Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 01, 2026

    5:10:22 PM

  • a young child created history his name was recorded in the india record book

    ਨੰਨੇ ਬੱਚੇ ਨੇ ਰਚਿਆ ਇਤਿਹਾਸ, ਇੰਡੀਆ ਰਿਕਾਰਡ ਬੁੱਕ...

  • pm narendra modi visit jalandhar

    ਮੇਰਾ ਰਿਸ਼ਤਾ ਗੁਰੂ ਰਵਿਦਾਸ ਦੀ ਜਨਮ ਭੂਮੀ ਕਾਸ਼ੀ ਨਾਲ...

  • gold price silver budget

    1.36 ਲੱਖ ਰਹਿ ਗਿਆ ਸੋਨੇ ਦਾ ਭਾਅ, ਗੋਤਾ ਲਾ ਗਈਆਂ...

  • pm narendra modi visit dera sachkhand ballan

    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਬੰਦ ਹੋ ਗਏ ਸ਼ਰਾਬ ਦੇ ਠੇਕੇ, ਦੋ ਦਿਨ ਨਹੀਂ ਮਿਲੇਗੀ ਦਾਰੂ, ਜਾਣੋ ਕੀ ਹੈ ਵਜ੍ਹਾ

PUNJAB News Punjabi(ਪੰਜਾਬ)

ਬੰਦ ਹੋ ਗਏ ਸ਼ਰਾਬ ਦੇ ਠੇਕੇ, ਦੋ ਦਿਨ ਨਹੀਂ ਮਿਲੇਗੀ ਦਾਰੂ, ਜਾਣੋ ਕੀ ਹੈ ਵਜ੍ਹਾ

  • Edited By Shivani Attri,
  • Updated: 08 Jul, 2024 06:29 PM
Jalandhar
election  campaigning in jalandhar is over liquor contracts are also closed
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਜਲੰਧਰ ਜ਼ਿਮਨੀ ਚੋਣ ਲਈ ਸਿਆਸੀ ਪਾਰਟੀਆਂ ਵੱਲੋਂ ਕੀਤਾ ਜਾ ਰਿਹਾ ਚੋਣ ਪ੍ਰਚਾਰ ਹੁਣ ਬੰਦ ਹੋ ਗਿਆ ਹੈ। ਇਸ ਦੇ ਨਾਲ ਹੀ ਸ਼ਰਾਬ ਦੇ ਠੇਕੇ ਵੀ ਦੋ ਦਿਨਾਂ ਲਈ ਬੰਦ ਕਰ ਦਿੱਤੇ ਗਏ ਹਨ। ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਡਾ. ਅਮਿਤ ਮਹਾਜਨ ਨੇ ਦੱਸਿਆ ਸੀ ਕਿ ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਦੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਸੋਮਵਾਰ ਸ਼ਾਮ 6 ਵਜੇ ਸਮਾਪਤ ਹੋ ਜਾਵੇਗਾ। ਇਸੇ ਤਰ੍ਹਾਂ ਪਬਲਿਕ ਮੀਟਿੰਗ ਵੀ ਪੰਜ ਤੋਂ ਵੱਧ ਵਿਅਕਤੀਆਂ ਨਾਲ ਨਹੀਂ ਕੀਤੀ ਜਾਵੇਗੀ। ਸਾਰੇ ਰਾਜਨੀਤਿਕ ਕਾਰਜਕਰਤਾਵਾਂ, ਪਾਰਟੀ ਵਰਕਰਾਂ, ਜੋ ਹਲਕੇ ਦੇ ਵਸਨੀਕ ਨਹੀਂ ਹਨ, ਨੂੰ ਅੱਜ 8 ਜੁਲਾਈ 2024 ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਛੱਡਣ ਦੇ ਵੀ ਹੁਕਮ ਦਿੱਤੇ ਗਏ ਸਨ। 

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਖੇਤਾਂ 'ਚ ਝੋਨਾ ਲਗਵਾ ਰਹੇ ਕਿਸਾਨ 'ਤੇ ਚਲਾਈਆਂ ਗੋਲ਼ੀਆਂ

ਕਿਸੇ ਵੀ ਪਾਰਟੀ ਜਾਂ ਉਮੀਦਵਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਚੋਣ ਰੈਲੀ ਜਾਂ ਮੀਟਿੰਗ ’ਤੇ ਪਾਬੰਦੀ ਰਹੇਗੀ ਅਤੇ ਇਸ ਦੇ ਨਾਲ ਹੀ ਕੋਈ ਵੀ ਬਾਹਰੀ ਆਗੂ ਹਲਕੇ 'ਚ ਨਹੀਂ ਰਹਿ ਸਕੇਗਾ। ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣਾਂ ਤੋਂ ਪਹਿਲਾਂ ਆਖਰੀ 48 ਘੰਟਿਆਂ ਦੌਰਾਨ 4 ਵਿਅਕਤੀਆਂ ਵੱਲੋਂ ਸਿਰਫ਼ ਘਰ-ਘਰ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

ਜਲੰਧਰ ਦੇ ਸਾਰੇ ਸ਼ਰਾਬ ਠੇਕੇ ਹੁਣ ਚੋਣਾਂ ਵਾਲੇ ਦਿਨ ਯਾਨੀ ਕਿ 10 ਜੁਲਾਈ ਸ਼ਾਮ 7 ਵਜੇ ਤੋਂ ਬਾਅਦ ਖੁੱਲ੍ਹਣਗੇ। ਹਾਲਾਂਕਿ ਇਸ ਨੂੰ ਲੈ ਕੇ ਜਲੰਧਰ ਦੇ ਸਾਰੇ ਠੇਕਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਜੋ ਵੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਦੱਸ ਦੇਈਏ ਕਿ ਪੱਛਮੀ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖ਼ਾਲੀ ਹੋ ਗਈ ਸੀ, ਜਿਸ ਕਾਰਨ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਨਾਲ ਵਾਪਰੀ ਇਕ ਹੋਰ ਘਟਨਾ, ਗੁੱਸੇ 'ਚ ਆਏ ਸਹਿਜ ਅਰੋੜਾ ਨੇ ਲਾਈਵ ਹੋ ਕੇ ਦੱਸੀ ਸਾਰੀ ਗੱਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • Election campaigning
  • Jalandhar
  • liquor contracts
  • closed
  • ਚੋਣ ਪ੍ਰਚਾਰ
  • ਸ਼ਰਾਬ ਠੇਕੇ
  • ਜਲੰਧਰ ਜ਼ਿਮਨੀ ਚੋਣ

ਰਾਤ ਨੂੰ ਸੁੱਤੇ ਪਏ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

NEXT STORY

Stories You May Like

  • liquor mafia active in punjab illegal liquor shops running on national highway
    ਪੰਜਾਬ 'ਚ ਸ਼ਰਾਬ ਮਾਫੀਆ ਸਰਗਰਮ! ਨੈਸ਼ਨਲ ਹਾਈਵੇਅ ’ਤੇ ਚੱਲ ਰਹੇ ਸ਼ਰਾਬ ਦੇ ਗੈਰ-ਕਾਨੂੰਨੀ ਠੇਕੇ
  • adani group shares crash  stock falls 14
    ਅਡਾਨੀ ਗਰੁੱਪ ਦੇ ਸ਼ੇਅਰ Crash, 14% ਤੱਕ ਡਿੱਗੇ ਸਟਾਕ, ਜਾਣੋ ਵਜ੍ਹਾ
  • meat and liquor shops to remain closed for two days in jalandhar
    ਜਲੰਧਰ 'ਚ ਦੋ ਦਿਨ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ, DC ਨੇ ਜਾਰੀ ਕੀਤੇ ਹੁਕਮ
  • gold and silver became cheaper due to donald trump  s statement
    Donald Trump ਦੇ ਬਿਆਨ ਕਾਰਨ ਸਸਤੇ ਹੋ ਗਏ ਸੋਨਾ-ਚਾਂਦੀ, ਜਾਣੋ ਕੀ ਹੈ ਖ਼ਾਸ ਕੁਨੈਕਸ਼ਨ
  • banks will remain closed for four consecutive days
    ਲਗਾਤਾਰ ਚਾਰ ਦਿਨ ਬੰਦ ਰਹਿਣਗੇ ਬੈਂਕ, ਬੈਂਕਿੰਗ ਸੇਵਾਵਾਂ ਹੋ ਸਕਦੀਆਂ ਹਨ ਪ੍ਰਭਾਵਿਤ
  • banks closed on january 23  24  25 and 26
    23, 24, 25 ਅਤੇ 26 ਜਨਵਰੀ ਨੂੰ ਬੈਂਕ ਬੰਦ ਰਹਿਣਗੇ, ਜਾਣੋ ਵਜ੍ਹਾ
  • upi  know what is the credit line feature
    ਅਕਾਊਂਟ 'ਚ ਪੈਸਾ ਨਹੀਂ? ਫਿਰ ਵੀ UPI ਰਾਹੀਂ ਕਰ ਸਕੋਗੇ ਪੇਮੈਂਟ, ਜਾਣੋ ਕੀ ਹੈ ਕ੍ਰੈਡਿਟ ਲਾਈਨ ਫੀਚਰ
  • bjp  city  shutdown
    ਭਾਜਪਾ ਆਗੂਆਂ ਵੱਲੋਂ ਪੰਜਾਬ ਦਾ ਇਹ ਵੱਡਾ ਸ਼ਹਿਰ ਬੰਦ ਕਰਨ ਦੀ ਚਿਤਾਵਨੀ, ਜਾਣੋ ਕੀ ਪਿਆ ਰੱਫੜ
  • pm narendra modi visit jalandhar
    ਮੇਰਾ ਰਿਸ਼ਤਾ ਗੁਰੂ ਰਵਿਦਾਸ ਦੀ ਜਨਮ ਭੂਮੀ ਕਾਸ਼ੀ ਨਾਲ ਹੈ: PM ਨਰਿੰਦਰ ਮੋਦੀ
  • pm narendra modi visit dera sachkhand ballan
    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ...
  • pm narendra modi reached dera sachkhand ballon
    ਡੇਰਾ ਸੱਚਖੰਡ ਬੱਲਾਂ ਪਹੁੰਚੇ PM ਨਰਿੰਦਰ ਮੋਦੀ
  • pm narendra modi reached jalandhar
    ਆਦਮਪੁਰ ਏਅਰਪੋਰਟ ਪਹੁੰਚੇ PM ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਡੇਰਾ ਸੱਚਖੰਡ ਬੱਲਾਂ...
  • adampur airport has been renamed and new signboards with the new name
    PM ਮੋਦੀ ਦੀ ਫੇਰੀ ਤੋਂ ਪਹਿਲਾਂ ਬਦਲਿਆ ਆਦਮਪੁਰ ਏਅਰਪੋਰਟ ਦਾ ਨਾਮ! ਲੱਗ ਗਏ ਨਵੇਂ...
  • congress mp charanjit singh channi big statement on union budget 2026
    ਸਰਕਾਰ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ 'ਤੇ MP ਚਰਨਜੀਤ ਸਿੰਘ ਚੰਨੀ ਦਾ ਵੱਡਾ...
  • deadly attacked a man threw bricks at shobha yatra in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਸੰਗਤ 'ਤੇ ਨੌਜਵਾਨ ਨੇ ਵਰ੍ਹਾਈਆਂ ਇੱਟਾਂ! ਕਈ...
  • what did punjab get from the union budget
    Union Budget ਤੋਂ ਪੰਜਾਬ ਨੂੰ ਕੀ ਮਿਲਿਆ! ਜਲੰਧਰ ਤੇ ਲੁਧਿਆਣਾ ਦੇ ਵਪਾਰੀਆਂ ਦੀਆਂ...
Trending
Ek Nazar
8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

dubai billionaire announces marriage bonus

ਵਿਆਹ ਕਰਵਾਓ ਤੇ ਲੱਖਾਂ ਦਾ ਇਨਾਮ ਪਾਓ ! ਇਸ ਕੰਪਨੀ ਦੇ ਕਰਮਚਾਰੀਆਂ ਦੀਆਂ ਹੋ ਗਈਆਂ...

terrorist encounter internet services closed

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀ ਮੁਕਾਬਲਾ, ਇੰਟਰਨੈੱਟ ਸੇਵਾਵਾਂ ਅਸਥਾਈ...

dog attack video morning walk woman

ਸੈਰ ਕਰ ਰਹੀ ਮਹਿਲਾ 'ਤੇ ਝਪਟ ਪਿਆ ਪਾਲਤੂ ਕੁੱਤਾ, ਚਿਹਰੇ 'ਤੇ ਲੱਗੇ 50 ਟਾਂਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • hospital is charging rs 10 for medical prescription and rs 20 for parking fee
      ਅੰਮ੍ਰਿਤਸਰ: ਹਸਪਤਾਲ ’ਚ ਮਰੀਜ਼ਾਂ ਤੋਂ 10 ਰੁਪਏ ਡਾਕਟਰੀ ਪਰਚੀ ਤੇ 20 ਰੁਪਏ...
    • pm narendra modi reached jalandhar
      ਆਦਮਪੁਰ ਏਅਰਪੋਰਟ ਪਹੁੰਚੇ PM ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਡੇਰਾ ਸੱਚਖੰਡ ਬੱਲਾਂ...
    • central government  budget  pratap bajwa
      ਕੇਂਦਰ ਸਰਕਾਰ ਨੇ ਬਜਟ ਵਿਚ ਪੰਜਾਬ ਨੂੰ ਪੂਰੀ ਤਰ੍ਹਾਂ ਵਿਸਾਰਿਆ : ਪ੍ਰਤਾਪ ਬਾਜਵਾ
    • ashwani sharma s big statement on the budget
      ਕੇਂਦਰ ਵਲੋਂ ਪੇਸ਼ ਕੀਤੇ ਬਜਟ 'ਤੇ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ, ਜਾਣੋ ਕੀ ਬੋਲੇ
    • not satisfied with the budget at all harsimrat kaur badal
      'ਸੰਤੁਸ਼ਟੀਜਨਕ ਨਹੀਂ ਕੇਂਦਰ ਸਰਕਾਰ ਦਾ ਬਜਟ' : MP ਹਰਸਿਮਰਤ ਕੌਰ ਬਾਦਲ
    • punjab ignored even in budget 2026 raja warring
      ਬਜਟ 2026 ’ਚ ਵੀ ਪੰਜਾਬ ਦੀ ਅਣਦੇਖੀ, 12 ਸਾਲਾਂ ਤੋਂ ਬਣਦਾ ਹੱਕ ਨਹੀਂ ਮਿਲਿਆ:...
    • sunil jakhra s statement on the union budget
      ਕੇਂਦਰੀ ਬਜਟ ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ ਸਿੱਧੀ ਦਾ ਮੀਲ ਪੱਥਰ :...
    • fir case
      ਹਥਿਆਰਾਂ ਦੀ ਵੀਡੀਓ ਅਪਲੋਡ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
    • adampur airport has been renamed and new signboards with the new name
      PM ਮੋਦੀ ਦੀ ਫੇਰੀ ਤੋਂ ਪਹਿਲਾਂ ਬਦਲਿਆ ਆਦਮਪੁਰ ਏਅਰਪੋਰਟ ਦਾ ਨਾਮ! ਲੱਗ ਗਏ ਨਵੇਂ...
    • important news for gas cylinder consumers in punjab
      ਗੈਸ-ਸਿਲੰਡਰ ਵਾਲੇ ਖ਼ਪਤਕਾਰਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਸੈਂਕੜੇ ਪਿੰਡ ਹੋਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +