Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JAN 24, 2026

    10:28:04 PM

  • big in sirhind railway line blast case

    ਸਰਹਿੰਦ ਰੇਲਵੇ ਲਾਈਨ ਬਲਾਸਟ ਮਾਮਲੇ 'ਚ ਵੱਡੀ ਅਪਡੇਟ,...

  • pargat singh has attacked the aap government

    ਕੀ ਲੋਕਤੰਤਰ 'ਚ ਕਿਸੇ ਤੋਂ ਸਵਾਲ ਪੁੱਛਣਾ ਅਪਰਾਧ ਹੈ?...

  • sikhs should have at least 3 children jathedar gargajj

    ਹਰ ਪਾਸੇ ਸਿੱਖ ਤੇ ਸਿੱਖਾਂ ਦੀ ਦਸਤਾਰ ਦਿਖੇ,...

  • martyr jobanpreet singh cremated with state honours

    Punjab: ਸ਼ਹੀਦ ਦੇ ਪਿਤਾ ਦੇ ਹੌਂਸਲੇ ਨੂੰ ਸਲਾਮ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਪੁਲਸ ਹਾਈ ਅਲਰਟ 'ਤੇ

PUNJAB News Punjabi(ਪੰਜਾਬ)

ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਪੁਲਸ ਹਾਈ ਅਲਰਟ 'ਤੇ

  • Edited By Gurminder Singh,
  • Updated: 13 Dec, 2025 01:58 PM
Faridkot-Muktsar
elections  police  high alert
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ , ਖੁਰਾਣਾ) : ਗੌਰਵ ਯਾਦਵ ਆਈ.ਪੀ.ਐੱਸ., ਡੀ.ਜੀ.ਪੀ. ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਅਭਿਮੰਨਿਊ ਰਾਣਾ ਆਈ.ਪੀ.ਐੱਸ., ਐੱਸ.ਐੱਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਚੋਣਾਂ ਦੇ ਮੱਦੇਨਜ਼ਰ ਜ਼ਿਲੇ ਭਰ ਵਿਚ ਵਿਸ਼ੇਸ਼ ਅਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸੇ ਤਹਿਤ ਅੱਜ ਪੁਲਸ ਲਾਈਨ ਸ੍ਰੀ ਮੁਕਤਸਰ ਸਾਹਿਬ ਵਿਖੇ ਚੋਣ ਡਿਊਟੀ ’ਤੇ ਤਾਇਨਾਤ ਫੋਰਸ ਨੂੰ ਵਿਸਥਾਰ ਨਾਲ ਬ੍ਰੀਫ਼ ਕੀਤਾ ਗਿਆ ਅਤੇ ਪੈਟਰੋਲਿੰਗ ਪਾਰਟੀਆਂ ਨੂੰ ਵਾਇਰਲੈਸ ਸੈੱਟ ਜਾਰੀ ਕਰਕੇ ਆਪੋ-ਆਪਣੇ ਨਿਰਧਾਰਤ ਖੇਤਰਾਂ ਵੱਲ ਰਵਾਨਾ ਕੀਤਾ ਗਿਆ। ਇਸ ਮੌਕੇ ਹਰਕਮਲ ਕੌਰ ਐਸ.ਪੀ (ਐਚ), ਤਜਿੰਦਰ ਪਾਲ ਸਿੰਘ ਡੀਐਸਪੀ (ਐਚ) ਵੀ ਮੌਜੂਦ ਸਨ। ਐੱਸ.ਐੱਸ.ਪੀ ਅਭਿਮੰਨਿਊ ਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਕੁੱਲ 334 ਪੋਲਿੰਗ ਸਟੇਸ਼ਨ ਅਤੇ 629 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ।

ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਬਣਾਉਣ ਲਈ ਜ਼ਿਲੇ ਅੰਦਰ ਇੰਟਰ-ਡਿਸਟਰਿਕਟ, ਇੰਟਰ-ਸਟੇਟ ਅਤੇ ਅੰਦਰੂਨੀ ਨਾਕਿਆਂ ਸਮੇਤ ਪੋਲਿੰਗ ਬੂਥਾਂ ਦੇ ਆਲੇ-ਦੁਆਲੇ ਪੈਟਰੋਲਿੰਗ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਕਾਰਜ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਕੁੱਲ ਮਿਲਾ ਕੇ 1800 ਦੇ ਕਰੀਬ ਪੁਲਸ ਅਧਿਕਾਰੀ ਅਤੇ ਕਰਮਚਾਰੀ ਡਿਊਟੀ ’ਤੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਪੋਲਿੰਗ ਬੂਥਾਂ ’ਤੇ ਵਾਧੂ ਫੋਰਸ, ਗਸ਼ਤ ਟੀਮਾਂ ਅਤੇ ਖ਼ਾਸ ਨਿਗਰਾਨੀ ਪ੍ਰਬੰਧ ਕੀਤੇ ਗਏ ਹਨ। ਜ਼ਿਲਾ ਪ੍ਰਸ਼ਾਸਨ ਅਤੇ ਸ੍ਰੀ ਮੁਕਤਸਰ ਸਾਹਿਬ ਪੁਲਸ 24 ਘੰਟੇ ਲੋਕਾਂ ਦੀ ਸਹਾਇਤਾ ਲਈ ਤਿਆਰ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਹੋਟਲਾਂ, ਢਾਬਿਆਂ ਅਤੇ ਰੈਸਟੋਰੈਂਟਾਂ ਦੀ ਵਿਸ਼ੇਸ਼ ਚੈਕਿੰਗ

ਚੋਣਾਂ ਦੇ ਮੱਦੇਨਜ਼ਰ ਹੋਟਲਾਂ, ਢਾਬਿਆਂ ਅਤੇ ਰੈਸਟੋਰੈਂਟਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਅਪਰਾਧੀ ਤੱਤਾਂ ਦੀ ਆਵਾਜਾਈ ’ਤੇ ਨਿਗਰਾਨੀ ਰਹੇ ਅਤੇ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਬਣੀ ਰਹੇ। ਇਸ ਮੌਕੇ ਐਸ.ਐਸ.ਪੀ ਵਲੋਂ ਚੋਣ ਡਿਊਟੀ ’ਤੇ ਤਾਇਨਾਤ ਸਾਰੇ ਪੁਲਸ ਅਧਿਕਾਰੀਆਂ/ਕਰਮਚਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਗਿਆ ਕਿ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਪੂਰੀ ਨਿਰਪੱਖਤਾ, ਅਨੁਸ਼ਾਸਨ ਅਤੇ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਜਨਤਾ ਨਾਲ ਨਿਮਰਤਾ ਤੇ ਸਮਝਦਾਰੀ ਨਾਲ ਪੇਸ਼ ਆਇਆ ਜਾਵੇ। ਐਸ.ਐਸ.ਪੀ ਨੇ ਸਪਸ਼ਟ ਕੀਤਾ ਕਿ ਪੋਲਿੰਗ ਸਟੇਸ਼ਨਾਂ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਕੜੇ ਰਹਿਣਗੇ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜ, ਦਬਾਅ ਜਾਂ ਕਾਨੂੰਨ ਭੰਗ ਕਰਨ ਦੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਹੁਕਮ ਦਿੱਤੇ ਕਿ ਸਾਰੇ ਪੁਲਸ ਕਰਮਚਾਰੀ ਆਪਣੇ ਪ੍ਰੀਜ਼ਾਈਡਿੰਗ ਅਫਸਰਾਂ ਨਾਲ ਤਾਲਮੇਲ ਰੱਖਣ, ਸਮੇਂ ਦੀ ਪਾਬੰਦੀ ਨਾਲ ਡਿਊਟੀ ਨਿਭਾਉਣ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨਾ ਯਕੀਨੀ ਬਣਾਉਣ।

ਅੰਤਰਰਾਜੀ ਸਰਹੱਦਾਂ ’ਤੇ ਸਖ਼ਤ ਨਾਕਾਬੰਦੀ

ਪੰਜਾਬ-ਹਰਿਆਣਾ ਅਤੇ ਪੰਜਾਬ-ਰਾਜਸਥਾਨ ਸਰਹੱਦਾਂ ’ਤੇ ਗੁਆਂਢੀ ਰਾਜਾਂ ਦੀ ਪੁਲਸ ਨਾਲ ਸਹਿਯੋਗ ਕਰਦੇ ਹੋਏ ਸਖ਼ਤ ਨਾਕਾਬੰਦੀ ਕੀਤੀ ਗਈ ਹੈ ਤਾਂ ਜੋ ਗੈਰ-ਕਾਨੂੰਨੀ ਸ਼ਰਾਬ, ਸ਼ੱਕੀ ਗਤੀਵਿਧੀਆਂ ਅਤੇ ਬਾਹਰੀ ਅਨਸਰਾਂ ਦੀ ਆਵਾਜਾਈ ਨੂੰ ਰੋਕਿਆ ਜਾ ਸਕੇ। ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਦੇ ਨਿਡਰ ਹੋ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ। ਜੇਕਰ ਕੋਈ ਵਿਅਕਤੀ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਵਲੋਂ ਇਹ ਵੀ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਕੋਲ ਕੋਈ ਸ਼ੱਕੀ ਜਾਣਕਾਰੀ ਹੋਵੇ ਤਾਂ ਪੁਲਸ ਹੈਲਪਲਾਈਨ ਨੰਬਰ 80549-42100 ’ਤੇ ਤੁਰੰਤ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

  • Elections
  • Police
  • High Alert
  • ਚੋਣਾਂ
  • ਪੁਲਸ
  • ਹਾਈ ਅਲਰਟ

ਵੋਟਾਂ ਤੋਂ 1 ਦਿਨ ਪਹਿਲਾਂ ਪੰਜਾਬ ਚੋਣ ਕਮਿਸ਼ਨ ਕੋਲ ਪਹੁੰਚੀ ਸ਼ਿਕਾਇਤ, ਸੁਖਪਾਲ ਖਹਿਰਾ ਨੇ ਕੀਤੀ ਇਹ ਮੰਗ

NEXT STORY

Stories You May Like

  • nse ipo  major approval received from sebi and government
    NSE IPO ਨੂੰ ਲੈ ਕੇ ਨਿਵੇਸ਼ਕਾਂ ਲਈ ਮਹੱਤਵਪੂਰਨ ਖ਼ਬਰ, SEBI ਅਤੇ ਸਰਕਾਰ ਤੋਂ ਮਿਲੀ ਵੱਡੀ ਮਨਜ਼ੂਰੀ
  • sgpc president dhami said on the land of sri muktsar sahib
    'ਲੋਕ ਉਡੀਕ ਰਹੇ 2027...', ਸ੍ਰੀ ਮੁਕਤਸਰ ਸਾਹਿਬ ਦੀ ਧਰਤੀ 'ਤੇ ਬੋਲੇ SGPC ਪ੍ਰਧਾਨ ਧਾਮੀ
  • lohri  police  alert
    ਲੋਹੜੀ ਨੂੰ ਲੈ ਕੇ ਪੁਲਸ ਅਲਰਟ , ਥਾਂ-ਥਾਂ ਨਾਕਾਬੰਦੀ, ਸਖ਼ਤ ਹੁਕਮ ਹੋ ਗਏ ਜਾਰੀ
  • maghi mela  muktsar sahib  restrictions
    ਮਾਘੀ ਮੇਲੇ ਨੂੰ ਲੈ ਕੇ ਮੁਕਤਸਰ 'ਚ ਲੱਗ ਗਈਆਂ ਪਾਬੰਦੀਆਂ, ਜਾਰੀ ਹੋਏ ਨਵੇਂ ਹੁਕਮ
  • sgpc is preparing to file a complaint with the police
    ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਕੁਰਲੀ ਕਰਨ ਵਾਲੇ 'ਤੇ ਹੋਵੇਗੀ FIR, SGPC ਕਰੇਗੀ ਪੁਲਸ ਸ਼ਿਕਾਇਤ
  • police alert  border  security
    ਪੁਲਸ ਅਲਰਟ 'ਤੇ, ਸਰਹੱਦ 'ਤੇ ਵਧਾਈ ਗਈ ਸੁਰੱਖਿਆ
  • suspense over cm bhagwant mann s appearance ends
    CM ਮਾਨ ਦੀ ਪੇਸ਼ੀ ਨੂੰ ਲੈ ਕੇ ਸਸਪੈਂਸ ਖ਼ਤਮ,  ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੁਣ ਇਸ TIME ਹੋਣਗੇ ਪੇਸ਼ (ਵੀਡੀਓ)
  • district magistrate orders restrictions in view of panchayat elections
    ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਦੇ ਹੁਕਮ
  • pargat singh has attacked the aap government
    ਕੀ ਲੋਕਤੰਤਰ 'ਚ ਕਿਸੇ ਤੋਂ ਸਵਾਲ ਪੁੱਛਣਾ ਅਪਰਾਧ ਹੈ? ਪਰਗਟ ਸਿੰਘ ਨੇ ਘੇਰੀ 'ਆਪ'...
  • heavy rain and storm will come in punjab
    ਪੰਜਾਬ 'ਚ ਫਿਰ ਵਿਗੜੇਗਾ ਮੌਸਮ! ਆਵੇਗਾ ਭਾਰੀ ਮੀਂਹ ਤੇ ਤੂਫ਼ਾਨ, ਵਿਭਾਗ ਨੇ ਕੀਤੀ...
  • meat and liquor shops to remain closed for two days in jalandhar
    ਜਲੰਧਰ 'ਚ ਦੋ ਦਿਨ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ, DC ਨੇ ਜਾਰੀ...
  • a prtc bus collided with a car parked outside the bus stand jalandhar
    ਜਲੰਧਰ ਦੇ ਬੱਸ ਸਟੈਂਡ ਬਾਹਰ ਭਿਆਨਕ ਸੜਕ ਹਾਦਸਾ! ਕਾਰ 'ਚ PRTC ਬੱਸ ਨੇ ਮਾਰੀ...
  • alert in entire punjab on january 26
    26 ਜਨਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਮੌਸਮ ਵਿਭਾਗ...
  • robbers brandished sharp weapons and robbed a pickup vehicle
    ਜਲੰਧਰ ਬਣਿਆ ਕ੍ਰਾਇਮ ਹੱਬ: ਹਾਈਵੇਅ ’ਤੇ ਤੇਜ਼ਧਾਰ ਹਥਿਆਰ ਦਿਖਾ ਕੇ ਪਿਕਅੱਪ ਗੱਡੀ...
  • special train leave for kashi on 29th leadership of sant niranjan das maharaj ji
    ਸੰਤ ਨਿਰੰਜਨ ਦਾਸ ਮਹਾਰਾਜ ਜੀ ਦੀ ਅਗਵਾਈ 'ਚ ਕਾਸ਼ੀ ਵਾਸਤੇ 29 ਨੂੰ ਰਵਾਨਾ ਹੋਵੇਗੀ...
  • big accident in jalandhar on the day of basant panchami
    ਬਸੰਤ ਪੰਚਮੀ ਵਾਲੇ ਦਿਨ ਜਲੰਧਰ 'ਚ ਵੱਡਾ ਹਾਦਸਾ! ਪਤੰਗ ਲੁੱਟਦਿਆਂ ਡੂੰਘੇ ਟੋਏ 'ਚ...
Trending
Ek Nazar
pakistan boycott the t20 world cup

ਪਾਕਿਸਤਾਨ ਵੀ ਕਰੇਗਾ T20 ਵਰਲਡ ਕੱਪ ਦਾ ਬਾਈਕਾਟ? ਬੰਗਲਾਦੇਸ਼ ਬਾਹਰ ਹੋਣ 'ਤੇ...

t20 world cup 2026 schedule

ਬਦਲ ਗਿਆ T20 ਵਰਲਡ ਕੱਪ ਸ਼ੈਡਿਊਲ! ਜਾਣੋ ਕਿਹੜੇ ਮੁਕਾਬਲਿਆਂ 'ਚ ਹੋਇਆ ਬਦਲਾਅ

hyderabad  fire breaks out in four story building  six feared trapped

ਹੈਦਰਾਬਾਦ ਦੀ ਚਾਰ ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ, 6 ਲੋਕਾਂ ਦੇ ਫਸੇ ਹੋਣ...

a prtc bus collided with a car parked outside the bus stand jalandhar

ਜਲੰਧਰ ਦੇ ਬੱਸ ਸਟੈਂਡ ਬਾਹਰ ਭਿਆਨਕ ਸੜਕ ਹਾਦਸਾ! ਕਾਰ 'ਚ PRTC ਬੱਸ ਨੇ ਮਾਰੀ...

mouni roy harassment on stage at haryana

'ਲੱਕ 'ਤੇ ਰੱਖਿਆ ਹੱਥ ਨਾਲੇ ਕੀਤੇ ਗੰਦੇ ਇਸ਼ਾਰੇ...', ਮਸ਼ਹੂਰ ਅਦਾਕਾਰਾ ਨਾਲ ਹਰਿਆਣਾ...

never keep these things on your mobile phone

ਸਾਵਧਾਨ! ਮੋਬਾਈਲ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਪੁਲਸ ਪਹੁੰਚ ਸਕਦੀ ਹੈ...

us treasury secy hints at rolling back 25 tariffs on india

ਅਮਰੀਕੀ ਟੈਰਿਫ਼ ਤੋਂ ਭਾਰਤ ਨੂੰ ਮਿਲੇਗੀ ਰਾਹਤ ! 'ਖਜ਼ਾਨਾ ਮੰਤਰੀ' ਨੇ ਦਿੱਤੇ ਵੱਡੇ...

china will eat canada trump

'ਕੈਨੇਡਾ ਨੂੰ ਖਾ ਜਾਵੇਗਾ ਚੀਨ, ਅਮਰੀਕਾ ਕਰ ਕੇ..!" ਡੋਨਾਲਡ ਟਰੰਪ ਨੇ ਮਾਰਕ...

700 kg of adulterated paneer seized from jaipur

700 ਕਿਲੋ ਨਕਲੀ ਪਨੀਰ ਬਰਾਮਦ, ਜੈਪੁਰ 'ਚ ਮਿਲਾਵਟਖੋਰੀ ਖਿਲਾਫ ਵੱਡੀ ਕਾਰਵਾਈ

himalayas indian plate geological discovery indian sub continen

...ਤਾਂ ਕੀ ਬਦਲ ਜਾਵੇਗਾ Asia ਦਾ ਨਕਸ਼ਾ? ਵਿਗਿਆਨੀਆਂ ਦੀ ਚਿਤਾਵਨੀ, ਭਾਰਤੀ ਧਰਤੀ...

snowfall if you planning to visit mountains read this news

ਤਾਜ਼ਾ ਬਰਫ਼ਬਾਰੀ! ਤੁਸੀਂ ਵੀ ਬਣਾ ਰਹੇ ਹੋ ਪਹਾੜਾਂ 'ਤੇ ਘੁੰਮਣ ਦਾ ਪਲਾਨ ਤਾਂ...

former leader drugged his wife and ruined her life

'ਪਤਨੀ' ਨਾਲ ਹੀ ਗੰਦੀ ਕਰਤੂਤ ! ਸਾਬਕਾ ਬ੍ਰਿਟਿਸ਼ ਕੌਂਸਲਰ ਨੇ ਨਸ਼ੀਲੀਆਂ ਗੋਲ਼ੀਆਂ...

what is the reason for the mole on trump s hand

ਟਰੰਪ ਦੇ ਹੱਥ 'ਤੇ ਪਏ ਨੀਲ ਦਾ ਕੀ ਹੈ ਕਾਰਨ? ਰਾਸ਼ਟਰਪਤੀ ਨੇ ਖੁਦ ਕੀਤਾ ਖੁਲਾਸਾ

a major accident was averted in bathinda

ਬਠਿੰਡਾ ’ਚ ਵੱਡਾ ਹਾਦਸਾ ਟਲਿਆ! ਗੁਬਾਰੇ ਭਰਨ ਵਾਲਾ ਗੈਸ ਸਿਲੰਡਰ ਫਟਿਆ, ਮਚੀ...

bride catches rasgulla viral wedding video ms dhoni comparison

ਲਾੜੀ ਨੇ ਇਦਾਂ ਕੈਚ ਕੀਤਾ ਰਸਗੁੱਲਾ ਕਿ ਲੋਕ ਬੋਲੇ-ਧੋਨੀ ਨੂੰ ਵੀ ਦੇ ਗਈ ਮਾਤ,...

ujjain clash between two groups

ਉੱਜੈਨ ਦੇ ਤਰਾਨਾ 'ਚ ਫਿਰ ਭੜਕੀ ਹਿੰਸਾ! ਭੀੜ ਵੱਲੋਂ ਘਰਾਂ 'ਤੇ ਪੱਥਰਬਾਜ਼ੀ; ਬੱਸ...

gujarat  a 25 year old man died during a police recruitment race in bharuch

4 ਮਿੰਟ ਪਹਿਲਾਂ ਹੀ ਪੂਰੀ ਕਰ ਲਈ ਦੌੜ ਤੇ ਫਿਰ...! ਗੁਜਰਾਤ ਪੁਲਸ ਭਰਤੀ ਦੌਰਾਨ...

woman declared dead 3 times shares a shocking experience

ਮੌਤ ਤੋਂ ਬਾਅਦ ਕੀ ਹੁੰਦਾ ਹੈ? 3 ਵਾਰ 'ਮਰ ਕੇ' ਜ਼ਿੰਦਾ ਹੋਈ ਮਹਿਲਾ ਨੇ ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • ludhiana accountant fraud
      ਲੁਧਿਆਣਾ ਦੇ ਮਸ਼ਹੂਰ ਜਵੈਲਰ ਨਾਲ ਕਰੋੜਾਂ ਦੀ ਹੇਰਾਫ਼ੇਰੀ ਕਰ ਗਿਆ ਅਕਾਊਂਟੈਂਟ
    • punjab woman news
      ਪੰਜਾਬ 'ਚ ਵਿਧਵਾ ਔਰਤ ਦਾ ਬੇਰਹਿਮੀ ਨਾਲ ਕਤਲ! ਹੈਰਾਨ ਕਰੇਗਾ ਪੂਰਾ ਮਾਮਲਾ
    • meat and liquor shops to remain closed for two days in jalandhar
      ਜਲੰਧਰ 'ਚ ਦੋ ਦਿਨ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ, DC ਨੇ ਜਾਰੀ...
    • two story poultry farm collapses due to lightning strike
      ਅਸਮਾਨੀ ਬਿਜਲੀ ਡਿੱਗਣ ਨਾਲ ਦੋ ਮੰਜ਼ਿਲਾ ਪੋਲਟਰੀ ਫਾਰਮ ਢਹਿ-ਢੇਰੀ, ਮਲਵੇ ਹੇਠ ਆਏ...
    • congress  former woman sarpanch  murder
      ਵੱਡੀ ਖ਼ਬਰ : ਕਾਂਗਰਸ ਨਾਲ ਸਬੰਧਤ ਸਾਬਕਾ ਮਹਿਲਾ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ
    • sukhpal khaira slams punjab government
      ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ਨੂੰ ‘ਹਾਈਜੈਕ’ ਕਰਨ ਦੀ ਕੋਸ਼ਿਸ਼: ਸੁਖਪਾਲ...
    • aap government explosion sukhbir badal
      ਪੰਜਾਬ 'ਚ RDX ਧਮਾਕਾ ਚਿੰਤਾਜਨਕ, 'ਆਪ' ਸਰਕਾਰ ਪੂਰੀ ਤਰ੍ਹਾਂ ਫੇਲ੍ਹ : ਸੁਖਬੀਰ...
    • navjot sidhu expressed his displeasure in a poetic style
      'ਜੋ ਨਹੀਂ ਮਿਲਾ ਉਸੇ ਦਫ਼ਾ ਕੀਜੀਏ...', ਸ਼ਾਇਰਾਨਾ ਅੰਦਾਜ਼ 'ਚ ਨਵਜੋਤ ਸਿੱਧੂ ਨੇ...
    • akali dal surrounds punjab government over health insurance scheme
      'ਸਿਹਤ ਬੀਮਾ ਯੋਜਨਾ' ਨੂੰ ਲੈ ਕੇ ਅਕਾਲੀ ਦਲ ਨੇ ਘੇਰੀ ਪੰਜਾਬ ਸਰਕਾਰ, ਲਾਏ ਵੱਡੇ...
    • republic day  railway line  explosion
      26 ਜਨਵਰੀ ਤੋਂ ਪਹਿਲਾਂ ਪੰਜਾਬ "ਚ ਸਰਹਿੰਦ ਰੇਲਵੇ ਲਾਈਨ 'ਤੇ ਵੱਡਾ ਧਮਾਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +