Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    4:49:30 PM

  • msme bill passed in rajya sabha  business will be easy with free registration

    ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ...

  • gurdwara sri guru tegh bahadur  sri guru granth sahib ji

    ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਿਮਰਨ ਦੁਆਰ ਵਿਖੇ...

  • congress prepares for 2027 elections  new appointments made

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

  • security increased in punjab high tech checkpoints dgp issues strict orders

    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਗੁਰਦਾਸਪੁਰ
  • ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ 'ਚ ਵਿਦਾਇਗੀ ਪਾਰਟੀਆਂ 'ਤੇ ਲਾਈ ਰੋਕ

PUNJAB News Punjabi(ਪੰਜਾਬਂ)

ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ 'ਚ ਵਿਦਾਇਗੀ ਪਾਰਟੀਆਂ 'ਤੇ ਲਾਈ ਰੋਕ

  • Updated: 05 Mar, 2018 10:33 AM
ਗੁਰਦਾਸਪੁਰ
education department  government schools
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ) - ਵੈਸੇ ਤਾਂ ਸਿੱਖਿਆ ਵਿਭਾਗ ਸ਼ੁਰੂ ਤੋਂ ਹੀ ਤਜਰਬੇ ਕਰਦਾ ਰਹਿੰਦਾ ਹੈ। ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ 'ਚ ਸਿੱਖਿਆ ਦਾ ਪੱਧਰ ਉੱਚਾ ਕਰਨ ਲਈ ਹੁਣ ਇਕ ਨਵਾਂ ਤਜਰਬਾ ਸ਼ੁਰੂ ਕੀਤਾ ਹੈ, ਜਿਸ ਅਧੀਨ ਹੁਣ ਪੰਜਾਬ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ 'ਚ ਜੂਨੀਅਰ ਵਿਦਿਆਰਥੀ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਨਹੀਂ ਦੇ ਸਕਣਗੇ। 
ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕਿਸ਼ਨ ਕੁਮਾਰ ਵੱਲੋਂ ਜਾਰੀ ਆਦੇਸ਼ ਅਨੁਸਾਰ ਪਹਿਲਾਂ 9ਵੀਂ ਤੇ 11ਵੀਂ ਦੇ ਵਿਦਿਆਰਥੀ ਸਕੂਲ ਦੇ ਆਪਣੇ-ਆਪਣੇ ਸੀਨੀਅਰ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੰਦੇ ਹਨ, ਇਸ ਨਾਲ ਸਮੇਂ ਦੀ ਬਰਬਾਦੀ ਹੁੰਦੀ ਹੈ ਅਤੇ ਕਈ ਤਰ੍ਹਾਂ ਦੀਆਂ ਹੋਰ ਸਮੱਸਿਆਵਾਂ ਪੈਦਾ ਹੁੰਦੀਆਂ ਹਨ।
ਸਿੱਖਿਆ ਸਕੱਤਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਵਿਦਿਆਰਥੀ ਸਰਕਾਰੀ ਸਕੂਲਾਂ 'ਚ ਕੇਵਲ ਪੜ੍ਹਾਈ ਕਰਨ ਨਾ ਕਿ ਸਮੇਂ ਨੂੰ ਪਾਰਟੀਆਂ 'ਚ ਬਰਬਾਦ ਕਰਨ। ਸਿੱਖਿਆ ਸਕੱਤਰ ਨੇ ਬਕਾਇਦਾ ਪੱਤਰ ਜਾਰੀ ਕਰ ਕੇ ਸਾਰੇ ਸਰਕਾਰੀ ਸਕੂਲਾਂ ਦੇ ਪ੍ਰਮੁੱਖਾਂ ਨੂੰ ਸਕੂਲਾਂ 'ਚ ਆਯੋਜਿਤ ਹੋਣ ਵਾਲੀ ਫੇਅਰਵੈੱਲ ਪਾਰਟੀਆਂ 'ਤੇ ਰੋਕ ਲਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਸਰਕਾਰੀ ਸਕੂਲਾਂ 'ਚ ਹੁਣ ਰਿਟਾਇਰਮੈਂਟ ਤੇ ਅਧਿਆਪਕਾਂ ਨੂੰ ਵੀ ਵਿਦਾਇਗੀ ਪਾਰਟੀ ਨਹੀਂ।
ਰਿਟਾਇਰਮੈਂਟ ਤੇ ਅਧਿਆਪਕਾਂ ਨੂੰ ਸਨਮਾਨ ਦੇ ਤੌਰ 'ਤੇ ਵਿਦਾਇਗੀ ਪਾਰਟੀ ਦੇਣਾ ਇਕ ਆਮ ਗੱਲ ਹੈ। ਸਿੱਖਿਆ ਸਕੱਤਰ ਨੇ ਸਕੂਲੀ ਬੱਚਿਆਂ ਦੀਆਂ ਫੇਅਰਵੈੱਲ ਪਾਰਟੀਆਂ 'ਤੇ ਤਾਂ ਰੋਕ ਲਾਈ ਹੀ ਹੈ, ਨਾਲ ਹੀ ਆਦੇਸ਼ ਜਾਰੀ ਕੀਤੇ ਹਨ ਕਿ ਅਧਿਆਪਕਾਂ ਦੀ ਰਿਟਾਇਰਮੈਂਟ 'ਤੇ ਸਰਕਾਰੀ ਸਕੂਲਾਂ 'ਚ ਵਿਦਾਇਗੀ ਪਾਰਟੀ ਆਯੋਜਿਤ ਨਹੀਂ ਹੋਵੇਗੀ ਕਿਉਂਕਿ ਇਸ ਨਾਲ ਜੋ ਸਮਾਂ ਸਿੱਖਿਆ 'ਚ ਲੱਗਣਾ ਚਾਹੀਦਾ ਹੈ, ਉਹ ਸਮਾਂ ਪਾਰਟੀਆਂ 'ਚ ਨਿਕਲ ਜਾਂਦਾ ਹੈ। 
ਕੀ ਕਹਿੰਦੇ ਹਨ ਸਿੱਖਿਆ ਅਧਿਕਾਰੀ
ਡਿਪਟੀ ਜ਼ਿਲਾ ਸਿੱਖਿਆ ਅਧਿਕਾਰੀ ਭਾਰਤ ਭੂਸ਼ਣ ਗੁਰਦਾਸਪੁਰ ਨੇ ਕਿਹਾ ਕਿ ਇਸ ਸਬੰਧੀ ਆਦੇਸ਼ ਮਿਲ ਗਏ ਹਨ। ਇਸ ਸਾਲ ਤਾਂ ਸਿੱਖਿਆ ਸੈਸ਼ਨ ਸਮਾਪਤ ਹੋਣ ਨੂੰ ਹੈ। ਅਗਲੇ ਸਿੱਖਿਅਕ ਸੈਸ਼ਨ ਤੋਂ ਇਸ ਦਾ ਪੂਰਾ ਪਾਲਣ ਕੀਤਾ ਜਾਵੇਗਾ। ਸਰਕਾਰੀ ਸਕੂਲਾਂ 'ਚ ਆਉਣ ਵਾਲੇ ਜ਼ਿਆਦਾਤਰ ਬੱਚੇ ਆਰਥਕ ਰੂਪ 'ਚ ਕਮਜ਼ੋਰ ਹੁੰਦੇ ਹਨ। ਹੋ ਸਕਦਾ ਹੈ, ਇਸ ਲਈ ਇਸ 'ਤੇ ਰੋਕ ਲਾਈ ਗਈ ਹੋਵੇ।
ਕੀ ਕਹਿੰਦੇ ਨੇ ਸਿੱਖਿਆ ਮੰਤਰੀ ਪੰਜਾਬ 
ਜਦੋਂ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਵੱਲੋਂ ਵਿਦਾਇਗੀ ਪਾਰਟੀਆਂ ਤੇ ਅਧਿਆਪਕਾਂ ਦੀ ਰਿਟਾਇਰਮੈਂਟ 'ਤੇ ਵਿਦਾਇਗੀ ਪਾਰਟੀਆਂ 'ਤੇ ਰੋਕ ਲਾਉਣ ਸਬੰਧੀ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ 'ਚ ਗਰੀਬ ਬੱਚੇ ਸਿੱਖਿਆ ਪ੍ਰਾਪਤ ਕਰਦੇ ਹਨ। 
ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਤੋਂ ਨਾਮਾਤਰ ਫੀਸ ਲਈ ਜਾਂਦੀ ਹੈ ਤੇ ਉਸ ਦੇ ਬਦਲੇ 'ਚ ਵਰਦੀਆਂ, ਕਿਤਾਬਾਂ, ਮਿੱਡ-ਡੇ ਮੀਲ ਆਦਿ ਮੁਫ਼ਤ 'ਚ ਦਿੱਤਾ ਜਾਂਦਾ ਹੈ ਪਰ ਵਿਦਾਇਗੀ ਪਾਰਟੀਆਂ ਦੇ ਨਾਂ 'ਤੇ ਸਕੂਲਾਂ ਦੇ ਅਧਿਆਪਕ ਵਿਦਿਆਰਥੀਆਂ ਨੂੰ ਘਰਾਂ ਤੋਂ ਪੈਸੇ ਲਿਆਉਣ ਲਈ ਦਬਾਅ ਪਾਉਂਦੇ ਹਨ, ਜਿਸ ਸਬੰਧੀ ਆਮ ਸ਼ਿਕਾਇਤਾਂ ਮਿਲਦੀਆਂ ਸਨ। ਦੂਜਾ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀਆਂ ਦਾ ਪ੍ਰਬੰਧ ਕਰਨ 'ਚ ਕਈ-ਕਈ ਦਿਨ ਬਰਬਾਦ ਕਰ ਦਿੱਤੇ ਜਾਂਦੇ ਹਨ, ਜੋ ਕਿਸੇ ਵੀ ਤਰ੍ਹਾਂ ਨਾਲ ਠੀਕ ਨਹੀਂ ਹੈ। ਇਸ ਤਰ੍ਹਾਂ ਅਧਿਆਪਕਾਂ ਦੀ ਵਿਦਾਇਗੀ ਪਾਰਟੀ ਦੇ ਚੱਕਰ 'ਚ ਸਕੂਲਾਂ 'ਚ ਸਮਾਂ ਬਰਬਾਦ ਕੀਤਾ ਜਾਂਦਾ ਹੈ, ਜੇ ਅਧਿਆਪਕ ਦੀ ਰਿਟਾਇਰਮੈਂਟ 'ਤੇ ਅਧਿਆਪਕਾਂ ਨੇ ਵਿਦਾਇਗੀ ਪਾਰਟੀ ਦਾ ਪ੍ਰਬੰਧ ਕਰਨਾ ਹੈ ਤਾਂ ਛੁੱਟੀ ਵਾਲੇ ਦਿਨ ਕੀਤਾ ਜਾ ਸਕਦਾ ਹੈ। ਸਕੂਲ ਕੰਪਲੈਕਸ 'ਚ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

  • ਸਿੱਖਿਆ ਵਿਭਾਗ
  • ਸਰਕਾਰੀ ਸਕੂਲਾਂ
  • Education Department
  • Government Schools

25 ਜਨਵਰੀ ਤੋਂ ਗਾਇਬ ਔਰਤ ਦਾ ਕੋਈ ਸੁਰਾਗ ਨਹੀਂ

NEXT STORY

Stories You May Like

  • major action may be taken against these schools in punjab
    ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ
  • us bans import of foreign   humanoid robots
    ਅਮਰੀਕਾ ਨੇ ਵਿਦੇਸ਼ੀ ‘ਹਿਊਮਨੋਇਡ ਰੋਬੋਟ’ ਦੀ ਦਰਾਮਦ ’ਤੇ ਲਾਈ ਰੋਕ
  • punjab government schools students free school bags
    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ: ਮਿਲਣਗੇ ਮੁਫ਼ਤ ਸਕੂਲ ਬੈਗ
  • amritsar big blast in the education department
    ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ ਦੇ ਘਪਲੇ ’ਚ BPEO ਸਮੇਤ 4 ਖ਼ਿਲਾਫ਼ ਕਾਰਵਾਈ
  • china bans 2 polish high tech institutions
    ਚੀਨ ਨੇ ਪੋਲੈਂਡ ਦੇ 2 ਹਾਈ-ਟੈੱਕ ਸੰਸਥਾਨਾਂ 'ਤੇ ਲਾਈ ਰੋਕ
  • high court stays rajesh khanna s old bungalow from being called bhutia
    ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ ਨੇ ਲਾਈ ਰੋਕ
  • school  junk food  sale  karnataka administration  snacks
    ਸਕੂਲਾਂ ਕੋਲ ਜੰਕ ਫੂਡ ਦੀ ਵਿਕਰੀ 'ਤੇ ਲੱਗੀ ਰੋਕ, ਕਰਨਾਟਕ ਪ੍ਰਸ਼ਾਸਨ ਨੇ ਦਿੱਤੇ ਆਦੇਸ਼
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ: 23 ਅਗਸਤ ਦੇ ਆਸ-ਪਾਸ ਹੀ ਵੋਟਿੰਗ ਦੀ ਸੰਭਾਵਨਾ, ਜਲਦ ਜਾਰੀ...
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
Trending
Ek Nazar
governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • danger bell on punjab  s national highways
      ਪੰਜਾਬ ਦੇ ਨੈਸ਼ਨਲ ਹਾਈਵੇਜ਼ 'ਤੇ ਖ਼ਤਰੇ ਦੀ ਘੰਟੀ! ਸਫ਼ਰ ਤੋਂ ਪਹਿਲਾਂ ਸਾਵਧਾਨ,...
    • punjab congress leader raid
      ਵੱਡੀ ਖ਼ਬਰ: ਪੰਜਾਬ 'ਚ ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ਪੈ ਗਈ RAID, ਕੇਂਦਰ...
    • magistrate  s inquiry ordered in pu student  s death case
      ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ
    • police reveal details in grenade attack on batala police post
      ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ DIG ਨੇ ਕੀਤਾ ਵੱਡਾ...
    • raja warring had channi s slogans put on the speaker
      ਰਾਜਾ ਵੜਿੰਗ ਨੇ ਮਾਈਕ 'ਚ ਲਗਵਾਏ ਚੰਨੀ ਦੇ ਨਾਅਰੇ! ਸਟੇਜ 'ਤੇ ਬੁਲਾਇਆ ਬੰਦਾ, ਡਾਇਲ...
    • sir in punjab
      ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
    • weather update punjab monsoon rain imd
      ਪੰਜਾਬ 'ਚ ਅਗਲੇ 48 ਘੰਟੇ ਅਹਿਮ, 6 ਅਗਸਤ ਤੋਂ ਸੁਸਤ ਹੋ ਜਾਵੇਗਾ ਮਾਨਸੂਨ
    • accident case
      ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
    • punjab bjp appointments
      ਪੰਜਾਬ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST
    • punjab political news
      ਪੰਜਾਬ ਦੀ ਸਿਆਸਤ 'ਚ ਹਲਚਲ! ਸੀਨੀਅਰ ਲੀਡਰ ਵੱਲੋਂ ਪਾਰਟੀ ਛੱਡਣ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +