Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    3:31:52 PM

  • big relief to imran khan

    ਜੇਲ੍ਹ 'ਚ ਬੰਦ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਨੇ...

  • 135 year old banking law changed know what important changes

    ਬਦਲ ਗਿਆ 135 ਸਾਲ ਪੁਰਾਣਾ ਬੈਂਕਿੰਗ ਕਾਨੂੰਨ, ਜਾਣੋ...

  • arjuna award announced

    ਅਰਜੁਨ ਐਵਾਰਡ ਦਾ ਹੋਇਆ ਐਲਾਨ, ਜਾਣੋ ਕਿਹੜੇ ਧਾਕੜ...

  • the accused who murdered the woman was arrested within a few hours

    ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਭ ਤੋਂ ਬਜ਼ੁਰਗ ਪ੍ਰਧਾਨ ਮੰਤਰੀ ਦਾ ਰਿਕਾਰਡ ਅੱਜ ਵੀ ਮੋਰਾਰਜੀ ਦੇਸਾਈ ਦੇ ਨਾਂ

PUNJAB News Punjabi(ਪੰਜਾਬ)

ਸਭ ਤੋਂ ਬਜ਼ੁਰਗ ਪ੍ਰਧਾਨ ਮੰਤਰੀ ਦਾ ਰਿਕਾਰਡ ਅੱਜ ਵੀ ਮੋਰਾਰਜੀ ਦੇਸਾਈ ਦੇ ਨਾਂ

  • Edited By Disha,
  • Updated: 24 Mar, 2019 10:52 AM
Jalandhar
election diary morarji desai prime minister record
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਨਰੇਸ਼ ਕੁਮਾਰ)— 1975 'ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ ਐਮਰਜੈਂਸੀ ਲਗਾਏ ਜਾਣ ਤੋਂ ਬਾਅਦ ਦੇਸ਼ ਭਰ 'ਚ ਕਾਂਗਰਸ ਦੇ ਪ੍ਰਤੀ ਗੁੱਸੇ ਦੀ ਲਹਿਰ ਸੀ ਅਤੇ ਇਸੇ ਲਹਿਰ 'ਤੇ ਸਵਾਰ ਹੋ ਕੇ ਮੋਰਾਰਜੀ ਦੇਸਾਈ 24 ਮਾਰਚ 1977 ਨੂੰ ਪਹਿਲੇ ਗੈਰ-ਕਾਂਗਰਸੀ ਪ੍ਰਧਾਨ ਮੰਤਰੀ ਬਣੇ। ਜਿਸ ਸਮੇਂ ਉਹ ਪ੍ਰਧਾਨ ਮੰਤਰੀ ਬਣੇ, ਉਸ ਸਮੇਂ ਉਨ੍ਹਾਂ ਦੀ ਉਮਰ 81 ਸਾਲ ਸੀ ਅਤੇ ਸਭ ਤੋਂ ਵਧ ਉਮਰ ਦੇ ਪ੍ਰਧਾਨ ਮੰਤਰੀ ਬਣਨ ਦਾ ਇਹ ਰਿਕਾਰਡ ਅੱਜ ਤੱਕ ਕਾਇਮ ਹੈ। ਹਾਲਾਂਕਿ ਉਨ੍ਹਾਂ ਦੀ ਸਰਕਾਰ 2 ਸਾਲ ਹੀ ਚੱਲੀ ਅਤੇ ਕਾਂਗਰਸ ਨੇ ਜਨਤਾ ਪਾਰਟੀ 'ਚ ਫੁੱਟ ਪੁਆ ਦਿੱਤੀ ਅਤੇ ਜੁਲਾਈ 1979 'ਚ ਮੋਰਾਰਜੀ ਦੇਸਾਈ ਨੂੰ ਅਸਤੀਫਾ ਦੇਣਾ ਪਿਆ ਸੀ। ਉਨ੍ਹਾਂ ਤੋਂ ਬਾਅਦ ਪ੍ਰਧਾਨ ਮੰਤਰੀ ਬਣਨ ਦੀ ਇੱਛਾ ਪਾਲੀ ਬੈਠੇ ਚਰਨ ਸਿੰਘ ਨੂੰ ਦੇਸ਼ ਦੀ ਕਮਾਂਡ ਮਿਲੀ।PunjabKesariਮੋਰਾਰਜੀ ਦੇਸਾਈ ਨੂੰ ਨੋਟਬੰਦੀ ਕਾਰਨ ਵੀ ਕੀਤਾ ਜਾਂਦਾ ਹੈ ਯਾਦ 
ਮੋਰਾਰਜੀ ਦੇਸਾਈ ਨੂੰ ਇਕ ਹੋਰ ਕਾਰਨ ਲਈ ਵੀ ਯਾਦ ਕੀਤਾ ਜਾਂਦਾ ਹੈ ਅਤੇ ਇਹ ਕਾਰਨ ਹੈ ਆਜ਼ਾਦ ਭਾਰਤ ਦੇ ਇਤਿਹਾਸ ਦੀ ਪਹਿਲੀ ਨੋਟਬੰਦੀ ਦਾ। ਮੋਰਾਰਜੀ ਦੇਸਾਈ ਦੇ ਪ੍ਰਧਾਨ ਮੰਤਰੀ ਰਹਿੰਦੇ ਹੀ 1978 'ਚ 1000, 5000 ਅਤੇ 10 ਹਜ਼ਾਰ ਰੁਪਏ ਦੇ ਨੋਟ ਬੰਦ ਕਰ ਦਿੱਤੇ ਸਨ। ਉਸ ਸਮੇਂ ਵੀ ਜਨਤਾ 'ਚ ਹਾਹਾਕਾਰ ਮਚਿਆ ਸੀ ਅਤੇ ਸਰਕਾਰ ਨੇ ਇਸ ਫੈਸਲੇ ਨੂੰ ਉਸ ਸਮੇਂ ਵੀ ਕਾਲੇ ਧਨ 'ਤੇ ਕਾਬੂ ਪਾਉਣ ਲਈ ਲਿਆ ਗਿਆ ਫੈਸਲਾ ਦੱਸਿਆ ਸੀ। ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਮੋਰਾਰਜੀ ਦੇਸਾਈ ਜਵਾਹਰ ਲਾਲ ਨਹਿਰੂ ਦੀ ਸਰਕਾਰ 'ਚ ਉੱਪ ਪ੍ਰਧਾਨ ਮੰਤਰੀ ਅਤੇ ਇੰਦਰਾ ਗਾਂਧੀ ਦੀ ਸਰਕਾਰ 'ਚ ਵਿੱਤ ਮੰਤਰੀ ਰਹਿ ਚੁਕੇ ਸਨ। ਜਦੋਂ ਇੰਦਰਾ ਗਾਂਧੀ ਨੇ 14 ਬੈਂਕਾਂ ਦੇ ਰਾਸ਼ਟਰੀਕਰਨ ਦੀ ਯੋਜਨਾ ਬਣਾਈ ਅਤੇ ਦੇਸਾਈ ਤੋਂ ਵਿੱਤ ਮੰਤਰਾਲੇ ਵਾਪਸ ਲਿਆ ਤਾਂ ਉਨ੍ਹਾਂ ਨੇ ਬਾਗੀ ਹੋ ਕੇ ਇੰਟਰਨੈਸ਼ਨਲ ਕਾਂਗਰਸ (ਓ) ਨਾਂ ਦੀ ਪਾਰਟੀ ਬਣਾ ਲਈ।PunjabKesariਕਾਂਗਰਸ ਦਾ ਵਿਰੋਧ ਕੀਤਾ ਸ਼ੁਰੂ
ਇਸ ਤੋਂ ਬਾਅਦ ਹੀ ਉਨ੍ਹਾਂ ਦਾ ਕਾਂਗਰਸ ਵਿਰੋਧ ਸ਼ੁਰੂ ਹੋਇਆ ਅਤੇ ਐਮਰਜੈਂਸੀ ਦੌਰਾਨ ਇੰਦਰਾ ਦੀਆਂ ਗਲਤੀਆਂ ਨੂੰ ਮੋਰਾਰਜੀ ਦੇਸਾਈ ਨੇ ਖੂਬ ਭੁਨਾਇਆ ਅਤੇ ਸਿਆਸੀ ਰੂਪ ਨਾਲ ਮਜ਼ਬੂਤ ਹੋਏ। 1977 'ਚ ਜਦੋਂ ਦੇਸ਼ ਦੀਆਂ ਆਮ ਚੋਣਾਂ ਹੋਈਆਂ ਤਾਂ ਭਾਰਤੀ ਲੋਕ ਦਲ 295 ਸੀਟਾਂ ਨਾਲ ਸਪੱਸ਼ਟ ਬਹੁਮਤ ਲੈ ਕੇ ਸੱਤਾ 'ਚ ਆਇਆ, ਜਦੋਂ ਕਿ ਕਾਂਗਰਸ ਉਸ ਸਮੇਂ ਪਹਿਲੀ ਵਾਰ 154 ਸੀਟਾਂ 'ਤੇ ਸਿਮਟ ਗਈ ਸੀ। ਹਾਲਾਂਕਿ ਕਾਂਗਰਸ ਨੂੰ ਉਸ ਸਮੇਂ ਵੀ 34.52 ਫੀਸਦੀ ਵੋਟ ਮਿਲੇ ਸਨ ਅਤੇ ਭਾਰਤੀ ਲੋਕ ਦਲ ਨੂੰ ਉਸ ਸਮੇਂ ਮਿਲੇ 41.32 ਫੀਸਦੀ ਵੋਟਾਂ ਦੇ ਮੁਕਾਬਲੇ ਕਾਂਗਰਸ ਦਾ ਵੋਟ ਸਿਰਫ 7 ਫੀਸਦੀ ਹੀ ਘੱਟ ਸੀ ਪਰ ਇਹ ਵੋਟ ਸੀਟਾਂ 'ਚ ਤਬਦੀਲ ਨਹੀਂ ਹੋ ਸਕੇ ਸਨ।

  • Election Diary
  • Morarji Desai
  • Prime Minister
  • Record
  • ਇਲੈਕਸ਼ਨ ਡਾਇਰੀ
  • ਮੋਰਾਰਜੀ ਦੇਸਾਈ
  • ਪ੍ਰਧਾਨ ਮੰਤਰੀ
  • ਰਿਕਾਰਡ

election diary: ...ਜਦੋਂ ਸਹੁੰ ਤੋਂ ਪਹਿਲਾਂ ਰਾਜੀਵ ਗਾਂਧੀ ਨੇ ਪੁੱਛਿਆ, 'ਕੀ ਮੈਂ ਇਹ ਕਰ ਸਕਾਂਗਾ?'

NEXT STORY

Stories You May Like

  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • world  s third smallest country changes its name to nauru
    ਦੁਨੀਆ ਦੇ ਤੀਜੇ ਸਭ ਤੋਂ ਛੋਟੇ ਦੇਸ਼ ਨੇ ਆਪਣਾ ਨਾਂ ਬਦਲਿਆ, ‘ਨਾਓਏਰੋ’ ਰੱਖਿਆ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • history  late manmohan singh  sonia gandhi
    ਇਤਿਹਾਸ ਮਰਹੂਮ ਮਨਮੋਹਨ ਸਿੰਘ ਨੂੰ ਸਭ ਤੋਂ ਪ੍ਰਭਾਵਸ਼ਾਲੀ ਪ੍ਰਧਾਨ ਮੰਤਰੀਆਂ 'ਚੋਂ ਰੱਖੇਗਾ ਯਾਦ: ਸੋਨੀਆ ਗਾਂਧੀ
  • wildfire rages
    ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ ਕਰ'ਤਾ ਵੱਡਾ ਐਲਾਨ
  • morocco names 1 055 km highway after trump
    ਮੋਰੱਕੋ ਨੇ 1,055 ਕਿਲੋਮੀਟਰ ਲੰਬੇ ਹਾਈਵੇ ਦਾ ਨਾਂ ਟਰੰਪ ਦੇ ਨਾਂ ’ਤੇ ਰੱਖਿਆ
  • apple  s big bang
    Apple ਦਾ ਵੱਡਾ ਧਮਾਕਾ !  iPhone 18 Pro Max 'ਚ ਹੋਵੇਗੀ ਸਭ ਤੋਂ ਵੱਡੀ ਬੈਟਰੀ ਤੇ ਹੋਰ ਵੀ ਬਹੁਤ ਕੁਝ ਖਾਸ
  • balochistan in pakistan
    ਬਲੋਚਿਸਤਾਨ ਹੁਣ ਪਾਕਿਸਤਾਨ ਦਾ ਸਭ ਤੋਂ ਖਤਰਨਾਕ ਸੂਬਾ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in bhawanigarh
      ਚੰਨੋ ਪਿੰਡ ਨੇੜੇ ਵਾਪਰਿਆ ਭਿਆਨਕ ਹਾਦਸਾ! ਵਿਅਕਤੀ ਦੀ ਦਰਦਨਾਕ ਮੌਤ
    • a tragic accident happened to a young man who had gone abroad
      ਪੰਜਾਬ: ਵਿਦੇਸ਼ 'ਚ ਸਿੱਖ ਨੌਜਵਾਨ ਨੇ ਅੱਗ 'ਚੋਂ ਬਚਾਈਆਂ ਕਈ ਜਾਨਾਂ, ਖੁਦ ਦੀ ਨਾ...
    • ba student death
      ਲੁਧਿਆਣਾ ਵਿਚ BA ਦੀ ਵਿਦਿਆਰਥਣ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • birthday party  young boy  car parking
      ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ ਸਵਾਰਾਂ ਨੇ ਮੀਂਹ ਵਾਂਗ...
    • questions on the security arrangements at the railway station
      ਰੇਲਵੇ ਸਟੇਸ਼ਨ ਦੀ ਸੁਰੱਖਿਆ ਵਿਵਸਥਾ ’ਤੇ ਸਵਾਲ, ਬਿਨਾਂ ਸਕੈਨਿੰਗ ਜਾ ਰਹੇ ਪਾਰਸਲ...
    • drug smuglers arrested
      ਲੋਕਾਂ ਨੇ ਸ਼ਰੇਆਮ ਨਸ਼ਾ ਵੇਚ ਰਹੇ ਮੁੰਡੇ ਨੂੰ ਰੰਗੇ ਹੱਥੀਂ ਫੜਿਆ, ਵੀਡੀਓ ਵਾਇਰਲ
    • beware of those who buy khoy s barfi
      ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ ਤੋਂ ਪਹਿਲਾਂ ਪੰਜਾਬ 'ਚ ਹੋਈ...
    • sgpc president dhami announces support for punjab bandh on august 21
      21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ
    • gian chand gupta
      ਪੰਜਾਬ ’ਚ ਇਕੱਲਿਆਂ ਸਰਕਾਰ ਬਣਾਏਗੀ ਭਾਜਪਾ : ਗਿਆਨ ਚੰਦ ਗੁਪਤਾ
    • designer water tanks of punjab have become as popular as lassi and phulkari
      ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +