Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 28, 2026

    9:27:58 PM

  • power outage in punjab

    Punjab ਦੇ ਇਨ੍ਹਾਂ ਇਲਾਕਿਆਂ 'ਚ 6 ਘੰਟੇ ਬਿਜਲੀ...

  • rahul gandhi  s barnala rally a bunch of lies  ashwani sharma

    ਰਾਹੁਲ ਗਾਂਧੀ ਦੀ ਬਰਨਾਲਾ ਰੈਲੀ ਝੂਠ ਦਾ ਪੁਲੰਦਾ :...

  • majithia attacks aap government in gurdaspur case

    ਗੁਰਦਾਸਪੁਰ ਮਾਮਲੇ 'ਚ ਮਜੀਠੀਆ ਨੇ 'ਆਪ' ਸਰਕਾਰ...

  • aap  s countdown begins in punjab  pratap bajwa

    ਪੰਜਾਬ 'ਚ 'ਆਪ' ਦੀ ਉਲਟੀ ਗਿਣਤੀ ਸ਼ੁਰੂ : ਪ੍ਰਤਾਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਬਿਜਲੀ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਚੁੱਕਿਆ ਗਿਆ ਇਹ ਵੱਡਾ ਕਦਮ

PUNJAB News Punjabi(ਪੰਜਾਬ)

ਪੰਜਾਬ ਬਿਜਲੀ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਚੁੱਕਿਆ ਗਿਆ ਇਹ ਵੱਡਾ ਕਦਮ

  • Edited By Gurminder Singh,
  • Updated: 04 Apr, 2025 06:24 PM
Chandigarh
electricity department powercom government of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਚੱਲ ਰਹੇ ਵਾਢੀ ਦੇ ਸੀਜ਼ਨ ਦੌਰਾਨ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਦੇ ਮੱਦੇਨਜ਼ਰ ਇਕ ਸਮਰਪਿਤ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਢਿੱਲੀਆਂ ਜਾਂ  ਲਟਕਦੀਆਂ ਬਿਜਲੀ ਦੀਆਂ ਤਾਰਾਂ ਅਤੇ ਜੀਓ ਸਵਿੱਚਾਂ, ਜੋ ਸਪਾਰਕਿੰਗ ਕਰਕੇ ਕਣਕ ਦੇ ਖੇਤਾਂ ਅੱਗ ਲਗਣ ਦਾ ਕਾਰਨ ਬਣ ਸਕਦੀਆਂ ਹਨ, ਨਾਲ ਨਜਿੱਠਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਬਿਜਲੀ ਖ਼ਤਰਿਆਂ ਦੇ ਸਮੇਂ ਸਿਰ ਹੱਲ ਲਈ ਤੁਰੰਤ ਨਜ਼ਦੀਕੀ ਸਬ-ਡਿਵੀਜ਼ਨਲ ਦਫ਼ਤਰ, ਸ਼ਿਕਾਇਤ ਕੇਂਦਰ ਜਾਂ ਕੰਟਰੋਲ ਰੂਮ 96461-06835, 96461-06836 ਜਾਂ ਟੋਲ-ਫਰੀ ਨੰਬਰ 1912 ’ਤੇ ਰਿਪੋਰਟ ਕਰਨ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਢਿੱਲੀਆਂ ਜਾਂ ਲਟਕਦੀਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਘਟਨਾਵਾਂ ਦੀਆਂ ਤਸਵੀਰਾਂ, ਸਥਾਨ ਦੇ ਵੇਰਵਿਆਂ ਸਮੇਤ, ਵਟਸਐਪ ਰਾਹੀਂ 96461-06836 ’ਤੇ ਭੇਜੀਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ : ਅੱਠਵੀਂ ਦੇ ਨਤੀਜਿਆਂ ਦਾ ਐਲਾਨ, ਹੁਸ਼ਿਆਰਪੁਰ ਦੇ ਪੁਨੀਤ ਨੇ ਪੰਜਾਬ ਭਰ 'ਚੋਂ ਕੀਤਾ ਟਾਪ

ਕਿਸਾਨਾਂ ਲਈ ਵਿਸ਼ੇਸ਼ ਸਾਵਧਾਨੀਆਂ ਨੂੰ ਉਜਾਗਰ ਕਰਦੇ ਹੋਏ, ਕੈਬਨਿਟ ਮੰਤਰੀ ਨੇ ਸਲਾਹ ਦਿੱਤੀ ਕਿ ਵੱਢੀ ਗਈ ਕਣਕ ਨੂੰ ਬਿਜਲੀ ਦੀਆਂ ਲਾਈਨਾਂ ਦੇ ਹੇਠਾਂ ਜਾਂ ਟਰਾਂਸਫਾਰਮਰਾਂ ਅਤੇ ਜੀਓ ਸਵਿੱਚਾਂ ਦੇ ਨੇੜੇ ਨਾ ਰੱਖਿਆ ਜਾਵੇ। ਉਨ੍ਹਾਂ ਨੇ ਕਿਸਾਨਾਂ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਇਕ ਮਰਲੇ ’ਚ ਬੀਜੀ ਗਈ ਕਣਕ ਨੂੰ ਪਹਿਲਾਂ ਹੀ ਕੱਟ ਲੈਣ ਅਤੇ ਖੇਤਾਂ ਦੇ ਟਰਾਂਸਫਾਰਮਰਾਂ ਦੇ ਆਲੇ-ਦੁਆਲੇ 10 ਮੀਟਰ ਦਾ ਖੇਤਰ ਗਿੱਲਾ ਰੱਖਣ ਦੀ ਅਪੀਲ ਕੀਤੀ ਤਾਂ ਜੋ ਚੰਗਿਆੜੀਆਂ ਤੋਂ ਹੋਣ ਵਾਲੀਆਂ ਅੱਗ ਦੀਆਂ ਸੰਭਾਵੀ ਘਟਨਾਵਾਂ ਨੂੰ ਟਾਲਿਆ ਜਾ ਸਕੇ। ਉਨ੍ਹਾਂ ਕਣਕ ਦੇ ਖੇਤਾਂ ਦੇ ਨੇੜੇ ਸਿਗਰਟ ਜਾਂ ਬੀੜੀਆਂ ਨਾ ਪੀਣ ਲਈ ਵੀ ਕਿਹਾ। ਕੈਬਨਿਟ ਮੰਤਰੀ ਨੇ ਬਾਂਸ ਦੇ ਖੰਭਿਆਂ ਜਾਂ ਸੋਟੀਆਂ ਦੀ ਵਰਤੋਂ ਕਰਕੇ ਬਿਜਲੀ ਦੀਆਂ ਲਾਈਨਾਂ ਨਾਲ ਛੇੜਛਾੜ ਕਰਨ ਵਿਰੁੱਧ  ਚੇਤਾਵਨੀ ਦਿੰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅਣਅਧਿਕਾਰਤ ਵਿਅਕਤੀਆਂ ਨੂੰ ਜੀਓ ਸਵਿੱਚ ਚਲਾਉਣ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਦੂਸ਼ਣ ਨੂੰ ਰੋਕਣ ਲਈ ਕਣਕ ਦੀ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਸਾੜਨਾ ਨਹੀਂ ਚਾਹੀਦਾ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ

ਹਰਭਜਨ ਸਿੰਘ ਈਟੀਓ ਨੇ ਕਿਸਾਨਾਂ ਨੂੰ ਸਿਰਫ਼ ਦਿਨ ਦੇ ਸਮੇਂ ਹੀ ਕੰਬਾਈਨ ਹਾਰਵੈਸਟਰ ਚਲਾਉਣ ਅਤੇ ਕੰਬਾਈਨਾਂ ਦੇ ਪੁਰਜ਼ਿਆਂ ਚੋਂ ਨਿਕਲਣ ਵਾਲੀਆਂ ਚੰਗਿਆੜੀਆਂ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਬਿਜਲੀ ਦੇ ਖੰਭਿਆਂ, ਤਾਰਾਂ ਨਾਲ ਕੰਬਾਈਨਾਂ ਦੇ ਟਕਰਾਉਣ ਲਈ ਵੀ ਕਿਸਾਨਾਂ ਨੂੰ ਅਗਾਹ ਕੀਤਾ। ਕੈਬਨਿਟ ਮੰਤਰੀ ਨੇ ਖਾਸ ਤੌਰ ’ਤੇ ਕਿਹਾ ਕਿ ਕਣਕ ਦੀਆਂ ਫਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਚਾਉਣ ਲਈ ਸ਼ਰਾਰਤੀ ਅਨਸਰਾਂ ’ਤੇ ਨਜ਼ਰ ਰੱਖਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਬਿਜਲੀ ਦੀ ਲਾਈਨ ਦੇ ਸਪਾਰਕਿੰਗ ਦੀ ਸੂਚਨਾ ਤੁਰੰਤ ਸਬੰਧੀ ਪੀ.ਐੱਸ.ਪੀ.ਸੀ.ਐੱਲ. ਸਟਾਫ, ਜੂਨੀਅਰ ਇੰਜੀਨੀਅਰ, ਸਬ-ਡਿਵੀਜ਼ਨਲ ਅਫਸਰ ਜਾਂ ਕੰਟਰੋਲ ਰੂਮ  ਨਾਲ ਸੰਪਰਕ ਕਰਨ।

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Electricity Department
  • Powercom
  • Government of Punjab
  • ਬਿਜਲੀ ਵਿਭਾਗ
  • ਪਾਵਰਕਾਮ
  • ਪੰਜਾਬ ਸਰਕਾਰ

ਭਗਵੰਤ ਮਾਨ ਨੇ ਪਤਨੀ ਗੁਰਪ੍ਰੀਤ ਕੌਰ ਨਾਲ ਨੈਨਾ ਦੇਵੀ ਮੰਦਰ 'ਚ ਕੀਤੀ ਪੂਜਾ

NEXT STORY

Stories You May Like

  • electricity bills punjab powercom
    ਬਿਜਲੀ ਦੇ ਬਿੱਲ ਨੂੰ ਲੈ ਕੇ ਪੈ ਗਿਆ ਵੱਡਾ ਪੰਗਾ, ਪਾਵਰਕਾਮ ਨੇ ਚੁੱਕਿਆ ਵੱਡਾ ਕਦਮ
  • orders for schools dc orders in ludhiana
    ਪੰਜਾਬ : ਸਕੂਲਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ ! ਫੀਸਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
  • punjab government school  school head teacher
    ਪੰਜਾਬ ਦੇ ਸਰਕਾਰੀ ਸਕੂਲ ਦੇ ਹੈੱਡ ਟੀਚਰ 'ਤੇ ਹੋ ਗਈ ਵੱਡੀ ਕਾਰਵਾਈ! ਵਿਭਾਗ ਨੇ ਜਾਰੀ ਕੀਤੇ ਹੁਕਮ
  • man commits suicide after being hurt by wife and lover
    ਪਤਨੀ ਤੇ ਪ੍ਰੇਮੀ ਤੋਂ ਦੁਖ਼ੀ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ! ਝਾੜੀਆਂ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼
  • important news for passport holders old passports will no longer be issued
    ਪਾਸਪੋਰਟ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦਾ ਵੱਡਾ ਫ਼ੈਸਲਾ! ਜਾਰੀ ਕੀਤੇ ਨਵੇਂ ਹੁਕਮ
  • health department needs treatment itself
    ਪੰਜਾਬ: ਸਿਹਤ ਵਿਭਾਗ ਨੂੰ ਖੁਦ ਇਲਾਜ ਦੀ ਜ਼ਰੂਰਤ; ਅਧਿਕਾਰੀਆਂ ਨੂੰ ਅਜੇ ਤੱਕ ਨਹੀਂ ਮਿਲੇ ਨਵੇਂ ਵਾਹਨ
  • husband sets himself on fire after reaching in laws house
    Punjab: ਪਤੀ ਤੋਂ ਪ੍ਰੇਸ਼ਾਨ ਪਤਨੀ ਗਈ ਪੇਕੇ! ਸਹੁਰੇ ਘਰ ਪਤੀ ਨੇ ਪਹੁੰਚ ਕੇ ਚੁੱਕਿਆ ਖ਼ੌਫ਼ਨਾਕ ਕਦਮ
  • punjab weather changes
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! ਆਖਰੀ ਪੜ੍ਹਾਅ 'ਤੇ ਸਰਦੀ, ਵਿਭਾਗ ਵੱਲੋਂ 25 ਫਰਵਰੀ ਤੱਕ ਵੱਡੀ ਭਵਿੱਖਬਾਣੀ
  • clashed between two parties sharp weapons were used
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਮੁੰਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • punjab weather raining
    ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ ਤੱਕ ਮੌਸਮ ਦੀ ਨਵੀਂ ਅਪਡੇਟ...
  • partap bajwa statement
    ਜਲੰਧਰ ਫਾਇਰਿੰਗ ਘਟਨਾ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ 'CM ਮਾਨ ਜੀ ਜ਼ਿੰਮੇਵਾਰੀ...
  • beating of a person  attack with sharp weapons
    ਜ਼ਮੀਨ ਖਰੀਦਣ ਨੂੰ ਲੈ ਕੋ ਹੋਇਆ ਝਗੜਾ, ਚੱਲੇ ਤੇਜ਼ਧਾਰ ਹਥਿਆਰ
  • punjab congress rally in barnala
    ਭਗਵੰਤ ਮਾਨ ਨੇ ਚੁਟਕਲੇ ਸੁਣਾ ਬਣਾਈ ਸਰਕਾਰ, ਹੁਣ ਬਚਣ ਦੀ ਲੋੜ: ਪਰਗਟ ਸਿੰਘ
  • special trains will run from amritsar from today
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...
  • preparations for major changes in bjp at the national level
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ! ਰਾਸ਼ਟਰੀ ਪੱਧਰ ’ਤੇ ਭਾਜਪਾ ’ਚ ਵੱਡੇ...
  • gun firing in jalandhar
    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜਲੰਧਰ, ਡਾਕਟਰ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ
Trending
Ek Nazar
331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab bachao rally rampura phul
      'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਬਾਦਲ ਨੇ ਕੀਤੇ ਵੱਡੇ ਐਲਾਨ! ਮਾਨ ਸਰਕਾਰ...
    • shiromani akali dal rally punjab bachao rally in rampura phul
      ਪੰਜਾਬ 'ਚੋਂ ਡਰੱਗ ਮਾਫ਼ੀਆ ਨੂੰ ਕੱਢਣ ਲਈ ਅਸੀਂ ਕਾਨੂੰਨ ਲੈ ਕੇ ਆਵਾਂਗੇ: ਸੁਖਬੀਰ...
    • rahul gandhi big statement regarding punjab congress
      ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ 'ਤੇ ਰਾਹੁਲ ਗਾਂਧੀ ਦੀ ਸਿੱਧੀ ਚੇਤਾਵਨੀ, ਮੰਚ ਤੋਂ...
    • partap bajwa statement
      ਜਲੰਧਰ ਫਾਇਰਿੰਗ ਘਟਨਾ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ 'CM ਮਾਨ ਜੀ...
    • punjab weather raining
      ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ ਤੱਕ ਮੌਸਮ ਦੀ ਨਵੀਂ ਅਪਡੇਟ...
    • clashed between two parties sharp weapons were used
      ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਮੁੰਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
    • iphones worth rs 89 33 lakh seized from 3 passengers coming from sharjah
      ਅੰਮ੍ਰਿਤਸਰ ਏਅਰਪੋਰਟ 'ਤੇ ਪਈਆਂ ਭਾਜੜਾਂ, ਸ਼ਾਰਜਾਹ ਤੋਂ ਆਏ 3 ਯਾਤਰੀਆਂ ਕੋਲੋਂ...
    • silence on mnrega scams exposes congress  s intentions  dhillon
      ਮਨਰੇਗਾ ਘੁਟਾਲਿਆਂ ‘ਤੇ ਚੁੱਪੀ ਨੇ ਕਾਂਗਰਸ ਦੀ ਨੀਅਤ ਕੀਤੀ ਬੇਨਕਾਬ : ਢਿੱਲੋਂ
    • rahul gandhi  punjab congress  ravneet bittu
      ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ
    • robbery in punjab  robbery from shopkeeper
      ਪੰਜਾਬ 'ਚ ਜੰਗਲ ਰਾਜ, ਸ਼ਰੇਆਮ ਦੁਕਾਨ ਅੰਦਰ ਵੜ ਕੇ ਲੁੱਟ ਕੇ ਲੈ ਗਏ ਨਕਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +