Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    12:35:52 PM

  • png gas also becomes expensive price in other cities including delhi ncr

    ਮਹਿੰਗਾਈ ਦਾ ਵੱਡਾ ਝਟਕਾ: ਹੁਣ PNG ਗੈਸ ਵੀ ਹੋ ਗਈ...

  • markets to close at 8 pm

    ਲੱਗ ਗਿਆ 'ਲਾਕਡਾਊਨ'! ਰਾਤ 8 ਵਜੇ ਬੰਦ ਹੋਣਗੇ ਮਾਲ...

  • big leader returns to akali dal

    ਪੰਜਾਬ ਦੀ ਸਿਆਸਤ 'ਚ ਵੱਡੀ ਖ਼ਬਰ, ਇਸ ਵੱਡੇ ਲੀਡਰ ਨੇ...

  • unknown virus disease 5 children

    ਇਸ ਸੂਬੇ 'ਚ ਫੈਲੀ ਰਹੱਸਮਈ ਬੀਮਾਰੀ, 5 ਜਵਾਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਬਚਾਅ ਲਈ ਫਿਰ ਡਟੇ ਸਕੂਲ ਸਿੱਖਿਆ ਮੰਤਰੀ

PUNJAB News Punjabi(ਪੰਜਾਬ)

ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਬਚਾਅ ਲਈ ਫਿਰ ਡਟੇ ਸਕੂਲ ਸਿੱਖਿਆ ਮੰਤਰੀ

  • Edited By Anuradha,
  • Updated: 24 May, 2021 05:39 PM
Chandigarh
education minister stand for the protection of students and teachers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਕੇਂਦਰੀ ਮੰਤਰੀਆਂ ਨਾਲ ਇਕ ਵਰਚੁਅਲ ਮੀਟਿੰਗ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਸਿੰਗਲਾ ਨੇ ਕਿਹਾ ਕਿ ਮੁਸ਼ਕਿਲ ਦੇ ਦੌਰ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਬਚਾਅ ਅਤੇ ਸੁਰੱਖਿਆ ਸਰਕਾਰ ਲਈ ਤਰਜੀਹੀ ਹੋਣਾ ਚਾਹੀਦਾ ਹੈ ਅਤੇ ਇਸ ਦਿਸ਼ਾ ਵੱਲ ਹਰ ਸੰਭਵ ਕਦਮ ਚੁੱਕਿਆ ਜਾਣਾ ਚਾਹੀਦਾ ਹੈ। ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਅਤੇ ਪੇਸ਼ੇਵਰ ਕੋਰਸਾਂ ਵਿਚ ਦਾਖਲਾ ਪ੍ਰੀਖਿਆਵਾਂ ਦੇ ਪ੍ਰਸਤਾਵਾਂ ਬਾਰੇ ਵਿਚਾਰ ਵਟਾਂਦਰੇ ਲਈ ਇਹ ਵਰਚੁਅਲ ਮੀਟਿੰਗ ਕੀਤੀ ਗਈ ਸੀ, ਜਿਸ ਵਿਚ ਸਾਰੇ ਸੂਬਿਆਂ ਦੇ ਸਿੱਖਿਆ ਮੰਤਰੀ ਅਤੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ, ਰਾਜਨਾਥ ਸਿੰਘ, ਈਰਾਨੀ ਅਤੇ ਮਨੁੱਖੀ ਵਿਕਾਸ ਮਹਿਕਮੇ ਦੇ ਮੰਤਰੀ ਰਮੇਸ਼ ਪੋਖਰੀਆਲ ਨਿਸਾਂਕ ਸ਼ਾਮਲ ਹੋਏ ਸਨ। ਸਕੂਲ ਸਿੱਖਿਆ ਦੇ ਸਕੱਤਰ ਕਿ੍ਰਸ਼ਨ ਕੁਮਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਵੀ ਮੀਟਿੰਗ ਵਿਚ ਸ਼ਾਮਲ ਹੋਏ। ਸਿੰਗਲਾ ਨੇ ਕਿਹਾ ਕਿ ਅਜੋਕੀ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੋਰਡ ਦੀ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ ਕਰਨ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ।

ਇਹ ਵੀ ਪੜ੍ਹੋ :  ਰੰਧਾਵਾ ਤੇ ਚੰਨੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੀ ਸਰਕਾਰ ’ਚ ਮੰਤਰੀ ਰਹਿਣ ਲਈ ਮੰਗਣ ਮੁਆਫ਼ੀ : ਚੀਮਾ

ਉਨ੍ਹਾਂ ਅੱਗੇ ਕਿਹਾ ਕਿ ਅੱਠਵੀਂ ਅਤੇ ਦਸਵੀਂ ਜਮਾਤ ਦੇ ਨਤੀਜੇ ਪਹਿਲਾਂ ਹੀ ਐਲਾਨੇ ਜਾ ਚੁੱਕੇ ਹਨ ਅਤੇ ਪੰਜਵੀਂ ਜਮਾਤ ਦੇ ਨਤੀਜੇ ਵੀ ਅੰਦਰੂਨੀ ਮੁਲਾਂਕਣ ਦੇ ਅਧਾਰ ’ਤੇ ਭਲਕੇ ਐਲਾਨੇ ਜਾਣਗੇ। ਇਸ ਦੇ ਨਾਲ ਹੀ ਜੇਕਰ ਕੇਂਦਰ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਲੈਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਪ੍ਰੀਖਿਆਵਾਂ ਕਰਵਾਉਣ ਸਮੇਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀਆਂ ਨੂੰ ਸੁਝਾਅ ਵੀ ਦਿੱਤਾ ਕਿ ਜੇ ਉਹ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਕਰਵਾਉਣਾ ਵੀ ਚਾਹੁੰਦੇ ਹਨ ਤਾਂ ਸਿਰਫ਼ 3 ਚੋਣਵੇਂ ਵਿਸ਼ਿਆਂ ਦੀ ਪ੍ਰੀਖਿਆ ਹੀ ਲਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਸਿੱਖਿਆ ਬੋਰਡ ਚੋਣਵੇਂ ਵਿਸ਼ਿਆਂ ਲਈ ਪ੍ਰੀਖਿਆਵਾਂ ਕਰਵਾਉਣਗੇ ਤਾਂ ਮਹਾਂਮਾਰੀ ਦੌਰਾਨ ਸਮਾਜਿਕ ਦੂਰੀ ਅਤੇ ਹੋਰ ਲਾਜ਼ਮੀ ਪ੍ਰੋਟੋਕੋਲਾਂ ਦੀ ਪਾਲਣਾ ਕਰਨਾ ਸੁਖਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਹਾਲਾਂਕਿ, ਮਿਸ਼ਨ ਸਤ ਪ੍ਰਤੀਸ਼ਤ ਤਹਿਤ ਸੂਬੇ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਖ਼ਤ ਮਿਹਨਤ ਕੀਤੀ ਹੈ ਪਰ ਕੋਵਿਡ ਦੀ ਗੰਭੀਰ ਸਥਿਤੀ ਕਾਰਨ ਹੁਣ ਉਹ ਆਪਣਾ ਸਰਵੋਤਮ ਪ੍ਰਦਰਸ਼ਨ ਨਹੀਂ ਕਰ ਸਕਣਗੇ।

ਇਹ ਵੀ ਪੜ੍ਹੋ : 26 ਨੂੰ ਦੇਸ਼ ਭਰ ਦੇ ਕਿਸਾਨ ਘਰਾਂ ਅਤੇ ਵਾਹਨਾਂ ’ਤੇ ਕਾਲੇ ਝੰਡੇ ਲਾ ਕੇ ਰੋਸ ਪ੍ਰਗਟਾਉਣ : ਟਿਕੈਤ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 

  • PSEB
  • Students
  • Teachers
  • Schools
  • Education Minister
  • Punjab School Education Board
  • Vijay Inder Singla
  • ਵਿਦਿਆਰਥੀ
  • ਅਧਿਆਪਕਾਂ
  • ਸਕੂਲ
  • ਸਿੱਖਿਆ ਮੰਤਰੀ
  • ਪੰਜਾਬ ਸਕੂਲ ਸਿੱਖਿਆ ਬੋਰਡ
  • ਵਿਜੈ ਇੰਦਰ ਸਿੰਗਲਾ

ਦੁਕਾਨਾਂ ਖੋਲ੍ਹਣ ਨੂੰ ਲੈ ਕੇ ਕਪੂਰਥਲਾ ਮੈਜਿਸਟ੍ਰੇਟ ਵੱਲੋਂ ਨਵੀਆਂ ਹਦਾਇਤਾਂ ਜਾਰੀ

NEXT STORY

Stories You May Like

  • punjab school education board school students
    ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਐਲਾਨ ਨੇ ਮਚਾਈ ਹਲਚਲ, ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ
  • right to education
    ‘ਸਿੱਖਿਆ ਦੇ ਅਧਿਕਾਰ’ ’ਚ ਸਕੂਲ ਚੁਣਨ ਦਾ ਅਧਿਕਾਰ ਸ਼ਾਮਲ ਨਹੀਂ : ਦਿੱਲੀ ਹਾਈ ਕੋਰਟ
  • threat to bomb jalandhar schools again
    ਜਲੰਧਰ ਦੇ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ, ਅਧਿਆਪਕਾਂ ਤੇ ਮਾਪਿਆਂ ਦੇ ਸੁੱਕੇ ਸਾਹ
  • over 14 000 schools damaged in pakistan
    14,000 ਤੋਂ ਵੱਧ ਸਕੂਲ ਅਜੇ ਵੀ ਖੰਡਰ, 4 ਸਾਲਾਂ ਬਾਅਦ ਵੀ ਨਹੀਂ ਹੋਈ ਮੁਰੰਮਤ! ਪਾਕਿਸਤਾਨ 'ਚ ਸਿੱਖਿਆ ਦਾ ਵੱਡਾ ਸੰਕਟ
  • punjab students school certificate
    ਪੰਜਾਬ ਦੇ ਵਿਦਿਆਰਥੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਸਰਟੀਫਿਕੇਟ ਨੂੰ ਲੈ ਕੇ ਪਿਆ ਨਵਾਂ ਪੰਗਾ
  • cm yogi varanasi school chalo campaign
    UP 'ਚ ਸਿੱਖਿਆ ਕ੍ਰਾਂਤੀ: CM ਯੋਗੀ ਨੇ ਵਾਰਾਣਸੀ ਤੋਂ ਕੀਤਾ 'ਸਕੂਲ ਚਲੋ ਅਭਿਆਨ' ਦਾ ਆਗਾਜ਼
  • stomach ulcers can become life threatening
    ਪੇਟ ਦੇ ਅਲਸਰ ਬਣ ਸਕਦੇ ਹਨ ਜਾਨਲੇਵਾ! ਜਾਣੋ ਇਸ ਦੇ ਮੁੱਖ ਕਾਰਨ ਅਤੇ ਬਚਾਅ ਦੇ ਤਰੀਕੇ
  • uganda nursery school stabbing attack kampala four children killed
    Uganda ਦੇ ਨਰਸਰੀ ਸਕੂਲ 'ਤੇ ਹਮਲਾ! ਪਰਿਵਾਰਕ ਮੈਂਬਰ ਬਣ ਕੇ ਵੜੇ ਬੰਦੇ ਨੇ 4 ਵਿਦਿਆਰਥੀਆਂ ਨੂੰ ਮਾਰਿਆ ਚਾਕੂ
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • punjab robbery at pnb bank
    ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
  • impact of gulf war in punjab now secondary steel prices increased
    ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
Trending
Ek Nazar
famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • promotions in punjab
      ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
    • shameful incident in punjab
      ਸ਼ਰਮਸਾਰ ਪੰਜਾਬ! ਪਹਿਲੇ ਦਿਨ ਸਕੂਲ ਜਾ ਰਹੀ ਵਿਦਿਆਰਥਣ ਦੀ ਰੋਲ਼ੀ ਪੱਤ, ਸ਼ਮਸ਼ਾਨਘਾਟ...
    • punjab will get a permanent dgp
      ਪੰਜਾਬ ਨੂੰ ਮਿਲੇਗਾ ਪੱਕਾ DGP! 14 ਅਫ਼ਸਰਾਂ ਦੀ ਸੂਚੀ UPSC ਨੂੰ ਭੇਜੀ ਗਈ, ਪੜ੍ਹੋ...
    • state pensioners punjab employees
      ਸੂਬੇ ਦੇ ਪੈਨਸ਼ਨਰਾਂ ਲਈ ਖ਼ੁਸ਼ਖ਼ਬਰੀ, ਹਾਈਕੋਰਟ ਨੇ ਮੁਲਾਜ਼ਮਾਂ ਲਈ ਸੁਣਾਇਆ ਵੱਡਾ...
    • hailstorm and strong winds likely in punjab today
      ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
    • government holiday declared in punjab tomorrow
      ਪ੍ਰੀਖਿਆਵਾਂ ਹੋ ਗਈਆਂ ਮੁਲਤਵੀ, ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ
    • punjab politics shiromani akali dal
      ਪੰਜਾਬ ਦੀ ਸਿਆਸਤ 'ਚ ਹਲਚਲ, ਅੱਜ ਇਹ ਵੱਡਾ ਲੀਡਰ ਅਕਾਲੀ ਦਲ 'ਚ ਕਰ ਸਕਦਾ ਵਾਪਸੀ
    • big announcement for april 9th and 10th regarding the tehsils of punjab
      ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ 9 ਤੇ 10 ਅਪ੍ਰੈਲ ਲਈ ਵੱਡਾ ਐਲਾਨ, ਪੜ੍ਹੋ ਕੀ...
    • sukhbir badal exempted from appearance in 9 year old defamation case
      ਮਾਣਹਾਨੀ ਦੇ 9 ਸਾਲ ਪੁਰਾਣੇ ਮਾਮਲੇ ’ਚ ਸੁਖਬੀਰ ਬਾਦਲ ਨੂੰ ਪੇਸ਼ੀ ਤੋਂ ਛੋਟ, ਪੜ੍ਹੋ...
    • health department  s big campaign against adulteration
      ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਵੱਡੀ ਮੁਹਿੰਮ, ਮੌਕੇ ’ਤੇ ਹੋਵੇਗੀ ਖਾਣ-ਪੀਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +