Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    4:47:43 PM

  • actress shefali jariwala s last rites will be performed today

    ਅੱਜ ਹੀ ਹੋਵੇਗਾ 'ਕਾਂਟਾ ਲਗਾ' ਗਰਲ ਸ਼ੈਫਾਲੀ ਜਰੀਵਾਲਾ...

  • good news for those with driving licenses

    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ...

  • digital arrest female doctor cybercriminal

    ਡਿਜੀਟਲ ਅਰੈਸਟ ! ਮਹਿਲਾ ਡਾਕਟਰ ਨਾਲ ਹੋ ਗਈ 3 ਕਰੋੜ...

  • new raw chief

    ਵੱਡੀ ਖ਼ਬਰ ; ਬਦਲਿਆ ਗਿਆ RAW ਦਾ ਮੁਖੀ, ਜਾਣੋ ਹੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਵਿਚ ਸੋਧ ਅਤੇ ਅਪਡੇਸ਼ਨ ਕਰਨ ਸਬੰਧੀ ਪ੍ਰੋਗਰਾਮ ਦੀ ਸ਼ੁਰੂਆਤ

PUNJAB News Punjabi(ਪੰਜਾਬ)

ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਵਿਚ ਸੋਧ ਅਤੇ ਅਪਡੇਸ਼ਨ ਕਰਨ ਸਬੰਧੀ ਪ੍ਰੋਗਰਾਮ ਦੀ ਸ਼ੁਰੂਆਤ

  • Edited By Gurminder Singh,
  • Updated: 06 Feb, 2025 06:23 PM
Chandigarh
election commission  voter list  update
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨ ਨੇ 05.02.2025 ਨੂੰ ਜਾਰੀ ਆਪਣੇ ਪੱਤਰ ਰਾਹੀਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਕਮਿਸ਼ਨ ਵੱਲੋਂ ਜ਼ਿਲਿਆਂ ਵਿਚ ਵੋਟਰ ਸੂਚੀਆਂ ਵਿਚ ਸੋਧ/ਅਪਡੇਸ਼ਨ ਕਰਨ ਲਈ ਇਕ ਪ੍ਰੋਗਰਾਮ ਜਾਰੀ ਕੀਤਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਅੱਜ ਇੱਥੇ ਕਿਹਾ ਕਿ ਵੋਟਰ ਸੂਚੀਆਂ ਦੇ ਖਰੜੇ ਸਬੰਧੀ ਪ੍ਰੋਗਰਾਮ 10.02.2025 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ (ਮੌਜੂਦਾ ਗ੍ਰਾਮ ਪੰਚਾਇਤ ਸਬੰਧੀ ਅਪਡੇਟ ਕੀਤੀ ਗਈ ਵੋਟਰ ਸੂਚੀ 04.09.2024 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ)।  ਕਿਸੇ ਵੀ ਕਿਸਮ ਦੇ ਇਤਰਾਜ਼ ਜਾਂ ਦਾਅਵਿਆਂ , ਦਾਇਰ ਕਰਨ ਦੀ ਪ੍ਰਕਿਰਿਆ 11.02.2025 ਤੋਂ 18.02.2025 ਤੱਕ ਹੋਵੇਗੀ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 27.02.2025 ਤੱਕ ਕੀਤਾ ਜਾਵੇਗਾ। ਸੋਧੀ ਹੋਈ ਅਨੁਪੂਰਕ ਵੋਟਰ ਸੂਚੀ  03.03.2025 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਵਿਸ਼ੇਸ਼ ਸੋਧ- 2025 ਦਾ ਮੁੱਖ ਦੇਸ਼ ਨਵੇਂ ਯੋਗ ਅਤੇ ਵੋਟਰ ਸੂਚੀ ਵਿਚ ਨਾਂ ਦਰਜ ਕਰਵਾਉਣ ਤੋਂ ਖੁੰਝ ਗਏ ਵੋਟਰਾਂ ਨੂੰ ਸ਼ਾਮਲ ਕਰਨਾ ਹੈ, ਜੋ ਮਿਤੀ 01.03.2025  ਨੂੰ ਵੋਟਰ ਹੋਣ ਦੀ ਯੋਗਤਾ ਪੂਰੀ ਕਰਦੇ ਹਨ । ਵਿਸ਼ੇਸ਼ ਸੋਧ - 2025 ਦਾ ਇੱਕ ਹੋਰ ਉਦੇਸ਼ ਵੋਟਰ ਵੇਰਵਿਆਂ ਵਿੱਚ ਸੋਧ, ਮਿਟਾਉਣ ਜਾਂ ਸੁਧਾਰ ਦੇ ਮੌਕੇ ਪ੍ਰਦਾਨ ਕਰਨਾ ਹੈ।

ਉਨ੍ਹਾਂ ਦੱਸਿਆ ਕਿ 14.02.2025 (ਸ਼ੁੱਕਰਵਾਰ) ਅਤੇ 15.02.2025 (ਸ਼ਨੀਵਾਰ) ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ-ਕਮ-ਸਬ ਡਿਵੀਜ਼ਨਲ ਮੈਜਿਸਟ੍ਰੇਟਾਂ ਦੁਆਰਾ ਨਾਂ ਦੇ ਅਧਿਕਾਰ ਖੇਤਰ ‘ਚ ਪੈਂਦੇ ਪੇਂਡੂ ਖੇਤਰਾਂ ਵਿਚ ਵੋਟਾਂ ਦੀ ਰਜਿਸਟ੍ਰੇਸ਼ਨ, ਡਲੀਸ਼ਨ ਅਤੇ ਟ੍ਰਾਂਸਪੋਜ਼ੀਸ਼ਨ ਲਈ ਇਕ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾਵੇਗੀ। ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਥਾਨਕ ਪੱਧਰ 'ਤੇ ਵਿਆਪਕ ਪ੍ਰਚਾਰ ਕਰਨ, ਜੋ ਕਿ ਸਾਰੇ ਪੇਂਡੂ ਖੇਤਰਾਂ ਵਿਚ ਕੀਤਾ ਜਾ ਸਕਦਾ ਹੈ ਤਾਂ ਜੋ ਸਾਰੇ ਯੋਗ ਵੋਟਰ ਸਮੇਂ ਸਿਰ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਣ। ਇਹ ਆਮ ਜਨਤਾ ਦੀ ਜਾਣਕਾਰੀ ਲਈ ਹੈ।

  • Election Commission
  • Voter List
  • Update
  • ਚੋਣ ਕਮਿਸ਼ਨ
  • ਵੋਟਰ ਸੂਚੀ
  • ਅਪਡੇਸ਼ਨ

ਪੰਜਾਬ ਦਾ ਨਾਮੀ ਗੈਂਗਸਟਰ ਢੇਰ ਤੇ ਕਾਂਗਰਸੀ MLA ਘਰ Income Tax ਦੀ ਰੇਡ, ਅੱਜ ਦੀਆਂ ਟੌਪ-10 ਖਬਰਾਂ

NEXT STORY

Stories You May Like

  • government launches startup program to installation solar panels
    ਛੱਤਾਂ ’ਤੇ ਸੋਲਰ ਪੈਨਲਾਂ ਦੀ ਸਥਾਪਨਾ ਤੇਜ਼ ਕਰਨ ਲਈ ਸਰਕਾਰ ਵੱਲੋਂ ਸਟਾਰਟਅੱਪ ਪ੍ਰੋਗਰਾਮ ਸ਼ੁਰੂ
  • fir on ludhiana west opinion polls
    ਓਪੀਨੀਅਨ ਪੋਲ ਸਬੰਧੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ 'ਤੇ FIR ਦਰਜ
  • punjab state women  s commission to hold open court on june 26
    ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ 26 ਜੂਨ ਨੂੰ ਲਾਇਆ ਜਾਵੇਗਾ ਖੁੱਲ੍ਹਾ ਦਰਬਾਰ
  • anish  sifat and umamahesh win national selection trials
    ਅਨੀਸ਼, ਸਿਫਤ ਅਤੇ ਉਮਾਮਹੇਸ਼ ਨੇ ਰਾਸ਼ਟਰੀ ਚੋਣ ਟ੍ਰਾਇਲ ਜਿੱਤੇ
  • human rights commission takes notice of water shortage
    ਪਾਣੀ ਦੀ ਕਿੱਲਤ ’ਤੇ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ
  • iran confirms killing of missile program chief
    ਈਰਾਨ ਨੇ ਮਿਜ਼ਾਈਲ ਪ੍ਰੋਗਰਾਮ ਦੇ ਮੁਖੀ ਹਾਜੀਜ਼ਾਦੇਹ ਦੀ ਹੱਤਿਆ ਦੀ ਕੀਤੀ ਪੁਸ਼ਟੀ
  • bhagwant mann statement
    ਲੋਕਾਂ ਦੇ ਸੁੱਖ-ਦੁੱਖ ’ਚ ਸ਼ਾਮਲ ਨਾ ਹੋਣ ਵਾਲੇ ਆਗੂਆਂ ਨੂੰ ਵੋਟਰ ਨਕਾਰ ਦੇਣ : ਭਗਵੰਤ ਮਾਨ
  • ludhiana  car  robbery
    ਜ਼ਿਮਨੀ ਚੋਣ ਨਤੀਜਿਆਂ ਦੀ ਸਖ਼ਤ ਸੁਰੱਖਿਆ ਦੇ ਬਾਵਜੂਦ ਲੁਧਿਆਣਾ ਵਿਚ ਹੋ ਗਿਆ ਵੱਡਾ ਕਾਂਡ
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
  • 125 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 125 ਨਸ਼ਾ ਸਮੱਗਲਰ ਗ੍ਰਿਫ਼ਤਾਰ
Trending
Ek Nazar
punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ...

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਪੰਜਾਬ ਦੀਆਂ ਖਬਰਾਂ
    • aap leader sajjan singh cheema s nephew taranjit cheema dies in accident
      'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ
    • pickup vehicle  collision  injured
      ਕੋਰੀਅਰ ਪਿਕਅੱਪ ਗੱਡੀ ਤੇ ਛੋਟੇ ਹਾਥੀ ਵਿਚਾਲੇ ਟੱਕਰ, ਕਈ ਜ਼ਖਮੀ
    • clean chit to aap mla fauja singh sarari in sarpanch suicide case
      ਸਰਪੰਚ ਖ਼ੁਦਕੁਸ਼ੀ ਕੇਸ 'ਚ AAP ਵਿਧਾਇਕ ਫ਼ੌਜਾ ਸਿੰਘ ਸਰਾਰੀ ਨੂੰ ਕਲੀਨ ਚਿੱਟ,...
    • punjabi son washed away in a canal in uttarakhand
      Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
    • ludhiana fight fir
      'ਪਕੌੜੇ ਖਾਧੇ ਬਿਨਾਂ ਜਾ ਕੇ ਦਿਖਾ...!' 5 ਬੰਦਿਆਂ ਨੇ ਪਕੌੜਿਆਂ ਪਿੱਛੇ ਕੁੱਟ...
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • bulldozer action in manjit nagar jalandhar
      ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
    • firing case
      ਪੈਸਿਆਂ ਦੇ ਲੈਣ-ਦੇਣ ਦੇ ਝਗੜੇ 'ਚ ਮਾਰ ਦੇਣ ਦੀ ਨੀਅਤ ਨਾਲ ਕੀਤੇ ਫਾਇਰ, ਮਾਮਲਾ ਦਰਜ
    • big relief news for the people of punjab
      ਪੰਜਾਬ ਵਾਸੀਆਂ ਲਈ ਵੱਡੀ ਰਾਹਤ ਭਰੀ ਖ਼ਬਰ, ਸਰਕਾਰ ਜਲਦ ਕਰਨ ਜਾ ਰਹੀ ਆਹ ਕੰਮ
    • major accident with devotees going to dera beas
      ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +