Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    7:19:52 PM

  • sukhbir singh badal on parwinder singh jhota

    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ...

  • person got out of a toyota fortuner and hit a broom on the road

    35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ...

  • know how much discount is available on which car

    ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ...

  • complete this work by 15th october heavy fine may be imposed

    15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਿਜਲੀ ਸਮਝੌਤਾ ਰੱਦ ਕਰਨ ਲਈ ਸਪੀਕਰ ਨੂੰ ਮਿਲਿਆ 'ਆਪ' ਵਫਦ

PUNJAB News Punjabi(ਪੰਜਾਬ)

ਬਿਜਲੀ ਸਮਝੌਤਾ ਰੱਦ ਕਰਨ ਲਈ ਸਪੀਕਰ ਨੂੰ ਮਿਲਿਆ 'ਆਪ' ਵਫਦ

  • Edited By Gurminder Singh,
  • Updated: 15 Jan, 2020 06:57 PM
Chandigarh
electricity agreement  aap  speaker
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਬਾਦਲ ਸਰਕਾਰ ਦੌਰਾਨ ਨਿੱਜੀ ਥਰਮਲ ਪਲਾਂਟਾਂ ਨਾਲ ਹੋਏ ਇਕਪਾਸੜ ਅਤੇ ਪੰਜਾਬ ਮਾਰੂ ਬਿਜਲੀ ਖ਼ਰੀਦ ਸਮਝੌਤੇ ਰੱਦ ਕਰਨ ਲਈ ਵਿਧਾਨ ਸਭਾ 'ਚ ਮਤਾ ਪਾਸ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਤੋਂ ਰਾਹਤ ਮਿਲ ਸਕੇ। ਬੁੱਧਵਾਰ ਨੂੰ 'ਆਪ' ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਦੀ ਅਗਵਾਈ ਹੇਠ 'ਆਪ' ਵਿਧਾਇਕਾਂ ਅਤੇ ਆਗੂਆਂ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਕਰਕੇ ਪ੍ਰਾਈਵੇਟ ਮੈਂਬਰ ਬਿਲ 'ਦਾ ਪੰਜਾਬ ਟਰਮੀਨੇਸ਼ਨ ਆਫ਼ ਪਾਵਰ ਪਰਚੇਜ ਐਗਰੀਮੈਂਟ ਵਿਦ 3 ਆਈ. ਪੀ. ਪੀਜ਼. ਬਿੱਲ 2020' ਨੂੰ ਵਿਧਾਨ ਸਭਾ 'ਚ ਪੇਸ਼ ਕਰਨ ਦੀ ਇਜਾਜ਼ਤ ਮੰਗੀ ਹੈ। ਇਸ ਤੋਂ ਇਲਾਵਾ ਪੀਪੀਏਜ਼ ਰੱਦ ਕਰਨ ਦੀ ਇਸ ਮੰਗ ਨੂੰ ਲੈ ਕੇ ਇਕ 'ਧਿਆਨ ਦਿਵਾਊ ਨੋਟਿਸ' ਵੱਖਰੇ ਤੌਰ 'ਤੇ ਸਪੀਕਰ ਨੂੰ ਸੌਂਪਿਆ ਗਿਆ।

ਸਪੀਕਰ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਮੁਖ਼ਾਤਬ ਹੁੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਿਜਲੀ ਦੀ ਖ਼ਰੀਦੋ ਫ਼ਰੋਖ਼ਤ ਅਤੇ ਮਾਰੂ ਸਮਝੌਤਿਆਂ ਦੇ ਬਾਰੀਕੀ ਨਾਲ ਅਧਿਐਨ ਤੋਂ ਬਾਅਦ ਪਾਰਟੀ ਵਲੋਂ ਤਰਫ਼ੋਂ ਬਿਜਲੀ ਸਮਝੌਤੇ ਰੱਦ ਕਰਨ ਲਈ ਪ੍ਰਾਈਵੇਟ ਮੈਂਬਰ ਬਿਲ ਤਿਆਰ ਕੀਤਾ ਹੈ, ਜਿਸ ਨੂੰ ਅੱਜ ਸਪੀਕਰ ਨੂੰ ਸੌਂਪ ਕੇ 16 ਅਤੇ 17 ਜਨਵਰੀ ਦੇ ਇਸ ਸੈਸ਼ਨ 'ਚ ਪੇਸ਼ ਕਰਨ ਦੀ ਮਨਜ਼ੂਰੀ ਮੰਗੀ ਹੈ। ਚੀਮਾ ਅਤੇ ਅਮਨ ਅਰੋੜਾ ਨੇ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀਆਂ ਵੱਲੋਂ ਮਹਿੰਗੀ ਬਿਜਲੀ ਨੂੰ ਲੈ ਕੇ ਰਾਜਪਾਲ ਨੂੰ ਮੈਮੋਰੰਡਮ ਸੌਂਪੇ ਜਾਣ ਨੂੰ ਮਗਰਮੱਛ ਦੇ ਹੰਝੂ ਕਰਾਰ ਦਿੰਦੇ ਹੋਏ ਕਿਹਾ ਕਿ ਸੁਖਬੀਰ ਨੇ ਹੀ ਸਰਕਾਰੀ ਥਰਮਲ ਪਲਾਂਟ ਬੰਦ ਕਰਕੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਮਿਲ ਕੇ ਪੰਜਾਬ 'ਚ ਬਿਜਲੀ ਮਾਫ਼ੀਆ ਪੈਦਾ ਕੀਤਾ ਸੀ।

ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੇ ਚੋਣ ਮੈਨੀਫੈਸਟੋ 'ਚ ਇਨ੍ਹਾਂ ਮਾਰੂ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਸਰਕਾਰ ਬਣਨ 'ਤੇ ਰੱਦ ਕਰਨ ਦਾ ਵਾਅਦਾ ਕੀਤਾ ਸੀ ਪਰ ਕਾਂਗਰਸ ਦੀ ਸਰਕਾਰ ਬਣਿਆਂ 3 ਸਾਲ ਹੋ ਚੁੱਕੇ ਹਨ ਨਾ ਸਮਝੌਤੇ ਰੱਦ ਕੀਤੇ ਅਤੇ ਨਾ ਹੀ ਆਡਿਟ ਕਰਵਾ ਕੇ ਇਨ੍ਹਾਂ ਨੂੰ ਮੁੜ ਵਿਚਾਰਨ ਲਈ ਕੋਈ ਕਦਮ ਚੁੱਕਿਆ ਗਿਆ। ਬਾਦਲਾਂ ਵਾਂਗ ਕੈਪਟਨ ਸਰਕਾਰ ਨੇ ਵੀ ਨਿੱਜੀ ਥਰਮਲ ਪਲਾਂਟਾਂ ਦੀ ਲੁੱਟ ਅੱਗੇ ਗੋਡੇ ਟੇਕ ਦਿੱਤੇ ਹਨ। ਅਰੋੜਾ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਆਪਣੀ ਪਿਛਲੀ ਸਰਕਾਰ ਸਮੇਂ ਪਾਣੀਆਂ ਦੇ ਸਮਝੌਤੇ ਅਤੇ ਇਸ ਵਾਰ ਸੇਵਾ ਕੇਂਦਰ ਚਲਾਉਂਦੀ ਬੀਐਸਐਲ ਕੰਪਨੀ ਦੇ ਸਮਝੌਤੇ ਰੱਦ ਕਰ ਸਕਦੀ ਹੈ ਤਾਂ ਬਿਜਲੀ ਸਮਝੌਤੇ ਕਿਉਂ ਨਹੀਂ ਰੱਦ ਕਰ ਸਕਦੀ? ਉਨ੍ਹਾਂ ਕਿਹਾ ਕਿ ਜਿੰਨਾ ਚਿਰ ਸਰਕਾਰ ਬਿਜਲੀ ਸਮਝੌਤੇ ਰੱਦ ਨਹੀਂ ਕਰਦੀ, ਉਦੋਂ ਤੱਕ ਲੋਕਾਂ ਦਾ ਮਹਿੰਗੀ ਬਿਜਲੀ ਤੋਂ ਛੁਟਕਾਰਾ ਸੰਭਵ ਨਹੀਂ।

  • Electricity agreement
  • Aap
  • speaker
  • ਬਿਜਲੀ ਸਮਝੌਤਾ
  • ਆਪ
  • ਸਪੀਕਰ

ਸ਼ੱਕੀ ਹਾਲਾਤ 'ਚ ਨੌਜਵਾਨ ਨੇ ਬਿਆਸ 'ਚ ਮਾਰੀ ਛਾਲ, 5 ਦਿਨ ਬਾਅਦ ਵੀ ਭਾਲ ਜਾਰੀ

NEXT STORY

Stories You May Like

  • lightning strike  youth
    ਪੰਜਾਬ 'ਚ ਕਹਿਰ ਬਣ ਕੇ ਡਿੱਗੀ ਆਸਮਾਨੀ ਬਿਜਲੀ, ਨੌਜਵਾਨ ਨੂੰ ਭੱਜਣ ਤੱਕ ਦਾ ਮੌਕਾ ਨਾ ਮਿਲਿਆ
  • icici bank gets gst notice of over 229 crores
    ICICI ਬੈਂਕ ਨੂੰ ਮਿਲਿਆ 229 ਕਰੋੜ ਤੋਂ ਵੱਧ ਦਾ GST ਨੋਟਿਸ
  • rubio ordered iranian delegation
    ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ
  • trade deal could contribute to  better  indo us ties
    'ਵਪਾਰ ਸਮਝੌਤਾ ਭਾਰਤ-ਅਮਰੀਕਾ ਸਬੰਧਾਂ ਨੂੰ ‘ਬਿਹਤਰ’ ਬਣਾਉਣ ’ਚ ਯੋਗਦਾਨ ਦੇ ਸਕਦੈ'
  • fda  s decision to cancel pune warehouse license is disappointing  cipla
    'ਪੁਣੇ ਦੇ ਵੇਅਰਹਾਊਸ ਲਾਇਸੈਂਸ ਨੂੰ ਰੱਦ ਕਰਨ ਦਾ FDA ਦਾ ਫੈਸਲਾ ਨਿਰਾਸ਼ਾਜਨਕ ਹੈ, ਸਿਪਲਾ ਗੁਣਵੱਤਾ ਪ੍ਰਤੀ ਵਚਨਬੱਧ'
  • indian wrestlers participation in the under 23 world championship in doubt
    World Championship ਲਈ ਭਾਰਤੀ ਖਿਡਾਰੀਆਂ ਨੂੰ ਨਹੀਂ ਮਿਲਿਆ ਵੀਜ਼ਾ ! ਕਿੰਝ ਜਿੱਤਣਗੇ ਮੈਡਲ ?
  • legislative assembly  speaker  hospital  treatment
    ਵਿਧਾਨ ਸਭਾ ਸਪੀਕਰ ਦੀ ਵਿਗੜੀ ਸਿਹਤ ! ਰਥਿੰਦਰ ਬੋਸ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • gunshot fired at this bank in amritsar
      ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ, ਮੁਲਾਜ਼ਮ ਦੇ ਲੱਗੀ ਗੋਲੀ
    • gurdaspur   paddy arrived in mandis
      ਗੁਰਦਾਸਪੁਰ: ਮੰਡੀਆਂ ’ਚ 229421 ਮੀਟ੍ਰਿਕ ਟਨ ਝੋਨੇ ਦੀ ਆਮਦ, 203535 ਮੀਟ੍ਰਿਕ ਟਨ...
    • action in khanna
      ਖੰਨਾ ਵਿਚ ਨਾਜਾਇਜ਼ ਕਾਲੋਨੀ ਖ਼ਿਲਾਫ਼ ਐਕਸ਼ਨ! ਔਰਤ ਸਮੇਤ 4 ਖ਼ਿਲਾਫ਼ ਕੇਸ ਦਰਜ
    • harsimrat badal on drugs
      ਪੰਜਾਬ ’ਚ ਨਸ਼ੇ ਦੇ ਖ਼ਾਤਮੇ ਲਈ ਬਣਾਵਾਂਗੇ ਕਮਿਸ਼ਨ: ਬੀਬਾ ਬਾਦਲ
    • accident case
      ਮੋਟਰਸਾਈਕਲ ਅਤੇ ਸਕੂਟਰ ਦੀ ਟੱਕਰ, ਇੱਕ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +