Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    11:56:57 PM

  • lightning strikes indigo flight

    ਵੱਡਾ ਹਾਦਸਾ: 17,000 ਫੁੱਟ ਦੀ ਉਚਾਈ 'ਤੇ ਉੱਡ ਰਹੇ...

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਇਸ ਵਾਰ ਸਮਾਣਾ ਹਲਕੇ ’ਚ ਹੋਵੇਗਾ ਫਸਵਾਂ ਮੁਕਾਬਲਾ, ਜਾਣੋ ਪਿਛਲੀਆਂ ਚੋਣਾਂ ਦਾ ਇਤਿਹਾਸ

PUNJAB News Punjabi(ਪੰਜਾਬ)

ਇਸ ਵਾਰ ਸਮਾਣਾ ਹਲਕੇ ’ਚ ਹੋਵੇਗਾ ਫਸਵਾਂ ਮੁਕਾਬਲਾ, ਜਾਣੋ ਪਿਛਲੀਆਂ ਚੋਣਾਂ ਦਾ ਇਤਿਹਾਸ

  • Edited By Rajwinder Kaur,
  • Updated: 19 Feb, 2022 04:17 PM
Patiala
elections 2022 samana competition history
  • Share
    • Facebook
    • Tumblr
    • Linkedin
    • Twitter
  • Comment

ਸਮਾਣਾ (ਵੈੱਬ ਡੈਸਕ) : ਸਮਾਣਾ ਯਾਨੀ ਚੋਣ ਕਮਿਸ਼ਨ ਪੰਜਾਬ ਦੇ ਵਿਧਾਨ ਸਭਾ ਹਲਕਿਆਂ ਦੀ ਸੂਚੀ ਵਿਚ ਹਲਕਾ ਨੰਬਰ-116। ਰਵਾਇਤੀ ਤੌਰ ’ਤੇ ਇਹ ਹਲਕਾ ਅਕਾਲੀ ਦੇ ਪ੍ਰਭਾਵ ਵਾਲਾ ਮੰਨਿਆ ਜਾਂਦਾ ਹੈ। ਜੇਕਰ 1997 ਤੋਂ ਬਾਅਦ ਹੋਈਆਂ ਵਿਧਾਨ ਸਭਾ ਚੋਣਾਂ ’ਦੇ ਅੰਕੜਿਆਂ ’ਤੇ ਨਜ਼ਰ ਮਾਰੀ ਜਾਵੇ ਤਾਂ ਇਸ ਹਲਕੇ ਵਿਚ ਕਾਂਗਰਸ ਦਾ ਪ੍ਰਭਾਵ ਸਿੱਧੇ ਤੌਰ ’ਤੇ ਨਜ਼ਰ ਆਉਂਦਾ ਹੈ। ਇਸ ਹਲਕੇ ’ਤੇ 1997 ਤੋਂ ਲੈ ਕੇ ਹੁਣ ਤੱਕ ਹੋਈਆਂ ਪੰਜ ਵਿਧਾਨ ਸਭਾ ਚੋਣਾਂ ’ਚ ਲਗਾਤਾਰ ਅਕਾਲੀ ਦਲ ਤਿੰਨ ਵਾਰ ਜੇਤੂ ਰਹਿ ਚੁੱਕਾ ਹੈ। 1997, 2002 ਅਤੇ 2012 ਵਿਚ ਅਕਾਲੀ ਦਲ ਦੇ ਇਸ ਹਲਕੇ ’ਤੇ ਜਿੱਤ ਹਾਂਸਲ ਕਰ ਚੁੱਕੇ ਹੈ, ਜਦਕਿ ਕਾਂਗਰਸ ਦਾ ਉਮੀਦਵਾਰ 2007 ਅਤੇ 2017 ਵਿਚ ਇਥੋਂ ਜਿੱਤ ਕੇ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹ ਚੁੱਕਾ ਹੈ। 

ਹਲਕਾ ਸਮਾਣਾ ਦਾ ਪਿਛਲੀਆਂ 5 ਚੋਣਾਂ ਦਾ ਇਤਿਹਾਸ

1997
1997 ਵਿਚ ਅਕਾਲੀ ਦਲ ਨੇ ਜਗਤਾਰ ਸਿੰਘ ਰਾਜਲਾ ਨੂੰ ਇਥੋਂ ਮੈਦਾਨ ਵਿਚ ਉਤਾਰਿਆ, ਜਿਨ੍ਹਾਂ ਨੂੰ 65154 ਵੋਟਾਂ ਹਾਸਲ ਹੋਈਆਂ। ਕਾਂਗਰਸ ਦੇ ਬਰਾਜ ਲਾਲ ਮਹਿਜ਼ 24858 ਵੋਟਾਂ ’ਤੇ ਸਿਮਿਟ ਕੇ ਰਹਿ ਗਏ, ਇਥੇ ਜਗਤਾਰ ਸਿੰਘ ਰਾਜਲਾ 40296 ਵੋਟਾਂ ਦੇ ਰਿਕਾਰਡ ਤੋੜ ਫਰਕ ਨਾਲ ਜੇਤੂ ਰਹੇ। 

2007 
2002 ਵਿਚ ਅਕਾਲੀ ਦਲ ਨੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਾਂਗਰਸ ਦੇ ਬ੍ਰਹਮ ਮਹਿੰਦਰਾ ਨੂੰ 10772 ਵੋਟਾਂ ਦੇ ਫਰਕ ਨਾਲ ਹਰਾ ਕੇ ਮੁੜ ਇਥੇ ਜਿੱਤ ਹਾਸਲ ਕੀਤੀ। 

2007 
2007 ਵਿਚ ਕਾਂਗਰਸ ਨੇ ਮੁੜ ਬ੍ਰਹਮ ਮਹਿੰਦਰਾ ਨੂੰ ਅਕਾਲੀ ਦੇ ਸੁਰਜੀਤ ਸਿੰਘ ਰੱਖੜਾ ਖ਼ਿਲਾਫ਼ ਮੈਦਾਨ ’ਚ ਉਤਾਰਿਆ ਅਤੇ ਉਹ 2576 ਦੇ ਫਰਕ ਨਾਲ ਜੇਤੂ ਰਹੇ। 

2012
2012 ਵਿਚ ਮੁੜ ਅਕਾਲੀ ਦਲ ਨੇ ਇਸ ਹਲਕੇ ’ਤੇ ਕਬਜ਼ਾ ਕੀਤਾ ਅਤੇ ਸੁਰਜੀਤ ਰੱਖੜਾ 6930 ਵੋਟਾਂ ਦੇ ਮਾਰਜਨ ਨਾਲ ਜਿੱਤ ਦਰਜ ਕਰਕੇ ਮੁੜ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹੇ। 

2017
2017 ਵਿਚ ਬੇਅਦਬੀ ਦਾ ਸੇਕ ਅਕਾਲੀ ਦਲ ਨੂੰ ਅਜਿਹਾ ਲੱਗਾ ਕਿ ਰਿਵਾਇਤੀ ਸੀਟ ਵੀ ਅਕਾਲੀ ਦਲ ਹੱਥੋਂ ਖੁੰਝ ਗਈ, ਇਥੇ ਕਾਂਗਰਸ ਦੇ ਰਜਿੰਦਰ ਸਿੰਘ ਨੂੰ 9849 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਇਨ੍ਹਾਂ ਚੋਣਾਂ ਵਿਚ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਵਿਚ ਉੱਤਰੀ ਆਮ ਆਦਮੀ ਪਾਰਟੀ ਦੇ ਜਗਤਾਰ ਸਿੰਘ ਰਾਜਲਾ 28884 ਵੋਟਾਂ ਹਾਸਲ ਕਰਕੇ ਤੀਜੇ ਨੰਬਰ ’ਤੇ ਰਹੇ। 

PunjabKesari

2022 ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਰਜੀਤ ਸਿੰਘ ਰੱਖੜਾ, ਕਾਂਗਰਸ ਵੱਲੋਂ ਰਜਿੰਦਰ ਸਿੰਘ, ਆਮ ਆਦਮੀ ਪਾਰਟੀ ਨੇ ਚੇਤਨ ਸਿੰਘ ਜੌੜਾਮਾਜਰਾ, ਸੰਯੁਕਤ ਸਮਾਜ ਮੋਰਚਾ ਵੱਲੋਂ ਰਸ਼ਪਾਲ ਸਿੰਘ ਜੌੜਾਮਾਜਰਾ ਅਤੇ ਭਾਰਤੀ ਜਨਤਾ ਪਾਰਟੀ ਨੇ ਸੁਰਿੰਦਰ ਸਿੰਘ ਖੇੜਕੀ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ।

ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਇਸ ਸੀਟ ’ਤੇ ਕੁਲ 192473 ਵੋਟਰ ਹਨ, ਜਿਨ੍ਹਾਂ 'ਚ 92398 ਪੁਰਸ਼, 100059 ਔਰਤਾਂ ਅਤੇ 16 ਥਰਡ ਜੈਂਡਰ ਹਨ।

  • Assembly Elections 2022
  • Samana Constituency
  • Competition
  • History
  • ਵਿਧਾਨ ਸਭਾ ਚੋਣਾਂ 2022
  • ਸਮਾਣਾ ਹਲਕੇ
  • ਮੁਕਾਬਲਾ
  • ਇਤਿਹਾਸ

ਪਟਿਆਲਾ ਅਰਬਨ ਹਲਕੇ ’ਚ ਹੋਵੇਗਾ ਜ਼ਬਰਦਸਤ ਮੁਕਾਬਲਾ, ਜਾਣੋ ਪਿਛਲੀਆਂ ਚੋਣਾਂ ਦਾ ਇਤਿਹਾਸ

NEXT STORY

Stories You May Like

  • now  blood pressure will be treated with music
    ਹੁਣ ਸੰਗੀਤ ਨਾਲ ਹੋਵੇਗਾ ਬੀਪੀ ਦਾ ਇਲਾਜ ! ਜਾਣੋ ਕਿਵੇਂ
  • egyptian government decided to increase single entry visa rates
    ਇਸ ਦੇਸ਼ 'ਚ ਘੁੰਮਣਾ ਹੋਵੇਗਾ ਮਹਿੰਗਾ, 1 ਜਨਵਰੀ 2027 ਤੋਂ ਵਧੇਗਾ ਸਿੰਗਲ ਐਂਟਰੀ ਵੀਜ਼ਾ ਦਾ ਚਾਰਜ
  • oppo  s new tablet to launch in india
    ਜਲਦ ਭਾਰਤ 'ਚ ਲਾਂਚ ਹੋਵੇਗਾ OPPO ਦਾ ਨਵਾਂ ਟੈਬਲੇਟ ! ਜਾਣੋ ਕੀ ਹਨ ਫੀਚਰਜ਼ ਤੇ ਕੀਮਤ
  • asafwala martyrs memorial  history  school curriculum  droupadi murmu
    ਆਸਫਵਾਲਾ ਦੇ ਸ਼ਹੀਦਾਂ ਦਾ ਇਤਿਹਾਸ ਸਕੂਲੀ ਪਾਠਕ੍ਰਮ 'ਚ ਸ਼ਾਮਲ ਹੋਵੇ : ਰਾਸ਼ਟਰਪਤੀ ਮੁਰਮੂ
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ 'ਬਾਬਾ ਸੋਢਲ' ਦਾ ਇਤਿਹਾਸ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • gold prices fall  silver stable  know how
    ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਸਥਿਰ, ਜਾਣੋ ਕਿੰਨੇ ਹੋਏ ਭਾਅ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police sho suspended
      ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
    • patwari  ludhiana  tehsil
      ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ...
    • cbi officer rajbir ghumman  osd
      ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼ ਹੋਏ ਰਾਜਬੀਰ ਘੁੰਮਣ
    • punjab heroin police
      ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ
    • five accused of america based gangster lucky patial arrested with weapons
      ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5...
    • pcs officers in punjab to be transferred following cbi raid
      CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
    • sgpc member akal takht
      ਸ਼੍ਰੋਮਣੀ ਕਮੇਟੀ ਮੈਂਬਰ ਪੁੜੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ...
    • good news for passport applicant
      ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
    • heart attack paratha owner veer davinder receives threat call
      ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
    • mad sandhu  influencer  makeup artist
      ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +