Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    12:30:11 PM

  • due to the impact of the war discounts on food and beverages have ended

    ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਹੁਣ ਨਹੀਂ ਮਿਲੇਗਾ...

  • train eating home cooked food strict rules

    Train 'ਚ ਸਫ਼ਰ ਦੌਰਾਨ ਘਰ ਦਾ ਖਾਣਾ ਖਾਣ 'ਤੇ ਹੋ...

  • punjab youth shot dead after going to get reconciliation

    ਪੰਜਾਬ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਗੋਲੀਆਂ...

  • hormuz indian ships

    ਇਜਾਜ਼ਤ ਦੇ ਬਾਵਜੂਦ ਹੋਰਮੁਜ਼ 'ਚ ਭਾਰਤੀ ਜਹਾਜ਼ਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਟੇਟ ਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਲੈ ਕੇ ਸਿੱਖਿਆ ਮੰਤਰੀ ਬੈਂਸ ਨੇ ਲਿਆ ਅਹਿਮ ਫ਼ੈਸਲਾ

PUNJAB News Punjabi(ਪੰਜਾਬ)

ਸਟੇਟ ਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਲੈ ਕੇ ਸਿੱਖਿਆ ਮੰਤਰੀ ਬੈਂਸ ਨੇ ਲਿਆ ਅਹਿਮ ਫ਼ੈਸਲਾ

  • Updated: 01 Apr, 2023 07:32 PM
Chandigarh
education minister bains important decision state and national awardee teachers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ’ਤੇ ਸਟੇਟ ਅਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਇਕ ਅਤੇ ਦੋ ਸਾਲ ਦਾ ਸੇਵਾ ਵਾਧਾ ਦੇਣ ਦੇ ਫ਼ੈਸਲੇ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਿੱਖਿਆ ਮੰਤਰੀ ਦਾ ਅਹੁਦਾ ਸੰਭਾਲਣ ਉਪਰੰਤ ਇਹ ਮਾਮਲਾ ਉਨ੍ਹਾਂ ਦੇ ਧਿਆਨ ’ਚ ਆਇਆ ਸੀ, ਜਿਸ ਸਬੰਧੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਇਸ ਬਾਰੇ ਰਿਪੋਰਟ ਤਿਆਰ ਕਰਕੇ ਉਨ੍ਹਾਂ ਨੂੰ ਪੇਸ਼ ਕੀਤੀ ਜਾਵੇ।

ਇਹ ਵੀ ਪੜ੍ਹੋ : ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹਥਿਆਰਾਂ ਸਣੇ ਗ੍ਰਿਫਤਾਰ

ਬੈਂਸ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ 2018 ਤੋਂ ਬਾਅਦ ਦੇ ਅਧਿਆਪਕਾਂ ਨੂੰ ਸੇਵਾ ਵਾਧੇ ਤੋਂ ਬਾਹਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੌਮ ਨਿਰਮਾਤਾਵਾਂ ਦੇ ਸਨਮਾਨ ਬਹਾਲੀ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ 9 ਅਕਤੂਬਰ 1989 ਨੂੰ ਜਾਰੀ ਹਦਾਇਤਾਂ ਅਨੁਸਾਰ ਸਟੇਟ ਐਵਾਰਡ ਪ੍ਰਾਪਤ ਅਧਿਆਪਕਾਂ ਨੂੰ  58 ਸਾਲ ਦੀ ਉਮਰ ਪੂਰੀ ਹੋਣ ਉਪਰੰਤ 1 ਸਾਲ ਦੀ ਮੁੜ ਨਿਯੁਕਤੀ ਦਿੱਤੀ ਜਾਂਦੀ ਸੀ ਅਤੇ ਨੈਸ਼ਨਲ ਐਵਾਰਡ ਪ੍ਰਾਪਤ ਅਧਿਆਪਕਾਂ ਨੂੰ ਉਨ੍ਹਾਂ ਦੇ ਸੇਵਾ ਕਾਲ ’ਚ 2 ਸਾਲ ਦਾ ਵਾਧਾ ਸਾਲ ਦਰ ਸਾਲ ਇਸ ਆਧਾਰ ’ਤੇ ਦਿੱਤਾ ਜਾਂਦਾ ਸੀ ਕਿ ਉਹ ਫਿਜ਼ੀਕਲੀ ਅਤੇ ਮੈਂਟਲੀ ਪੂਰੀ ਤਰ੍ਹਾਂ ਫਿੱਟ ਹੋਏ। ਇਹ ਹਦਾਇਤਾਂ 10/7/2018 ਨੂੰ ਨਵੀਆਂ ਹਦਾਇਤਾਂ ਜਾਰੀ ਹੋਣ ਤੱਕ ਲਾਗੂ ਸਨ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਬੈਂਸ ਨੇ ਕਿਹਾ ਕਿ ਸਟੇਟ ਅਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਸੇਵਾ ਵਾਧਾ ਦੇਣ ਦਾ ਫ਼ੈਸਲਾ ਜਿਥੇ ਵਧੀਆ ਅਧਿਆਪਕਾਂ ਨੂੰ ਸਨਮਾਨ ਦੇਣ ਦਾ ਇਕ ਤਰੀਕਾ ਹੈ, ਉਸ ਦੇ ਨਾਲ ਹੀ ਬਾਕੀ ਅਧਿਆਪਕਾਂ ਨੂੰ ਉਤਸ਼ਾਹਿਤ ਵੀ ਕਰਦਾ ਹੈ ਅਤੇ ਨਾਲ ਹੀ ਇਨ੍ਹਾਂ ਵਧੀਆ ਅਧਿਆਪਕਾਂ ਦੀਆਂ  ਵੱਧ ਸਮਾਂ ਸੇਵਾਵਾਂ ਹਾਸਲ ਕਰਕੇ ਵਿਭਾਗ ਅਤੇ ਵਿਦਿਆਰਥੀਆਂ ਨੂੰ ਲਾਭ ਵੀ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਟੇਟ ਐਵਾਰਡ/ਨੈਸ਼ਨਲ ਐਵਾਰਡ ਪ੍ਰਾਪਤ ਅਧਿਆਪਕਾਂ ਨੂੰ ਸੇਵਾ ਕਾਲ ’ਚ ਵਾਧਾ ਦੇਣ ਸਬੰਧੀ ਫ਼ੈਸਲੇ ਨੂੰ ਮੁੜ ਵਿਚਾਰਿਆ ਗਿਆ ਅਤੇ ਸਿੱਖਿਆ ਵਿਭਾਗ ਵਿਚ ਲਾਗੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਨਾਲ ਸਾਰੇ ਸਟੇਟ ਐਵਾਰਡ/ਨੈਸ਼ਨਲ ਐਵਾਰਡ ਪ੍ਰਾਪਤ ਅਧਿਆਪਕਾਂ ਨੂੰ ਸੇਵਾ ਕਾਲ ’ਚ ਬਣਦਾ 1 ਸਾਲ/2 ਸਾਲ ਦਾ ਵਾਧਾ ਉਨ੍ਹਾਂ ਦੇ ਸਰਵਿਸ ਰਿਕਾਰਡ ਨੂੰ ਘੋਖਣ ਉਪਰੰਤ ਠੀਕ ਪਾਏ ਜਾਣ ’ਤੇ ਮਿਲਣਯੋਗ ਹੋਵੇਗਾ।

ਉਨ੍ਹਾਂ ਦੱਸਿਆ ਕਿ ਮਿਤੀ 25/4/2020 ਰਾਹੀਂ ਜਾਰੀ ਹਦਾਇਤਾਂ ਤੁਰੰਤ ਪ੍ਰਭਾਵ ਨਾਲ ਖ਼ਤਮ ਕੀਤੀਆਂ ਜਾਂਦੀਆਂ ਹਨ ਅਤੇ ਮਿਤੀ 26/8/2020 ਨੂੰ ਜਾਰੀ ਕੀਤੀਆਂ ਹਦਾਇਤਾਂ ਵਿਚ ਇਸ ਹੱਦ ਤੱਕ ਸੋਧ ਕੀਤੀ ਜਾਂਦੀ ਹੈ ਕਿ ਇਨ੍ਹਾਂ ਹਦਾਇਤਾ ਦੇ ਪੈਰਾ-6 ਵਿਚ ਸਟੇਟ ਐਵਾਰਡੀਆਂ ਨੂੰ ਸੇਵਾ ਕਾਲ ’ਚ ਵਾਧਾ ਨਾ ਦੇਣ ਸਬੰਧੀ ਲਗਾਈ ਗਈ ਸ਼ਰਤ ਨੂੰ ਖਤਮ ਕੀਤਾ ਜਾਂਦਾ ਹੈ। ਇਹ ਹਦਾਇਤਾਂ ਮਿਤੀ 31/03/2023 ਤੋਂ ਲਾਗੂ ਹੋਣਗੀਆਂ।

  • State And National Awardee Teacher
  • Education Minister Harjot Bains
  • Important Decision
  • ਸਟੇਟ ਤੇ ਨੈਸ਼ਨਲ ਐਵਾਰਡੀ ਅਧਿਆਪਕ
  • ਸਿੱਖਿਆ ਮੰਤਰੀ ਹਰਜੋਤ ਬੈਂਸ
  • ਅਹਿਮ ਫ਼ੈਸਲਾ

ਭਾਜਪਾ ਆਗੂ ਤਰੁਣ ਚੁੱਘ ਨੇ ‘ਆਪ’ ਮੰਤਰੀ ਖ਼ਿਲਾਫ਼ ਕਾਰਵਾਈ ਲਈ ਰਾਜਪਾਲ ਤੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

NEXT STORY

Stories You May Like

  • powercom provides big relief to these families
    ਪਾਵਰਕਾਮ ਵਲੋਂ ਇਨ੍ਹਾਂ ਪਰਿਵਾਰਾਂ ਨੂੰ ਵੱਡੀ ਰਾਹਤ, ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
  • now three language formula will be mandatory from class 6
    ਵੱਡੀ ਖ਼ਬਰ: ਹੁਣ 6ਵੀਂ ਕਲਾਸ ਤੋਂ ਜ਼ਰੂਰੀ ਹੋਵੇਗਾ 'ਥ੍ਰੀ ਲੈਂਗੂਏਜ ਫਾਰਮੂਲਾ', CBSE ਨੇ ਲਿਆ ਅਹਿਮ ਫ਼ੈਸਲਾ
  • teachers launch protest against punjab government  s new depu
    ਸਿੱਖਿਆ ਪ੍ਰਣਾਲੀ 'ਤੇ ਸਿੱਧਾ ਹਮਲਾ! ਪੰਜਾਬ ਸਰਕਾਰ ਦੀ ਨਵੀਂ ਡੈਪੂਟੇਸ਼ਨ ਨੀਤੀ ਵਿਰੁੱਧ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ
  • big good news for lakhs of ration card holders of punjab
    ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਮੁਫ਼ਤ ਕਣਕ ਨੂੰ ਲੈ ਕੇ ਵਿਭਾਗ ਨੇ ਲਿਆ ਨਵਾਂ ਫ਼ੈਸਲਾ
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ ਲੈ ਕੇ ...
  • driver absconded  attacked
    ਮਾਲਕ ’ਤੇ ਹਮਲਾ ਕਰ ਕੇ 8 ਲੱਖ ਦੀ ਨਕਦੀ ਲੈ ਕੈ ਭੱਜ ਗਿਆ ਡਰਾਈਵਰ
  • shiromani akali dal core committee meeting
    ਸੁਖਬੀਰ ਬਾਦਲ ਨੇ ਅਕਾਲੀ ਆਗੂਆਂ ਦੀਆਂ ਲਾਈਆਂ ਡਿਊਟੀਆਂ, ਕੋਰ ਕਮੇਟੀ 'ਚ ਲਿਆ ਅਹਿਮ ਫ਼ੈਸਲਾ
  • middle school  teacher
    ਮਿਡਲ ਸਕੂਲਾਂ ਦੇ ਅਧਿਆਪਕਾਂ ਨੂੰ ਲੈ ਕੇ ਅਨੋਖਾ ਫ਼ਰਮਾਨ, ਨਵੀਂ ਨੀਤੀ ਨੇ ਵਧਾਈ ਚਿੰਤਾ
  • due to the impact of the war discounts on food and beverages have ended
    ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਹੁਣ ਨਹੀਂ ਮਿਲੇਗਾ ਕੋਈ Discount ! ਜੰਗ ਕਾਰਨ...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
  • brother sister punjab
    ਹਾਏ ਓ ਰੱਬਾ, ਇੰਨਾ ਕਹਿਰ! ਭੈਣ ਦੇ ਸਸਕਾਰ ਤੋਂ ਪਹਿਲਾਂ ਹੀ ਭਰਾ ਵੀ ਤੋੜ ਗਿਆ ਦਮ
  • shiromani akali dal appointments
    ਪੰਜਾਬ 'ਚ 2027 ਦੀਆਂ ਚੋਣਾਂ ਲਈ ਤਿਆਰੀਆਂ ਤੇਜ਼! ਅਕਾਲੀ ਦਲ ਨੇ 3 ਸੀਟਾਂ ਤੋਂ...
  • indian government closes dal khalsa  s instagram account
    ਭਾਰਤ ਸਰਕਾਰ ਵੱਲੋਂ ਦਲ ਖਾਲਸਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ, ਆਗੂਆਂ ਨੇ ਜਤਾਇਆ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • after strict action by chief vigilance officer
    ਚੀਫ਼ ਵਿਜੀਲੈਂਸ ਅਫਸਰ ਦੀ ਸਖ਼ਤੀ ਮਗਰੋਂ ਐਕਸ਼ਨ ’ਚ ਨਿਗਮ, JP ਨਗਰ ’ਚ ਬਿਨਾਂ...
  • big weather forecast for punjab till april 22 yellow alert some districts
    ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ,...
Trending
Ek Nazar
ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • after strict action by chief vigilance officer
      ਚੀਫ਼ ਵਿਜੀਲੈਂਸ ਅਫਸਰ ਦੀ ਸਖ਼ਤੀ ਮਗਰੋਂ ਐਕਸ਼ਨ ’ਚ ਨਿਗਮ, JP ਨਗਰ ’ਚ ਬਿਨਾਂ...
    • short circuit causes havoc
      ਸ਼ਾਰਟ ਸਰਕਟ ਨੇ ਮਚਾਈ ਤਬਾਹੀ: ਬੈਟਰਾ ਫਟਣ ਨਾਲ ਗੈਰੇਜ ਦੀ ਛੱਤ ਡਿੱਗੀ, ਲੱਖਾਂ ਦਾ...
    • short termination at verka junction adds to passenger woes
      ਵੇਰਕਾ ਜੰਕਸ਼ਨ 'ਤੇ 'ਸ਼ਾਰਟ ਟਰਮੀਨੇਸ਼ਨ' ਨੇ ਵਧਾਈਆਂ ਮੁਸਾਫਰਾਂ ਦੀਆਂ...
    • 70 crore women tarun chugh
      70 ਕਰੋੜ ਔਰਤਾਂ ਨਾਲ ਕਾਂਗਰਸ ਦੀ ਅਗਵਾਈ ਵਾਲੇ ਗੱਠਜੋੜ ਨੇ ਕੀਤਾ ਵਿਸ਼ਵਾਸਘਾਤ :...
    • appointment of honey tosas as in charge of balachaur constituency
      ਬਲਾਚੌਰ ਹਲਕੇ ਦੇ ਇੰਚਾਰਜ ਵਜੋਂ ਹਨੀ ਟੌਸਾਂ ਦੀ ਨਿਯੁਕਤੀ, ਟਕਸਾਲੀ ਅਕਾਲੀਆਂ ਲਈ...
    • indian army constable rampal singh dies of heart attack while on duty
      ਭਾਰਤੀ ਫੌਜ ਦੇ ਹੌਲਦਾਰ ਰਾਮਪਾਲ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ
    • shweta from phagwara and dilroz from mehjitpur lost 26 82 lakhs
      ਵ੍ਹਟਸਐਪ ਦੇ ਇੱਕ ਮੈਸੇਜ ਨੇ ਕਰ 'ਤਾ ਕੰਗਾਲ! ਫਗਵਾੜਾ ਦੀ ਸ਼ਵੇਤਾ ਤੇ ਮਹਿਜੀਤਪੁਰ...
    • a large number of devotees paid obeisance at the sachkhand sri harmandir sahib
      ਰੂਹਾਨੀ ਰੰਗ 'ਚ ਰੰਗਿਆ ਸ੍ਰੀ ਹਰਿਮੰਦਰ ਸਾਹਿਬ, ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼...
    • big weather forecast for punjab till april 22 yellow alert some districts
      ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ,...
    • amritsar two accused arrested with 64 62 kg heroin
      ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +