Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    1:25:33 PM

  • punjab mla resigned

    BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ!...

  • young man brutally beaten up at auto repair shop

    ਲੁਧਿਆਣਾ 'ਚ ਵੱਡੀ ਵਾਰਦਾਤ! ਆਟੋ ਰਿਪੇਅਰ ਦੀ ਦੁਕਾਨ...

  • chandigarh police receives presidential honour

    ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ,...

  • diwali offer led

    ਪੰਜਾਬ: DIWALI OFFER 'ਚ ਮੰਗਵਾਈ 65,000 ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਬਿਜਲੀ ਖ਼ਪਤਕਾਰ ਹੋ ਜਾਣ ALERT, ਪੂਰੇ ਸੂਬੇ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਆਈ ਵੱਡੀ ਖ਼ਬਰ

PUNJAB News Punjabi(ਪੰਜਾਬ)

ਪੰਜਾਬ ਦੇ ਬਿਜਲੀ ਖ਼ਪਤਕਾਰ ਹੋ ਜਾਣ ALERT, ਪੂਰੇ ਸੂਬੇ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਆਈ ਵੱਡੀ ਖ਼ਬਰ

  • Edited By Babita,
  • Updated: 05 Feb, 2026 11:20 AM
Chandigarh
electricity consumers of punjab should be on alert
  • Share
    • Facebook
    • Tumblr
    • Linkedin
    • Twitter
  • Comment

ਖਰੜ (ਅਮਰਦੀਪ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਪੂਰੇ ਪੰਜਾਬ ’ਚ ਹੁਣ ਬਿਜਲੀ ਦੇ ਬਿੱਲਾਂ ਦੇ ਪੁਰਾਣੇ ਸਿਸਟਮ ਨੂੰ ਬਦਲ ਕੇ ਨਵੀਂ ਤਕਨੀਕ ਅਪਣਾਉਣ ਜਾ ਰਿਹਾ ਹੈ। ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਇਸ ਨਵੇਂ ਸਿਸਟਮ ਨੂੰ ਲਾਗੂ ਕਰਨ ਲਈ ਜੰਗੀ ਪੱਧਰ ’ਤੇ ਜੁੱਟੇ ਹੋਏ ਹਨ। ਨਵੇਂ ਬਿਜਲੀ ਬਿਲਿੰਗ ਸਿਸਟਮ ਤਹਿਤ ਸਾਰੇ ਪੁਰਾਣੇ ਖ਼ਪਤਕਾਰਾਂ ਦੇ ਖ਼ਾਤੇ ਨਵੇਂ ਖਾਤਾ ਨੰਬਰਾਂ ਨਾਲ ਬਦਲੇ ਗਏ ਹਨ। ਇਸ ਸਬੰਧੀ ਕਾਰਜਕਾਰੀ ਇੰਜੀਨੀਅਰ ਏ. ਐੱਸ. ਈ. ਖਰੜ ਇੰਦਰਪ੍ਰੀਤ ਸਿੰਘ ਨੇ ਖ਼ਪਤਕਾਰਾਂ ਨੂੰ ਸੂਚਿਤ ਕੀਤਾ ਕਿ ਉਹ ਨਵੀਂ ਪੀ. ਐੱਸ. ਪੀ. ਸੀ. ਐੱਲ ਖ਼ਪਤਕਾਰ ਐਪ ਮੋਬਾਇਲ ਫੋਨ ’ਚ ਤੁਰੰਤ ਸਥਾਪਿਤ ਕਰਨ।

ਇਹ ਵੀ ਪੜ੍ਹੋ : ਮੋਹਾਲੀ SSP ਦਫ਼ਤਰ ਮੂਹਰੇ ਹੋਏ ਕਤਲ ਮਾਮਲੇ 'ਚ ਵੱਡੀ ਖ਼ਬਰ, ਗੋਲੀਆਂ ਨਾਲ ਭੁੰਨ੍ਹਿਆ ਸੀ ਬੰਦਾ

ਇਸ ਐਪ ਰਾਹੀਂ ਖ਼ਪਤਕਾਰ ਨਵਾਂ ਖ਼ਾਤਾ ਨੰਬਰ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਐਪ ਲੌਗਇਨ ਕਰਦੇ ਸਮੇਂ ਜੇਕਰ ਤੁਹਾਡੇ ਕੋਲ ਪੁਰਾਣਾ ਖ਼ਾਤਾ ਨੰਬਰ ਮੌਜੂਦ ਹੈ ਤਾਂ ਉਹ ਦਰਜ ਕਰਨ ਉਪਰੰਤ ਸਿਸਟਮ ਤੁਹਾਡੇ ਸਾਰੇ ਵੇਰਵੇ ਆਪਣੇ ਆਪ ਪੁਰਾਣੀ ਐਪ ਤੋਂ ਪ੍ਰਾਪਤ ਕਰ ਲਵੇਗਾ। ਜੇਕਰ ਪੁਰਾਣਾ ਖ਼ਾਤਾ ਨੰਬਰ ਉਪਲੱਬਧ ਨਹੀਂ ਹੈ ਤਾਂ ਖ਼ਪਤਕਾਰ ਆਪਣੇ ਵੇਰਵੇ ਹੱਥੀਂ ਦਰਜ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਬਿੱਲਾਂ ਦਾ ਭੁਗਤਾਨ ਕਰਨ, ਨਵੇਂ ਕੁਨੈਕਸ਼ਨ ਲਈ ਅਰਜ਼ੀ ਦੇਣ ਅਤੇ ਹੋਰ ਸੇਵਾਵਾਂ ਦਾ ਲਾਭ ਲੈਣ ਲਈ ਇਸ ਨਵੀਂ ਐਪ ਨੂੰ ਜਲਦੀ ਤੋਂ ਜਲਦੀ ਸਥਾਪਿਤ ਕੀਤਾ ਜਾਣਾ ਚਾਹੀਦਾ ਹੈ। ਹਾਲਾਂਕਿ ਇਸ ਤਬਦੀਲੀ ਦੌਰਾਨ ਖ਼ਪਤਕਾਰਾਂ ਲਈ ਵੱਡੀਆਂ ਮੁਸ਼ਕਲਾਂ ਖੜ੍ਹੀਆਂ ਹੁੰਦੀਆਂ ਨਜ਼ਰ ਆ ਰਹੀਆਂ ਹਨ। 

ਇਹ ਵੀ ਪੜ੍ਹੋ : ਮਜੀਠੀਆ ਦਾ CM ਮਾਨ ਖ਼ਿਲਾਫ਼ ਵੱਡਾ ਬਿਆਨ, ਬੋਲੇ-ਮੈਂ ਪਹਿਲਾਂ ਹੀ ਕਿਹਾ ਸੀ ਕਿ ਮੇਰੇ...(ਵੀਡੀਓ)
ਕਾਗਜ਼ੀ ਕਾਰਵਾਈਆਂ ਦਾ ‘ਜੁਗਾੜ’ ਅਤੇ ਜ਼ਮੀਨੀ ਹਕੀਕਤ
ਸੂਤਰਾਂ ਅਨੁਸਾਰ ਨਵਾਂ ਸਿਸਟਮ ਸ਼ੁਰੂ ਕਰਨ ਤੋਂ ਪਹਿਲਾਂ ਪਾਵਰਕਾਮ ਦੇ ਅਧਿਕਾਰੀ ਕਾਗਜ਼ਾਂ ’ਚ ਹੀ ਪੈਂਡਿੰਗ ਪਏ ਕੰਮਾਂ ਨੂੰ ਨਿਬੇੜਨ ਦੀ ਕੋਸ਼ਿਸ਼ ਕਰ ਰਹੇ ਹਨ। ਸਾਲਾਂ ਪਹਿਲਾਂ ਅਪਲਾਈ ਕੀਤੇ ਨਵੇਂ ਮੀਟਰ, ਲੋਡ ਵਧਾਉਣ ਦੇ ਕੇਸ ਅਤੇ ਹੋਰ ਸ਼ਿਕਾਇਤਾਂ ਨੂੰ ਫਾਈਲਾਂ ’ਚ ਤਾਂ ਹੱਲ ਦਿਖਾਇਆ ਜਾ ਰਿਹਾ ਹੈ ਪਰ ਜ਼ਮੀਨੀ ਪੱਧਰ ’ਤੇ ਖ਼ਪਤਕਾਰਾਂ ਦੀਆਂ ਸਮੱਸਿਆਵਾਂ ਜਿਉਂ ਦੀਆਂ ਤਿਉਂ ਬਰਕਰਾਰ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


 

  • Punjab
  • Electricity Bill
  • Powercom
  • Electricity Consumer
  • ਪੰਜਾਬ
  • ਬਿਜਲੀ ਬਿੱਲ
  • ਪਾਵਰਕਾਮ
  • ਬਿਜਲੀ ਖ਼ਪਤਕਾਰ

‘ਆਪ’ ਪੰਜਾਬ ’ਚ ਵੱਡਾ ਵਿਵਾਦ! ਮੰਤਰੀ ਅਰੋੜਾ ਨੇ ਹੀ ਖੋਲ੍ਹ ਦਿੱਤੀ ਆਪਣੇ ਮੰਤਰੀਆਂ ਦੀ ਪੋਲ

NEXT STORY

Stories You May Like

  • major action by powercom against electricity consumers
    ਪਾਵਰਕਾਮ ਦਾ ਬਿਜਲੀ ਖ਼ਪਤਕਾਰਾਂ ਖ਼ਿਲਾਫ਼ ਵੱਡਾ ਐਕਸ਼ਨ! ਬਿੱਲ ਨਾ ਭਰਨ ਵਾਲੇ ਹੋ ਜਾਣ ALERT
  • highly concerning news for the people of punjab
    ਪੰਜਾਬ ਵਾਸੀਆਂ ਲਈ ਵੱਡੀ ਚਿੰਤਾ ਭਰੀ ਖ਼ਬਰ! ਫਾਰਮਾ ਨਸ਼ਿਆਂ ਨੂੰ ਲੈ ਕੇ ਸਾਹਮਣੇ ਆਈ ਵੱਡੀ ਗੱਲ
  • assembly elections punjab election commission
    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ ਆਵੇਗਾ ਚੋਣ ਕਮਿਸ਼ਨ
  • electricity will be off tomorrow
    ਭਲਕੇ ਬਿਜਲੀ ਰਹੇਗੀ ਬੰਦ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • power supply will remain off in moga tomorrow
    ਭਲਕੇ ਮੋਗਾ 'ਚ ਬਿਜਲੀ ਰਹੇਗੀ ਬੰਦ
  • electricity employee dies due to electric shock
    ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
  • woman who attempted suicide says    father in law forcibly
    ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
Trending
Ek Nazar
famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud case
      ਸਾਈਬਰ ਠੱਗਾਂ ਨੇ ਦੋ ਵਿਅਕਤੀਆਂ ਦੇ ਫੋਨ ਹੈਕ ਕਰ ਕੇ 2.63 ਲੱਖ ਉਡਾਏ
    • man dies after being struck by a train
      ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ
    • the mercury will reach 32 degrees biting cold will not arrive just yet
      32 ਡਿਗਰੀ ਤੱਕ ਪੁੱਜੇਗਾ ਪਾਰਾ! ਅਜੇ ਨਹੀਂ ਪਵੇਗੀ ਕੜਾਕੇ ਦੀ ਠੰਡ, ਪੜ੍ਹੋ ਮੌਸਮ...
    • a bloody game over land in punjab
      ਪੰਜਾਬ 'ਚ ਜ਼ਮੀਨ ਪਿੱਛੇ ਖ਼ੂਨੀ ਖੇਡ : ਭਰਾ 'ਤੇ ਚੜ੍ਹਾ 'ਤਾ ਟਰੈਕਟਰ ਤੇ ਸੁਪਰ...
    • amit shah to gift projects worth crores to chandigarh residents
      ਚੰਡੀਗੜ੍ਹ ਵਾਸੀਆਂ ਨੂੰ ਅਮਿਤ ਸ਼ਾਹ ਦੇਣਗੇ ਕਰੋੜਾਂ ਦੇ ਪ੍ਰਾਜੈਕਟਾਂ ਦਾ ਤੋਹਫ਼ਾ,...
    • big incident
      ਪੰਜਾਬ 'ਚ ਨੈਸ਼ਨਲ ਹਾਈਵੇ 'ਤੇ ਭਿਆਨਕ ਹਾਦਸਾ ! ਟਰੈਕਟਰ ਨੂੰ ਟੱਕਰ ਮਾਰ ਕੰਧ ਤੋੜ ਕੇ...
    • special police drive in jalandhar schools and colleges
      ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
    • police conducted a raid in the drug hotspot village of naharpur
      ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
    • woman who attempted suicide says    father in law forcibly
      ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
    • 35 special ndps courts to be set up in punjab
      ਪੰਜਾਬ 'ਚ ਬਣਨਗੀਆਂ 35 ਵਿਸ਼ੇਸ਼ NDPS ਅਦਾਲਤਾਂ, ਨਸ਼ਾ ਤਸਕਰੀ ਦੇ ਕੇਸਾਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +