Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    1:10:18 PM

  • poet threat trump

    'ਟਰੰਪ ਨੂੰ ਮਾਰ ਦਿਓ..!' ਖਮੇਨੀ ਦੇ ਅੰਤਿਮ ਸੰਸਕਾਰ...

  • big announcement from july 9 regarding dc offices across punjab

    ਪੰਜਾਬ ਭਰ ਦੇ ਡੀ. ਸੀ. ਦਫ਼ਤਰਾਂ ਨੂੰ ਲੈ ਕੇ 9...

  • man murdered in jalandhar deadbody found covered in blood in fields

    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ...

  • voting for hoshiarpur municipal corporation continues

    ਹੁਸ਼ਿਆਰਪੁਰ ਨਗਰ ਨਿਗਮ ਲਈ ਵੋਟਾਂ ਪੈਣ ਦਾ ਕੰਮ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਕੈਬਨਿਟ ਮੰਤਰੀ ਨੇ ਬੱਚਿਆਂ ਨਾਲ ਬੈਠ ਖਾਧਾ ਮਿਡ ਡੇਅ ਮੀਲ ਦਾ ਖਾਣਾ, ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

PUNJAB News Punjabi(ਪੰਜਾਬ)

ਕੈਬਨਿਟ ਮੰਤਰੀ ਨੇ ਬੱਚਿਆਂ ਨਾਲ ਬੈਠ ਖਾਧਾ ਮਿਡ ਡੇਅ ਮੀਲ ਦਾ ਖਾਣਾ, ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

  • Edited By Gurminder Singh,
  • Updated: 23 Aug, 2024 06:11 PM
Moga
education minister harbhajan singh children mid day meal
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਕਸ਼ਿਸ਼) : ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਐੱਨ. ਐੱਚ. ਏ. ਆਈ (ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ) ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਪੱਧਰ ਉੱਤੇ ਮੀਟਿੰਗਾਂ ਕੀਤੀਆਂ ਹਨ। ਜਿਹੜੇ ਵੀ ਛੋਟੇ-ਛੋਟੇ ਮੁੱਦੇ ਦਰਪੇਸ਼ ਹਨ ਉਨ੍ਹਾਂ ਨੂੰ ਜਲਦ ਹੀ ਨਜਿੱਠ ਲਿਆ ਜਾਵੇਗਾ। ਉਨ੍ਹਾਂ ਇਸ ਗੱਲ ਨੂੰ ਮੁੱਢੋਂ ਰੱਦ ਕਰ ਦਿੱਤਾ ਕਿ ਸੂਬੇ ਵਿਚ ਜ਼ਮੀਨਾਂ ਅਧਿਗ੍ਰਹਿਣ ਕਰਨ ਲਈ ਕੋਈ ਸਮੱਸਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਹੀ ਸਬੰਧਤ ਜ਼ਮੀਨਾਂ ਪ੍ਰਾਪਤ ਕਰਕੇ ਐੱਨ. ਐੱਚ. ਏ. ਆਈ. ਨੂੰ ਸਪੁਰਦ ਕਰ ਦਿੱਤੀਆਂ ਜਾਣਗੀਆਂ। ਅੱਜ ਅਚਾਨਕ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਰੂਪਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਗਾ-1 ਸਕੂਲਾਂ ਦਾ ਦੌਰਾ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਜਨੇਰ ਦਾ ਵੀ ਦੌਰਾ ਕੀਤਾ। 

ਇਹ ਵੀ ਪੜ੍ਹੋ : ਪੰਜਾਬ ਵਿਚਲੇ ਐਕਸਪ੍ਰੈੱਸਵੇਅ ਵਿਵਾਦ 'ਚ ਐਕਸ਼ਨ 'ਚ ਕੇਂਦਰ ਸਰਕਾਰ, ਇਹ ਵੱਡਾ ਕਦਮ ਚੁੱਕਣ ਜਾ ਰਹੇ PM ਮੋਦੀ

ਇਸ ਮੌਕੇ ਉਨ੍ਹਾਂ ਨਾਲ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਹੋਰ ਹਾਜ਼ਰ ਸਨ। ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਪ੍ਰਮੁੱਖ ਤਰਜੀਹ ਸਿੱਖਿਆ ਖੇਤਰ ਵਿਚ ਸੁਧਾਰ ਕਰਨਾ ਹੈ। ਸੂਬੇ ਦੇ ਬਿਹਤਰ ਭਵਿੱਖ ਲਈ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕੱਲੇ ਮੋਗਾ ਸ਼ਹਿਰ ਵਿਚ ਹੀ 3 ਸਕੂਲ ਨਵੇਂ ਬਣਾਏ ਗਏ ਹਨ। ਇਨ੍ਹਾਂ ਸਕੂਲਾਂ ਦੀ ਪਹਿਲਾਂ ਬਹੁਤ ਹੀ ਖਸਤਾ ਹਾਲਤ ਸੀ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਹਰੇਕ ਸਕੂਲ ਦੀ ਕਾਇਆ ਕਲਪ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਲੱਗੀਆਂ ਮੌਜਾਂ, ਲਗਾਤਾਰ ਆਈਆਂ ਤਿੰਨ ਛੁੱਟੀਆਂ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਸੂਬੇ ਦੇ ਸਕੂਲਾਂ ਦੇ ਅਧਿਆਪਕ ਬੱਚਿਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਉਣ ਇਸੇ ਕਰਕੇ ਹੀ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹੋਰ ਦੇਸ਼ਾਂ ਵਿਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਜੇਕਰ ਸਕੂਲ ਮੁਖੀ ਚੰਗੇ ਹੋਣਗੇ ਤਾਂ ਸਕੂਲ ਦੇ ਨਤੀਜੇ ਵੀ ਵਧੀਆ ਆਉਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਰੁਜ਼ਗਾਰ ਮੁਖੀ ਬਣਾਇਆ ਜਾ ਰਿਹਾ ਹੈ। ਬੱਚਿਆਂ ਨੂੰ ਤਕਨੀਕੀ ਸਿੱਖਿਆ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਕਰਕੇ ਹੀ ਸੂਬੇ ਵਿਚ ਸਕੂਲ ਆਫ ਐਮੀਨੇਂਸ ਖੋਲ੍ਹੇ ਜਾ ਰਹੇ ਹਨ। ਇਨ੍ਹਾਂ ਸਕੂਲਾਂ ਵਿਚ ਹੁਸ਼ਿਆਰ ਬੱਚਿਆਂ ਦੀ ਰੁਚੀ ਨੂੰ ਤਲਾਸ਼ ਕੇ ਉਹਨਾਂ ਨੂੰ ਢੁੱਕਵੀਂ ਸਿੱਖਿਆ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣੀ ਰੁਚੀ ਮੁਤਾਬਿਕ ਆਪਣਾ ਖੇਤਰ/ਕਿੱਤਾ ਚੁਣ ਸਕਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੌਰੇ ਦਾ ਮਕਸਦ ਸਕੂਲ ਦੀਆਂ ਲੋੜਾਂ ਨੂੰ ਜਾਣਨਾ ਅਤੇ ਉਨ੍ਹਾਂ ਨੂੰ ਦੂਰ ਕਰਨ ਲਈ ਯਤਨ ਕਰਨਾ ਹੈ। ਇਸ ਮੌਕੇ ਉਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨਾਲ ਬੈਠ ਕੇ ਮਿਡ ਡੇਅ ਮੀਲ ਖਾਧਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਸਕੂਲਾਂ ਦੀ ਕਾਰਗੁਜ਼ਾਰੀ ਉੱਤੇ ਤਸੱਲੀ ਪ੍ਰਗਟ ਕੀਤੀ।

ਇਹ ਵੀ ਪੜ੍ਹੋ : ਪੰਜਾਬ ਦਾ ਧਾਕੜ ਐੱਸ. ਐੱਚ. ਓ., ਗੱਡੀ 'ਤੇ ਸਪੀਕਰ ਲਗਾ ਕੇ ਗਲੀ-ਗਲੀ ਘੁੰਮ ਕੀਤਾ ਵੱਡਾ ਐਲਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Education Minister
  • Harjot Bains
  • Children
  • Mid Day Meal
  • ਸਿੱਖਿਆ ਮੰਤਰੀ
  • ਹਰਭਜਨ ਸਿੰਘ
  • ਬੱਚੇ
  • ਮਿਡ ਡੇਅ ਮੀਲ

ਪੇਪਰ ਲੀਕ ਮਾਮਲੇ 'ਚ ਸਾਬਕਾ ਹਾਈਕੋਰਟ ਰਜਿਸਟਰਾਰ ਨੂੰ ਪੰਜ ਸਾਲ ਦੀ ਜੇਲ੍ਹ

NEXT STORY

Stories You May Like

  • amidst the strike of mid day meal workers
    ਮਿਡ-ਡੇ-ਮੀਲ ਵਰਕਰਾਂ ਦੀ ਹੜਤਾਲ ਵਿਚਾਲੇ ਵਿਭਾਗ ਦਾ ਵੱਡਾ ਐਕਸ਼ਨ, ਹਰ ਹਾਲ ’ਚ ਚਾਲੂ ਰਹੇਗੀ ਸਕੂਲਾਂ ਦੀ ਰਸੋਈ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • adani enterprises increases qip size to rs 15 000 crore
    ਅਡਾਣੀ ਐਂਟਰਪ੍ਰਾਈਜ਼ਿਜ਼ ਨੇ QIP ਦਾ ਸਾਈਜ਼ ਵਧਾ ਕੇ 15,000 ਕਰੋੜ ਰੁਪਏ ਕੀਤਾ
  • meta s big action regarding child safety
    ਸਰਕਾਰ ਦੀ ਸਖ਼ਤੀ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ Meta ਦਾ ਵੱਡਾ ਐਕਸ਼ਨ
  • minister hardeep puri makes big statement on petrol diesel
    Petrol-Diesel ਨੂੰ ਲੈ ਕੇ ਮੰਤਰੀ ਹਰਦੀਪ ਪੁਰੀ ਨੇ ਦੇ'ਤਾ ਵੱਡਾ ਬਿਆਨ
  • shailesh ramugade honored with  entertainment millennial  award
    ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ
  • bandi singh rail stop movement
    ਪੰਜਾਬ 'ਚ ਫਿਰ ਹੋਵੇਗਾ ਚੱਕਾ ਜਾਮ, 4 ਜੁਲਾਈ ਨੂੰ ਲੈ ਕੇ ਹੋਇਆ ਵੱਡਾ ਐਲਾਨ
  • punjab  big decision of the highcourt regarding electricity connections
    ਪੰਜਾਬ : ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ! ਇਨ੍ਹਾਂ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
Trending
Ek Nazar
famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab weather update
      ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
    • cyber   fraud network busted  729 arrests in one year
      ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
    • youth death case
      ਨਹਿਰ ’ਚ ਡੁੱਬਣ ਨਾਲ ਨੌਜਵਾਨ ਦੀ ਮੌਤ
    • creation day of sri akal takht sahib celebrated
      ਸ਼ਰਧਾ ਸਹਿਤ ਮਨਾਇਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ, ਜਥੇਦਾਰ ਗੜਗੱਜ...
    • punjab politics new party
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! ਲੜੇਗੀ 2027 ਦੀਆਂ ਚੋਣਾਂ; ਇਸ...
    • akali dal punar surjit launched in chandigarh
      ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ...
    • death of a young man who went abroad for employment
      ਰੋਜ਼ਗਾਰ ਦੀ ਖਾਤਰ ਵਿਦੇਸ਼ ਗਏ ਨੌਜਵਾਨ ਦੀ ਮੌਤ, ਅੱਖਾਂ ਸਾਹਮਣੇ ਪੁੱਤ ਨੂੰ ਮ੍ਰਿਤਕ...
    • 2 storey building collapses in chandigarh 2 people killed
      ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2...
    • voting continues in guruharsahai mamdot and jalalabad
      ਗੁਰੂਹਰਸਹਾਏ, ਮਮਦੋਟ ਤੇ ਜਲਾਲਾਬਾਦ 'ਚ ਵੋਟਾਂ ਪੈਣ ਦਾ ਕੰਮ ਜਾਰੀ, ਸੁਰੱਖਿਆ ਦੇ...
    • voting will be held in these 4 areas of punjab today
      ਪੰਜਾਬ ਦੇ ਇਨ੍ਹਾਂ 4 ਇਲਾਕਿਆਂ 'ਚ ਅੱਜ ਪੈਣਗੀਆਂ ਵੋਟਾਂ, ਸਵੇਰੇ 8 ਵਜੇ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +