Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    4:33:47 PM

  • iran major statemen

    'ਬਿਨਾਂ ਗਾਰੰਟੀ ਅਤੇ ਹਰਜਾਨੇ ਦੇ ਜੰਗ ਦਾ ਅੰਤ...

  • sukhpal singh khaira big statement on mla inderjit kaur mann

    ਇੰਦਰਜੀਤ ਕੌਰ ਮਾਨ ਨੂੰ ਕੋਈ 'ਰਾਖੀ ਸਾਵੰਤ' ਕਹਿ...

  • china taiwan escalation

    ਇਰਾਨ ਜੰਗ ਵਿਚਾਲੇ ਚੀਨ ਨੇ ਵੀ ਖਿੱਚ ਲਈ ਤਿਆਰੀ !...

  • iran preparing to directly target ukraine

    ਯੂਕ੍ਰੇਨ ਨੂੰ ਸਿੱਧਾ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਸਿੱਖਿਆ ਵਿਭਾਗ ਅੰਦਰ ਨਵੀਂ ਆਨਲਾਈਨ ਤਬਾਦਲਾ ਨੀਤੀ ਅੱਜ ਤੋਂ ਸ਼ੁਰੂ

PUNJAB News Punjabi(ਪੰਜਾਬ)

ਸਿੱਖਿਆ ਵਿਭਾਗ ਅੰਦਰ ਨਵੀਂ ਆਨਲਾਈਨ ਤਬਾਦਲਾ ਨੀਤੀ ਅੱਜ ਤੋਂ ਸ਼ੁਰੂ

  • Edited By Gurminder Singh,
  • Updated: 07 Jul, 2019 12:40 PM
Sangrur
education department online transfer vijay inder singla
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਯਾਦਵਿੰਦਰ) : ਅਧਿਆਪਕਾਂ ਦੀ ਬਦਲੀਆਂ ਨੂੰ ਲੈ ਕੇ ਸੂਬਾ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਬਣਾਈ ਗਈ ਨਵੀਂ ਆਨਲਾਈਨ ਤਬਾਦਲਾ ਨੀਤੀ ਅੱਜ ਸ਼ੁਰੂ ਹੋ ਗਈ ਹੈ। ਇਸ ਤਬਾਦਲਾ ਨੀਤੀ ਦੇ ਤਹਿਤ ਬਦਲੀਆਂ ਲਈ ਲੋੜਵੰਦ ਅਧਿਆਪਕ ਹੁਣ ਆਪਣੇ ਤਬਾਦਲੇ ਲਈ ਆਨਲਾਈਨ ਅਪਲਾਈ ਕਰ ਸਕਣਗੇ। ਦੱਸਣਯੋਗ ਹੈ ਪਹਿਲਾਂ ਇਹ ਆਨਲਾਈਨ ਤਬਾਦਲਾ ਨੀਤੀ 4 ਜੁਲਾਈ ਨੂੰ ਸ਼ੁਰੂ ਹੋਣੀ ਸੀ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਵਿਭਾਗ ਨੇ ਤਿੰਨ ਦਿਨਾਂ ਬਾਅਦ ਇਸ ਨੂੰ ਸ਼ੁਰੂ ਕੀਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਅਧਿਆਪਕ ਪਾਲਿਸੀ ਅਨੁਸਾਰ ਕਵਰ ਹੁੰਦੇ ਹਨ, ਉਹ 7 ਜੁਲਾਈ ਤੋਂ ਲੈ ਕੇ 14 ਜੁਲਾਈ ਤੱਕ ਬਦਲੀਆਂ ਲਈ ਬੇਨਤੀ ਪੱਤਰ ਵਿਭਾਗ ਨੂੰ ਅਪਲਾਈ ਕਰ ਸਕਦੇ ਹਨ। ਉਕਤ ਨਵੀਂ ਆਨਲਾਈਨ ਤਬਾਦਲਾ ਨੀਤੀ ਨੂੰ ਲੈ ਕੇ ਸਿੱਖਿਆ ਮੰਤਰੀ ਸਿੰਗਲਾ ਨੇ ਕਿਹਾ ਕਿ ਇਸ ਨਾਲ ਬਦਲੀਆਂ ਵਿਚ ਪਾਰਦਰਸ਼ਤਾ ਆਵੇਗੀ ਤੇ ਘਰ ਬੈਠੇ ਹੀ ਅਧਿਆਪਕ ਆਪਣੀ ਬਦਲੀ ਲਈ ਅਪਲਾਈ ਕਰ ਸਕਦੇ ਹਨ।

ਆਨਲਾਈਨ ਤਬਾਦਲਾ ਨੀਤੀ ਨੂੰ ਲੈ ਕੇ ਨਵਨਿਯੁਕਤ ਅਧਿਆਪਕਾਂ 'ਚ ਰੋਸ 
ਸਿਖਿਆ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਨਵੀਂ ਆਨਲਾਈਨ ਤਬਾਦਲਾ ਨੀਤੀ ਨੂੰ ਲੈ ਕੇ ਨਵਨਿਯੁਕਤ 3582 ਮਾਸਟਰ ਕੇਡਰ ਦੇ ਅਧਿਆਪਕਾਂ 'ਚ ਰੋਸ ਦੀ ਲਹਿਰ ਹੈ। ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਯੂਨੀਅਨ ਦੇ ਪ੍ਰਧਾਨ ਰਾਜਪਾਲ ਖਨੋਰੀ, ਪ੍ਰੈੱਸ ਸਕੱਤਰ ਮੈਡਮ ਅਮਨਦੀਪ ਕੌਰ ਤੇ ਮੈਡਮ ਬਰਜਿੰਦਰ ਕੌਰ ਪਟਿਆਲਾ ਨੇ ਕਿਹਾ ਬਦਲੀਆਂ ਦੀ ਸਾਡੀ ਸਭ ਤੋਂ ਵੱਡੀ ਮੰਗ ਹੈ ਕਿਉਂਕਿ ਅਸੀਂ ਆਪਣੇ ਘਰਾਂ ਤੋਂ 300-350 ਕਿਲੋਮੀਟਰ ਦੂਰ ਬਾਰਡਰ ਏਰੀਆ ਦੇ ਸਕੂਲਾਂ ਵਿਚ ਪੜ੍ਹਾ ਰਹੇ ਹਾਂ ਅਤੇ ਬਦਲੀਆਂ ਰਾਹੀਂ ਆਪਣੇ ਜ਼ਿਲੇ ਦੇ ਸਕੂਲਾਂ ਵਿਚ ਅਸੀਂ ਆਉਣਾ ਚਾਹੁੰਦੇ ਹਾਂ ਪਰ ਵਿਭਾਗ ਨੇ ਆਪਣੀ ਇਸ ਨਵੀਂ ਆਨਲਾਈਨ ਤਬਾਦਲਾ ਨੀਤੀ ਵਿਚ ਸਾਡੇ ਤੇ ਦੋ ਸਾਲ ਅਪਲਾਈ ਨਾ ਕਰਨ ਦੀ ਸ਼ਰਤ ਲਗਾ ਕੇ ਸਾਡੇ ਨਾਲ ਵਧੀਕੀ ਕੀਤੀ ਹੈ।

  • Education Department
  • Online Transfer
  • Vijay Inder Singla
  • ਸਿੱਖਿਆ ਵਿਭਾਗ
  • ਆਨਲਾਈਨ ਤਬਾਦਲਾ
  • ਵਿਜੇ ਇੰਦਰ ਸਿੰਗਲਾ

ਖੁੱਲ੍ਹੇ ਪਾਣੀ ਨਾਲ ਵਿਹੜੇ-ਗੱਡੀਆਂ ਧੋਣ ਵਾਲਿਆਂ ਦੀ ਹੁਣ ਖੈਰ ਨਹੀਂ

NEXT STORY

Stories You May Like

  • alcohol is expensive  new excise policy
    ਮਹਿੰਗੀ ਹੋ ਗਈ ਸ਼ਰਾਬ, ਨਵੀਂ ਆਬਕਾਰੀ ਨੀਤੀ ਦਾ ਐਲਾਨ
  • a sword hanging over teachers promotions
    ਇਨ੍ਹਾਂ ਲੈਕਚਰਾਰਾਂ ਦੀਆਂ ਤਰੱਕੀਆਂ 'ਤੇ ਲਟਕੀ ਤਲਵਾਰ! ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ
  • worrying news for thousands of students in punjab
    ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਚਿੰਤਾ ਭਰੀ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ
  • liquor traders angry with new excise policy
    ਨਵੀਂ ਐਕਸਾਈਜ਼ ਪਾਲਿਸੀ ਤੋਂ ਨਾਰਾਜ਼ ਸ਼ਰਾਬ ਕਾਰੋਬਾਰੀ, ਠੇਕੇ ਰਿਨਿਊ ਕਰਵਾਉਣ ਵਿੱਚ ਨਹੀਂ ਦਿਖਾ ਰਹੇ ਦਿਲਚਸਪੀ
  • delhi liquor policy kejriwal  sisodia
    ਦਿੱਲੀ ਸ਼ਰਾਬ ਨੀਤੀ ਮਾਮਲਾ: ਹਾਈਕੋਰਟ ਪਹੁੰਚੀ CBI, ਅਦਾਲਤ ਨੇ ਕੇਜਰੀਵਾਲ ਅਤੇ ਸਿਸੋਦੀਆ ਤੋਂ ਮੰਗਿਆ ਜਵਾਬ
  • budget session second phase today
    ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ, ਕਈ ਅਹਿਮ ਮੁੱਦਿਆਂ 'ਤੇ ਹੋਵੇਗਾ ਹੰਗਾਮਾ
  • punjab excise policy 2026 27
    ਪੰਜਾਬ ਆਬਕਾਰੀ ਨੀਤੀ 2026-27: ਸੂਬੇ 'ਚ 71 ਫੀਸਦੀ ਸ਼ਰਾਬ ਦੇ ਲਾਇਸੈਂਸ ਗਰੁੱਪਾਂ ਦਾ ਹੋਇਆ ਨਵੀਨੀਕਰਨ
  • income tax raids on 3 locations of   chawala  s   restaurant chain
    ਆਨਲਾਈਨ ਸੇਲ ਦੇ ਡਾਟਾ ਨੇ ਖੋਲ੍ਹੀਆਂ ਪਰਤਾਂ; ‘ਚਾਵਲਾਜ਼’ ਰੈਸਟੋਰੈਂਟ ਚੇਨ ਦੇ 3 ਟਿਕਾਣਿਆਂ ’ਤੇ Income Tax ਦਾ ਛਾਪਾ
  • 29 percent liquor vends in punjab allotted through tender
    ਪੰਜਾਬ ਦੇ ਸ਼ਰਾਬ ਠੇਕਿਆਂ ਨੂੰ ਲੈ ਕੇ ਅਹਿਮ ਖਬਰ, ਨਵੇਂ ਹੁਕਮ ਜਾਰੀ
  • sukhbir singh badal rally
    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ :...
  • commercial use of domestic gas cylinders is rampant
    ਪ੍ਰਸ਼ਾਸਨ ਦੀ ਚਿਤਾਵਨੀ ਦੇ ਬਾਵਜੂਦ ਧੜੱਲੇ ਨਾਲ ਹੋ ਰਹੀ ਘਰੇਲੂ ਗੈਸ ਸਿਲੰਡਰਾਂ ਦਾ...
  • punjabis phones suddenly started ringing
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
  • delegation visits yfc  rurka kalan
    YFC ਰੁੜਕਾ ਕਲਾਂ ਵਿਖੇ ਮਿਸ ਇੰਗਲੈਂਡ 2025-26, ਸਾਬਕਾ ਮਿਸ ਇੰਗਲੈਂਡ ਵਰਲਡ ਤੇ...
  • days of the week song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ...
  • amritsar rural police bust isi terror
    ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ...
  • cold weather returns to punjab
    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
Trending
Ek Nazar
ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • delegation visits yfc  rurka kalan
      YFC ਰੁੜਕਾ ਕਲਾਂ ਵਿਖੇ ਮਿਸ ਇੰਗਲੈਂਡ 2025-26, ਸਾਬਕਾ ਮਿਸ ਇੰਗਲੈਂਡ ਵਰਲਡ ਤੇ...
    • gurdas maan reached moosewala  s house  seeing little shubhdeep
      ਮੂਸੇਵਾਲਾ ਦੇ ਘਰ ਪਹੁੰਚੇ ਗੁਰਦਾਸ ਮਾਨ; ਛੋਟੇ ਸ਼ੁਭਦੀਪ ਨੂੰ ਦੇਖ, ਕਿਹਾ- 'ਇਹ...
    • days of the week song for kids pinkoo tv video
      ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ...
    • prtc driver dies in road accident
      PRTC ਦੇ ਡਰਾਈਵਰ ਦੀ ਸੜਕ ਹਾਦਸੇ ’ਚ ਮੌਤ
    • amritsar rural police bust isi terror
      ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ...
    • sad appoints kanchanpreet kaur as tarn taran constituency in charge
      ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਤੋਂ ਨਿਯੁਕਤ ਕੀਤਾ ਹਲਕਾ ਇੰਚਾਰਜ
    • big action by tapa police
      ਤਪਾ ਪੁਲਸ ਦੀ ਵੱਡੀ ਕਾਰਵਾਈ : 2 ਕੁਇੰਟਲ ਭੁੱਕੀ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ
    • cold weather returns to punjab
      ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
    • man dies in horrific road accident
      ਭਿਆਨਕ ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ, ਪਤਨੀ ਗੰਭੀਰ ਜ਼ਖਮੀ
    • sukhbir badal big statement
      'ਆਪ' ਸਰਕਾਰ ਨੇ ਇਸ਼ਤਿਹਾਰਾਂ 'ਤੇ ਖ਼ਰਚੇ 4400 ਕਰੋੜ ਪਰ ਪੈਨਸ਼ਨਰਾਂ ਨੂੰ ਦੇਣ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +