Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    1:12:29 PM

  • punjabi boy dies under suspicious circumstances in dubai

    ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ!...

  • heavy rain landslide flood

    ਭਾਰੀ ਮੀਂਹ ਕਾਰਨ ਹੋਈ Landslide, ਅਰੁਣਾਚਲ...

  • ravneet singh bittu may get a big responsibility

    ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ...

  • new advisory on travel to iran

    ਈਰਾਨ ਯਾਤਰਾ ਬਾਰੇ ਭਾਰਤੀਆਂ ਲਈ ਨਵੀਂ ਐਡਵਾਇਜ਼ਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ ਬਿਜਲੀ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਆਖਿਰ ਚੁੱਕਿਆ ਗਿਆ ਇਹ ਵੱਡਾ ਕਦਮ

PUNJAB News Punjabi(ਪੰਜਾਬ)

ਪੰਜਾਬ ਬਿਜਲੀ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਆਖਿਰ ਚੁੱਕਿਆ ਗਿਆ ਇਹ ਵੱਡਾ ਕਦਮ

  • Edited By Gurminder Singh,
  • Updated: 02 Aug, 2025 11:15 AM
Patiala
electricity department pspcl consumers
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਸਨੌਰ (ਮਨਦੀਪ ਜੋਸਨ) : ਪੀ. ਐੱਸ. ਪੀ. ਸੀ. ਐੱਲ. ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਵੀ ਖਪਤਕਾਰ ਨੂੰ ਨਵਾਂ ਕੁਨੈਕਸ਼ਨ ਦੇਣ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ। ਉਹ ਖਪਤਕਾਰ ਜੋ ਆਪਣੇ ਆਪ ਆਨਲਾਈਨ ਅਪਲਾਈ ਕਰਨ ’ਚ ਅਸਮਰੱਥ ਹਨ, ਦੀ ਸਹਾਇਤਾ ਲਈ ਮੋਹਾਲੀ ਅਤੇ ਜ਼ੀਰਕਪੁਰ ਡਵੀਜ਼ਨਾਂ ’ਚ ਸਮਰਪਿਤ ਹੈਲਪ ਡੈਸਕ ਪਹਿਲਾਂ ਹੀ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿੱਥੇ ਪੀ. ਐੱਸ. ਪੀ. ਸੀ. ਐੱਲ. ਸਟਾਫ ਅਰਜ਼ੀਆਂ ਆਨਲਾਈਨ ਜਮ੍ਹਾ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲੋਕਾਂ ਨੂੰ ਪੂਰੀ ਸਹਾਇਤਾ ਪ੍ਰਦਾਨ ਕਰਦਾ ਹੈ, ਜੋ ਡਿਜੀਟਲ ਪ੍ਰਕਿਰਿਆ ਨੂੰ ਸੁਤੰਤਰ ਤੌਰ ’ਤੇ ਨੈਵੀਗੇਟ ਕਰਨ ’ਚ ਅਸਮਰੱਥ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਅਹਿਮ ਖਬਰ, ਜਾਰੀ ਹੋਏ ਨਵੇਂ ਹੁਕਮ

ਪੀ. ਐੱਸ. ਪੀ. ਸੀ. ਐੱਲ. ਦਫਤਰਾਂ ’ਤੇ ਜਾਣ ਵਾਲੇ ਖਪਤਕਾਰਾਂ ਨੂੰ ਹੈਲਪ ਡੈਸਕ ਕਰਮਚਾਰੀਆਂ ਵੱਲੋਂ ਮਾਰਗਦਰਸ਼ਨ ਅਤੇ ਸਹਾਇਤਾ ਦਿੱਤੀ ਜਾਂਦੀ ਹੈ, ਜੋ ਜਾਂ ਤਾਂ ਉਨ੍ਹਾਂ ਨੂੰ ਖੁਦ ਆਨਲਾਈਨ ਅਪਲਾਈ ਕਰਨ ’ਚ ਮਦਦ ਕਰਦੇ ਹਨ ਜਾਂ ਉਨ੍ਹਾਂ ਵੱਲੋਂ ਪੂਰੀ ਤਰ੍ਹਾਂ ਮੁਫਤ ਆਨਲਾਈਨ ਅਰਜ਼ੀ ਅਪਲਾਈ ਕਰਦੇ ਹਨ। ਇਸ ਪ੍ਰਕਿਰਿਆ ਦਾ ਉਦੇਸ਼ ਪਾਰਦਰਸ਼ਤਾ ਨੂੰ ਵਧਾਉਣਾ, ਵਿਚੋਲਿਆਂ ਨੂੰ ਖ਼ਤਮ ਕਰਨਾ ਅਤੇ ਨਵੇਂ ਬਿਨੈਕਾਰਾਂ ਦੇ ਸ਼ੋਸ਼ਣ ਦੇ ਨੂੰ ਰੋਕਣਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਕ ਹੋਰ ਬੈਂਕ 'ਚ ਹੋ ਗਿਆ ਵੱਡਾ ਫਰਾਡ, ਬੈਂਕ 'ਚ ਪਿਆ ਲੋਕਾਂ ਦਾ ਸੋਨਾ ਹੋਇਆ...

ਇਸ ਤੋਂ ਇਲਾਵਾ, ਮਾਣਯੋਗ ਪੀ. ਐੱਸ. ਈ. ਆਰ. ਸੀ. ਵੱਲੋਂ ਜਾਰੀ ਕੀਤੇ ਨਵੇਂ ਸਪਲਾਈ ਕੋਡ 2024 ਅਨੁਸਾਰ ਸਾਰੇ ਘਰੇਲੂ ਸਪਲਾਈ (ਡੀ. ਐੱਸ.) ਕੁਨੈਕਸ਼ਨਾਂ ਲਈ ਟੈਸਟ ਰਿਪੋਰਟ ਜਮ੍ਹਾ ਕਰਵਾਉਣਾ ਲਾਜ਼ਮੀ ਹੈ। ਪਹਿਲਾਂ, 20 ਕਿਲੋਵਾਟ ਤੱਕ ਦੇ ਲੋਡ ਲਈ ਅਜਿਹੀਆਂ ਰਿਪੋਰਟਾਂ ਦੀ ਲੋੜ ਨਹੀਂ ਸੀ। ਪੀ. ਐੱਸ. ਪੀ. ਸੀ. ਐੱਲ. ਇਸ ਸਬੰਧ ’ਚ ਲੋੜੀਂਦੀ ਸਮੀਖਿਆ ਅਤੇ ਰਾਹਤ ਲਈ ਰੈਗੂਲੇਟਰ ਕੋਲ ਮਾਮਲਾ ਉਠਾ ਰਿਹਾ ਹੈ। ਇਸ ਮੌਕੇ ਇੰਦਰਪਾਲ ਸਿੰਘ, ਡਾਇਰੈਕਟਰ ਡਿਸਟ੍ਰੀਬਿਊਸ਼ਨ ਨੇ ਦੱਸਿਆ ਕਿ ਖਪਤਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭ੍ਰਿਸ਼ਟਾਚਾਰ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਨੂੰ ਵਟਸਐਪ ਰਾਹੀਂ ਸਿੱਧੇ ਤੌਰ ’ਤੇ ਨੰਬਰ 96461-75770 ਜਾਂ https://grms.pspcl.in ਪੋਰਟਲ ਰਾਹੀਂ ਸੂਚਿਤ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ, ਬੱਚਿਆਂ ਦੀਆਂ ਲੱਗੀਆਂ ਮੌਜਾਂ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਉਨ੍ਹਾਂ ਅੱਗੇ ਕਿਹਾ ਕਿ ਜਮ੍ਹਾ ਕਰਵਾਈ ਹਰੇਕ ਆਨਲਾਈਨ ਅਰਜ਼ੀ ਲਈ, ਖਪਤਕਾਰ ਨੂੰ ਵਿਸ਼ੇਸ਼ ਐੱਸ. ਐੱਮ. ਐੱਸ. ਲਿੰਕ ਭੇਜਿਆ ਜਾਂਦਾ ਹੈ, ਜਿਸ ਨਾਲ ਉਹ ਪ੍ਰਕਿਰਿਆ ਦੌਰਾਨ ਹੋਏ ਭ੍ਰਿਸ਼ਟਾਚਾਰ ਜਾਂ ਪ੍ਰੇਸ਼ਾਨੀ ਦੀ ਕਿਸੇ ਵੀ ਘਟਨਾ ਦੀ ਸਿੱਧੇ ਤੌਰ ’ਤੇ ਰਿਪੋਰਟ ਕਰ ਸਕਦੇ ਹਨ। ਜੇਕਰ ਕੋਈ ਵੀ ਕਰਮਚਾਰੀ ਕਿਸੇ ਤਰ੍ਹਾਂ ਦੀ ਕੁਤਾਹੀ ’ਚ ਸ਼ਾਮਲ ਪਾਇਆ ਗਿਆ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਖਪਤਕਾਰ ਪੀ. ਐੱਸ. ਪੀ. ਸੀ. ਐੱਲ. 24 ਘੰਟੇ ਚੱਲਦੇ ਸੋਸ਼ਲ ਮੀਡੀਆ ਹੈਲਪ ਡੈਸਕ ’ਤੇ ਵੀ ਸੰਪਰਕ ਕਰ ਸਕਦੇ ਹਨ।

ਇਹ ਵੀ ਪੜ੍ਹੋ : ਪਟਿਆਲਾ 'ਚ ਫੈਲਿਆ ਖ਼ਤਰਨਾਕ ਵਾਇਰਸ, 30 ਸਤੰਬਰ ਤੱਕ ਲੱਗੀਆਂ ਪਾਬੰਦੀਆਂ, ਆਵਾਜਾਈ ਰੋਕੀ ਗਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Electricity Department
  • PSPCL
  • Consumers
  • ਬਿਜਲੀ ਵਿਭਾਗ
  • ਪੀਐੱਸਪੀਸੀਐੱਲ
  • ਖਪਤਕਾਰ

ਸੁਖਜਿੰਦਰ ਰੰਧਾਵਾ ਦੇ ਪੁੱਤਰ ਨੂੰ ਧਮਕੀ ਦੇਣ ਵਾਲਾ ਮੁਲਜ਼ਮ 24 ਘੰਟੇ 'ਚ ਗ੍ਰਿਫਤਾਰ

NEXT STORY

Stories You May Like

  • education department punjab schools orders for schools
    ਸਿੱਖਿਆ ਵਿਭਾਗ ਦਾ ਵੱਡਾ ਕਦਮ, ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ
  • big news regarding employee transfers in punjab
    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ, ਹੁਣ ਇਸ ਤਾਰੀਖ਼ ਤੱਕ...
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • priest arrested for raping girl and forcing her to die
    ਪੰਜਾਬ ਸ਼ਰਮਸਾਰ! ਪਾਦਰੀ ਨੇ ਟੱਪੀਆਂ ਹੱਦਾਂ, ਕੁੜੀ ਦੀ ਰੋਲ਼ੀ ਪੱਤ, ਫਿਰ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
  • punjab teachers transfers cancelled
    ਅਧਿਆਪਕਾਂ ਨੂੰ ਝਟਕਾ, ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
  • rain and strong storm likely in punjab tomorrow
    ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ
  • summer vacations orders for schools
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, 20 ਜੂਨ ਤੱਕ ਦਾ ਦਿੱਤਾ ਸਮਾਂ
  • coaching center fire building demolition order year 2016
    ਕੋਚਿੰਗ ਸੈਂਟਰ ਅੱਗ ਮਾਮਲੇ 'ਚ ਵੱਡਾ ਖੁਲਾਸਾ! 10 ਸਾਲ ਪਹਿਲਾਂ ਹੀ ਜਾਰੀ ਹੋਇਆ ਸੀ ਇਹ 'ਸਰਕਾਰੀ ਹੁਕਮ'
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
Trending
Ek Nazar
bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar  car market owner arrested in aryan homeopathic clinic firing case
      ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
    • unidentified body found hanging from a tree
      ਦਰੱਖਤ ਨਾਲ ਲਟਕਦੀ ਮਿਲੀ ਅਣਪਛਾਤੀ ਲਾਸ਼
    • aunt military friend land dispute
      ਤੀਹਰੇ ਕਤਲ ਕਾਂਡ ਨਾਲ ਕੰਬਿਆ ਪੰਜਾਬ, ਚਾਚੀ, ਭਰਾ ਤੇ ਦੋਸਤ ਨੂੰ ਗੋਲੀਆਂ ਨਾਲ...
    • love marriage couple
      ਪੰਜਾਬ: Love Marriage ਤੋਂ ਕੁਝ ਦੇਰ ਬਾਅਦ ਹੀ ਜੋੜੇ ਨੇ ਚੁੱਕ ਲਿਆ ਖ਼ੌਫ਼ਨਾਕ...
    • air india flight entered pakistani airspace
      ਦਿੱਲੀ ਤੋਂ ਅੰਮ੍ਰਿਤਸਰ ਆਉਂਦਾ ਜਹਾਜ਼ ਜਾ ਵੜਿਆ ਪਾਕਿਸਤਾਨੀ ਏਅਰਸਪੇਸ 'ਚ ! ਅਲਰਟ...
    • warning of closure of jalandhar jammu national highway in punjab
      ਪੰਜਾਬ 'ਚ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਬੰਦ ਕਰਨ ਦੀ ਚਿਤਾਵਨੀ, ਇਸ ਤਾਰੀਖ਼ ਲਈ...
    • sukhbir badal congratulates dera sachkhand ballan chief
      ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
    • big decision of punjab school education board
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, ਹਜ਼ਾਰਾਂ ਵਿਦਿਆਰਥੀਆਂ ਨੂੰ ਮਿਲੇਗੀ...
    • ajay banga  s concerns about punjab  s youth demand serious attention
      ਪੰਜਾਬ ਦੇ ਨੌਜਵਾਨਾਂ ਬਾਰੇ ਅਜੈ ਬੰਗਾ ਦੀਆਂ ਚਿੰਤਾਵਾਂ ਗੰਭੀਰ ਧਿਆਨ ਦੀ ਮੰਗ...
    • firing outside sultanpur lodhi s famous barista restaurant
      ਸੁਲਤਾਨਪੁਰ ਲੋਧੀ ਦੇ ਮਸ਼ਹੂਰ ਬਰਿਸਤਾ ਰੈਸਟੋਰੈਂਟ ਬਾਹਰ ਫਾਇਰਿੰਗ! ਘਟਨਾ CCTV 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +