Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    7:18:12 AM

  • hike in lpg cylinder prices

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG...

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਬਿਜਲੀ ਦੇ ਬਿੱਲ ਨੂੰ ਲੈ ਕੇ ਪੈ ਗਿਆ ਵੱਡਾ ਪੰਗਾ, ਪਾਵਰਕਾਮ ਨੇ ਚੁੱਕਿਆ ਵੱਡਾ ਕਦਮ

PUNJAB News Punjabi(ਪੰਜਾਬ)

ਬਿਜਲੀ ਦੇ ਬਿੱਲ ਨੂੰ ਲੈ ਕੇ ਪੈ ਗਿਆ ਵੱਡਾ ਪੰਗਾ, ਪਾਵਰਕਾਮ ਨੇ ਚੁੱਕਿਆ ਵੱਡਾ ਕਦਮ

  • Edited By Gurminder Singh,
  • Updated: 27 Feb, 2026 12:39 PM
Ludhiana-Khanna
electricity bills punjab powercom
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਖੁਰਾਣਾ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਫੋਕਲ ਪੁਆਇੰਟ ਡਵੀਜ਼ਨ ਵਿਚ ਖਪਤਕਾਰ ਦਾ ਹਾਈ ਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ ਜਿੱਥੇ ਖਪਤਕਾਰ ਗੁਰਨੂਰ ਸਿੰਘ ਅਤੇ ਉਨ੍ਹਾਂ ਦੇ ਨਾਲ ਆਏ ਕੁਝ ਹੋਰਨਾਂ ਲੋਕਾਂ ਨੇ ਪਾਵਰਕਾਮ ਅਧਿਕਾਰੀਆਂ ਦੇ ਖਿਲਾਫ ਗੰਭੀਰ ਦੋਸ਼ ਲਗਾਉਂਦੇ ਹੋਏ ਨਾਅਰੇਬਾਜ਼ੀ ਕੀਤੀ ਤੇ ਧਰਨਾ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ। ਖਪਤਕਾਰ ਗੁਰਨੂਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਪਾਵਰਕਾਮ ਅਧਿਕਾਰੀਆਂ ਦੇ ਖਿਲਾਫ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪਾਵਰਕਾਮ ਅਧਿਕਾਰੀਆਂ ਵੱਲੋਂ ਪਿਛਲੇ 3 ਸਾਲਾਂ ਤੋਂ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਘਰ ਵਿਚ ਲੱਗੇ ਬਿਜਲੀ ਦੇ ਮੀਟਰ ਨੂੰ ਕਿਸੇ ਹੋਰ ਜਗ੍ਹਾ ’ਤੇ ਲਗਾ ਕੇ ਬਿੱਲ ਦੀ ਵਸੂਲੀ ਉਨ੍ਹਾਂ ਦੇ ਪਰਿਵਾਰ ਤੋਂ ਕੀਤੀ ਜਾ ਰਹੀ ਹੈ, ਜਦੋਂਕਿ ਮਾਮਲੇ ਨਾਲ ਸਬੰਧਤ ਦਫਤਰ ਵਿਚ ਜਾ ਕੇ ਪੁੱਛੇ ਜਾਣ ’ਤੇ ਉਨ੍ਹਾਂ ਦੇ ਪਰਿਵਾਰ ਨੂੰ ਵੱਖ-ਵੱਖ ਅਧਿਕਾਰੀਆਂ ਦੇ ਕਮਰਿਆਂ ਦੇ ਗੇੜੇ ਲਗਵਾਏ ਜਾਣ ਦੇ ਬਾਵਜੂਦ ਕੋਈ ਪੁਖਤਾ ਜਾਣਕਾਰੀ ਤੱਕ ਮੁਹੱਈਆ ਨਹੀਂ ਕਰਵਾਈ ਜਾ ਰਹੀ ਜਿਸ ਤੋਂ ਪ੍ਰੇਸ਼ਾਨ ਹੋ ਕੇ ਅੱਜ ਉਹ ਪਾਵਰਕਾਮ ਨੂੰ ਫੋਕਲ ਪੁਆਇੰਟ ਡਵੀਜ਼ਨ ਵਿਚ ਤਾਇਨਾਤ ਅਧਿਕਾਰੀਆਂ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋ ਗਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਤਨਖਾਹਾਂ ਨੂੰ ਲੈ ਕੇ ਪੈ ਗਿਆ ਰੌਲਾ, ਹੋ ਗਿਆ ਵੱਡਾ ਐਲਾਨ

ਦੂਜੇ ਪਾਸੇ ਐਕਸੀਅਨ ਸੰਜੀਵ ਕੁਮਾਰ ਜੈਲੀ ਨੇ ਖਪਤਕਾਰ ਵੱਲੋਂ ਲਗਾਏ ਗਏ ਸਾਰੇ ਦੋਸ਼ਾਂ ਨੂੰ ਸਿਰਿਓਂ ਖਾਰਜ ਕਰਦੇ ਸਾਫ ਕੀਤਾ ਹੈ ਕਿ ਅਸਲ ਵਿਚ ਖਪਤਕਾਰ ਮੰਗਲ ਸਿੰਘ ਵਾਸੀ ਸੰਜੇ ਗਾਂਧੀ ਕਾਲੋਨੀ, ਮੋਤੀ ਨਗਰ ਦੇ ਖਾਤੇ ਵਿਚ ਬਿਜਲੀ ਦਾ 59755 ਰੁ. ਦਾ ਬਕਾਇਆ ਬਿੱਲ ਕਈ ਸਾਲਾਂ ਤੋਂ ਖੜ੍ਹਾ ਹੋਇਆ ਹੈ। ਹੁਣ ਖਪਤਕਾਰ ਪਾਵਰਕਾਮ ਵਿਭਾਗ ਦੀ ਕਾਰਵਾਈ ਤੋਂ ਬਚਣ ਅਤੇ ਬਿੱਲ ਦਾ ਭੁਗਤਾਨ ਨਾ ਕਰਨ ਦੇ ਚੱਕਰ ਵਿਚ ਜਿੱਥੇ ਅਧਿਕਾਰੀਆਂ ਖਿਲਾਫ ਬੇਬੁਨਿਆਦ ਦੋਸ਼ ਲਗਾ ਰਿਹਾ ਹੈ। ਜੌਲੀ ਨੇ ਕਿਹਾ ਕਿ ਖਪਤਕਾਰ ਵੱਲੋਂ ਬਾਲੇ ਗਏ ਬਿਜਲੀ ਦੇ ਬਿੱਲ ਦੀ ਵਸੂਲੀ ਹਰ ਹਾਲਤ ਵਿਚ ਕੀਤੀ ਜਾਵੇਗੀ ਤੇ ਪਾਵਰਕਾਮ ਵਿਭਾਗ ਦੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਵਰਗੀ ਕਿਸੇ ਵੀ ਸਾਜ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਖਪਤਕਾਰ ਖਿਲਾਫ ਫੋਕਲ ਪੁਆਇੰਟ ਪੁਲਸ ਸਟੇਸ਼ਨ ਵਿਚ ਸ਼ਿਕਾਇਤ ਕਰਕੇ ਕਾਨੂੰਨੀ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।

ਇਹ ਵੀ ਪੜ੍ਹੋ : ਦਲਿਤ ਸਿੱਖ ਚਿਹਰੇ ਨੂੰ ਕੇਂਦਰ ਸਰਕਾਰ ਵਿਚ ਮਿਲਿਆ ਵੱਡਾ ਅਹੁਦਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Electricity bills
  • Punjab Powercom
  • high voltage drama
  • ਬਿਜਲੀ ਦੇ ਬਿੱਲ
  • ਪੰਜਾਬ ਪਾਵਰਕਾਮ
  • ਹਾਈ ਵੋਲਟੇਜ ਡਰਾਮਾ

Punjab: ਪਤੀ ਤੋਂ ਪ੍ਰੇਸ਼ਾਨ ਪਤਨੀ ਗਈ ਪੇਕੇ! ਸਹੁਰੇ ਘਰ ਪਤੀ ਨੇ ਪਹੁੰਚ ਕੇ ਚੁੱਕਿਆ ਖ਼ੌਫ਼ਨਾਕ ਕਦਮ

NEXT STORY

Stories You May Like

  • a major blow for punjab  s electricity consumers
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਬਿੱਲਾਂ ਨੂੰ ਲੈ ਕੇ ਮਚੀ ਹਾਹਾਕਾਰ, ਪੜ੍ਹੋ ਕਾਰਨ
  • big announcement for powercom employees
    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ ਜਾਰੀ
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ ਵੱਡਾ ਐਕਸ਼ਨ
  • electricity bills advisory electricity department
    ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਐਡਵਾਇਜ਼ਰੀ ਦੇ ਨਾਲ ਚੇਤਾਵਨੀ ਜਾਰੀ
  • haryana cm nayab saini s statement regarding bjp s alliance in punjab
    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • wife big step
    SI ਦੀ ਪਤਨੀ ਨੇ ਚੁੱਕਿਆ ਵੱਡਾ ਕਦਮ ! 10 ਮਹੀਨੇ ਪਹਿਲਾਂ ਹੀ ਹੋਈ ਸੀ Love Marriage
  • electricity bill case
    298 ਦਿਨਾਂ ਦਾ ਬਿਜਲੀ ਬਿੱਲ 25 ਹਜ਼ਾਰ ਆਇਆ, ਮੁਆਫ਼ ਯੂਨਿਟਾਂ ਵੀ ਬਿੱਲ ’ਚ ਜੋੜਨ ਦਾ ਦੋਸ਼
  • electricity bill electricity department punjab
    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ, ਲੋਕਾਂ ’ਚ ਹਾਹਾਕਾਰ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +