Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 08, 2026

    3:51:58 PM

  • harsimrat kaur badal

    ਪੰਜਾਬ ਦੀਆਂ ਬੀਬੀਆਂ ਨਾਲ 'ਆਪ' ਸਰਕਾਰ ਨੇ ਧੋਖਾ...

  • seasons song for kids pinkoo tv

    ਮਨੋਰੰਜਨ ਦੇ ਨਾਲ-ਨਾਲ ਤੁਹਾਡੇ ਬੱਚਿਆਂ ਨੂੰ ਸਿੱਖਿਅਕ...

  • iran elects next supreme leader

    ਈਰਾਨ ਨੇ ਚੁਣ ਲਿਆ ਅਗਲਾ ਸੁਪਰੀਮ ਲੀਡਰ! IDF ਨੇ ਦੇ...

  • after oil and gas now water crisis

    ਤੇਲ, ਗੈਸ ਦੇ ਬਾਅਦ ਹੁਣ ਪਾਣੀ ਦਾ ਸੰਕਟ..... ਜੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਮਾਪੇ-ਅਧਿਆਪਕ ਮਿਲਣੀ ਦੌਰਾਨ ਸਿੱਖਿਆ ਵਿਭਾਗ ਦੇ ਸਕੱਤਰ ਹੋਏ ਮਾਪਿਆਂ ਤੇ ਵਿਦਿਆਰਥੀਆਂ ਦੇ ਰੂਬੁਰੂ

PUNJAB News Punjabi(ਪੰਜਾਬ)

ਮਾਪੇ-ਅਧਿਆਪਕ ਮਿਲਣੀ ਦੌਰਾਨ ਸਿੱਖਿਆ ਵਿਭਾਗ ਦੇ ਸਕੱਤਰ ਹੋਏ ਮਾਪਿਆਂ ਤੇ ਵਿਦਿਆਰਥੀਆਂ ਦੇ ਰੂਬੁਰੂ

  • Updated: 03 Nov, 2020 06:32 PM
Ludhiana
education department secretary  student meeting
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ,(ਵਿੱਕੀ) : ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਰਾਜ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਉਣ ਲਈ ਅਤੇ ਉਨ੍ਹਾਂ ਦੇ ਮਾਪਿਆਂ ਦੇ ਕੀਮਤੀ ਸੁਝਾਵਾਂ ਨੂੰ ਜਾਣਨ ਲਈ ਰੱਖੀ ਗਈ ਦੋ ਦਿਨਾਂ ਮਾਪੇ-ਅਧਿਆਪਕ ਮਿਲਣੀ ਅੱਜ ਨੇਪਰੇ ਚੜ੍ਹ ਗਈ ਹੈ।| ਅੱਜ ਮਿਲਣੀ ਦੇ ਆਖਰੀ ਦਿਨ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਵੱਖ-ਵੱਖ ਜਿਲ੍ਹਿਆਂ ਦੇ ਵਿਦਿਆਰਥੀਆਂ ਤੇ ਮਾਪਿਆਂ ਨਾਲ ਆਨਲਾਈਨ ਰਾਬਤਾ ਬਣਾਇਆ।
ਇਸ ਮਿਲਣੀ ਦੌਰਾਨ ਸਕੱਤਰ ਕ੍ਰਿਸ਼ਨ ਕੁਮਾਰ ਨੇ ਵਿਦਿਆਰਥੀਆਂ ਤੇ ਮਾਪਿਆਂ ਤੋਂ ਆਨਲਾਈਨ ਪੜ੍ਹਾਈ ਸਬੰਧੀ ਵਿਚਾਰ ਜਾਣੇ ਅਤੇ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ।|ਜਿਸ ਸਬੰਧੀ ਮਾਪਿਆਂ ਨੇ ਵਿਭਾਗ ਵੱਲੋਂ ਆਨਲਾਈਨ ਸਿੱਖਿਆ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਭਾਗ ਵੱਲੋਂ ਕਿਤਾਬਾਂ ਤੇ ਹੋਰ ਸਹੂਲਤਾਂ ਸਮੇਂ ਸਿਰ ਮਿਲਣ ਦੀ ਗੱਲ ਕਹੀ।|ਸਿੱਖਿਆ ਸਕੱਤਰ ਨੇ ਵਿਦਿਆਰਥੀਆਂ ਨਾਲ ਪੰਜਾਬ ਪ੍ਰਾਪਤੀ ਸਰਵੇਖਣ (ਪੈਸ) ਦੀ ਤਿਆਰੀ ਸਬੰਧੀ ਪੈਸ ਦੀ ਤਿਆਰੀ ਸਬੰਧੀ ਚਰਚਾ ਕੀਤੀ। ਜਿਸ ਤਹਿਤ ਵਿਦਿਆਰਥੀਆਂ ਨੇ ਪੈਸ ਦੀ ਤਿਆਰੀ ਲਈ ਅਧਿਆਪਕਾਂ ਵੱਲੋਂ ਪ੍ਰਦਾਨ ਕੀਤੀ ਸੇਧ ਤੇ ਸਮੱਗਰੀ ਦੀ ਸ਼ਲਾਘਾ ਕੀਤੀ।|ਸਕੱਤਰ ਨੇ ਇਸ ਸ਼ੈਸ਼ਨ ਦੌਰਾਨ ਨਿੱਜੀ ਸਕੂਲਾਂ ਤੋਂ ਹੱਟ ਕੇ, ਸਰਕਾਰੀ ਸਕੂਲਾਂ 'ਚ ਦਾਖਲ ਹੋਏ ਬੱਚਿਆਂ ਦੇ ਮਾਪਿਆਂ ਨਾਲ ਰਾਬਤਾ ਬਣਾ ਕੇ, ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਵਿਭਾਗ ਵੱਲੋਂ ਮਾਪਿਆਂ ਦਾ ਵਿਸ਼ਵਾਸ਼ ਕਾਇਮ ਰੱਖਿਆ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਹਰ ਪੱਖੋਂ ਮਿਆਰੀ ਸਿੱਖਿਆ ਦਿੱਤੀ ਜਾਵੇਗੀ।|ਇਨ੍ਹਾਂ ਆਨਲਾਈਨ ਮਿਲਣੀਆਂ ਦੌਰਾਨ ਜਿਲ੍ਹਾ ਸਿੱਖਿਆ ਅਫਸਰ (ਸੈ.) ਅੰਮ੍ਰਿਤਸਰ ਸਤਿੰਦਰਬੀਰ ਸਿੰਘ, ਡੀ. ਈ. ਓ. ਹਰਿੰਦਰ ਸਿੰਘ ਜਲੰਧਰ, ਡੀ. ਈ. ਓ. ਲੁਧਿਆਣਾ ਸਵਰਨਜੀਤ ਕੌਰ, ਸੁਸ਼ੀਲ ਕੁਮਾਰ ਡੀ. ਈ. ਓ. (ਸੈ.) ਸ਼ਹੀਦ ਭਗਤ ਸਿੰਘ ਨਗਰ, ਬਹੁਤ ਸਾਰੇ ਸਕੂਲ ਮੁਖੀ ਤੇ ਅਧਿਆਪਕ ਵੀ ਸ਼ਾਮਲ ਹੋਏ।|  ਇਸ ਤੋਂ ਇਲਾਵਾ ਅੱਜ ਰਾਜ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਨਿੱਜੀ ਰੂਪ 'ਚ ਸਕੂਲਾਂ 'ਚ ਪੁੱਜ ਕੇ ਅਤੇ ਫੋਨ ਰਾਹੀਂ ਅਧਿਆਪਕਾਂ ਨਾਲ ਰਾਬਤਾ ਬਣਾਇਆ।|
ਦੱਸਣਯੋਗ ਹੈ ਕਿ ਇਹ ਮਿਲਣੀ ਕੋਵਿਡ-19 ਮਹਾਂਮਾਰੀ ਬਾਰੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਗਈ।|ਇਨ੍ਹਾਂ ਮਿਲਣੀਆਂ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੀਆਂ ਅਕਾਦਮਿਕ ਪ੍ਰਾਪਤੀਆਂ ਬਾਰੇ ਤਾਂ ਜਾਣੂ ਕਰਵਾਇਆ ਬਲਕਿ ਇਸ ਦੇ ਨਾਲ-ਨਾਲ ਮਾਪਿਆਂ ਨੂੰ ਵਿਦਿਆਰਥੀਆਂ ਦੀ ਪੰਜਾਬ ਪ੍ਰਾਪਤੀ ਸਰਵੇਖਣ ਟੈਸਟ, ਐੱਨ. ਟੀ. ਐੱਸ. ਸੀ, ਐੱਨ. ਐੱਮ. ਐਮ. ਐੱਸ, ਪੀ. ਐੱਸ. ਟੀ. ਐੱਸ. ਸੀ, ਪੰਜਾਬ ਐਜੂਕੇਅਰ ਐਪ ਦੀ ਵਰਤੋਂ, ਸਵਾਗਤ ਜ਼ਿੰਦਗੀ ਵਿਸ਼ੇ, ਬੱਡੀ ਗਰੁੱਪਾਂ, ਇੰਗਲਿਸ਼ ਬੂਸਟਰ ਕਲੱਬਾਂ, ਆਨਲਾਈਨ ਕਲਾਸਾਂ, ਟੈਲੀਵਿਜ਼ਨ ਰਾਹੀਂ ਕਲਾਸਾਂ, ਵਿਦਿਆਰਥੀਆਂ ਦੀ ਸਿਹਤ ਸੰਭਾਲ ਅਤੇ 11 ਨਵੰਬਰ ਨੂੰ ਕਰਵਾਏ ਜਾ ਰਹੇ ਪੰਜਾਬ ਪ੍ਰਾਪਤੀ ਸਰਵੇਖਣ ਦੇ ਫਾਈਨਲ ਟੈਸਟ ਵਿੱਚ ਉਹਨਾਂ ਦੀ ਭਾਗੀਦਾਰੀ ਅਤੇ ਕਾਰਗੁਜ਼ਾਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

  • Education Department Secretary
  • Student Meeting
  • ਸਿੱਖਿਆ ਵਿਭਾਗ ਸਕੱਤਰ
  • ਵਿਦਿਆਰਥੀ ਮਿਲਣੀ

ਲੁਟੇਰਿਆਂ ਨੇ ਦਾਤਰ ਮਾਰ ਕੇ ਪਿਓ-ਪੁੱਤ ਤੋਂ 5 ਲੱਖ 50 ਹਜ਼ਾਰ ਦੀ ਨਕਦੀ ਖੋਹੀ

NEXT STORY

Stories You May Like

  • good news for students
    ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਜਾਰੀ ਕੀਤੀਆਂ ਨਵੀਆਂ ਹਦਾਇਤਾਂ
  • worrying news for thousands of students in punjab
    ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਚਿੰਤਾ ਭਰੀ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ
  • the threat of lapse looms over government funds in schools   accounts
    ਸਕੂਲਾਂ ਦੇ ਖਾਤੇ ’ਚ ਪਏ ਸਰਕਾਰੀ ਫੰਡਾਂ ’ਤੇ ਮੰਡਰਾਇਆ ਲੈਪਸ ਹੋਣ ਦਾ ਖ਼ਤਰਾ, ਸਿੱਖਿਆ ਵਿਭਾਗ ਅੱਗੇ ਖੜ੍ਹੀ ਹੋਈ ਮੁਸੀਬਤ
  • lathi charge on education department employees
    ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਂਦੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ 'ਤੇ ਲਾਠੀਚਾਰਜ
  • teacher 32 students beaten
    ਮੋਟਰਸਾਈਕਲ ਨੂੰ ਨੁਕਸਾਨ ਪਹੁੰਚਾਉਣ ਦੇ ਸ਼ੱਕ ’ਚ ਅਧਿਆਪਕ ਨੇ 32 ਵਿਦਿਆਰਥੀਆਂ ਨੂੰ ਕੁੱਟਿਆ
  • digital  reveals department  s secret
    ਡਿਜੀਟਲ ਸਿਸਟਮ ਨੇ ਖੋਲ੍ਹੀ ਵਿਭਾਗ ਦੀ ਪੋਲ, ਸਿੱਖਿਆ ਵਿਭਾਗ 'ਚ ਇੱਕ ਹੀ ਮੋਬਾਈਲ ਨੰਬਰ ’ਤੇ ਦਰਜ ਕਈ ਮੁਲਾਜ਼ਮ
  • education department employees announce shutdown
    ਮਹੀਨਾਵਾਰ ਤਨਖ਼ਾਹ 'ਚੋਂ 31 ਹਜ਼ਾਰ ਦੀ ਕਟੌਤੀ! ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਕੰਮਕਾਜ ਬੰਦ ਕਰਨ ਦਾ ਐਲਾਨ
  • a sword hanging over teachers promotions
    ਇਨ੍ਹਾਂ ਲੈਕਚਰਾਰਾਂ ਦੀਆਂ ਤਰੱਕੀਆਂ 'ਤੇ ਲਟਕੀ ਤਲਵਾਰ! ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ
  • seasons song for kids pinkoo tv
    ਮਨੋਰੰਜਨ ਦੇ ਨਾਲ-ਨਾਲ ਤੁਹਾਡੇ ਬੱਚਿਆਂ ਨੂੰ ਸਿੱਖਿਅਕ ਕਰੇਗੀ Pinkoo TV ਦੀ ਇਹ...
  • fourth prabhat pheri organized by the shri ram navami utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੱਢੀ ਗਈ ਚੌਥੀ ਪ੍ਰਭਾਤ ਫੇਰੀ
  • partap singh bajwa statement on punjab budget session 2026
    ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4...
  • drunk bolero drive crashes into shop
    ਨਸ਼ੇ 'ਚ ਟੱਲੀ ਹੋਏ ਬੋਲੈਰੇ ਚਾਲਕ ਨੇ ਦੁਕਾਨ ਵਿਚ ਮਾਰੀ ਟੱਕਰ, ਤੋੜਿਆ ਸ਼ਟਰ
  • ashwani sharma statement on punjab budget session 2026
    'ਆਪ' ਸਰਕਾਰ ਦਾ ਬਜਟ ਝੂਠ ਦਾ ਪੁਲੰਦਾ, ਪੰਜਾਬੀਆਂ ਦਾ ਸਰਕਾਰ ਤੋਂ ਮੋਹ ਭੰਗ :...
  • case registered against one and a half dozen attackers in woman  s death case
    ਮੋਬਾਇਲ ਨਾ ਦੇਣ 'ਤੇ ਹੋਏ ਝਗੜੇ ਮਗਰੋਂ ਔਰਤ ਦੀ ਮੌਤ ਦੇ ਮਾਮਲੇ 'ਚ ਡੇਢ ਦਰਜਨ...
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
  • pargat singh reaction on budget
    ਚੰਗਾ ਹੁੰਦਾ ਜੇ ਪੰਜਾਬ ਸਰਕਾਰ ਪੈਨਸ਼ਨ ਵਿਚ 1000-1000 ਰੁਪਏ ਦਾ ਵਾਧਾ ਕਰ ਦਿੰਦੀ:...
Trending
Ek Nazar
anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over tateeree

ਕਸੂਤਾ ਫਸਿਆ ਪੰਜਾਬੀ ਗਾਇਕ! ਹੱਥ ਜੋੜ ਮੰਗੀ ਮਾਫੀ, ਫ਼ਿਰ ਵੀ ਨਹੀਂ ਛੁੱਟੀ ਜਾਨ,...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

golden opportunity to buy this powerful electric car from tata

TATA ਦੀ ਇਹ ਧਾਕੜ ਇਲੈਕਟ੍ਰਿਕ ਕਾਰ ਖਰੀਦਣ ਦਾ ਸੁਨਹਿਰੀ ਮੌਕਾ ! ਕੰਪਨੀ ਦੇ ਰਹੀ...

deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sukhbir singh badal announced another candidate for elections
      ਸੁਖਬੀਰ ਬਾਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ! ਮੰਤਰੀ ਬਣਾਉਣ ਦੇ ਨਾਲ-ਨਾਲ ਮਹਿਕਮੇ...
    • jaskaran singh will be deported from usa
      ਅਮਰੀਕਾ ਤੋਂ ਡਿਪੋਰਟ ਹੋਵੇਗਾ ਜਸਕਰਨ ਸਿੰਘ ! Immigration ਵਿਭਾਗ ਨੇ ਖਿੱਚੀ ਤਿਆਰੀ
    • one arrested with an illegal pistol and a motorcycle
      ਇਕ ਨਾਜਾਇਜ਼ ਪਿਸਤੌਲ ਤੇ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ
    • women of punjab rs 1000 per month
      ਚਾਰ ਸਾਲ ਬਾਅਦ 'ਆਪ' ਵੱਲੋਂ ਔਰਤਾਂ ਨੂੰ 1000 ਰੁਪਏ ਦੇਣ ਦਾ ਐਲਾਨ, ਇਨ੍ਹਾਂ...
    • sunil jakhar reaction on budget
      'ਪੈਸੇ ਕਿੱਥੇ ਨੇ...?' ਸੁਨੀਲ ਜਾਖੜ ਬੋਲੇ- 'ਇਹ ਪੰਜਾਬ ਦੀਆਂ ਜੜ੍ਹਾਂ ਪੁੱਟਣ...
    • sukhbir badal reaction on budget
      ਝੂਠ ਦਾ ਪੁਲੰਦਾ ਹੈ ਬਜਟ, 'ਆਪ' ਸਰਕਾਰ ਨੇ ਔਰਤਾਂ ਨਾਲ ਵੀ ਕੀਤਾ ਧੋਖਾ: ਸੁਖਬੀਰ...
    • arms supply racket busted in punjab
      Punjab: ਹਥਿਆਰ ਸਪਲਾਈ ਰੈਕੇਟ ਦਾ ਪਰਦਾਫ਼ਾਸ਼! 2 ਮੁਲਜ਼ਮ ਪਿਸਤੌਲਾਂ ਸਣੇ...
    • police detained congress women who came to protest peacefully ekam warring
      'ਆਪ' ਖਿਲਾਫ ਪ੍ਰਦਰਸ਼ਨ ਕਰ ਰਹੀ ਰਾਜਾ ਵੜਿੰਗ ਦੀ ਧੀ ਨੂੰ ਪੁਲਸ ਨੇ ਹਿਰਾਸਤ 'ਚ ਲਿਆ
    • trend towards digital tickets increases at chandigarh railway station
      ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਡਿਜੀਟਲ ਟਿਕਟਾਂ ਵੱਲ ਰੁਝਾਨ ਵਧਿਆ
    • ashwani sharma statement on punjab budget session 2026
      'ਆਪ' ਸਰਕਾਰ ਦਾ ਬਜਟ ਝੂਠ ਦਾ ਪੁਲੰਦਾ, ਪੰਜਾਬੀਆਂ ਦਾ ਸਰਕਾਰ ਤੋਂ ਮੋਹ ਭੰਗ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +