Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    7:28:48 PM

  • heavy rain alert in 7 districts punjab

    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ!...

  • mother and son accident family

    ਕਹਿਰ ਓ ਰੱਬਾ! ਮਾਂ-ਪੁੱਤ ਦੀ ਇਕੱਠਿਆਂ ਦੀ ਮੌਤ, ਉਜੜ...

  • government will impose tax on cylinders know what is the plan

    ਹੁਣ ਘਰੇਲੂ ਗੈਸ ਸਿਲੰਡਰ 'ਤੇ ਲੱਗੇਗਾ ਟੈਕਸ , ਹੈਰਾਨ...

  • rift in congress

    ਕਾਂਗਰਸ ਦੀ ਮੋਗਾ ਮੀਟਿੰਗ ਦੌਰਾਨ ਵੀ ਲੱਗੇ ਚੰਨੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਸਿੱਖਿਆ ਸਕੱਤਰ ਨੇ ਪੰਜਾਬ ਦੀ ਸਿੱਖਿਆ ਨੂੰ ਤਬਾਹੀ ਵੱਲ ਧੱਕਣ ਦੀ ਬਣਾਈ ਰਣਨੀਤੀ: DTF

PUNJAB News Punjabi(ਪੰਜਾਬ)

ਸਿੱਖਿਆ ਸਕੱਤਰ ਨੇ ਪੰਜਾਬ ਦੀ ਸਿੱਖਿਆ ਨੂੰ ਤਬਾਹੀ ਵੱਲ ਧੱਕਣ ਦੀ ਬਣਾਈ ਰਣਨੀਤੀ: DTF

  • Edited By Harinder Kaur,
  • Updated: 17 Sep, 2020 06:19 PM
Sangrur
education secretary  s strategy to push punjab  s education to the disaster
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਅਧਿਆਪਕ ਸੰਘਰਸ਼ਾਂ ਦੌਰਾਨ ਹੋਈਆਂ ਵਿਕਟੇਮਾਈਜੇਸ਼ਨਾਂ ਨੂੰ ਰੱਦ ਕਰਨ ਸਬੰਧੀ ਜਥੇਬੰਦੀਆਂ ਨਾਲ ਚਾਰ ਮੰਤਰੀਆਂ ਦੀ ਸਬ ਕਮੇਟੀ ਵੱਲੋਂ ਦਿੱਤਾ ਫ਼ੈਸਲਾ ਲਾਗੂ ਨਾ ਕਰਨ ਅਤੇ ਸਿੱਖਿਆ ਨੂੰ ਤਬਾਹੀ ਵੱਲ ਧੱਕਣ ਵਾਲੀਆਂ ਨਿੱਜੀਕਰਨ ਪੱਖੀ ਨੀਤੀਆਂ ਦਾ ਅਮਲ ਅੱਗੇ ਵਧਾਉਣ ਤੋਂ ਖ਼ਫ਼ਾ ਅਧਿਆਪਕਾਂ ਨੇ ਰੋਸ ਪ੍ਰਰਦਸ਼ਨ ਕੀਤੇ । ਸੰਗਰੂਰ ਜਿਲ੍ਹੇ ਦੇ ਵੱਡੀ ਗਿਣਤੀ ਅਧਿਆਪਕਾਂ ਨੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਸੱਦੇ ‘ਤੇ ਨੇ ਡੀ.ਸੀ.ਦਫਤਰ ਸੰਗਰੂਰ ਵਿਖੇ ਸਿੱਖਿਆ ਸਕੱਤਰ ਦਾ ਪੁਤਲਾ ਫੂਕਿਆ ਅਤੇ ਸਿੱਖਿਆ ਸਕੱਤਰ ਵਿਰੁੱਧ ਜੰਮ ਕੇ ਰੋਸ ਪ੍ਰਗਟਾਇਆ।

PunjabKesari

ਇਸ ਮੌਕੇ ਇਕੱਤਰ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਡੀ ਟੀ ਐੱਫ਼ ਦੇ ਨਿਰਭੈ ਸਿੰਘ, ਮੇਘਰਾਜ, ਪੰਜਾਬ ਤੇ ਯੂ. ਟੀ. ਸੰਘਰਸ਼ ਮੋਰਚੇ ਦੇ ਜਿਲ੍ਹਾ ਕਨਵੀਨਰ ਰਘਵੀਰ ਭਵਾਨੀਗੜ੍ਹ, ਅਧਿਆਪਕ ਆਗੂਆਂ ਸੁਖਵਿੰਦਰ ਗਿਰ, ਵਿਕਰਮਜੀਤ ਸਿੰਘ, ਅਮਨ ਵਿਸ਼ਿਸਟ ਤੇ ਕਰਮਜੀਤ ਨਦਾਮਪੁਰ ਨੇ ਅਤੇ ਸੁਖਵਿੰਦਰ ਸੁੱਖ ਨੇ ਕਿਹਾ ਕਿ ਆਦਰਸ਼ ਸਕੂਲ ਮੈਨੇਜਮੈਂਟਾਂ (ਪੀ.ਪੀ.ਪੀ. ਮੋਡ) ਵੱਲੋਂ ਕੀਤੇ ਜਾਂਦੇ ਘਪਲਿਆਂ ਨੂੰ ਉਜਾਗਰ ਕਰਨ ਬਦਲੇ ਟਰਮੀਨੇਟ ਕੀਤੇ 9 ਅਧਿਆਪਕ ਆਗੂਆਂ ਦੀ ਟਰਮੀਨੇਸ਼ਨ ਰੱਦ ਕਰਨ, ਸਰਕਾਰ ਦੇ ਅਧਿਆਪਕ ਤੇ ਸਿੱਖਿਆ ਵਿਰੋਧੀ ਫੈਸਲਿਆਂ ਖ਼ਿਲਾਫ਼ ਡੱਟਣ ਵਾਲੇ ਅੰਮ੍ਰਿਤਸਰ ਜਿਲ੍ਹੇ ਦੇ ਅਧਿਆਪਕ ਆਗੂਆਂ ਜਰਮਨਜੀਤ ਸਿੰਘ ਛੱਜਲਵੱਡੀ, ਅਸ਼ਵਨੀ ਅਵਸਥੀ ਸਮੇਤ ਪੰਜ ਆਗੂਆਂ ਦੀ ਬੇਵਜਾ ਕੀਤੀ ਮੁਅੱਤਲੀ ਦੀ ਪੈਡਿੰਗ ਜਾਂਚ ਰੱਦ ਕਰਨ, ਸਾਂਝਾ ਅਧਿਆਪਕ ਮੋਰਚਾ ਦੇ ਕਨਵੀਨਰਾਂ ਸੁਖਵਿੰਦਰ ਸਿੰਘ ਚਾਹਲ ਅਤੇ ਬਲਕਾਰ ਸਿੰਘ ਵਲਟੋਹਾ ਨੂੰ ਪੰਜਾਬ ਸਰਕਾਰ ਤੇ ਉੱਚ ਅਧਿਕਾਰੀਆਂ ਦੀ ਸ਼ਹਿ `ਤੇ ਮੰਦਭਾਵਨਾ ਤਹਿਤ ਜਾਰੀ ਚਾਰਜ਼ਸ਼ੀਟਾਂ ਰੱਦ ਕਰਨ, ਟ੍ਰੇਨਿੰਗਾਂ ਦਾ ਜਥੇਬੰਦਕ ਸੱਦੇ `ਤੇ ਬਾਇਕਾਟ ਕਰਨ ਵਾਲਿਆਂ ਨੂੰ ਜਾਰੀ ਨੋਟਿਸ ਰੱਦ ਕਰਨ, ਸੰਘਰਸ਼ਾਂ ਦੌਰਾਨ ਦਰਜ਼ ਪੁਲਿਸ ਕੇਸਾਂ ਬਹਾਨੇ ਰੋਕੇ 8886 ਅਧਿਆਪਕਾਂ ਦੇ ਰੈਗੂਲਰ ਆਰਡਰ ਜਾਰੀ ਕਰਨ ਅਤੇ ਤਨਖਾਹ ਕਟੌਤੀ ਦੇ ਫੈਸਲੇ ਨੂੰ ਜਬਰੀ ਲਾਗੂ ਕਰਵਾਉਣ ਲਈ ਵਿਕਟੇਮਾਇਜ਼ ਕੀਤੇ ਅਧਿਆਪਕਾਂ ਨੂੰ ਪਿੱਤਰੀ ਸਟੇਸ਼ਨਾਂ `ਤੇ ਮੁੜ ਹਾਜਰ ਕਰਵਾਉਣ ਸਮੇਤ ਸਮੁੱਚੀਆਂ ਵਿਕਟੇਮਾਈਜੇਸ਼ਨਾਂ ਰੱਦ ਕਰਕੇ ਸੁਖਾਵਾਂ ਵਿੱਦਿਅਕ ਮਾਹੌਲ ਬਣਾਉਣ ਦੀ ਬਜਾਏ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਉੱਲਟ ਦਿਸ਼ਾ ਵੱਲ ਕੰਮ ਕੀਤਾ ਜਾ ਰਿਹਾ। ਸਿਲੇਬਸ ਵਿੱਚ ਕਟੌਤੀ ਕਰਕੇ ਪੜਾਅਵਾਰ ਤੇ ਅਨੁਪਾਤਕ ਢੰਗ ਨਾਲ ਸਕੂਲ ਖੋਲਣ ਦਾ ਤਰੀਕਾਕਾਰ ਕੱਢਣ ਦੀ ਥਾਂ ਵਿਦਿਆਰਥੀਆਂ ਨੂੰ ਸਰੀਰਕ ਤੇ ਮਾਨਸਿਕ ਰੋਗੀ ਬਣਾ ਰਹੀ ਆਨਲਾਈਨ ਸਿੱਖਿਆ ਨੂੰ ਅਸਲ ਸਕੂਲੀ ਸਿੱਖਿਆ ਦੇ ਜਬਰੀ ਬਦਲ ਵਜੋਂ ਪੇਸ਼ ਕਰਨ ਦੀ ਨੀਤੀ ਦੇ ਵਿਰੋਧ ਵਿੱਚ ਵਿਚਾਰ ਰੱਖਣ ਵਾਲੇ ਅਧਿਆਪਕਾਂ ਨਾਲ ਨਿੱਤ ਨਵੀਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ।

PunjabKesari

ਗੁਰਜੰਟ ਮੂਨਕ ਅਤੇ  ਯਾਦਵਿੰਦਰ ਧੂਰੀ ਨੇ ਦੱਸਿਆ ਕਿ ਸਿੱਖਿਆ ਸਕੱਤਰ ਵਲੋਂ ਪੰਜਾਬ ਸਰਕਾਰ ਦੀ ਸ਼ਹਿ ‘ਤੇ ਸਰਕਾਰੀ ਢਾਂਚੇ ਦੇ ਸਮਾਨੰਤਰ ਗੈਰ ਸੰਵਿਧਾਨਿਕ ਢਾਂਚੇ ਰਾਹੀਂ ਫਰਜੀਂ ਅੰਕੜੇ ਇਕੱਠੇ ਕਰਵਾਕੇੇ ਸਿੱਖਿਆ ਦਾ ਬੇੜਾ ਗਰਕ ਕਰਨ, ਓ.ਡੀ.ਐੱਲ. ਸਿੱਖਿਆ ਪ੍ਰਾਪਤ ਅਧਿਆਪਕਾਂ ਨੂੰ ਰੈਗੂਲਰ ਨਾ ਕਰਨ, ਕੱਚੇ ਅਧਿਆਪਕਾਂ ਤੇ ਨਾਨ ਟੀਚਿੰਗ ਦੀ ਰੈਗੂਲਰਾਈਜੇਸ਼ਨ ਅਤੇ ਅਧਿਆਪਕਾਂ ਦੀਆਂ ਤਰੱਕੀਆਂ ਵਿੱਚ ਅੜਿੱਕੇ ਖੜੇ ਕਰਨ, ਪਰਖ ਸਮਾਂ ਮੁੜ ਤੋਂ ਦੋ ਸਾਲ ਕਰਕੇ ਪੂਰੇ ਸਕੇਲ, ਭੱਤੇ, ਸਿੱਖਿਆ ਵਿਭਾਗ ਵਿੱਚ 4 ਸਾਲ ਪੂਰੇ ਕਰ ਚੁੱਕੇ ਅਧਿਆਪਕਾਂ ਦਾ ਸਲਾਨਾ ਵਾਧਾ ਅਤੇ ਚਾਰ ਸਾਲਾਂ ਏ. ਸੀ.ਪੀ. ਲਾਗੂ ਨਾ ਕਰਨ, ਬੇਮੌਕਾ ਤੇ ਬੇਲੋੜੀਆਂ ਆਨ ਲਾਈਨ ਮੀਟਿੰਗਾਂ ਰਾਹੀਂ ਅਤੇ ਸਿੱਖਿਆ ਵਿਭਾਗ ਦੀ ਧੱਕੇਸ਼ਾਹੀ ਭਰੀ ਨੀਤੀ ਸਦਕਾ ਘਰਾਂ ਤੋਂ ਦੂਰ ਨੌਕਰੀ ਕਰ ਰਹੇ ਅਧਿਆਪਕਾਂ ਦੇ ਬਦਲੀ ਕਰਵਾਉਣ ‘ਤੇ ਸਖ਼ਤ ਸ਼ਰਤਾਂ ਲਗਾ ਕੇ ਅਧਿਆਪਕ ਵਰਗ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਅਧਿਆਪਕ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਮਸਲਿਆਂ ਦਾ ਜਲਦ ਸਹੀ ਹੱਲ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ਾਂ ਦਾ ਸੇਕ ਝੱਲਣ ਲਈ ਸਿੱਖਿਆ ਸਕੱਤਰ ਦੇ ਨਾਲ ਨਾਲ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਦੇ ਹੋਰ ਨੁਮਾਇੰਦੇ ਵੀ ਤਿਆਰ ਰਹਿਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਟੇਟ ਕਮੇਟੀ, ਗੁਰਦੀਪ ਚੀਮਾ, ਗੌਰਵ ਘੁਮਾਣ, ਗੁਰਦੀਪ ਚੀਮਾ, ਸੁਖਪਾਲ ਸਫੀਪੁਰ, ਮਨੋਜ ਲਹਿਰਾ, ਕੰਵਰਜੀਤ ਭਵਾਨੀਗੜ੍ਹ, ਹੇਮੰਤ ਸੰਗਰੂਰ, ਭਾਰਤ ਭੂਸ਼ਨ ਸੁਨਾਮ, ਮਨਜੀਤ ਲਹਿਰਾ, ਆਦਿ ਹਾਜ਼ਰ ਸਨ।

  • Education Secretary
  • Teacher Struggle
  • Victimization
  • ਸਿੱਖਿਆ ਸਕੱਤਰ
  • ਅਧਿਆਪਕ ਸੰਘਰਸ਼
  • ਵਿਕਟੇਮਾਈਜੇਸ਼ਨ

ਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਹਿੱਤ ਯੂਨੀਵਰਸਿਟੀਆਂ ਲਈ ਉਸਾਰੇ ਖੇਤਰ ਸਬੰਧੀ ਲਿਆ ਅਹਿਮ ਫ਼ੈਸਲਾ

NEXT STORY

Stories You May Like

  • bjp  rp singh  punjab  education
    ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ
  • punjab vidhan sabha
    ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ
  • major action may be taken against these schools in punjab
    ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ
  • prahlad joshi  education minister  post
    ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ
  • government decision during neet controversy
    NEET ਵਿਵਾਦ ਦੌਰਾਨ ਸਰਕਾਰ ਦਾ ਫ਼ੈਸਲਾ: ਸਿੱਖਿਆ ਸਕੱਤਰ ਵਿਨੀਤ ਜੋਸ਼ੀ ਨੂੰ ਹਟਾਇਆ, ਨਰੇਸ਼ ਪਾਲ ਬਣੇ ਨਵੇਂ ਸਕੱਤਰ
  • priyanka gandhi  letter  educationist  iit director
    215 ਸਿੱਖਿਆ ਸ਼ਾਸਤਰੀਆਂ ਨੇ ਪ੍ਰਿਯੰਕਾ ਗਾਂਧੀ ਨੂੰ ਲਿਖੀ ਚਿੱਠੀ, IIT ਡਾਇਰੈਕਟਰ ਕਿਹਾ ਸੀ 'ਗਊ ਮੂਤਰ ਮਾਹਿਰ'
  • bibi jagir kaur s big statement
    ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ
  • dharmendra pradhan  s resignation a big step rahul gandhi
    ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਸਿੱਖਿਆ ਪ੍ਰਣਾਲੀ 'ਚ ਸੁਧਾਰ ਵੱਲ ਇੱਕ ਵੱਡਾ ਕਦਮ: ਰਾਹੁਲ ਗਾਂਧੀ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
Trending
Ek Nazar
imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raja warring  bhupesh baghel  punjab congress
      ਹੁਣ ਮੋਗਾ 'ਚ ਲੱਗੇ ਰਾਜਾ ਵੜਿੰਗ ਤੇ ਭੂਪੇਸ਼ ਬਘੇਲ ਵਿਰੋਧੀ ਪੋਸਟਰ
    • gurdwara sahib  announcement  pathi singh
      ਗੁਰਦੁਆਰੇ ਤੋਂ ਹੋਈ ਅਨਾਊਂਸਮੈਂਟ ਮਗਰੋਂ ਵਿਅਕਤੀ ਨੇ ਚੁੱਕ ਲਿਆ ਵੱਡਾ ਕਦਮ, ਪਾਠੀ...
    • sri muktsar sahib  transport raid
      ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
    • central modern jail  faridkot jail  prisoner in jail
      ਕੇਂਦਰੀ ਮਾਡਰਨ ਜੇਲ੍ਹ ’ਚ ਹਵਾਲਾਤੀ ਕੋਲੋਂ ਮੋਬਾਈਲ ਤੇ ਸਿਮ ਬਰਾਮਦ, 9 ਹਖ਼ਿਲਾਫ਼...
    • community health officers announce strike
      CHO ਨੇ ਮੁੜ ਸ਼ੁਰੂ ਕੀਤੀ ਹੜਤਾਲ, ਗਾਈਡਲਾਈਨਜ਼ ਦੀਆਂ ਕਾਪੀਆਂ ਫੂਕ ਕੇ ਕੀਤਾ...
    • rape case
      ਨੌਜਵਾਨ ਨੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
    • bhog ceremony  accident in bhawanigarh
      ਭੋਗ ਤੋਂ ਪਰਤਦਿਆਂ ਵਾਪਰਿਆ ਦਰਦਨਾਕ ਹਾਦਸਾ, ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ
    • theft case
      ਚੋਰਾਂ ਨੇ ਬੰਦ ਘਰ ਨੂੰ ਬਣਾਇਆ ਨਿਸ਼ਾਨਾ
    • 10 kg heroin seized in amritsar
      ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ...
    • cold drink  rape of girl
      ਕੋਲਡ ਡਰਿੰਕ ’ਚ ਨਸ਼ੀਲੀ ਚੀਜ਼ ਮਿਲਾ ਕੇ ਕੀਤਾ ਜਬਰ-ਜ਼ਨਾਹ, ਬਣਾਈਆਂ ਵੀਡੀਓ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +