Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    11:02:06 AM

  • punjab  be careful if you haven  t paid your electricity bill

    ਪੰਜਾਬ : ਬਿਜਲੀ ਬਿੱਲ ਨਹੀਂ ਭਰਿਆ ਤਾਂ ਹੋ ਜਾਓ...

  • heavy rain and flood

    ਨਾਡਾ ਸਾਹਿਬ ਇਲਾਕੇ 'ਚ ਭਾਰੀ ਬਾਰਿਸ਼ ਨੇ ਮਚਾਇਆ ਕਹਿਰ...

  • punjabi boy in canada

    ਸਟੱਡੀ ਵੀਜ਼ੇ 'ਤੇ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ...

  • the next 3 hours are extremely heavy

    ਅਗਲੇ 3 ਘੰਟੇ ਬੇਹੱਦ ਭਾਰੀ! ਮੌਸਮ ਵਿਭਾਗ ਵਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਦੀਨਾਨਗਰ 'ਚ ਬਜ਼ੁਰਗ ਦੀ ਮੌਤ ਤੋਂ ਬਾਅਦ ਸਸਕਾਰ ਦੌਰਾਨ ਬਲਦੀ ਚਿਤਾ 'ਚ ਜੋ ਦੇਖਿਆ ਦੇਖ ਪੂਰੇ ਪਿੰਡ ਦੇ ਉਡੇ ਹੋਸ਼

PUNJAB News Punjabi(ਪੰਜਾਬ)

ਦੀਨਾਨਗਰ 'ਚ ਬਜ਼ੁਰਗ ਦੀ ਮੌਤ ਤੋਂ ਬਾਅਦ ਸਸਕਾਰ ਦੌਰਾਨ ਬਲਦੀ ਚਿਤਾ 'ਚ ਜੋ ਦੇਖਿਆ ਦੇਖ ਪੂਰੇ ਪਿੰਡ ਦੇ ਉਡੇ ਹੋਸ਼

  • Edited By Gurminder Singh,
  • Updated: 28 Jan, 2025 02:54 PM
Pathankot
elderly cremation family
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਸਿੰਘ ਗੌਰਾਇਆ, ਨੰਦਾ) : ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ ਪਨਿਆੜ ਵਿਚ ਇਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ 95 ਸਾਲਾ ਬਜ਼ੁਰਗ ਦੇ ਅੰਤਿਮ ਸੰਸਕਾਰ ਦੌਰਾਨ ਉਸਦੇ ਨਾਲ ਸਾੜੇ ਗਏ ਬਿਸਤਰੇ ਵਿਚ 3 ਲੱਖ ਰੁਪਏ ਕੈਸ਼ ਸੜ ਕੇ ਸੁਆਹ ਹੋ ਗਿਆ। ਜਿਸ ਨੂੰ ਇਸ ਬਜ਼ੁਰਗ ਨੇ ਲੁਕੋ ਕੇ ਰੱਖਿਆ ਹੋਇਆ ਸੀ। ਇਸਦਾ ਖੁਲਾਸਾ ਉਦੋਂ ਹੋਇਆ ਜਦੋਂ ਪੰਜ ਸੌ ਰੁਪਏ ਵਾਲਾ 50 ਹਜ਼ਾਰ ਰੁਪਏ ਦਾ ਸੜਦਾ ਹੋਇਆ ਬੰਡਲ ਚਿਖਾ 'ਚੋਂ ਬਾਹਰ ਡਿੱਗ ਪਿਆ। ਕਈ ਨੋਟ ਪਹਿਲਾਂ ਹੀ ਸੜ ਚੁੱਕੇ ਸਨ ਹਾਲਾਂਕਿ, ਪਰਿਵਾਰ ਵਾਲੇ ਇਸ ਬਾਰੇ ਜ਼ਿਆਦਾ ਖੁੱਲ੍ਹ ਕੇ ਕੁਝ ਕਹਿਣ ਲਈ ਤਿਆਰ ਨਹੀਂ ਹਨ। 

ਇਹ ਵੀ ਪੜ੍ਹੋ : ਪੰਜਾਬ ਵਿਚ ਈ-ਚਲਾਨ ਨੂੰ ਲੈ ਕੇ ਵੱਡੀ ਖ਼ਬਰ, ਆਨਲਾਈਨ ਲਾਕ ਹੋਵੇਗੀ RC, ਇਹ ਸਹੂਲਤਾਂ ਹੋਣਗੀਆਂ ਬੰਦ

ਇਸ ਸਬੰਧੀ ਭਰੋਸੇਯੋਗ ਸੂਤਰਾਂ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਦੀਨਾਨਗਰ ਦੇ ਪਿੰਡ ਪਨਿਆੜ ਦੇ ਰਹਿਣ ਵਾਲੇ ਇਕ ਬਜ਼ੁਰਗ ਕਰੀਬ (95) ਦੀ ਮੌਤ ਹੋ ਗਈ ਸੀ। ਉਹ ਇਕ ਕਿਸਾਨ ਸੀ ਅਤੇ ਉਸਦਾ ਪੁੱਤਰ ਸਰਕਾਰੀ ਨੌਕਰੀ ਕਰਦਾ ਹੈ। ਪਿਤਾ ਦੇ ਖਾਤੇ ਵਿਚ ਚੰਗੀ ਰਕਮ ਜਮ੍ਹਾਂ ਸੀ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਬਜ਼ੁਰਗ ਨੇ ਇਸ ਵਿਚੋਂ 3 ਲੱਖ ਰੁਪਏ ਕੱਢਵਾ ਕੇ ਆਪਣੇ ਕੋਲ ਰੱਖ ਲਏ ਸਨ। ਸੋਮਵਾਰ ਨੂੰ ਉਸਦੀ ਮੌਤ ਤੋਂ ਬਾਅਦ ਬਜ਼ੁਰਗ ਵਿਅਕਤੀ ਦਾ ਉਸਦੇ ਪਰਿਵਾਰ ਵੱਲੋਂ ਅੰਤਿਮ ਸੰਸਕਾਰ ਕੀਤਾ ਗਿਆ ਅਤੇ ਉਸਦੇ ਕੱਪੜੇ ਅਤੇ ਬਿਸਤਰੇ ਨੂੰ ਵੀ ਉਸਦੇ ਨਾਲ ਸਾੜ ਦਿੱਤਾ ਗਿਆ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਭਲਕੇ ਜਲੰਧਰ ਅਤੇ ਲੁਧਿਆਣਾ ਵਿਚ ਬੰਦ ਦੀ ਕਾਲ, ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ

ਇਸ ਦੌਰਾਨ, ਇਕ ਪਰਿਵਾਰਕ ਮੈਂਬਰ ਨੇ ਦੇਖਿਆ ਕਿ ਸੜਦੇ ਬਿਸਤਰੇ ਦੇ ਸਿਰਹਾਣੇ ਤੋਂ 50 ਹਜ਼ਾਰ ਰੁਪਏ (ਪੰਜ ਸੌ ਰੁਪਏ ਦੇ ਨੋਟ) ਦਾ ਇਕ ਬੰਡਲ ਬਾਹਰ ਡਿੱਗ ਪਿਆ ਜੋ ਕਿ ਕਾਫ਼ੀ ਸੜ ਗਿਆ ਸੀ। ਉਨ੍ਹਾਂ ਹੋਰ ਜਾਂਚ ਕਰਨੀ ਚਾਹੀ ਪਰ ਸਿਰਹਾਣੇ ਵਿਚ ਪਏ ਬਾਕੀ ਪੈਸੇ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ ਸਨ। ਪੈਸੇ ਮਿਲਣ ਤੋਂ ਬਾਅਦ ਜਦੋਂ ਪਰਿਵਾਰਕ ਮੈਂਬਰਾਂ ਨੇ ਬਜ਼ੁਰਗ ਦੇ ਬੈਂਕ ਖਾਤੇ ਦੀ ਕਾਪੀ ਚੈੱਕ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਕੋਲ 3 ਲੱਖ ਰੁਪਏ ਸਨ ਜੋ ਉਸਦੀ ਚਿਤਾ ਦੇ ਨਾਲ ਹੀ ਸੜ ਕੇ ਸੁਆਹ ਹੋ ਗਏ। ਆਪਣੀ ਕਿਸਮ ਦੀ ਇਸ ਅਨੋਖੀ ਘਟਨਾ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਛੁੱਟੀ ਦੇ ਬਾਵਜੂਦ ਖੁੱਲ੍ਹੇ ਕਈ ਸਕੂਲ, ਹੋਵੇਗੀ ਕਾਰਵਾਈ! 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Elderly
  • Death
  • Cremation
  • Cash
  • Family
  • ਬਜ਼ੁਰਗ
  • ਮੌਤ
  • ਸਸਕਾਰ
  • ਕੈਸ਼
  • ਪਰਿਵਾਰ

ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਪਿਓ-ਪੁੱਤ ਜ਼ਖਮੀ

NEXT STORY

Stories You May Like

  • toll plaza  toll employee  car
    ਪੰਜਾਬ : ਟੋਲ ਪਲਾਜ਼ਾ ਨੇੜੇ ਵੱਡਾ ਹਾਦਸਾ, ਹਾਦਸੇ ਵਾਲੀ ਕਾਰ ਦੀ ਜਾਂਚ ਤੋਂ ਬਾਅਦ ਉਡੇ ਹੋਸ਼
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • road accident in punjab sultanpur lodhi   car explodes  two boys die
    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • jagatpura village  fight between two parties
    ਪਿੰਡ ਜਗਤਪੁਰਾ ਵਿਖੇ ਦੋ ਧਿਰਾਂ 'ਚ ਲੜਾਈ, ਤੇਜ਼ਧਾਰ ਹਥਿਆਰਾਂ ਨਾਲ ਗੋਲੀ ਵੀ ਚੱਲੀ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • farmer burying lakhs of rupees in the field and forgetting
    ਖੇਤ 'ਚ ਲੱਖਾਂ ਰੁਪਏ ਦੱਬ ਕੇ ਭੁੱਲਿਆ ਕਿਸਾਨ ! ਜਦੋਂ ਕੱਢੇ ਤਾਂ ਦੇਖ ਸਭ ਦੇ ਉੱਡ ਗਏ ਹੋਸ਼
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ ਹੋਸ਼
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bareta incident
      ਮੱਝਾਂ ਨਾਲ ਭਰੀਆਂ ਪਿੱਕਅੱਪ ਗੱਡੀਆਂ ਨੂੰ ਲੋਕਾਂ ਨੇ ਕੀਤਾ ਕਾਬੂ
    • sgpc statement
      ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
    • marriage in punjab
      ਪੰਜਾਬ: ਲਾੜੇ ਦਾ ਮੂੰਹ ਵੇਖਦਿਆਂ ਹੀ ਵਿਆਹ ਤੋਂ ਮੁੱਕਰ ਗਈ ਕੁੜੀ! ਵਾਪਸ ਮੋੜੀ ਬਾਰਾਤ
    • free petrol chandigarh
      ਹੁਣ ਇਸ ਦਿਨ ਲੱਗੇਗਾ ਪੈਟਰੋਲ ਦਾ ਲੰਗਰ! ਐਨ ਮੌਕੇ 'ਤੇ Cancel ਹੋਇਆ ਅੱਜ ਦਾ...
    • punjab bjp bjp high command punjab incharge
      ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਪੰਜਾਬ 'ਚ ਨਵਾਂ ਇੰਚਾਰਜ ਲਗਾਇਆ
    • england woman family husband
      ਇੰਗਲੈਂਡ ਤੋਂ ਆਈ ਔਰਤ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
    • birthday party young boy car parking
      ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ ਸਵਾਰਾਂ ਨੇ ਮੀਂਹ ਵਾਂਗ...
    • heavy rain warning in punjab for next 48 hours
      ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
    • dc office faridkot d c
      ਫ਼ਰੀਦਕੋਟ ਡੀਸੀ ਦਫ਼ਤਰ ਨੂੰ ਮਿਲੀ ਵੱਡੀ ਧਮਕੀ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ
    • satish punia  punjab bjp  kewal singh dhillon
      ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਬਣਾਉਣ ਨੂੰ ਲੈ ਕੇ ਪ੍ਰਧਾਨ ਕੇਵਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +