ਤਰਨਤਾਰਨ (ਰਮਨ) : ਤਰਨਤਾਰਨ ਜ਼ਿਲ੍ਹੇ ਵਿਚ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਹੀ ਤਰਨਤਾਰਨ ਦੀ ਐੱਸ. ਐੱਸ. ਪੀ. ਨੂੰ ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੀ ਗਈ ਹੈ, ਜਿਸ ਦੇ ਤਹਿਤ ਐੱਸਐੱਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ ਮੁਤਾਬਕ ਸੀ. ਪੀ. ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਆਈਪੀਐੱਸ ਨੂੰ ਤੁਰੰਤ ਪ੍ਰਭਾਵ ਨਾਲ ਤਰਨਤਾਰਨ ਦੇ ਐੱਸਐੱਸਪੀ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਸਲਾ ਦਾ ਲਾਇਸੈਂਸ ਅਪਲਾਈ ਕਰਨ ਵਾਲਿਆਂ ਨੂੰ ਲੈ ਕੇ ਵੱਡਾ ਖ਼ੁਲਾਸਾ
ਜਲੰਧਰ ਵੈਸਟ ਦੇ 7 ਵਿਕਾਸ ਕਾਰਜਾਂ 'ਤੇ ਲੱਗੀ ਬ੍ਰੇਕ! ਨਗਰ ਨਿਗਮ ਨੇ ਰੱਦ ਕੀਤੇ ਟੈਂਡਰ
NEXT STORY