Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    1:37:28 AM

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Begowal, Ward number, Mohinder Singh
  • ਪੈਸੇ ਦੇ ਲਾਲਚ 'ਚ ਦਿਨ-ਦਿਹਾੜੇ ਬਜ਼ੁਰਗ ਔਰਤ ਦਾ ਕਤਲ

PUNJAB News Punjabi(ਪੰਜਾਬਂ)

ਪੈਸੇ ਦੇ ਲਾਲਚ 'ਚ ਦਿਨ-ਦਿਹਾੜੇ ਬਜ਼ੁਰਗ ਔਰਤ ਦਾ ਕਤਲ

  • Updated: 03 Mar, 2018 09:05 PM
Begowal, Ward number, Mohinder Singh
elderly woman murdered in greed for money
  • Share
    • Facebook
    • Tumblr
    • Linkedin
    • Twitter
  • Comment

ਬੇਗੋਵਾਲ (ਰਜਿੰਦਰ,ਬੱਬਲਾ)- ਬੇਗੋਵਾਲ ਸ਼ਹਿਰ ਦੇ ਵਾਰਡ ਨੰਬਰ 12 ਦੇ ਇਕ ਘਰ ਵਿਚ ਸਾਫ-ਸਫਾਈ ਦਾ ਕੰਮ ਕਰਨ ਵਾਲੀ ਔਰਤ ਨੇ ਇਕ ਬਜ਼ੁਰਗ ਔਰਤ ਦਾ ਕਤਲ ਕਰ ਦਿੱਤਾ ਅਤੇ ਸੋਨੇ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਫਰਾਰ ਹੋ ਗਈ। ਪੁਲਸ ਨੇ ਕਤਲ ਦੇ ਮਾਮਲੇ ਨੂੰ ਹੱਲ ਕਰਦਿਆਂ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਬੇਗੋਵਾਲ ਸ਼ਹਿਰ ਦੇ ਵਾਰਡ ਨੰਬਰ 12 ਦੇ ਇਕ ਘਰ ਵਿਚ ਮਹਿੰਦਰ ਸਿੰਘ ਤੇ ਉਸ ਦੀ ਪਤਨੀ ਅਮਰਜੀਤ ਕੌਰ ਇਕੱਲੇ ਰਹਿੰਦੇ ਹਨ। ਮਹਿੰਦਰ ਸਿੰਘ ਜਲੰਧਰ ਤੇ ਕਪੂਰਥਲਾ ਗਿਆ ਸੀ ਅਤੇ ਅਮਰਜੀਤ ਕੌਰ ਘਰ ਵਿਚ ਇਕੱਲੀ ਸੀ। ਇਸੇ ਦੌਰਾਨ ਗੁਆਂਢ ਵਿਚ ਸਾਫ-ਸਫਾਈ ਕਰਨ ਵਾਲੀ ਔਰਤ ਜਸਵਿੰਦਰ ਕੌਰ ਉਰਫ ਸੋਨੀਆ ਪਤਨੀ ਸਰਬਜੀਤ ਸਿੰਘ ਵਾਸੀ ਬੇਗੋਵਾਲ ਅਮਰਜੀਤ ਕੌਰ ਦੇ ਘਰ ਆਈ ਅਤੇ ਅਮਰਜੀਤ ਕੌਰ ਦਾ ਚੁੰਨੀ ਨਾਲ ਘੁੱਟ ਕੇ ਕਤਲ ਕਰ ਦਿੱਤਾ ਅਤੇ ਮ੍ਰਿਤਕਾ ਦੇ ਕੰਨਾਂ ਵਿਚੋਂ ਸੋਨੇ ਦੇ ਕਾਂਟੇ ਉਤਾਰ ਲਏ, ਅਲਮਾਰੀ ਵਿਚੋਂ ਨਕਦੀ ਤੇ ਲੁੱਟ ਲਈ ਤੇ ਫਰਾਰ ਹੋ ਗਈ। ਇਸ ਕਤਲ ਦਾ ਖੁਲਾਸਾ ਉਸ ਵੇਲੇ ਹੋਇਆ, ਜਦੋਂ ਅਮਰਜੀਤ ਕੌਰ ਦਾ ਪਤੀ ਮਹਿੰਦਰ ਸਿੰਘ ਕਰੀਬ 2 ਵਜੇ ਘਰ ਪੁੱਜਾ ਤਾਂ ਅਮਰਜੀਤ ਮ੍ਰਿਤਕ ਹਾਲਤ ਵਿਚ ਸੀ।
ਮਹਿੰਦਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਸੋਨੀਆਂ ਗੁਆਂਢ ਵਿਚ ਸਫਾਈ ਦਾ ਕੰਮ ਕਰਦੀ ਹੈ ਤੇ ਕੁਝ ਦਿਨਾਂ ਤੋਂ ਉਸ ਨੇ ਸਾਡੇ ਘਰ ਆਉਣਾ-ਜਾਣਾ ਸ਼ੁਰੂ ਕੀਤਾ ਸੀ। ਇਸੇ ਦੌਰਾਨ ਇਸਨੇ ਸਾਡੇ ਕੋਲੋਂ ਵਿਆਜ 'ਤੇ 10 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ, ਪਰ ਨਾਂਹ ਕਰ ਦਿੱਤੀ। ਮਹਿੰਦਰ ਨੇ ਦੱਸਿਆ ਕਿ ਗਹਿਣਿਆਂ ਦੇ ਨਾਲ-ਨਾਲ ਘਰ ਵਿਚ ਕੁਝ ਰੁਪਏ ਵੀ ਸਨ ਜੋ ਗਾਇਬ ਹਨ। ਘਟਨਾ ਦਾ ਪਤਾ ਲੱਗਣ 'ਤੇ ਜ਼ਿਲਾ ਕਪੂਰਥਲਾ ਦੇ ਐੱਸ.ਪੀ. (ਡੀ) ਜਗਜੀਤ ਸਿੰਘ ਸਰੋਆ ਤੇ ਐੱਸ.ਐੱਚ.ਓ. ਬੇਗੋਵਾਲ ਸੁਖਬੀਰ ਸਿੰਘ ਵੱਡੀ ਗਿਣਤੀ ਵਿਚ ਪੁਲਸ ਫੋਰਸ ਨਾਲ ਮੌਕੇ 'ਤੇ ਪੁੱਜੇ। ਇਸ ਮੌਕੇ ਗੱਲਬਾਤ ਕਰਦਿਆਂ ਐੱਸ.ਪੀ.(ਡੀ) ਜਗਜੀਤ ਸਿੰਘ ਸਰੋਆ ਨੇ ਦਸਿਆ ਕਿ ਜਸਵਿੰਦਰ ਕੌਰ ਉਰਫ ਸੋਨੀਆਂ ਨੂੰ ਗ੍ਰਿਫਤਾਰ ਕਰਕੇ ਮੁਢਲੀ ਪੁਛਗਿੱਛ ਕੀਤੀ ਗਈ ਹੈ ਤੇ ਇਹ ਕਤਲ ਸੋਨੀਆ ਨੇ ਹੀ ਕੀਤਾ ਹੈ। ਜਿਸ ਸੰਬੰਧੀ ਥਾਣਾ ਬੇਗੋਵਾਲ ਵਿਖੇ ਕਤਲ ਦਾ ਕੇਸ ਦਰਜ ਕੀਤਾ ਜਾ ਰਿਹਾ ਹੈ। ਐੱਸ.ਪੀ. ਸਰੋਆ ਨੇ ਦੱਸਿਆ ਕਿ ਹਾਲੇ ਤੱਕ ਦੀ ਜਾਂਚ ਵਿਚ ਇਹੀ ਸਾਹਮਣੇ ਆਇਆ ਹੈ ਕਿ ਕਤਲ ਸੋਨੀਆਂ ਨੇ ਹੀ ਕੀਤਾ ਹੈ।
ਬੈੱਡ ਹੇਠੋਂ ਮਿਲੇ 22 ਹਜ਼ਾਰ 500 ਰੁਪਏ- ਕਤਲ ਦੀ ਜਾਂਚ ਦੌਰਾਨ ਘਟਨਾ ਸਥਾਨ ਨੇੜੇ ਪਏ ਬੈੱਡ ਹੇਠੋਂ ਬੇਗੋਵਾਲ ਪੁਲਸ ਨੇ 22 ਹਜ਼ਾਰ 500 ਰੁਪਏ ਦੀ ਨਕਦੀ ਬਰਾਮਦ ਕੀਤੀ। ਜਿਸ ਸੰਬੰਧੀ ਦਸਿਆ ਗਿਆ ਹੈ ਕਿ ਕਤਲ ਦਾ ਪਤਾ ਲੱਗਣ ਦੌਰਾਨ ਜਦੋਂ ਨੇੜਲੇ ਘਰਾਂ ਦੀਆਂ ਇਕੱਠੀਆਂ ਹੋਈਆਂ ਔਰਤਾਂ ਵਲੋਂ ਸੋਨੀਆਂ ਨੂੰ ਬੁਲਾ ਕੇ ਮੌਕੇ 'ਤੇ ਲਿਆਂਦਾ ਗਿਆ ਤਾਂ ਉਸ ਨੇ ਇਹ ਨਕਦੀ ਬੈੱਡ ਹੇਠਾਂ ਸੁੱਟੀ, ਜਿਸ ਦਾ ਮੌਕੇ 'ਤੇ ਪਤਾ ਲੱਗ ਗਿਆ, ਜਿਸ ਦੌਰਾਨ ਬੇਗੋਵਾਲ ਪੁਲਸ ਵਲੋਂ ਮੌਕੇ 'ਤੇ ਸੋਨੀਆਂ ਨੂੰ ਹਿਰਾਸਤ ਵਿਚ ਲੈ ਕੇ ਪੁਛਗਿੱਛ ਕੀਤੀ ਗਈ, ਜਿਸ ਤੋਂ ਬਾਅਦ ਪੁਲਸ ਵਲੋਂ ਪੁਸ਼ਟੀ ਹੋਈ ਕਿ ਇਹ ਕਤਲ ਸੋਨੀਆ ਨੇ ਹੀ ਕੀਤਾ ਹੈ।

  • ਬੇਗੋਵਾਲ
  • ਵਾਰਡ ਨੰਬਰ
  • ਮਹਿੰਦਰ ਸਿੰਘ
  • Begowal
  • Ward number
  • Mohinder Singh

ਬਜ਼ੁਰਗ ਦੀ ਲਾਸ਼ ਖਨੌਰੀ ਨਹਿਰ ਵਿਚੋਂ ਮਿਲੀ

NEXT STORY

Stories You May Like

  • incident in adampur  youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • woman lost rs 30 82 500 in the greed of earning money
    ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ ਮਿਲਿਆ ਤਾਂ...
  • father  son  killed land  police
    ਜ਼ਮੀਨ ਤੇ ਪੈਸਿਆਂ ਦੇ ਲਾਲਚ 'ਚ ਕਲਯੁੱਗੀ ਪੁੱਤ ਨੇ ਪਿਓ ਦਾ ਕੀਤਾ ਕਤਲ
  • woman death case
    ਹਸਪਤਾਲ 'ਚ ਦਾਖ਼ਲ ਬਜ਼ੁਰਗ ਔਰਤ ਦੀ ਮੌਤ
  • woman murdered faridkot police
    ਫ਼ਰੀਦਕੋਟ : ਸਿਖਰ ਦੁਪਹਿਰੇ ਘਰ ਅੰਦਰ ਦਾਖਲ ਹੋ ਔਰਤ ਦਾ ਬੇਰਹਿਮੀ ਕਤਲ
  • daytime terror in hadiyaabad
    ਹਦੀਆਬਾਦ 'ਚ ਦਿਨ-ਦਿਹਾੜੇ ਦਹਿਸ਼ਤ, ਇਲੈਕਟ੍ਰਾਨਿਕਸ ਦੀ ਦੁਕਾਨ 'ਚ ਬਜ਼ੁਰਗ ਜੋੜੇ ਨੂੰ ਧਮਕਾ ਕੇ ਕੀਤੀ ਹਜ਼ਾਰਾਂ ਦੀ...
  • karnataka politics
    ਕਰਨਾਟਕ ’ਚ ਦੋਵਾਂ ਪਾਰਟੀਆਂ ਵੱਲੋਂ ‘ਦਿਨ-ਦਿਹਾੜੇ’ ਡਕੈਤੀ
  • man murder with sharp weapons in dasuya
    ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਸਨਸਨੀ
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • pm narendra modi reached jalandhar
      ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
    • punjabi boy in canada
      ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +