਹਾ ਸੀ। ਈ. ਡੀ. ਦੀ ਇਹ ਕਾਰਵਾਈ ਜਾਂਚ ਸਬੰਧੀ ਚੱਲ ਰਹੇ ਕਾਨੂੰਨੀ ਅਤੇ ਪੁਲਸ ਵਿਵਾਦ ਦੇ ਵਿਚਕਾਰ ਆਈ ਹੈ। ਮਾਮਲੇ ਦੇ ਦੋ ਹੋਰ ਮੁਲਜ਼ਮ ਸੋਨੂੰ ਅਤੇ ਰਜਤ ਕਪੂਰ ਨੇ ਜ਼ਿਲ੍ਹਾ ਅਦਾਲਤ ਵਿੱਚ ਡਿਸਚਾਰਜ ਅਰਜ਼ੀਆਂ ਦਾਇਰ ਕਰਦੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਝੂਠਾ ਫਸਾਇਆ ਗਿਆ ਹੈ ਅਤੇ ਉਹ ਸਿਰਫ਼ ਕੰਪਨੀ ਵਿਚ ਕਰਮਚਾਰੀਆਂ ਵਜੋਂ ਕੰਮ ਕਰ ਰਹੇ ਸਨ।

ਮੁਲਜ਼ਮਾਂ ਨੇ ਦਾਅਵਾ ਕੀਤਾ ਕਿ ਕਿਸੇ ਵੀ ਪੀੜਤ ਦੀ ਪਛਾਣ ਨਹੀਂ ਕੀਤੀ ਗਈ ਹੈ, ਜਿਸ ਨਾਲ ਧੋਖਾਧੜੀ ਕੀਤੀ ਗਈ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਵਿਰੁੱਧ ਕਿਸੇ ਹੋਰ ਵਿਅਕਤੀ ਨੂੰ ਗਲਤ ਤਰੀਕੇ ਨਾਲ ਲਾਭ ਜਾਂ ਨੁਕਸਾਨ ਪਹੁੰਚਾਉਣ ਦਾ ਕੋਈ ਠੋਸ ਸਬੂਤ ਨਹੀਂ ਹੈ। ਮਾਮਲੇ ਨੇ ਉਸ ਵੇਲੇ ਨਵਾਂ ਮੋੜ ਲੈ ਲਿਆ ਜਦੋਂ ਜ਼ਿਲ੍ਹਾ ਸਾਈਬਰ ਸੈੱਲ ਦੇ ਉਸ ਸਮੇਂ ਦੇ ਇੰਚਾਰਜ ਇੰਸਪੈਕਟਰ ਅਮਨਜੋਤ ਕੌਰ ਨੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੂੰ ਪੱਤਰ ਲਿਖ ਕੇ ਜਾਂਚ ਨੂੰ ਸਟੇਟ ਸਾਈਬਰ ਸੈੱਲ ਨੂੰ ਤਬਦੀਲ ਕਰਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ: ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ ਫੜਿਆ ਗੈਂਗਸਟਰ! ਹੈਰਾਨ ਕਰੇਗਾ ਮਾਮਲਾ

ਮਹਿਲਾ ਇੰਸਪੈਕਟਰ ਨੇ ਜਾਂਚ 'ਚ ਦਖਲਅੰਦਾਜ਼ੀ ਦਾ ਦੋਸ਼ ਲਗਾਉਂਦੇ ਹੋਏ ਦਾਅਵਾ ਕੀਤਾ ਕਿ ਪੁਲਸ ਅਤੇ ਰਾਜਨੀਤਿਕ ਪਾਰਟੀਆਂ ਵਿਚਕਾਰ ਗਠਜੋੜ ਜ਼ਰੀਏ ਦੋਸ਼ੀ ਨੂੰ ਲਾਭ ਪਹੁੰਚਾਉਣ ਅਤੇ ਉਸ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਕਥਿਤ ਘੁਟਾਲੇ 'ਚ ਆਪਣੇ ਆਪ ਨੂੰ ਇਕ ਵ੍ਹਿਸਲਬਲੋਅਰ ਦੱਸਦਿਆਂ ਉਸ ਨੇ ਸਥਾਨਕ ਅਤੇ ਰਾਜਨੀਤਿਕ ਪ੍ਰਭਾਵ ਤੋਂ ਮੁਕਤ ਸੁਤੰਤਰ ਜਾਂਚ ਦੀ ਮੰਗ ਕੀਤੀ ਸੀ।

ਇਸ ਤੋਂ ਬਾਅਦ ਡੀ. ਜੀ. ਪੀ. ਨੇ ਏ. ਡੀ. ਜੀ. ਪੀ. ਵੀ. ਨੀਰਜਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ) ਬਣਾਈ। ਆਈ. ਜੀ. ਪੀ. ਧਨਪ੍ਰੀਤ ਕੌਰ ਅਤੇ ਮੋਹਾਲੀ ਦੇ ਐੱਸ. ਐੱਸ. ਪੀ. ਦੀਪਕ ਪਾਰੇਖ ਇਸ ਦੇ ਮੈਂਬਰ ਸਨ। ਅਪ੍ਰੈਲ 2024 'ਚ ਜ਼ਿਲ੍ਹਾ ਅਦਾਲਤ ਨੇ ਪਾਲਕ ਦੇਵ ਦੁਆਰਾ ਸੀ. ਆਰ. ਪੀ. ਸੀ. ਦੀ ਧਾਰਾ 156(3)  ਤਹਿਤ ਦਾਇਰ ਪਟੀਸ਼ਨ 'ਤੇ ਇੰਸਪੈਕਟਰ ਅਮਨਜੋਤ ਕੌਰ ਵਿਰੁੱਧ ਐੱਫ਼. ਆਈ. ਆਰ. ਦਰਜ ਕਰਨ ਦਾ ਹੁਕਮ ਦਿੱਤਾ, ਜਿਸ 'ਚ ਉਸ 'ਤੇ 25 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਲਗਾਇਆ ਗਿਆ ਸੀ। ਬਾਅਦ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਹੁਕਮ 'ਤੇ ਰੋਕ ਲਗਾ ਦਿੱਤੀ, ਅਤੇ ਮਾਮਲੇ ਦੀ ਅਗਲੀ ਸੁਣਵਾਈ 12 ਸਤੰਬਰ ਨੂੰ ਹੋਣੀ ਹੈ।

ਇਹ ਵੀ ਪੜ੍ਹੋ: ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • ED raids
  • nangal ropar
  • cyber scam
  • ਸਾਈਬਰ ਘੁਟਾਲਾ
  • ਨੰਗਲ ਚ ਰੇਡ 
  • ਈ ਡੀ ਦੀ ਛਾਪੇਮਾਰੀ ਕੀਤੀ

ਜ਼ੀਰਕਪੁਰ ਦੇ ਲਗਜ਼ਰੀ ਸਟੋਰ ’ਚ ਡੇਢ ਕਰੋੜ ਦੀ ਚੋਰੀ, ਮੈਨੇਜਰ ਦੀ ਭੂਮਿਕਾ ਜਾਂਚ ਹੇਠ

NEXT STORY

Stories You May Like

  • ed  kotak bank  former officer  fd money  scam
    ਕੋਟਕ ਬੈਂਕ ਦੇ ਸਾਬਕਾ ਅਧਿਕਾਰੀ ’ਤੇ 100 ਕਰੋੜ ਰੁਪਏ ਤੋਂ ਵੱਧ ਦੀ ਹੇਰਾਫੇਰੀ ਦਾ ਦੋਸ਼, 9 ਖਿਲਾਫ਼ ਚਾਰਜਸ਼ੀਟ ਦਰਜ
  • ed radar punjab
    ਵੱਡੀ ਖ਼ਬਰ: ED ਦੀ ਰਡਾਰ 'ਤੇ ਪੰਜਾਬ ਦੇ 6 ਵੱਡੇ ਘਰਾਣੇ, ਜਾਣੋ ਪੂਰਾ ਮਾਮਲਾ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • rahul naveen gets 1 year extension will continue as ed director
    ਰਾਹੁਲ ਨਵੀਨ ਨੂੰ ਮਿਲਿਆ 1 ਸਾਲ ਦਾ ਐਕਸਟੈਂਸ਼ਨ, ਬਣੇ ਰਹਿਣਗੇ ED ਡਾਇਰੈਕਟਰ
  • 700 rupees clash person incident
    700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ ਸਨਸਨੀ
  • anil ambani  s   ed filed chargesheet against rcom and reliance infrastructure
    Anil Ambani  ਦੀਆਂ ਮੁਸ਼ਕਲਾਂ ਵਧੀਆਂ, ED ਨੇ RCom ਤੇ ਰਿਲਾਇੰਸ ਇਨਫਰਾਸਟ੍ਰਕਚਰ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • 5 companies to go public this week  raise rs 7 400 crore
    ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp made preparations for 2027 punjab assembly elections made this strategy
      2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
    • firing in rahimpur grain market of hoshiarpur
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਦਿਨ-ਦਿਹਾੜੇ ਚੱਲੀਆਂ ਅੰਨ੍ਹੇਵਾਹ...
    • girl was burned alive after being sprayed with sanitizer
      ਕੁੜੀ 'ਤੇ ਸੈਨੇਟਾਈਜ਼ਰ ਪਾ ਕੇ ਜ਼ਿੰਦਾ ਸਾੜਿਆ, ਪਿਤਾ ਤੇ ਚਾਚੇ ਦੇ ਕੰਮ 'ਤੇ ਜਾਣ...
    • school bus full of children catches fire in punjab
      ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਲੱਗੀ ਅੱਗ, ਧੂੰਏਂ ਨੇ ਘੁੱਟਿਆ ਦਮ,...
    • electricity meters meter application power corporation
      ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...
    • boy crossing ravi river
      ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...
    • wife brutally murdered
      ਵੱਡੀ ਵਾਰਦਾਤ : ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ, ਫਿਰ ਮਾਸੂਮ ਪੁੱਤ ਨੂੰ ਭੈਣ ਘਰ...
    • important news for students appearing for board exams
      ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
    • sewerage line  major accident  laborer
      ਸੀਵਰੇਜ ਲਾਈਨ ਦੀ ਖੁਦਾਈ ਦੌਰਾਨ ਵੱਡਾ ਹਾਦਸਾ, ਢਿੱਗ ਡਿੱਗਣ ਨਾਲ 2 ਮਜ਼ਦੂਰ ਮਿੱਟੀ...
    • massive fire breaks out in boiler of luke plant
      ਮੁਬਾਰਕਪੁਰ ਰੋਡ ਨੇੜੇ ਲੂਕ ਪਲਾਂਟ ਦੇ ਬਾਇਲਰ 'ਚ ਲੱਗੀ ਭਿਆਨਕ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +