Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    2:44:05 PM

  • 40 drug smugglers arrested in a single day in amritsar

    ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ...

  • school teacher student

    ਪੰਜਾਬ: ਸਕੂਲ 'ਚ Teacher ਨੇ ਮੁੰਡੇ ਨਾਲ ਕੀਤੀ...

  • zomato delivery boy hungry people food jantar mantar

    ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਵਿਚਾਲੇ ਪੁੱਜਾ...

  • diesel price hike

    5.71 ਰੁਪਏ ਮਹਿੰਗਾ ਹੋਇਆ ਡੀਜ਼ਲ, ਸਸਤਾ ਹੋਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਸਕੂਲਾਂ ’ਚ ਕੋਰੋਨਾ ਕੇਸ ਆਉਣ ਤੋਂ ਬਾਅਦ ਸਥਿਤੀ ’ਤੇ ਖੁਦ ਨਜ਼ਰ ਰੱਖ ਰਹੇ ਨੇ ਸਿੱਖਿਆ ਮੰਤਰੀ

PUNJAB News Punjabi(ਪੰਜਾਬ)

ਸਕੂਲਾਂ ’ਚ ਕੋਰੋਨਾ ਕੇਸ ਆਉਣ ਤੋਂ ਬਾਅਦ ਸਥਿਤੀ ’ਤੇ ਖੁਦ ਨਜ਼ਰ ਰੱਖ ਰਹੇ ਨੇ ਸਿੱਖਿਆ ਮੰਤਰੀ

  • Edited By Anuradha,
  • Updated: 14 Aug, 2021 04:14 PM
Ludhiana
education minister himself has been monitoring the situation
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : ਸੂਬੇ ਦੇ ਸਰਕਾਰੀ ਸਕੂਲਾਂ |ਚ ਪਿਛਲੇ ਦਿਨੀਂ ਕੋਰੋਨਾ ਦੇ ਕੇਸ ਸਾਹਮਣੇ ਆਉਣ ਤੋਂ ਬਾਅਦ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪੂਰੀ ਸਥਿਤੀ ’ਤੇ ਖੁਦ ਨਜ਼ਰ ਰੱਖੀ ਹੋਈ ਹੈ। ਸਮੂਹ ਡਿਪਟੀ ਕਮਿਸ਼ਨਰ ਸਿੱਖਿਆ ਮੰਤਰੀ ਨੂੰ ਆਪਣੇ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਹੋ ਰਹੀ ਕੋਵਿਡ ਸੈਂਪਲਿੰਗ ਦੀ ਰਿਪੋਰਟ ਭੇਜ ਰਹੇ ਹਨ। ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਲਈ ਬੱਚਿਆਂ ਦੀ ਸੁਰੱਖਿਆ ਸਭ ਤੋਂ ਉੱਪਰ ਹੈ। ਜਦੋਂ ਤੋਂ ਸਕੂਲਾਂ ’ਚ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ, ਉਦੋਂ ਤੋਂ ਹੀ ਹਾਲਾਤ ’ਤੇ ਉਹ ਖੁਦ ਨਜ਼ਰ ਰੱਖ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਅੱਪਡੇਟ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਕਿ ਜਿਸ ਸਕੂਲ ਵਿਚ ਕੋਈ ਪਾਜ਼ੇਟਿਵ ਕੇਸ ਸਾਹਮਣੇ ਆਵੇ ਤਾਂ ਉਸ ਸਕੂਲ ਨੂੰ ਬੰਦ ਕਰ ਕੇ ਸੈਂਪਲਿੰਗ ਵਧਾਈ ਜਾਵੇ। ਸਿੰਗਲਾ ਨੇ ਕਿਹਾ ਕਿ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਵੀ ਰੋਜ਼ਾਨਾ ਸਕੂਲਾਂ ਦੀ ਚੈਕਿੰਗ ਕਰਨ ਲਈ ਕਿਹਾ ਗਿਆ ਹੈ ਤਾਂ ਕਿ ਪਤਾ ਲੱਗ ਸਕੇ ਕਿ ਕੋਵਿਡ ਪ੍ਰੋਟੋਕਾਲ ਕਿੰਨਾ ਫਾਲੋ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਡੀ. ਈ. ਓਜ਼ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸਕੂਲਾਂ ’ਚ ਸਿਰਫ ਉਨ੍ਹਾਂ ਹੀ ਅਧਿਆਪਕਾਂ ਨੂੰ ਪੜ੍ਹਾਉਣ ਦੀ ਆਗਿਆ ਦਿੱਤੀ ਜਾਵੇ, ਜਿਨ੍ਹਾਂ ਨੇ ਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾ ਲਈਆਂ ਹੋਣ। ਸਿੱਖਿਆ ਮੰਤਰੀ ਨੇ ਸਕੂਲਾਂ ਨੂੰ ਸੁਝਾਅ ਦਿੱਤਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸੁਰੱਖਿਆ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

ਇਹ ਵੀ ਪੜ੍ਹੋ : ਮੁੱਖ ਸਕੱਤਰ ਵਲੋਂ ਸਕੂਲਾਂ ’ਚ ਰੋਜ਼ਾਨਾ 10,000 ਆਰ. ਟੀ-ਪੀ. ਸੀ. ਆਰ. ਟੈਸਟ ਕਰਨ ਦੇ ਹੁਕਮ

ਇੱਥੇ ਇਹ ਦੱਸ ਦਈਏ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸਕੂਲਾਂ ਲਈ ਖ਼ਾਸ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਹਰ ਦਿਨ ਸੂਬੇ ਭਰ ਵਿਚ ਘੱਟੋ-ਘੱਟ 10000 ਵਿਦਿਆਰਥੀਆਂ ਦੇ ਕੋਰੋਨਾ ਟੈਸਟ ਲਾਜ਼ਮੀ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਕੂਲ ਪ੍ਰਬੰਧਕਾਂ ਨੂੰ ਵੀ ਆਖਿਆ ਗਿਆ ਹੈ ਕਿ ਇਕ ਬੈਂਚ ’ਤੇ ਸਿਰਫ ਇਕ ਵਿਦਿਆਰਥੀ ਹੀ ਬਿਠਾਇਆ ਜਾਵੇ। ਸਿਰਫ ਉਹ ਅਧਿਆਪਕ ਹੀ ਸਕੂਲ ਆਵੇਗਾ, ਜਿਸ ਦੇ ਕੋਰੋਨਾ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣਗੀਆਂ। ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲ ਸਾਰੀਆਂ ਜਮਾਤਾਂ ਲਈ ਖੋਲ੍ਹ ਦਿੱਤੇ ਗਏ ਹਨ ਅਤੇ ਹੁਣ ਤਕ ਲਗਭਗ 41 ਬੱਚੇ ਅਤੇ ਇਕ ਅਧਿਆਪਕ ਪਾਜ਼ੇਟਿਵ ਆ ਚੁੱਕਾ ਹੈ।

ਇਹ ਵੀ ਪੜ੍ਹੋ : ਸਨਕੀ ਪਤੀ ਦੇ ਤਸ਼ੱਦਦ ਅੱਗੇ ਹਾਰੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪੂਰੀ ਘਟਨਾ ਜਾਣ ਹੋਵੋਗੇ ਹੈਰਾਨ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 

  • Schools
  • Corona
  • Education Minister
  • Vijay Inder Singla
  • ਸਕੂਲਾਂ
  • ਕੋਰੋਨਾ
  • ਸਿੱਖਿਆ ਮੰਤਰੀ
  • ਵਿਜੇ ਇੰਦਰ ਸਿੰਗਲਾ

ਜਲੰਧਰ ਜ਼ਿਲ੍ਹੇ ਲਈ ਬੇਹੱਦ ਰਾਹਤ ਭਰੀ ਖ਼ਬਰ, ਸਿਰਫ਼ ਇਕ ਵਿਅਕਤੀ ਦੀ ਹੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

NEXT STORY

Stories You May Like

  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • priyanka chopra reunites with lara dutta at wimbledon
    ਵਿੰਬਲਡਨ 'ਚ 26 ਸਾਲਾਂ ਬਾਅਦ ਇਕੱਠੀਆਂ ਨਜ਼ਰ ਆਈਆਂ ਲਾਰਾ ਦੱਤਾ ਤੇ ਪ੍ਰਿਯੰਕਾ ਚੋਪੜਾ
  • rbi takes a tough stance on cryptocurrencies  hints at banning again
    RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ
  • modi departed for australia
    ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਲਈ ਰਵਾਨਾ
  • shahbaz government  s trouble   jaac  s new warning
    JAAC ਦੀ ਨਵੀਂ ਚਿਤਾਵਨੀ ਤੋਂ ਬਾਅਦ ਸ਼ਾਹਬਾਜ਼ ਸਰਕਾਰ ਦੀ ਫਿਰ ਵਧੀ ਮੁਸੀਬਤ
  • health deteriorated after eating maggi  vishal mega mart fined lakhs
    Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ ਲੱਖਾਂ ਦਾ ਜੁਰਮਾਨਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
Trending
Ek Nazar
carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident due to waterlogging on jammu pathankot national highway
      ਜੰਮੂ-ਪਠਾਨਕੋਟ ਰਾਸ਼ਟਰੀ ਰਾਜਮਾਰਗ ’ਤੇ ਪਾਣੀ ਭਰਨ ਕਾਰਨ ਵਾਪਰਿਆ ਹਾਦਸਾ; ਹੋਈ...
    • toll plaza mahal kalan
      ਟੋਲ ਪਲਾਜ਼ਾ 'ਤੇ ਗੈਂਗਸਟਰਾਂ ਤੇ ਪੰਜਾਬ ਪੁਲਸ ਵਿਚਾਲੋ ਹੋ ਗਿਆ ਐਨਕਾਊਂਟਰ!
    • rain in punjab meteorological department
      ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
    • powercom  young son  dengue fever
      ਡੇਂਗੂ ਕਾਰਣ ਪਾਵਰਕਾਮ ਦੇ ਐਕਸੀਅਨ ਦੇ ਇਕਲੌਤੇ ਨੌਜਵਾਨ ਪੁੱਤ ਦੀ ਮੌਤ
    • kidnapping in ludhiana
      ਤਾਲਿਬਾਨੀ ਜ਼ੁਲਮ! ਨਾਬਾਲਗ ਨੂੰ ਅਗਵਾ ਕਰ ਢਾਹਿਆ ਤਸ਼ੱਦਦ, ਵਾਇਰਲ ਕੀਤੀ ਵੀਡੀਓ
    • punjab school education board issues strict order
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
    • increase in viral fever and other diseases due to heat
      ਗਰਮੀ ਕਾਰਨ ਵਾਇਰਲ ਬੁਖ਼ਾਰ ਤੇ ਹੋਰ ਬੀਮਾਰੀਆਂ 'ਚ ਵਾਧਾ, ਡੇਂਗੂ ਦੇ ਮਾਮਲੇ ਵੀ...
    • punjab police asi
      ਪੰਜਾਬ ਪੁਲਸ ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ
    • major traffic alert on ambala chandigarh highway
      ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਵੱਡਾ ਟ੍ਰੈਫਿਕ ਅਲਰਟ! ਇੱਧਰ ਆਉਣ ਤੋਂ ਪਹਿਲਾਂ...
    • dead body found
      ਰੇਲਵੇ ਦੀਆ ਡਿੱਗੀਆ 'ਚੋਂ ਵਿਅਕਤੀ ਦੀ ਲਾਸ਼ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +