Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    11:30:13 PM

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

  • major incident in punjab retired soldier shoots shopkeeper

    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ 'ਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ

MALWA News Punjabi(ਮਾਲਵਾ)

ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ 'ਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ

  • Edited By Shivani Bassan,
  • Updated: 03 Dec, 2024 05:43 PM
Chandigarh
education minister harjot singh bains talks about punjab s new education
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜੀਂਉਗੀ ਡੂ : ਯੂਨੈਸਕੋ ਵਲੋਂ ਭਵਿੱਖੀ ਸਿੱਖਿਆ ਬਾਰੇ ਦੱਖਣੀ ਕੋਰੀਆ ਦੇ ਜੀਂਉਗੀ ਡੂ ਸਹਿਰ ਦੇ ਸੁਵਾਨ ਕਨਵੈਨਸ਼ਨ ਸੈਂਟਰ ਵਿਖੇ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਨਵੈਨਸ਼ਨ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਉਪਰਾਲਿਆਂ ਬਾਰੇ ਚਾਨਣਾ ਪਾਉਂਦਾ ਕਿਹਾ ਕਿ ਆਲਮੀ ਪੱਧਰ ਤੇ ਪੈਂਦਾ ਹੋ ਰਹੀਆਂ ਚੁਣੌਤੀਆਂ ਦਾ ਹੱਲ  ਸਿੱਖਿਆ ਦੇ ਖੇਤਰ ਵਿੱਚ ਨਿਵੇਕਲੀਆਂ ਤਬਦੀਲੀਆਂ ਨਾਲ ਹੀ ਕੱਢਿਆ ਜਾ ਸਕਦਾ ਹੈ ਅਤੇ ਸਾਡੀ ਸਰਕਾਰ ਇਸੇ ਦਿਸ਼ਾ ਵਿਚ ਕੰਮ ਕਰ ਰਹੀ ਹੈ ।

ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਬੁਨਿਆਦੀ ਢਾਂਚਾ ਵਿਕਾਸ ਮਿਸ਼ਨ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਵਿਦਿਅਕ ਵਾਤਾਵਰਣ ਦੀ ਸਿਰਜਣਾ ਨੂੰ ਹੋਰ ਮਜ਼ਬੂਤ ਕਰਨ 'ਤੇ ਧਿਆਨ ਕੇਂਦ੍ਰਿਤ ਕੀਤਾ ਗਿਆ ਹੈ, ਜਿਸ ਵਿੱਚ ਹਜ਼ਾਰਾਂ ਨਵੇਂ ਕਲਾਸਰੂਮਾਂ ਦੀ ਉਸਾਰੀ, ਸਕੂਲ ਸੁਰੱਖਿਆ ਲਈ ਚਾਰਦੀਵਾਰੀ ਬਣਾਉਣਾ, ਵਿਦਿਆਰਥੀਆਂ ਨੂੰ ਬੱਸ ਸੇਵਾਵਾਂ ਪ੍ਰਦਾਨ ਕਰਨਾ, ਸਕੂਲਾਂ ਵਿੱਚ ਵਾਈ-ਫਾਈ ਲਗਾਉਣਾ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਗਾਰਡਾਂ ਨੂੰ ਤਾਇਨਾਤ ਕਰਨਾ ਸ਼ਾਮਲ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਤਾਰ-ਤਾਰ ਹੋਏ ਰਿਸ਼ਤੇ, ਪੁੱਤ ਨੇ ਚਾਰ ਲੱਖ ਦੀ ਸੁਪਾਰੀ ਦੇ ਕੇ ਦੋਸਤਾਂ ਤੋਂ ਮਰਵਾਇਆ ਪਿਓ

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਵਿਆਪਕ ਉਪਾਅ ਇੱਕ ਸੁਰੱਖਿਅਤ ਅਤੇ ਤਕਨੀਕੀ ਸਿੱਖਿਅਕ ਮਾਹੌਲ ਬਣਾਉਣ ਲਈ ਦੱਸੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਦਿਅਕ ਰਣਨੀਤੀ ਅਧਿਆਪਕਾਂ ਦੇ ਸਸ਼ਕਤੀਕਰਨ ਅਤੇ ਆਲਮੀ ਪੱਧਰ 'ਤੇ ਸਿਖਲਾਈ 'ਤੇ ਕੇਂਦਰਿਤ ਹੈ। ਸੂਬੇ ਵੱਲੋਂ ਸਿਖਿਅਕਾਂ ਨੂੰ ਪ੍ਰਮੁੱਖ ਗਲੋਬਲ ਸੰਸਥਾਵਾਂ ਵਿੱਚ ਭੇਜਦੇ ਹੋਏ ਵਿਸਥਾਰਤ ਅਧਿਆਪਕ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਪ੍ਰਿੰਸੀਪਲਾਂ ਨੂੰ ਸਿੰਗਾਪੁਰ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਦਿੱਤੀ ਗਈ ਹੈ, ਜਦੋਂ ਕਿ ਐਲੀਮੈਂਟਰੀ ਅਧਿਆਪਕਾਂ ਨੇ ਫਿਨਲੈਂਡ ਦੇ ਪ੍ਰਸਿੱਧ ਸਿੱਖਿਆ ਮਾਡਲ ਤਹਿਤ ਵਿਸ਼ੇਸ਼ ਸਿਖਲਾਈ ਦਿੱਤੀ ਕੀਤੀ ਹੈ, ਜਿਸ ਸਦਕਾ ਪੰਜਾਬ ਦੇ ਸਕੂਲਾਂ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨੀ ਸ਼ੁਰੂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਰਵਾਇਤੀ ਵਿਦਿਅਕ ਢਾਂਚੇ ਤੋਂ ਉਭਰ ਕੇ ਨਵੇਂ ਸਿੱਖਿਆ ਸਿਧਾਤਾਂ ਨੂੰ ਪੇਸ਼ ਕੀਤਾ ਹੈ। "ਸਕੂਲ ਆਫ਼ ਐਮੀਨੈਂਸ" ਪੇਸ਼ੇਵਰ ਸਿਖਲਾਈ 'ਤੇ ਕੇਂਦ੍ਰਤ ਹਨ, ਜਦੋਂ ਕਿ "ਸਕੂਲ ਆਫ਼ ਅਪਲਾਈਡ ਲਰਨਿੰਗ" ਕਿੱਤਾਮੁਖੀ ਹੁਨਰਾਂ 'ਤੇ ਅਧਾਰਤ ਹੈ ਅਤੇ "ਸਕੂਲ ਆਫ਼ ਹੈਪੀਨੈਸ" ਵਿਲੱਖਣ ਬਾਲ-ਮਨੋਵਿਗਿਆਨ-ਅਧਾਰਤ ਸਿੱਖਣ ਪਹੁੰਚ ਨੂੰ ਦਰਸਾਉਂਦਾ ਹੈ ਜੋ ਨਵੇਂ ਯੁੱਗ ਦੀ ਸਿੱਖਿਆ ਨੀਤੀ ਦੇ ਵਿਦਿਅਕ ਅਨੁਭਵਾਂ ਲਈ ਤਿਆਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ-  ਸਜ਼ਾ ਦੌਰਾਨ ਸੁਖਬੀਰ ਬਾਦਲ ਨਾਲ ਪੁਲਸ ਫੋਰਸ ਤਾਇਨਾਤ ਰਹਿਣ 'ਤੇ ਖੜ੍ਹੇ ਹੋਏ ਵੱਡੇ ਸਵਾਲ

ਸਿੱਖਿਆ ਅਕਾਦਮਿਕ ਸਿੱਖਿਆ ਤੋਂ ਪਰੇ ਹੈ, ਇਸ ਗੱਲ 'ਤੇ ਜ਼ੋਰ ਦਿੰਦਿਆਂ ਬੈਂਸ ਨੇ ਇੱਕ ਡੂੰਘੇ ਫਲਸਫੇ ਨੂੰ ਬਿਆਨ ਕੀਤਾ, ਜਿਸ ਵਿੱਚ ਸਿੱਖਿਆ ਸਬੰਧੀ ਵਿਸ਼ਵਵਿਆਪੀ ਚੁਣੌਤੀਆਂ ਜਿਵੇਂ ਕਿ ਜਲਵਾਯੂ ਤਬਦੀਲੀ, ਅੱਤਵਾਦ ਅਤੇ ਸਮਾਜਿਕ ਅਸਮਾਨਤਾਵਾਂ ਨੂੰ ਹੱਲ ਕਰਨ ਲਈ ਇੱਕ ਵਿਆਪਕ ਪਹੁੰਚ ਦਰਸਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਿਸ਼ਨ ਸਪੱਸ਼ਟ ਹੈ ਜੋ ਇਹ ਯਕੀਨੀ ਬਣਾਉਂਦਾ ਹੈ ਕਿ ਕੋਈ ਵੀ ਬੱਚਾ ਸਿੱਖਿਆ ਲੈਣ ਲਈ ਵਾਂਝਾ ਨਾ ਰਹੇ ਅਤੇ ਹਰੇਕ ਬੱਚੇ ਦੀ ਗੁਣਵੱਤਾ ਵਾਲੀ ਸਿੱਖਿਆ ਤੱਕ ਪਹੁੰਚ ਹੋਵੇ, ਜੋ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਦੀ ਹੈ।

ਕੈਬਨਿਟ ਮੰਤਰੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਯੂਨੈਸਕੋ ਫੋਰਮ ਦੌਰਾਨ, ਉਨ੍ਹਾਂ ਨੂੰ ਪੰਜਾਬ ਦੀਆਂ ਵਿਦਿਅਕ ਕਾਢਾਂ ਪੇਸ਼ ਕਰਨ ਦੇ ਨਾਲ-ਨਾਲ ਸੂਬੇ ਦੇ ਅਮੀਰ ਸੱਭਿਆਚਾਰਕ ਅਤੇ ਦਾਰਸ਼ਨਿਕ ਵਿਰਸੇ ਨੂੰ ਸਾਂਝਾ ਕਰਨ ਦਾ ਸਨਮਾਨ ਮਿਲਿਆ ਜੋ ਸਿੱਖਣ ਅਤੇ ਸਮਾਜਿਕ ਵਿਕਾਸ ਲਈ ਸਾਡੀ ਪਹੁੰਚ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਇਸ ਗਲੋਬਲ ਪਲੇਟਫਾਰਮ ‘ਤੇ ਸ੍ਰੀ ਅਨੰਦਪੁਰ ਸਾਹਿਬ, ਇੱਕ ਅਜਿਹੀ ਥਾਂ ਹੈ ਜੋ ਭਾਈਚਾਰਕ ਸਾਂਝ ਅਤੇ ਵਿਸ਼ਵ-ਵਿਆਪੀ ਸਦਭਾਵਨਾ ਦੇ ਡੂੰਘੇ ਸਿਧਾਂਤਾਂ ਦਾ ਪ੍ਰਤੀਕ ਹੈ, ਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਕਿਵੇਂ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਰੰਗ, ਨਸਲ ਅਤੇ ਜਾਤ ਦੀਆਂ ਪਰੰਪਰਾਗਤ ਸੀਮਾਵਾਂ ਤੋਂ ਉਪਰ ਉੱਠ ਕੇ ਵਿਸ਼ਵ ਨੂੰ ਸਾਂਝੇਦਾਰੀ ਅਤੇ ਸਮੂਹਿਕ ਮਾਨਵਤਾ ਦਾ ਇੱਕ ਮਹਾਨ ਸੰਦੇਸ਼ ਦਿੱਤਾ ਸੀ।

ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਨੁਮਾਇੰਦਗੀ ਵਿਦਿਅਕ ਰਣਨੀਤੀਆਂ ਤੋਂ ਇਲਾਵਾ ਸੂਬੇ ਦੇ ਡੂੰਘੇ ਸੱਭਿਆਚਾਰਕ ਪ੍ਰਤੀਕਾਂ 'ਤੇ ਜ਼ੋਰ ਦੇਣ ਵਾਲੀ ਹੈ। ਉਨ੍ਹਾਂ ਅੱਗੇ  ਦਸਤਾਰ ਦੀ ਮਹੱਤਤਾ ਬਾਰੇ ਦੱਸਿਆ ਕਿ ਇਹ ਸਿਰਫ਼ ਇੱਕ ਰਵਾਇਤੀ ਪਹਿਰਾਵਾ ਨਹੀਂ ਹੈ, ਸਗੋਂ ਮਾਣ, ਹਰ ਸਮੇਂ ਤਿਆਰ, ਸੱਚਾਈ ਅਤੇ ਨਿਆਂ ਪ੍ਰਤੀ ਸਮਰਪਿਤ ਵਚਨਬੱਧਤਾ ਦਾ ਇੱਕ ਸ਼ਕਤੀਸ਼ਾਲੀ ਪ੍ਰਤੀਕ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Education Minister
  • Harjot Singh Bains
  • new education
  • UNESCO Forum
  • South Korea
  • ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ
  • ਨਵੇਂ ਸਿੱਖਿਆ ਮਾਡਲ
  • ਯੂਨੈਸਕੋ ਫੋਰਮ
  • ਸਾਊਥ ਕੋਰੀਆ

ਕਿਸੇ ਦੇ ਦੁੱਖ 'ਚ ਸ਼ਰੀਕ ਹੋਣ ਗਿਆਂ ਨਾਲ ਰਾਹ 'ਚ ਵਾਪਰੀ ਅਣਹੋਣੀ, ਚੰਨ ਵਰਗਾ ਪੁੱਤ ਤੁਰ ਗਿਆ ਜਹਾਨੋਂ

NEXT STORY

Stories You May Like

  • bjp  rp singh  punjab  education
    ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • prahlad joshi  education minister  post
    ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ
  • major action may be taken against these schools in punjab
    ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ
  • heatwave in south korea
    ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ
  • a big problem has arisen in punjab regarding the rc of vehicles
    ਪੰਜਾਬ 'ਚ ਵਾਹਨਾਂ ਦੀ RC ਨੂੰ ਲੈ ਕੇ ਪਿਆ ਵੱਡਾ ਪੰਗਾ! ਟਰਾਂਸਪੋਰਟ ਵਿਭਾਗ ਦੇ ਨਵੇਂ ਨਿਯਮਾਂ ਨੇ ਪਾਈ ਮੁਸੀਬਤ
  • new danger bell for punjab
    ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3 ਵੱਡੇ ਡੈਮਾਂ ਦੀ ਤਾਜ਼ਾ ਰਿਪੋਰਟ ਨੇ ਪਾਈ ਟੈਨਸ਼ਨ
  • pralhad joshi becomes the new education minister
    ਵੱਡੀ ਖ਼ਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਪ੍ਰਹਿਲਾਦ ਜੋਸ਼ੀ ਬਣੇ ਨਵੇਂ ਸਿੱਖਿਆ ਮੰਤਰੀ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • firing in firozpur
      ਪਿੰਡ ਜਖਰਾਵਾਂ 'ਚ ਚੱਲੀਆਂ ਗੋਲ਼ੀਆਂ, ਹਮਲਾਵਰਾਂ ਵੱਲੋਂ ਰਾਊਂਡ ਫ਼ਾਇਰਿੰਗ
    • special trains will pass jalandhar till 6 for railway recruitment board exam
      ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
    • major action may be taken against these schools in punjab
      ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ...
    • raja warring speach
      ਚਰਨਜੀਤ ਚੰਨੀ ਦੇ ਨਾਅਰੇ ਲਾਉਣ ਵਾਲਿਆਂ ਨੂੰ ਰਾਜਾ ਵੜਿੰਗ ਨੇ ਸਟੇਜ ਤੋਂ ਦਿੱਤੀ...
    • major action by firozpur police  14 people arrested with heroin
      ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
    • bikram singh majithia exempted from appearing in 5 year old case
      ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ
    • good news for passengers going to canada
      ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ...
    • punjab congress channi
      ਵੜਿੰਗ ਤੇ ਬਘੇਲ ਮੂਹਰੇ ਫ਼ਿਰ ਲੱਗੇ ਚਰਨਜੀਤ ਚੰਨੀ ਦੇ ਨਾਅਰੇ, ਵੇਖੋ ਕੀ ਬਣਿਆ...
    • charanjit singh channi press conference
      ਪੰਜਾਬ ਕਾਂਗਰਸ ਦੇ ਕਲੇਸ਼ ਵਿਚਾਲੇ ਚਰਨਜੀਤ ਚੰਨੀ ਨੇ ਪ੍ਰੈੱਸ ਕਾਨਫ਼ਰੰਸ ਕਰ ਆਖ਼ੀਆਂ...
    • ludhiana strike
      ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +