Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    2:21:17 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਚੋਣਾਂ ਮੌਕੇ ਸਿਆਸੀ ਦਲਾਂ ਦੇ ਖਰਚਿਆਂ ਦਾ ਲੇਖਾ-ਜੋਖਾ, ਕਰੋੜਾਂ 'ਚ ਹੁੰਦੇ ਨੇ ਖਰਚੇ (ਵੀਡੀਓ)

PUNJAB News Punjabi(ਪੰਜਾਬ)

ਚੋਣਾਂ ਮੌਕੇ ਸਿਆਸੀ ਦਲਾਂ ਦੇ ਖਰਚਿਆਂ ਦਾ ਲੇਖਾ-ਜੋਖਾ, ਕਰੋੜਾਂ 'ਚ ਹੁੰਦੇ ਨੇ ਖਰਚੇ (ਵੀਡੀਓ)

  • Edited By Rajwinder Kaur,
  • Updated: 10 Sep, 2020 11:31 AM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਚੋਣਾਂ ਦੌਰਾਨ ਹੋਣ ਵਾਲਾ ਖਰਚਾ ਉਨ੍ਹਾਂ ਦਿਨਾਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ। ਹਰ ਪਾਰਟੀ ਦਾ ਨੁਮਾਇੰਦਾ ਸੱਤਾ 'ਤੇ ਕਾਬਜ਼ ਹੋਣ ਲਈ ਵੱਧ ਤੋਂ ਵੱਧ ਪੈਸਾ ਖਰਚ ਕਰਕੇ ਆਪਣਾ ਦਬਦਬਾ ਕਾਇਮ ਕਰਦਾ ਹੈ। ਪਿੰਡ ਦੀ ਸਰਪੰਚੀ ਤੋਂ ਲੈ ਕੇ ਦੇਸ਼ ਦੀਆਂ ਲੋਕ ਸਭਾ ਜਾਂ ਵਿਧਾਨ ਸਭਾ ਚੋਣਾਂ ਤੱਕ ਅਰਬਾਂ ਖਰਬਾਂ ਰੁਪਏ ਖਰਚ ਹੁੰਦੇ ਹਨ। ਅੰਕੜਿਆਂ ਨਾਲ ਗੱਲ ਕਰੀਏ ਤਾਂ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੇ ਛੇ ਹਫ਼ਤਿਆਂ 'ਚ ਲੱਗਭਗ 55000 ਕਰੋੜ ਰੁਪਏ ਖਰਚ ਹੋਏ ਸਨ। 

ਸੈਂਟਰ ਫਾਰ ਮੀਡੀਆ ਸਟੱਡੀਜ ਮੁਤਾਬਕ ਸਾਲ 2014 ਨਾਲੋਂ ਸਾਲ 2019 ਦੀਆਂ ਲੋਕ ਸਭਾ ਚੋਣਾਂ 'ਚ 40 ਫੀਸਦੀ ਵੱਧ ਪੈਸੇ ਖਰਚ ਹੋਏ ਹਨ। ਸਾਲ 2015 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੋਸ਼ਲ ਮੀਡੀਆ ਉੱਪਰ ਹੀ 250 ਕਰੋੜ ਰੁਪਏ ਖ਼ਰਚ ਹੋ ਗਏ ਸਨ, ਜਦਕਿ 2019 ’ਚ ਇਹ ਖਰਚਾ ਵੱਧ ਕੇ 500 ਕਰੋੜ ਰੁਪਏ ਤੋਂ ਵੀ ਪਾਰ ਹੋ ਗਿਆ ਸੀ। ਇਸ ਤੋਂ ਇਲਾਵਾ ਇਸ਼ਤਿਹਾਰ, ਰੈਲੀਆਂ ਅਤੇ ਨੇਤਾਵਾਂ ਦੇ ਹੈਲੀਕਾਪਟਰ ਤੇ ਦੂਜੇ ਵਾਹਨਾਂ ਦੇ ਖਰਚੇ ਵੱਖਰੇ ਹਨ। 

ਪੜ੍ਹੋ ਇਹ ਵੀ ਖਬਰ - ਸਵੇਰੇ ਬਰੱਸ਼ ਕਰਨ ਤੋਂ ਪਹਿਲਾਂ ਕੀ ਤੁਸੀਂ ਰੋਜ਼ਾਨਾ ਪੀਂਦੇ ਹੋ ਪਾਣੀ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

8000 ਉਮੀਦਵਾਰਾਂ ਨੇ ਦੇਸ਼ ਦੀਆਂ 543 ਲੋਕ ਸਭਾ ਸੀਟਾਂ ਤੋਂ ਚੋਣਾਂ ਲੜੀਆਂ। ਚੋਣਾਂ ਦੌਰਾਨ ਆਗੂਆਂ ਨੇ ਆਪਣਾ ਦਬਦਬਾ ਵਿਖਾਉਣ ਲਈ ਵੱਡੀਆਂ ਵੱਡੀਆਂ ਰੈਲੀਆਂ ਵੀ ਕੀਤੀਆਂ। ਰੈਲੀਆਂ ’ਚ ਲੋਕਾਂ ਨੂੰ ਲਿਆਉਣ ਅਤੇ ਲਿਜਾਣ ਲਈ ਮੁਫਤ ਵਾਹਨ, ਰੋਟੀ ਪਾਣੀ ਅਤੇ ਨਕਦੀ ਵੀ ਦਿੱਤੀ ਗਈ। ਅੰਕੜਿਆਂ ਮੁਤਾਬਕ ਹਰੇਕ ਵੋਟਰ 'ਤੇ 700 ਰੁਪਏ ਖਰਚ ਹੋਏ। ਮਤਲਬ ਕਿ ਇੱਕ ਸੰਸਦੀ ਖੇਤਰ 'ਤੇ ਇੱਕ ਅਰਬ ਰੁਪਿਆ ਖਰਚ ਹੋਇਆ ਸੀ। ਅੰਦਾਜ਼ਾ ਇਹ ਵੀ ਹੈ ਕਿ ਜੇਕਰ ਖਰਚੇ ਦੀ ਗਤੀ ਇਹੀ ਰਹੀ ਤਾਂ ਸਾਲ 2024 ਦੀਆਂ ਲੋਕ ਸਭਾ ਚੋਣਾਂ ਦਾ ਖਰਚਾ 1 ਲੱਖ ਕਰੋੜ ਤੱਕ ਪਹੁੰਚ ਜਾਵੇਗਾ।

ਪੜ੍ਹੋ ਇਹ ਵੀ ਖਬਰ - ਸਤੰਬਰ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰਾਂ ਬਾਰੇ ਜਾਣਨ ਲਈ ਪੜ੍ਹੋ ਇਹ ਖ਼ਬਰ

ਉਂਝ ਇੱਕ ਉਮੀਦਵਾਰ ਦੇ ਚੋਣਾਂ 'ਤੇ ਖਰਚ ਕਰਨ ਦੀ ਹੱਦਬੰਦੀ ਦੀ ਗੱਲ ਕਰੀਏ ਤਾਂ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਇੱਕ ਉਮੀਦਵਾਰ ਲੋਕ ਸਭਾ ਚੋਣਾਂ ਤੇ 54 ਤੋਂ 70 ਲੱਖ ਰੁਪਏ ਤੱਕ ਖਰਚ ਕਰ ਸਕਦਾ ਹੈ। ਹਰ ਸੂਬੇ ਲਈ ਇਹ ਪੈਮਾਨਾ ਵੱਖਰਾ ਹੈ। ਵਿਧਾਨ ਸਭਾ ਚੋਣਾਂ ਚ 20 ਤੋਂ 28 ਲੱਖ ਰੁਪਏ ਤੱਕ ਖਰਚਾ ਕੀਤਾ ਜਾ ਸਕਦਾ ਹੈ। ਹੁਣ ਸਵਾਲ ਇਹ ਵੀ ਹੈ ਕਿ ਚੋਣਾਂ 'ਤੇ ਇੰਨਾ ਖਰਚਾ ਹੁੰਦਾ ਹੈ ਤਾਂ ਇਹ ਪੈਸਾ ਆਉਂਦਾ ਕਿੱਥੋਂ ਹੈ?

ਆਮ ਲੋਕ ਜਾਂ ਵੱਡੇ ਸਰਮਾਏਦਾਰ ਇਨ੍ਹਾਂ ਸਿਆਸੀ ਪਾਰਟੀਆਂ ਨੂੰ ਪੈਸੇ ਦਾਨ ਦਿੰਦੇ ਹਨ ਪਰ ਇਹਦੇ ਵਿੱਚ ਇਹ ਸਾਫ ਤਰ੍ਹਾਂ ਪਤਾ ਨਹੀਂ ਲੱਗਦਾ ਕਿ ਕਿਹੜੇ ਬੰਦੇ ਨੇ ਕਿੰਨੇ ਕੁ ਪੈਸੇ ਦਿੱਤੇ ਨੇ। ਜੇਕਰ ਕੋਈ ਬੰਦਾ ਕਿਸੇ ਪਾਰਟੀ ਨੂੰ 20 ਹਜ਼ਾਰ ਰੁਪਏ ਤੋਂ ਵੱਧ ਨਕਦ ਰਾਸ਼ੀ ਦਿੰਦਾ ਹੈ ਤਾਂ ਪਾਰਟੀ ਨੂੰ ਉਸ ਦਾ ਨਾਮ ਨਸ਼ਰ ਕਰਨਾ ਹੀ ਪਵੇਗਾ। ਪਰ ਜ਼ਿਆਦਾਤਰ ਪਾਰਟੀਆਂ ਨੂੰ ਚੰਦੇ ’ਚ 20 ਹਜ਼ਾਰ ਰੁਪਏ ਤੋਂ ਘੱਟ ਹੀ ਪੈਸੇ ਮਿਲਦੇ ਹਨ, ਇਸ ਲਈ ਉਨ੍ਹਾਂ ਨੂੰ ਨਾਮ ਦੱਸਣ ਦੀ ਨੌਬਤ ਨਹੀਂ ਆਉਂਦੀ।

ਪੜ੍ਹੋ ਇਹ ਵੀ ਖਬਰ - ਪੁਲਸ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨ ਮੁੰਡੇ-ਕੁੜੀਆਂ ਲਈ ਖ਼ਾਸ ਖ਼ਬਰ

ਸਾਲ 2017 'ਚ ਚੁਣਾਵੀ ਚੰਦੇ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਸੀ। ਪਾਰਟੀਆਂ ਨੂੰ ਕਾਰਪੋਰੇਟ ਘਰਾਣਿਆਂ ਵੱਲੋਂ ਦਿੱਤੇ ਜਾਂਦੇ ਚੰਦੇ ਦੀ ਸੀਮਾਂ ਪਾਬੰਦੀ ਹਟਾ ਦਿੱਤੀ ਗਈ ਸੀ। ਜਿਸ ਦੇ ਤਹਿਤ ਕਾਰਪੋਰੇਟ ਘਰਾਣੇ ਤਿੰਨ ਸਾਲ ਦੀ ਔਸਤ ਆਮਦਨ ਦਾ 7.5 ਫੀਸਦ ਤੋਂ ਵੱਧ ਰਾਸ਼ੀ ਹਿੱਸਾ ਚੰਦੇ ਵਜੋਂ ਨਹੀਂ ਦੇ ਸਕਦੇ ਸਨ। ਸਭ ਤੋਂ ਵੱਡਾ ਬਦਲਾਅ ਇਲੈਕਟੋਰਲ ਬਾਂਡ ਦੇ ਤੌਰ 'ਤੇ ਕੀਤਾ ਗਿਆ ਸੀ। ਇਸ ਤਹਿਤ ਕੋਈ ਵੀ ਕੰਪਨੀ ਕਿਸੇ ਵੀ ਪਾਰਟੀ ਦੇ ਸਟੇਟ ਬੈਂਕ ਖਾਤੇ ’ਚ ਪੈਸਾ ਜਮ੍ਹਾ ਕਰਵਾ ਸਕਦੀ ਹੈ।

ਦਾਨ ਦੇਣ ਵਾਲਾ ਆਪਣੀ ਮਰਜ਼ੀ ਨਾਲ ਬਾਂਡ ਖਰੀਦ ਸਕਦਾ ਹੈ। ਉਸ ਦੀ ਪਛਾਣ ਵੀ ਨਸ਼ਰ ਨਹੀਂ ਹੁੰਦੀ ਪਰ ਰਾਜਨੀਤਿਕ ਪਾਰਟੀਆਂ ਨੂੰ ਦੱਸਣਾ ਪੈਂਦਾ ਹੈ ਕਿ ਉਨ੍ਹਾਂ ਨੂੰ ਬਾਂਡ ਤੋਂ ਕਿੰਨੀ ਰਕਮ ਮਿਲੀ ਹੈ। ਸਾਲ 2014ਦੌਰਾਨ ਭਾਰਤ ਦੀਆਂ ਛੇ ਪਾਰਟੀਆਂ ਨੇ 2.69 ਅਰਬ ਰੁਪਏ ਖਰਚ ਕੀਤੇ ਸਨ ਜੋ 10 ਸਾਲ ਬਾਅਦ 2014 'ਚ ਪੰਜ ਗੁਣਾ ਵਧ ਕੇ 13.09 ਅਰਬ ਰੁਪਏ ਹੋ ਗਏ। 2014 'ਚ ਭਾਜਪਾ ਨੇ ਕਾਂਗਰਸ ਦੇ ਮੁਕਾਬਲੇ 40 ਫੀਸਦੀ ਜ਼ਿਆਦਾ ਪੈਸਾ ਖਰਚ ਕੀਤਾ ਸੀ।

ਪੜ੍ਹੋ ਇਹ ਵੀ ਖਬਰ - ਤੰਦਰੁਸਤ ਰਹਿਣ ਲਈ ਹਰ ਉਮਰ ਦੇ ਵਿਅਕਤੀ ਨੂੰ ਕਿੰਨਾ ਤੁਰਨਾ ਹੈ ਲਾਹੇਵੰਦ, ਜਾਣਨ ਲਈ ਪੜ੍ਹੋ ਖ਼ਬਰ

  • Elections
  • political parties
  • money
  • expenses
  • ਚੋਣਾਂ
  • ਸਿਆਸੀ ਪਾਰਟੀਆਂ
  • ਪੈਸਾ
  • ਖਰਚਾ

ਘਰ 'ਚ ਇਸਲਾਮ ਸਬੰਧੀ ਪ੍ਰੋਗਰਾਮ ਆਯੋਜਿਤ 'ਤੇ 3 ਸਾਲਾ ਬੱਚੇ ਖ਼ਿਲਾਫ਼ ਪੁਲਸ ਨੇ ਦਰਜ ਕੀਤਾ ਕੇਸ

NEXT STORY

Stories You May Like

  • political upheaval
    ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ ਕੈਰਲ ਨੇ ਸੰਭਾਲੀ ਵਾਗਡੋਰ
  • salary 2 lakhs  poor youth
    'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ 'ਚ ਰਹਿਣਾ ਸੋਖਾ ਨਹੀਂ, ਬੰਦੇ ਨੇ ਗਿਣਾਈ ਖਰਚਿਆਂ ਦੀ LIST
  • in gurdaspur fraud of crores in the name of jobs abroad and in the army
    ਗੁਰਦਾਸਪੁਰ 'ਚ ਠੱਗੀ ਦਾ ਗੜ੍ਹ: ਵਿਦੇਸ਼ ਤੇ ਨੌਕਰੀ ਦੇ ਸੁਫਨੇ ਦਿਖਾ ਕੇ ਠੱਗੇ ਕਰੋੜਾਂ ਰੁੁਪਏ, ਕਈ ਮਾਮਲੇ ਦਰਜ
  • government bureaucracy  pakistani youth are not getting employment
    ਸਰਕਾਰੀ ਅਫ਼ਸਰਸ਼ਾਹੀ ਕਾਰਨ ਹੋ ਰਿਹਾ ਕਰੋੜਾਂ ਦਾ ਨੁਕਸਾਨ, ਪਾਕਿ ਨੌਜਵਾਨਾਂ ਨੂੰ ਨਹੀਂ ਮਿਲ ਰਹੇ ਰੁਜ਼ਗਾਰ ਦੇ ਮੌਕੇ
  • opposition parties  all party meeting  walkout  tmc
    TMC ਦੇ ਬਾਗ਼ੀ MPs ਨੂੰ ਬੁਲਾਉਣ 'ਤੇ ਵਿਰੋਧੀ ਦਲਾਂ ਨੇ ਆਲ ਪਾਰਟੀ ਮੀਟਿੰਗ 'ਚੋਂ ਕੀਤਾ ਵਾਕਆਊਟ ! ਮਗਰੋਂ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ ਜਾਂ ਅਗਨੀ ਪ੍ਰੀਖਿਆ
  • imf reduces india  s gdp growth estimate  surge in crude oil
    IMF ਨੇ ਭਾਰਤ ਦੀ GDP ਗ੍ਰੋਥ ਦਾ ਅੰਦਾਜ਼ਾ ਘਟਾਇਆ, ਕਰੂਡ ’ਚ ਉਛਾਲ ਦਾ ਇਕਨਾਮੀ ’ਤੇ ਪੈ ਰਿਹਾ ਅਸਰ
  • bloody clashes during elections in pakistani kashmir
    ਪਾਕਿਸਤਾਨੀ ਕਸ਼ਮੀਰ 'ਚ ਚੋਣਾਂ ਦੌਰਾਨ ਖੂਨੀ ਝੜਪਾਂ, 30 ਤੋਂ ਵੱਧ ਮੌਤਾਂ ਦਾ ਦਾਅਵਾ, ਚੋਣਾਂ 'ਚ ‘ਧਾਂਦਲੀ’ ਦੇ ਦੋਸ਼
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +