Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    6:51:20 PM

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

  • punjab police  ludhiana

    ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ...

  • mad sandhu  social media  makeup artist

    ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ...

  • nana patekar

    ਨਾਨਾ ਪਾਟੇਕਰ ਨੇ ਆਪਣੀ ਮੌਤ ਤੋਂ ਪਹਿਲਾਂ ਹੀ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਇੰਦਰਾ ਦੇ ਰਾਜ ’ਚ ਭਾਸ਼ਾ ਦੇ ਆਧਾਰ ’ਤੇ ਵੱਖਰਾ ਸੂਬਾ ਬਣਿਆ ਪੰਜਾਬ

PUNJAB News Punjabi(ਪੰਜਾਬ)

ਇੰਦਰਾ ਦੇ ਰਾਜ ’ਚ ਭਾਸ਼ਾ ਦੇ ਆਧਾਰ ’ਤੇ ਵੱਖਰਾ ਸੂਬਾ ਬਣਿਆ ਪੰਜਾਬ

  • Updated: 20 Apr, 2019 08:50 AM
Punjab
election diary
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦੇਸ਼ ਦੀ ਆਜ਼ਾਦੀ ਤੋਂ ਬਾਅਦ ਜੇ ਭਾਰਤ ਦੇ ਕਿਸੇ ਸੂਬੇ ਨੇ ਸਭ ਤੋਂ ਵੱਧ ਕਰਬਾਨੀ ਦਿੱਤੀ ਤਾਂ ਉਹ ਪੰਜਾਬ ਸੀ ਕਿਉਂਕਿ ਇਹ ਸਿਰਫ ਇਕ ਦੇਸ਼ ਦਾ ਬਟਵਾਰਾ ਨਹੀਂ ਸੀ ਸਗੋਂ ਇਸ ਪ੍ਰਕਿਰਿਆ ’ਚ ਪੰਜਾਬ ਵੀ ਵੰਡਿਆ ਗਿਆ ਸੀ ਤੇ ਪੰਜਾਬ ਦਾ ਇਕ ਹਿੱਸਾ ਪਾਕਿਸਤਾਨ ਵੱਲ ਚਲਾ ਗਿਆ ਸੀ ਜਿਸ ਨੂੰ ਪੱਛਮੀ ਪੰਜਾਬ ਕਿਹਾ ਗਿਆ ਜਦਕਿ ਇਕ ਹਿੱਸਾ ਭਾਰਤ ਕੋਲ ਆਇਆ। 1947 ’ਚ ਬਟਵਾਰੇ ਦੌਰਾਨ ਸਭ ਤੋਂ ਵੱਧ ਕਤਲੇਆਮ ਦਾ ਗਵਾਹ ਵੀ ਪੰਜਾਬ ਹੀ ਬਣਿਆ ਪਰ ਪੰਜਾਬ ਲਈ ਦੁੱਖਾਂ ਦਾ ਅੰਤ ਇਥੇ ਹੀ ਨਹੀਂ ਹੋਇਆ।

ਸੂਬੇ ਨੂੰ ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਕ ਵਾਰ ਫਿਰ ਵੰਡ ਦੇ ਦੌਰ ’ਚੋਂ ਲੰਘਣਾ ਪਿਆ ਤੇ ਭਾਰਤ ਦੇ ਹਿੱਸੇ ’ਚ ਆਏ ਪੰਜਾਬ ਦੇ ਵੀ ਭਾਸ਼ਾ ਦੇ ਆਧਾਰ ’ਤੇ 3 ਟੁਕੜੇ ਕਰਨੇ ਪਏ। ਇਹ ਇਕ ਵੱਡਾ ਫੈਸਲਾ ਸੀ ਪਰ ਮੌਕੇ ਦੇ ਹਾਲਾਤ ਨੂੰ ਦੇਖਦੇ ਹੋਏ ਇੰਦਰਾ ਗਾਂਧੀ ਦੀ ਸਰਕਾਰ ਨੇ 1966 ’ਚ ਇਹ ਫੈਸਲਾ ਕੀਤਾ ਤੇ ਪੰਜਾਬੀ ਭਾਸ਼ਾ ਬੋਲਣ ਵਾਲੇ ਇਲਾਕੇ ਪੰਜਾਬ ’ਚ ਸ਼ਾਮਲ ਕੀਤੇ ਜਦਕਿ ਪਹਾੜੀ ਹਿਮਾਚਲ ਤੇ ਹਿੰਦੀ ਭਾਸ਼ੀ ਇਲਾਕੇ ਹਰਿਆਣਾ ਦੇ ਹਿੱਸੇ ਆਏ। ਇਸ ਵੰਡ ਤੋਂ ਪਹਿਲਾਂ ਦੀ ਇਕ ਲੰਬੀ ਕਹਾਣੀ ਹੈ। ਆਜ਼ਾਦੀ ਤੋਂ ਬਾਅਦ ਜਦ ਪਹਿਲੀਆਂ ਚੋਣਾਂ ਹੋਈਆਂ ਤਾਂ ਇਨ੍ਹਾਂ ਚੋਣਾਂ ਦੌਰਾਨ 1951 ’ਚ ਅਕਾਲੀ ਦਲ ਨੂੰ ਸਿਰਫ 13 ਸੀਟਾਂ ਮਿਲੀਆਂ। ਅਕਾਲੀ ਦਲ ਨੂੰ ਇਸ ਗੱਲ ਦਾ ਅੰਦਾਜ਼ਾ ਹੋ ਗਿਆ ਕਿ ਸਾਂਝੇ ਪੰਜਾਬ ਦੇ ਰਹਿੰਦਿਆਂ ਉਨ੍ਹਾਂ ਨੂੰ ਸੱਤਾ ਨਹੀਂ ਮਿਲੇਗੀ, ਇਸ ਲਈ 50 ਦੇ ਦਹਾਕੇ ’ਚ ਹੀ ਅਕਾਲੀ ਦਲ ਨੇ ਵੱਖਰੇ ਪੰਜਾਬੀ ਸੂਬੇ ਲਈ ਸੰਘਰਸ਼ ਸ਼ੁਰੂ ਕਰ ਦਿੱਤਾ ਤੇ 1955 ’ਚ 12000 ਸਿੱਖਾਂ ਦੀ ਗ੍ਰਿਫਤਾਰੀ ਵੀ ਹੋਈ। 1956 ’ਚ ਸੂਬਾ ਮੁੜ ਗਠਨ ਐਕਟ ਰਾਹੀਂ ਪੈਪਸੂ ਨੂੰ ਪੰਜਾਬ ’ਚ ਸ਼ਾਮਲ ਕੀਤਾ ਗਿਆ ਤੇ ਪੰਜਾਬ ਦੀਆਂ ਸੀਟਾਂ ਦੀ ਗਿਣਤੀ ਵਧ ਕੇ 126 ਤੋਂ 154 ਹੋ ਗਈ ਪਰ 1957 ’ਚ ਹੋਈਆਂ ਚੋਣਾਂ ’ਚ ਅਕਾਲੀ ਇਕ ਵਾਰ ਹਾਰ ਗਏ ਤੇ ਅਕਾਲੀਆਂ ਦਾ ਵੱਖਰੇ ਸੂਬੇ ਦਾ ਸਵਾਲ ਜਾਰੀ ਰਿਹਾ। 1962 ’ਚ ਇਕ ਵਾਰ ਫਿਰ ਲਗਭਗ 25 ਹਜ਼ਾਰ ਦੇ ਲਗਭਗ ਸਿੱਖਾਂ ਨੇ ਗ੍ਰਿਫਤਾਰੀਆਂ ਦਿੱਤੀਆਂ। ਪੰਜਾਬ ’ਚ ਵੱਖਰੇ ਸੂਬੇ ਦੇ ਅੰਦੋਲਨ ਨੂੰ ਦੇਖਦੇ ਹੋਏ ਸਤੰਬਰ 1966 ’ਚ ਇੰਦਰਾ ਗਾਂਧੀ ਦੀ ਸਰਕਾਰ ਨੇ ਪੰਜਾਬ ਮੁੜਗਠਨ ਐਕਟ ਰਾਹੀਂ ਪੰਜਾਬ ਦੀ ਵੰਡ ਕਰ ਦਿੱਤੀ ਤੇ ਚੰਡੀਗ਼ੜ੍ਹ ਨੂੰ ਦੋਵੇਂ ਸੂਬਿਆਂ ਦੀ ਰਾਜਧਾਨੀ ਬਣਾਇਆ ਗਿਆ।

  • ELection Diary
  • indira Gandhi
  • ਇਲੈਕਸ਼ਨ ਡਾਇਰੀ
  • ਇੰਦਰਾ ਗਾਂਧੀ

ਬਠਿੰਡਾ ਹਾਟ ਸੀਟ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਉਮੀਦਵਾਰ ਦੀ ਚੋਣ ਬਣੀ ਬੁਝਾਰਤ

NEXT STORY

Stories You May Like

  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • japan  germany  employment  youth  language training
    ਜਾਪਾਨ-ਜਰਮਨੀ 'ਚ ਰੁਜ਼ਗਾਰ ਦਾ ਮੌਕਾ, ਉੱਤਰਾਖੰਡ ਦੇ ਨੌਜਵਾਨਾਂ ਨੂੰ ਮਿਲੇਗੀ ਭਾਸ਼ਾ ਸਿਖਲਾਈ
  • charanjit singh channi
    ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • teachers notice teachers of punjab
    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • two accused arrested who wrote khalistani slogans
      ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
    • warning issued for heavy rain and strong storms in punjab for two days
      ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
    • patwari and employee arrested during raid in tehsil complex in jalandhar
      ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
    • punjab bjp  alliance  assembly elections
      ਭਾਜਪਾ ਦੀ ਪੰਜਾਬ ਦੀਆਂ 45 ਸੀਟਾਂ ’ਤੇ ਅੱਖ, ਗੱਠਜੋੜ ਲਈ ਖਾਕਾ ਤਿਆਰ!
    • accident case
      ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ
    • attack on the guru ghar  s langar hall is extremely serious
      ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ...
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • death case
      ਹਸਪਤਾਲ 'ਚ ਦਾਖ਼ਲ ਅਣਪਛਾਤੇ ਵਿਅਕਤੀ ਦੀ ਮੌਤ
    • student attacked in jalandhar  family creates a ruckus outside the school
      ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
    • uncle and niece die in horrific accident
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +