Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    4:06:28 PM

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • stock market closes   sensex falls 455 points  investors lose rs 45 000 crore

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

  • petrol  diesel price reduced

    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ...

  • 99 percent of ration items have become expensive

    ਰਾਸ਼ਨ ਦੀਆਂ 99 ਫ਼ੀਸਦੀ ਚੀਜ਼ਾਂ ਹੋਈਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • 2022 ਦੀਆਂ ਚੋਣਾਂ ਪੰਜਾਬ ਨੂੰ ਰਵਾਇਤੀ ਪਾਰਟੀਆਂ ਤੋਂ ਬਚਾਉਣ ਦਾ ਸੁਨਹਿਰੀ ਮੌਕਾ: ਅਰਵਿੰਦ ਕੇਜਰੀਵਾਲ

PUNJAB News Punjabi(ਪੰਜਾਬ)

2022 ਦੀਆਂ ਚੋਣਾਂ ਪੰਜਾਬ ਨੂੰ ਰਵਾਇਤੀ ਪਾਰਟੀਆਂ ਤੋਂ ਬਚਾਉਣ ਦਾ ਸੁਨਹਿਰੀ ਮੌਕਾ: ਅਰਵਿੰਦ ਕੇਜਰੀਵਾਲ

  • Updated: 13 Feb, 2022 06:58 PM
Amritsar
elections golden opportunity punjab traditional political parties kejriwal
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਗੁਰਿੰਦਰ ਸਾਗਰ)-ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ’ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਗੁਰੂ ਕੀ ਨਗਰੀ ’ਚ ਪਾਰਟੀ ਦੇ ਉਮੀਦਵਾਰਾਂ ਡਾ. ਜੀਵਨਜੋਤ ਕੌਰ, ਡਾ. ਜਸਬੀਰ ਸਿੰਘ, ਡਾ. ਅਜੇ ਗੁਪਤਾ, ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ (ਆਈ. ਪੀ. ਐੱਸ.) ਲਈ ਚੋਣ ਪ੍ਰਚਾਰ ਕੀਤਾ। ਆਪਣੇ ਚੋਣ ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ 2022 ਦੀਆਂ ਚੋਣਾਂ ਪੰਜਾਬ ਨੂੰ ਰਵਾਇਤੀ ਸਿਆਸੀ ਪਾਰਟੀਆਂ ਦੀ ਲੁੱਟ-ਖਸੁੱਟ ਤੋਂ ਬਚਾਉਣ ਦਾ ਇਕ ਸੁਨਹਿਰੀ ਮੌਕਾ ਹੈ। ਇਸ ਲਈ ਅੰਮ੍ਰਿਤਸਰ ਵਾਸੀ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਇਕ-ਇਕ ਵੋਟ ਪਾ ਕੇ ਜਿਤਾਉਣ ਤਾਂ ਜੋ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ ਪਹੁੰਚ ਅਰਵਿੰਦ ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨ  (ਵੀਡੀਓ)

ਐਤਵਾਰ ਨੂੰ ਗੁਰੂ ਕੀ ਨਗਰੀ ’ਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸਾਬਕਾ ਪੁਲਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਦੇ ਹੱਕ ’ਚ ਅੰਮ੍ਰਿਤਸਰ ਉੱਤਰੀ, ਡਾ. ਇੰਦਰਬੀਰ ਸਿੰਘ ਨਿੱਝਰ ਲਈ ਅੰਮ੍ਰਿਤਸਰ ਦੱਖਣੀ, ਡਾ. ਅਜੇ ਗੁਪਤਾ ਲਈ ਅੰਮ੍ਰਿਤਸਰ ਕੇਂਦਰੀ, ਡਾ. ਜਸਬੀਰ ਸਿੰਘ ਲਈ ਅੰਮ੍ਰਿਤਸਰ ਪੱਛਮੀ ਅਤੇ ਡਾ. ਜੀਵਨਜੋਤ ਕੌਰ ਲਈ ਅੰਮ੍ਰਿਤਸਰ ਪੂਰਬੀ ਹਲਕੇ ’ਚ ਚੋਣ ਪ੍ਰਚਾਰ ਕੀਤਾ ਅਤੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ। ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਇਸ ਸਰਹੱਦੀ ਹਲਕੇ ’ਚ ਸਕੂਲਾਂ, ਕਾਲਜਾਂ, ਹਸਪਤਾਲਾਂ ਦੀ ਤਰੱਕੀ ਲਈ ਕੋਈ ਕਦਮ ਨਹੀਂ ਚੁੱਕਿਆ। ਉਦਯੋਗਾਂ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਗੁਰੂ ਕੀ ਨਗਰੀ ਸਮੇਤ ਸਰਹੱਦੀ ਜ਼ਿਲ੍ਹੇ ’ਚ ਉਦਯੋਗਾਂ ਨੂੰ ਵਿਕਸਿਤ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਚੰਗੀ ਤੇ ਸਸਤੀ ਸਿੱਖਿਆ ਅਤੇ ਇਲਾਜ ਪ੍ਰਦਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸਰਨਾ ਤੇ ਜੀ. ਕੇ. ਸੰਗਤ ਦੇ ਫ਼ੈਸਲੇ ਦਾ ਕਰਨ ਸਨਮਾਨ : ਹਰਮੀਤ ਸਿੰਘ ਕਾਲਕਾ

ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਨੇ ਹਲਕਾ ਅੰਮ੍ਰਿਤਸਰ ਪੂਰਬੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਹੱਥ ਨਸ਼ਾ ਮਾਫ਼ੀਆ ਅਤੇ ਝੂਠੇ ਸੁਫ਼ਨੇ ਵੇਚਣ ਵਾਲਿਆਂ ਨੂੰ ਸਬਕ ਸਿਖਾਉਣ ਦਾ ਸਹੀ ਮੌਕਾ ਹੈ। ਰਜਵਾੜਾਸ਼ਾਹੀ ਲੋਕਾਂ ਨੂੰ ਲੋਕਤੰਤਰ ਦੀ ਤਾਕਤ ਦਿਖਾਉਣ ਦਾ ਮੌਕਾ ਹੈ ਤਾਂ ਜੋ ਆਮ ਘਰ ਦੀ ਧੀ ਅਤੇ ਸਮਾਜ ਸੇਵੀ ਡਾ. ਜੀਵਨਜੋਤ ਕੌਰ ਦੇ ਹੱਥ ਸੱਤਾ ਦੀ ਲਗਾਮ ਦਿੱਤੀ ਜਾ ਸਕੇ। ਮਾਨ ਨੇ ਕਿਹਾ ਕਿ ਇਥੋਂ ਦੇ ਖਾਨਦਾਨੀ ਸਿਆਸੀ ਆਗੂ ਲੋਕਾਂ ਦੀਆਂ ਵੋਟਾਂ ਲੈ ਕੇ ਚੰਡੀਗੜ੍ਹ ਜਾ ਬੈਠਦੇ ਹਨ, ਜਦਕਿ ਆਮ ਲੋਕ ਵੱਖ-ਵੱਖ ਤਰ੍ਹਾਂ ਦੀਆਂ ਸਮੱਸਿਆਵਾਂ ਨਾਲ ਜੂਝਦੇ ਰਹੇ ਹਨ। ਆਮ ਆਦਮੀ ਪਾਰਟੀ ਸਿਆਸੀ ਤਬਦੀਲੀ ਦੇ ਨਾਲ-ਨਾਲ ਆਮ ਲੋਕਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਸ ਸਮੇਂ ਪਾਰਟੀ ਉਮੀਦਵਾਰਾਂ ਤੋਂ ਇਲਾਵਾ ਪਾਰਟੀ ਦੇ ਸੂਬਾ ਤੇ ਸਥਾਨਕ ਪੱਧਰ ਦੇ ਆਗੂ ਵੀ ਹਾਜ਼ਰ ਸਨ।

  • 2022 Elections
  • Traditional Parties
  • Arvind Kejriwal
  • Amritsar
  • 2022 ਚੋਣਾਂ
  • ਰਵਾਇਤੀ ਪਾਰਟੀਆਂ
  • ਅਰਵਿੰਦ ਕੇਜਰੀਵਾਲ
  • ਅੰਮ੍ਰਿਤਸਰ

ਫਿਰ ਸਾਹਮਣੇ ਆਈ ਨਵਜੋਤ ਸਿੱਧੂ ਦੀ ਨਾਰਾਜ਼ਗੀ, ਪ੍ਰਿਯੰਕਾ ਗਾਂਧੀ ਦੇ ਸਾਹਮਣੇ ਸਟੇਜ ’ਤੇ ਬੋਲਣ ਤੋਂ ਕੀਤਾ ਇਨਕਾਰ

NEXT STORY

Stories You May Like

  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ ਵਾਰਾਣਸੀ ਤੱਕ ਚੱਲੇਗੀ ਮੁਹਿੰਮ
  • punjabi community in australia
    Aus 'ਚ ਹੋਣ ਜਾ ਰਹੀ ਮਰਦਮਸ਼ੁਮਾਰੀ, ਪੰਜਾਬੀ ਭਾਈਚਾਰੇ ਲਈ ਆਪਣੀ ਪਛਾਣ ਦਰਜ ਕਰਵਾਉਣ ਦਾ ਸੁਨਹਿਰੀ ਮੌਕਾ
  • iffjk 2026 competition announced
    IFFJK 2026 ਮੁਕਾਬਲੇ ਦਾ ਐਲਾਨ; ਜੰਮੂ-ਕਸ਼ਮੀਰ ਦੇ ਉਭਰਦੇ ਫਿਲਮ ਨਿਰਮਾਤਾਵਾਂ ਲਈ ਸੁਨਹਿਰੀ ਮੌਕਾ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ ਹੋਣ ਦੇ ਆਸਾਰ
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • punjab governor gulab chand kataria interview
    ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਨ ਅੰਦੋਲਨ ਸਣੇ ਕਿੱਤਾਮੁਖੀ ਸਿੱਖਿਆ ਦੀ ਲੋੜ: ਗੁਲਾਬ ਚੰਦ ਕਟਾਰੀਆ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ ਨਹੀਂ ਹੋਇਆ ਇਲੈਕਸ਼ਨ ਸ਼ਡਿਊਲ
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ ਗਰੁੱਪ ਇਸ ਵਾਰ ਕਰ ਚੁੱਕਿਐ ਸਰੰਡਰ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • vikramjit sahney vice chairman
      ਡਾ. ਵਿਕਰਮਜੀਤ ਸਾਹਨੀ ਨੂੰ ਅੰਤਰਰਾਸ਼ਟਰੀ ਸੰਸਥਾਵਾਂ ’ਚ ਮਿਲੀ ਉਪ-ਚੇਅਰਮੈਨ ਦੀ...
    • nepali citizen arrested with opium
      ਸਵਾ ਕਿੱਲੋ ਅਫ਼ੀਮ ਸਮੇਤ ਨੇਪਾਲੀ ਨਾਗਰਿਕ ਗ੍ਰਿਫ਼ਤਾਰ
    • school student  abohar school
      ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
    • shocking incident in ludhiana
      ਪੰਜਾਬ: ਲੁੱਟਾਂ-ਖੋਹਾਂ ਕਰਨ ਵਾਲੇ ਦਾ ਕਤਲ! ਲੋਕਾਂ ਨੇ ਖੰਭੇ ਨਾਲ ਬੰਨ੍ਹ ਕੇ...
    • issues related to the people resonate in the punjab vidhan sabha
      ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ ਜ਼ਮੀਨਾਂ ਦੀ ਤਕਸੀਮ ਦਾ ਮੁੱਦਾਂ, ਵਿਧਾਇਕਾਂ ਨੇ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • mahindra pickup stolen in jalandhar
      ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
    • traffic block to remain at chandigarh railway station
      ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ 8 ਅਗਸਤ ਤੋਂ 6 ਸਤੰਬਰ ਤੱਕ ਰਹੇਗਾ ਟ੍ਰੈਫਿਕ ਬਲਾਕ
    • the robbers showed no mercy
      ਲੁਟੇਰਿਆਂ ਨੂੰ ਨਾ ਆਇਆ ਤਰਸ, 900 ਰੁਪਏ ਖਾਤਰ 3 ਲੁਟੇਰਿਆਂ ਨੇ ਤੋੜ'ਤੀ ਮੁੰਡੇ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +