Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    3:05:30 PM

  • israel elections

    ਇਜ਼ਰਾਈਲ 'ਚ ਨੇਤਨਯਾਹੂ ਗਠਜੋੜ ਨੇ ਬਣਾਈ ਬੜਤ, ਅੰਤਿਮ...

  • hardeep singh puri rajya sabha madhya pradesh

    ਰਾਜ ਸਭਾ ਜਾਏਗਾ ਇਕ ਹੋਰ ਸਿੱਖ ਆਗੂ ! ਭਾਜਪਾ ਨੇ...

  • cbi  s big operation in mohali

    ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ...

  • road accident in kapurtala

    ਕਹਿਰ ਓ ਰੱਬਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਬਜ਼ੁਰਗ ਮਾਪਿਆਂ ਦੇ ਸੁਫਨੇ ਹੋਏ ਚੂਰ, ਵਿਦੇਸ਼ੀ ਧਰਤੀ 'ਤੇ ਦਮ ਤੋੜ ਗਿਆ 30 ਸਾਲਾ ਪੁੱਤ

PUNJAB News Punjabi(ਪੰਜਾਬ)

ਬਜ਼ੁਰਗ ਮਾਪਿਆਂ ਦੇ ਸੁਫਨੇ ਹੋਏ ਚੂਰ, ਵਿਦੇਸ਼ੀ ਧਰਤੀ 'ਤੇ ਦਮ ਤੋੜ ਗਿਆ 30 ਸਾਲਾ ਪੁੱਤ

  • Edited By Gurminder Singh,
  • Updated: 28 Jul, 2025 12:31 PM
Amritsar
elderly parents  sons  youth  abroad
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਮਜੀਠਾ ਨੇੜਲੇ ਪਿੰਡ ਭੰਗਵਾਂ ਨਾਲ ਸਬੰਧਿਤ 30 ਸਾਲਾ ਨੌਜਵਾਨ ਗੁਰਜੰਟ ਸਿੰਘ ਪੁੱਤਰ ਪਿਆਰਾ ਸਿੰਘ ਦਾ ਮ੍ਰਿਤਕ ਸਰੀਰ ਬੀਤੀ ਦੇਰ ਰਾਤ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਣ ਉਪਰੰਤ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਗੁਰਜੰਟ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ ਪਿਛਲੇ 6 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦੱਸਣ ਮੁਤਾਬਿਕ ਸਿਹਤ ਖਰਾਬ ਹੋਣ 'ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਦਿਮਾਗ ਦੀ ਨਾੜੀ ਫ਼ਟਣ ਕਾਰਨ ਬੀਤੀ 24 ਜੁਲਾਈ ਨੂੰ ਉਸਦੀ ਮੌਤ ਹੋ ਗਈ ਸੀ। 

ਇਹ ਵੀ ਪੜ੍ਹੋ : ਡੈਮ 'ਚੋਂ ਛੱਡਿਆ ਪਾਣੀ, ਪੰਜਾਬ ਵਿਚ ਜਾਰੀ ਹੋਇਆ ਅਲਰਟ, ਇਹ ਇਲਾਕੇ ਰਹਿਣ ਸਾਵਧਾਨ

ਉਨ੍ਹਾਂ ਦੱਸਿਆ ਕਿ ਬੀਤੀ ਦੇਰ ਰਾਤ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਹਰਜਿੰਦਰ ਸਿੰਘ ਹੇਰ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਜੰਟ ਦਾ ਮ੍ਰਿਤਕ ਸਰੀਰ ਭਾਰਤ ਭੇਜਣ 'ਤੇ ਆਇਆ ਖਰਚ ਆਦਿ ਉਸ ਦੀ ਬੀਮਾ ਕੰਪਨੀ ਵੱਲੋਂ ਕੀਤਾ ਗਿਆ ਹੈ। ਡਾ. ਓਬਰਾਏ ਨੇ ਇਹ ਵੀ ਦੱਸਿਆ ਕਿ ਗੁਰਜੰਟ ਆਪਣੇ ਪਿੱਛੇ ਬਜ਼ੁਰਗ ਮਾਪਿਆਂ ਤੋਂ ਇਲਾਵਾ ਆਪਣੀ ਪਤਨੀ, ਦੋ ਸਾਲਾ ਪੁੱਤਰ ਅਤੇ ਆਪਣੀਆਂ ਤਿੰਨ ਭੈਣਾਂ ਨੂੰ ਰੋਂਦਿਆਂ ਕੁਰਲਾਂਦਿਆਂ ਛੱਡ ਗਿਆ ਹੈ। ਉਨ੍ਹਾਂ ਕਿਹਾ ਕਿ ਟਰੱਸਟ ਦੀ ਅੰਮ੍ਰਿਤਸਰ ਜ਼ਿਲ੍ਹਾ ਟੀਮ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਗੁਰਜੰਟ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : 25 ਨਵੰਬਰ ਨੂੰ ਸਾਰੇ ਦੇਸ਼ ਵਿਚ ਛੁੱਟੀ ! SGPC ਨੇ ਕੇਂਦਰ ਅੱਗੇ ਰੱਖੀ ਮੰਗ

ਜ਼ਿਕਰਯੋਗ ਹੈ ਕਿ ਡਾ. ਓਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 420 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮ੍ਰਿਤਕ ਸਰੀਰ ਘਰਾਂ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਹਵਾਈ ਅੱਡੇ ਤੇ ਮੌਜੂਦ ਮ੍ਰਿਤਕ ਦੇ ਜੀਜਾ ਜਗਦੀਪ ਸਿੰਘ, ਸੁਖਵਿੰਦਰ ਸਿੰਘ ਤੇ ਜੁਗਰਾਜ ਸਿੰਘ, ਚਾਚਾ ਮਨਜੀਤ ਸਿੰਘ, ਮਾਮਾ ਗੁਰਜੀਤ ਸਿੰਘ, ਚਚੇਰੇ ਭਰਾ ਅਜ਼ਮੇਰ ਸਿੰਘ, ਬਲਜਿੰਦਰ ਸਿੰਘ, ਨਿਸ਼ਾਨ ਸਿੰਘ ਤੇ ਬਲਵਿੰਦਰ ਸਿੰਘ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਸਰਹਿੰਦ ਨਹਿਰ 'ਚੋਂ 11 ਲੋਕਾਂ ਦੀਆਂ ਜਾਨਾਂ ਬਚਾਉਣ ਵਾਲੇ ਕ੍ਰਿਸ਼ਨ ਤੇ ਜਸਕਰਨ ਲਈ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

 

  • Elderly parents
  • sons
  • youth
  • abroad
  • ਬੁਜ਼ਰਗ ਮਾਪੇ
  • ਪੁੱਤਰ
  • ਨੌਜਵਾਨ
  • ਵਿਦੇਸ਼

ਪੰਜਾਬ ਦੇ ਇਸ ਇਲਾਕੇ 'ਚ ਪੈਰ ਪਸਾਰਦਾ ਜਾ ਰਿਹੈ ਦੇਹ ਵਪਾਰ ਦਾ 'ਗੰਦਾ' ਧੰਦਾ! ਹੋਟਲਾਂ ਦੇ ਅੰਦਰ...

NEXT STORY

Stories You May Like

  • elderly  blogger  love  marriage
    ਅਜਬ-ਗਜਬ ਪ੍ਰੇਮ ਕਹਾਣੀ, 75 ਸਾਲ ਦੇ ਬਜ਼ੁਰਗ 'ਤੇ ਆਇਆ 30 ਸਾਲਾ ਬਲੌਗਰ ਦਾ ਦਿਲ
  • canada trade mission secures  300 million via 30 partnerships in india
    ਭਾਰਤ ਤੇ ਕੈਨੇਡਾ ਵਿਚਾਲੇ ਮਜ਼ਬੂਤ ਹੋਏ ਆਰਥਿਕ ਰਿਸ਼ਤੇ ! 300 ਮਿਲੀਅਨ ਡਾਲਰ ਦੇ ਹੋਏ 30 ਨਵੇਂ ਸਮਝੌਤੇ
  • global economic forum  pakistan  30 countries
    ਗਲੋਬਲ ਆਰਥਿਕ ਮੰਚ 'ਤੇ ਪਾਕਿ ਦਾ ਵੱਡਾ ਕਦਮ; 30 ਤੋਂ ਵੱਧ ਦੇਸ਼ਾਂ ਦੀ ਕਰੇਗਾ ਅਗਵਾਈ
  • draws for the sale of firecrackers will be held on october 30
    ਪਟਾਕੇ ਵੇਚਣ ਲਈ 30 ਅਕਤੂਬਰ ਨੂੰ ਕੱਢੇ ਜਾਣਗੇ ਡਰਾਅ, 28 ਅਕਤੂਬਰ ਤੱਕ ਜਮ੍ਹਾ ਹੋਣਗੀਆਂ ਅਰਜ਼ੀਆਂ
  • ayodhya  deepotsav 2026  56 ghats  30 lakhs lamps
    ਅਯੁੱਧਿਆ 'ਚ ਦੀਪਉਤਸਵ 'ਤੇ ਅਲੌਕਿਕ ਨਜ਼ਾਰਾ: 56 ਘਾਟਾਂ 'ਤੇ ਜਗਮਗਾਉਣਗੇ 30 ਲੱਖ ਦੀਵੇ
  • 30 quintals of firecrackers seized from a residential house in the cantt area
    ਵਾਰਾਣਸੀ : ਕੈਂਟ ਖੇਤਰ ਦੇ ਰਿਹਾਇਸ਼ੀ ਮਕਾਨ ਤੋਂ 30 ਕੁਇੰਟਲ ਪਟਾਕੇ ਬਰਾਮਦ
  • boy crime incident
    ਪੰਜਾਬ: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ
  • road accident in kapurtala
    ਕਹਿਰ ਓ ਰੱਬਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਭਿਆਨਕ ਹਾਦਸੇ 'ਚ ਗਈ ਜਾਨ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • jalandhar  s pride increased with asian hockey championship burlton park
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਨਾਲ ਜਲੰਧਰ ਦਾ ਮਾਣ ਵਧਿਆ, ਪਰ ਬਰਲਟਨ ਪਾਰਕ ਦੇ...
  • canada invitation to skilled workers
    ਕੈਨੇਡਾ 'ਚ ਹੈਲਥ ਕੇਅਰ ਤੇ ਸੋਸ਼ਲ ਸਰਵਿਸ ਪੇਸ਼ੇਵਰਾਂ ਦੀ ਭਾਰੀ ਡਿਮਾਂਡ ! ਪੰਜਾਬੀਆਂ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • collision between an indo canadian bus and a car phillaur highway
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
Trending
Ek Nazar
iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cabinet  meeting  government of punjab
      ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ
    • prayer offered at sri akal takht sahib for justice for parvinder jhota
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਅਰਦਾਸ...
    • gurdwara manji sahib  punjab  gurdwara sahib
      ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ, ਸੰਤ ਬਲਦੇਵ ਸਿੰਘ ਦੇ ਕਮਰੇ 'ਤੇ...
    • mansa protest police forensic van
      ਮਾਨਸਾ ਧਰਨੇ 'ਚ ਫਿਰ ਪੈ ਗਿਆ ਗਾਹ, ਪੁਲਸ ਨੇ ਰਸਤਾ ਕੀਤਾ ਬੰਦ, ਨੌਜਵਾਨਾਂ ਵੱਲੋਂ...
    • major accident in punjab bus falls into a deep gorge 4 people dead
      ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ...
    • big news related to bikram majithia case
      ਬਿਕਰਮ ਮਜੀਠੀਆ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਭਰਾ, ਸਾਲੇ ਤੇ 10 ਕੰਪਨੀਆਂ...
    • relieving news for pensioners in punjab
      ਪੰਜਾਬ ਦੇ ਪੈਨਸ਼ਨਰਾਂ ਲਈ ਰਾਹਤ ਭਰੀ ਖ਼ਬਰ! ਹੋ ਗਿਆ ਵੱਡਾ ਐਲਾਨ, ਜਲਦ ਕਰ ਲੈਣ ਆਹ...
    • chandigarh traffic police issues advisory in view of the festive season
      ਤਿਉਹਾਰਾਂ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਐਡਵਾਈਜ਼ਰੀ,...
    • explosion firecrackers in hajipur village sultanpur lodhi
      ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ
    • collision between an indo canadian bus and a car phillaur highway
      ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +