Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    6:38:37 AM

  • high alert in punjab after blasts

    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ...

  • robber flees after robbing female employee of jewellery showroom

    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ...

  • punjabi youth shot dead in manila

    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

  • transfer of 7 ias and 4 pcs officers

    7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ’ਚ ਰਾਜ ਸਭਾ ਦੀਆਂ ਚੋਣਾਂ ਲਈ ਪ੍ਰੋਗਰਾਮ ਦਾ ਐਲਾਨ

PUNJAB News Punjabi(ਪੰਜਾਬ)

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ’ਚ ਰਾਜ ਸਭਾ ਦੀਆਂ ਚੋਣਾਂ ਲਈ ਪ੍ਰੋਗਰਾਮ ਦਾ ਐਲਾਨ

  • Edited By Gurminder Singh,
  • Updated: 14 Mar, 2022 05:04 PM
Chandigarh
election commission of india rajya sabha elections
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸ਼ਰਮਾ) : ਪੰਜਾਬ ਤੋਂ ਚੁਣੇ ਗਏ ਰਾਜ ਸਭਾ ਦੇ ਪੰਜ ਮੈਂਬਰਾਂ ਦੇ ਅਹੁਦੇ ਦੀ ਮਿਆਦ ਅਪ੍ਰੈਲ, 2022 ਨੂੰ ਖ਼ਤਮ ਹੋਣ ਵਾਲੀ ਹੈ, ਇਸ ਲਈ ਚੋਣ ਕਮਿਸ਼ਨ ਭਾਰਤ (ਈ. ਸੀ. ਆਈ.) ਵਲੋਂ ਪੰਜਾਬ ਤੋਂ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ ਲਈ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਤੋਂ ਚੁਣੇ ਗਏ ਸੁਖਦੇਵ ਸਿੰਘ, ਪ੍ਰਤਾਪ ਸਿੰਘ ਬਾਜਵਾ, ਸ਼ਵੇਤ ਮਲਿਕ, ਨਰੇਸ਼ ਗੁਜਰਾਲ ਅਤੇ ਸਮਸ਼ੇਰ ਸਿੰਘ ਦੂਲੋ ਸਮੇਤ ਰਾਜ ਸਭਾ ਮੈਂਬਰਾਂ ਦੇ ਅਹੁਦੇ ਦੀ ਮਿਆਦ 9 ਅਪ੍ਰੈਲ, 2022 ਨੂੰ ਸੇਵਾਮੁਕਤ ਉਪਰੰਤ ਖ਼ਤਮ ਹੋਣੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਸ਼ਡਿਊਲ ਅਨੁਸਾਰ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ 14 ਮਾਰਚ, 2022 ਤੋਂ ਨਾਮਜ਼ਦਗੀ ਕਾਗਜ਼ ਭਰਨ ਦੀ ਪ੍ਰਕਿਰਿਆ ਆਰੰਭ ਹੋ ਜਾਵੇਗੀ, ਜਦਕਿ ਨਾਮਜ਼ਦਗੀ ਕਾਗਜ਼ ਭਰਨ ਦੀ ਆਖਰੀ ਮਿਤੀ 21 ਮਾਰਚ, 2022 ਹੈ। ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ 22 ਮਾਰਚ, 2022 ਮਾਰਚ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਕਾਗਜ਼ ਵਾਪਸ ਲੈਣ ਦੀ ਆਖਰੀ ਮਿਤੀ 24 ਮਾਰਚ, 2022 ਨਿਰਧਾਰਿਤ ਕੀਤੀ ਗਈ ਹੈ। ਵੋਟਾਂ ਪੈਣ ਦਾ ਕੰਮ ਮਿਤੀ 31 ਮਾਰਚ, 2022 ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤਕ ਹੋਵੇਗਾ, ਜਦਕਿ ਗਿਣਤੀ ਵੀ ਉਸੇ ਦਿਨ ਸ਼ਾਮ 5 ਵਜੇ ਹੋਵੇਗੀ। ਚੋਣਾਂ ਦਾ ਕਾਰਜ 2 ਅਪ੍ਰੈਲ 2022 ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਸਕਦੇ ਹਨ ਸੁਖਬੀਰ ਸਿੰਘ ਬਾਦਲ

ਡਾ. ਰਾਜੂ ਨੇ ਅੱਗੇ ਦੱਸਿਆ ਕਿ ਨਾਮਜ਼ਦਗੀ ਕਾਗਜ਼ ਸਕੱਤਰ, ਪੰਜਾਬ ਵਿਧਾਨ ਸਭਾ, ਚੰਡੀਗੜ੍ਹ, ਜੋ ਕਿ ਰਾਜ ਸਭਾ ਚੋਣਾਂ ਲਈ ਰਿਟਰਨਿੰਗ ਅਫ਼ਸਰ ਹਨ, ਕੋਲ 14.03.2022 ਤੋਂ 21.03.2022 ਤਕ (ਜਨਤਕ ਛੁੱਟੀ ਤੋਂ ਇਲਾਵਾ) ਕਿਸੇ ਵੀ ਦਿਨ ਦੁਪਹਿਰ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਦੇ ਵਿਚਕਾਰ ਦਾਖਲ ਕੀਤੇ ਜਾ ਸਕਦੇ ਹਨ। 18 ਮਾਰਚ, 2022 ਨੂੰ ਹੋਲੀ ਦਾ ਤਿਉਹਾਰ ਅਤੇ 20 ਮਾਰਚ, 2022 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਛੁੱਟੀ ਹੋਵੇਗੀ। ਇਸ ਲਈ ਉਸ ਦਿਨ ਨਾਮਜ਼ਦਗੀ ਕਾਗਜ਼ ਰਿਟਰਨਿੰਗ ਅਫ਼ਸਰ ਨੂੰ ਪੇਸ਼ ਨਹੀਂ ਕੀਤੇ ਜਾ ਸਕਦੇ ਹਨ। ਹਾਲਾਂਕਿ 19 ਮਾਰਚ, 2022 ਨੂੰ ਸ਼ਨੀਵਾਰ ਦੇ ਦਿਨ ਛੁੱਟੀ ਨਹੀਂ ਹੈ ਅਤੇ ਨਾਮਜ਼ਦਗੀ ਕਾਗਜ਼ ਰਿਟਰਨਿੰਗ ਅਫ਼ਸਰ ਨੂੰ ਪੇਸ਼ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ : ਜਾਣੋ ਕੌਣ ਹਨ ‘ਆਪ’ ਦੇ ਉਹ ਉਮੀਦਵਾਰ ਜਿਨ੍ਹਾਂ ਨੇ ਪੰਜਾਬ ਦੇ ਚੋਟੀ ਦੇ ਸਿਆਸਤਦਾਨਾਂ ਨੂੰ ਦਿੱਤੀ ਮਾਤ

ਉਨ੍ਹਾਂ ਕਿਹਾ ਕਿ ਨਾਮਜ਼ਦਗੀ ਕਾਗਜ਼ ਫਾਰਮ 2 ਸੀ ਵਿਚ ਦਾਖਲ ਕੀਤੇ ਜਾਣੇ ਹ। ਖਾਲੀ ਫਾਰਮ ਸਕੱਤਰ, ਪੰਜਾਬ ਵਿਧਾਨ ਸਭਾ ਕੋਲ ਉਪਲੱਬਧ ਹਨ। ਟਾਈਪ ਕੀਤੇ ਨਾਮਜ਼ਦਗੀ ਕਾਗਜ਼ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਕਿ ਫਾਰਮ ਨਿਰਧਾਰਤ ਫਾਰਮੈਟ ਵਿਚ ਹੋਣ। ਰਾਜ ਸਭਾ ਦੇ ਮੈਂਬਰਾਂ ਲਈ ਯੋਗਤਾ ਪ੍ਰਾਪਤ ਕਰਨ ਲਈ, ਉਮੀਦਵਾਰ ਨੂੰ ਭਾਰਤ ਵਿਚ ਕਿਸੇ ਵੀ ਸੰਸਦੀ ਹਲਕੇ ਵਿਚ ਇਕ ਵੋਟਰ ਵਜੋਂ ਰਜਿਸਟਰ ਹੋਣਾ ਚਾਹੀਦਾ ਹੈ। ਇਸ ਨੁਕਤੇ ’ਤੇ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਸੰਤੁਸ਼ਟ ਕਰਨ ਲਈ, ਉਮੀਦਵਾਰਾਂ ਨੂੰ ਆਪਣੇ ਵੋਟਰ ਹੋਣ ਦੇ ਸਬੂਤ ਵਜੋਂ ਵੋਟਰ ਸੂਚੀ ਵਿਚ ਐਂਟਰੀ ਦੀ ਇਕ ਪ੍ਰਮਾਣਿਤ ਕਾਪੀ ਪੇਸ਼ ਕਰਨੀ ਹੋਵੇਗੀ। ਉਮੀਦਵਾਰ ਲਈ ਸਬੰਧਤ ਰਿਟਰਨਿੰਗ ਅਫ਼ਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਵਲੋਂ ਅਧਿਕਾਰਤ ਕਿਸੇ ਹੋਰ ਵਿਅਕਤੀ ਦੇ ਸਾਹਮਣੇ ਨਿਰਧਾਰਤ ਫਾਰਮ ਵਿਚ ਸਹੁੰ ਜਾਂ ਪੁਸ਼ਟੀ ਕਰਨਾ ਜ਼ਰੂਰੀ ਹੋਵੇਗਾ। ਉਮੀਦਵਾਰ ਵਲੋਂ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਿਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਰਾਜ ਭਵਨ ਜਾਂਦੇ ਸਮੇਂ ਜਦੋਂ ਲਾਲ ਬੱਤੀ ’ਤੇ ਰੁਕਿਆ ਭਗਵੰਤ ਮਾਨ ਦੀਆਂ ਗੱਡੀਆਂ ਦਾ ਕਾਫਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Election Commission of India
  • Rajya Sabha
  • Elections
  • ਭਾਰਤੀ ਚੋਣ ਕਮਿਸ਼ਨ
  • ਰਾਜ ਸਭਾ
  • ਚੋਣਾਂ

ਜਲੰਧਰ: ਗਊਆਂ ਦੇ ਹੋ ਰਹੇ ਕਤਲਾਂ ਨੂੰ ਲੈ ਕੇ ਹਿੰਦੂ ਨੇਤਾ ਭੜਕੇ, ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ

NEXT STORY

Stories You May Like

  • punjab politics  assembly elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਨ ਦਾ ਐਲਾਨ
  • himachal pradesh  panchayat elections  dates  announcements
    ਹੋ ਗਿਆ ਪੰਚਾਇਤੀ ਚੋਣਾਂ ਦਾ ਐਲਾਨ! 26 ਮਈ ਤੋਂ ਹੋਣਗੀਆਂ HP 'ਚ ਤਿੰਨ ਗੇੜ ਦੀਆਂ ਚੋਣਾਂ
  • punjabis in big trouble these employees announce indefinite strike
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ, ਸੂਬਾ ਵਾਸੀਆਂ ਨੂੰ ਪਈ ਵੱਡੀ ਮੁਸੀਬਤ!
  • rajya sabha member sandeep pathak reaches highcourt
    ਰਾਜ ਸਭਾ ਮੈਂਬਰ ਸੰਦੀਪ ਪਾਠਕ ਪੁੱਜੇ ਹਾਈਕੋਰਟ
  • punjab new political party
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • five states  assembly elections victory pm modi
    ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਦੀ ਹੈਟ੍ਰਿਕ ਹਾਸਲ ਕਰੇਗੀ ਭਾਜਪਾ : PM ਮੋਦੀ
  • the case of merger of rajya sabha members with bjp has reached the supreme court
    ਰਾਜ ਸਭਾ ਮੈਂਬਰਾਂ ਦੇ ਭਾਜਪਾ 'ਚ ਰਲੇਵੇਂ ਦਾ ਮਾਮਲਾ ਸੁਪਰੀਮ ਕੋਰਟ ਪੁੱਜਾ
  • petition reaches election commission against aam aadmi party
    ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚੀ ਪਟੀਸ਼ਨ
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • transfer of 7 ias and 4 pcs officers
      7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ
    • out of control canter rams several vehicles
      ਭਿਆਨਕ ਹਾਦਸਾ: ਬੇਕਾਬੂ ਕੈਂਟਰ ਨੇ ਕਈ ਵਾਹਨ ਦਰੜੇ, ਇੱਕ ਦੀ ਮੌਤ; ਤਿੰਨ ਗੰਭੀਰ...
    • lakhowal  s young man mani lost the battle for his life
      ਜ਼ਿੰਦਗੀ ਦੀ ਜੰਗ ਹਾਰ ਗਿਆ ਲੱਖੋਵਾਲ ਦਾ ਨੌਜਵਾਨ ਮਨੀ
    • students block sirhind national highway
      ਵਿਦਿਆਰਥੀਆਂ ਨੇ ਕੀਤਾ ਸਰਹਿੰਦ ਨੈਸ਼ਨਲ ਹਾਈਵੇ ਜਾਮ, ਕਾਲਜ ਮੈਨੇਜਮੈਂਟ 'ਤੇ ਲਾਏ...
    • out of control truck wreaks havoc in tanda udmur
      ਟਾਂਡਾ ਉੜਮੁੜ 'ਚ ਬੇਕਾਬੂ ਟਰੱਕ ਦਾ ਕਹਿਰ! 4 ਲੋਕਾਂ ਨੂੰ ਦਰੜਿਆ; ਔਰਤ ਸਣੇ 2 ਦੀ...
    • robbers caught by people
      ਲੋਕਾਂ ਨੇ ਕਾਬੂ ਕੀਤੇ ਲੁਟੇਰੇ, ਛਿੱਤਰ ਪਰੇਡ ਮਗਰੋਂ ਕੀਤਾ ਪੁਲਸ ਹਵਾਲੇ
    • long power cut to occur in punjab on saturday
      ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
    • ludhiana truck fire
      ਲੁਧਿਆਣਾ 'ਚ ਚੱਲਦੇ ਟਰੱਕ ਨੂੰ ਲੱਗ ਗਈ ਅੱਗ! ਸੜਕ 'ਤੇ ਕਈ ਕਿੱਲੋਮੀਟਰ ਤਕ ਦੌੜਿਆ...
    • mother arrested for killing children by throwing them into a kali bein
      ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ ਵੇਈਂ 'ਚ ਸੁੱਟ ਕੇ ਜਵਾਕਾਂ ਦੀ...
    • certificates of being amritdhari sought from members of chief khalsa diwan
      ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਨੂੰ ਅੰਮ੍ਰਿਤਧਾਰੀ ਹੋਣ ਦੇ ਸਰਟੀਫਿਕੇਟ ਦੇਣ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +