Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    9:01:39 AM

  • cjp protest delhi police  diverted routes  traffic advisory

    ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ,...

  • fazilka  bsf  jawan  wife

    ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ...

  • gurdwara sri hemkunt sahib closed today

    ਅੱਜ ਤੋਂ ਬੰਦ ਹੋਣਗੇ ਗੁਰਦੁਆਰਾ ਸ੍ਰੀ ਹੇਮਕੁੰਟ...

  • big news jagtar singh hawara agrees to a oneday parole

    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਕਹਿਰ ਓ ਰੱਬਾ! ਪੰਜਾਬ 'ਚ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

PUNJAB News Punjabi(ਪੰਜਾਬ)

ਕਹਿਰ ਓ ਰੱਬਾ! ਪੰਜਾਬ 'ਚ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

  • Edited By Shivani Attri,
  • Updated: 05 Apr, 2026 12:16 PM
Hoshiarpur
electricity employee dies after getting electrocuted while on duty in punjab
  • Share
    • Facebook
    • Tumblr
    • Linkedin
    • Twitter
  • Comment

ਤਲਵਾੜਾ (ਹਰਵਿੰਦਰ ਜੋਸ਼ੀ)- ਤਲਵਾੜਾ ਇਲਾਕੇ 'ਚ ਅੱਜ ਉਸ ਵੇਲੇ ਮਾਤਮ ਪਸਰ ਗਿਆ ਜਦੋਂ ਬਿਜਲੀ ਵਿਭਾਗ ਦੇ ਇਕ ਨੌਜਵਾਨ ਸਹਾਇਕ ਲਾਈਨਮੈਨ ਦੀ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ (22) ਪੁੱਤਰ ਨਿਵਾਸੀ ਪਿੰਡ ਭੁੰਬੋਤਾੜ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਬਿਜਲੀ ਵਿਭਾਗ ਦੀ ਸਬ-ਡਿਵੀਜ਼ਨ ਤਲਵਾੜਾ ਵਿਖੇ ਸਹਾਇਕ ਲਾਈਨਮੈਨ ਵਜੋਂ ਤਾਇਨਾਤ ਸੀ। 

ਇਹ ਵੀ ਪੜ੍ਹੋ: ਅਗਲੇ 45 ਦਿਨਾਂ ਤੱਕ ਹੋਰ ਤੇਜ਼ ਹੋਵੇਗੀ ਜੰਗ! ਭਾਰੀ ਤਬਾਹੀ ਦੇ ਸੰਕੇਤ, 10 ਨਵੰਬਰ ਤੋਂ 10 ਮਾਰਚ 2027 ਤੱਕ...

ਉਹ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਧਾਰ ਵਿਖੇ ਬਿਜਲੀ ਦੀ ਖਰਾਬੀ ਠੀਕ ਕਰਨ ਲਈ ਗਿਆ ਹੋਇਆ ਸੀ। ਕੰਮ ਕਰਦੇ ਸਮੇਂ ਉਹ ਅਚਾਨਕ ਹਾਈ-ਵੋਲਟੇਜ ਤਾਰਾਂ ਦੀ ਲਪੇਟ 'ਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਭਰੇ ਮਨ ਨਾਲ ਦੱਸਿਆ ਕਿ ਸਰਬਜੀਤ ਨੂੰ ਬਿਜਲੀ ਵਿਭਾਗ 'ਚ ਨੌਕਰੀ ਮਿਲੇ ਅਜੇ ਸਿਰਫ਼ 3-4 ਮਹੀਨੇ ਹੀ ਹੋਏ ਸਨ। ਉਹ ਆਪਣੇ ਬਜ਼ੁਰਗ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਅਤੇ ਘਰ ਦਾ ਮੁੱਖ ਸਹਾਰਾ ਸੀ। 

ਨੌਜਵਾਨ ਪੁੱਤ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਘਰ 'ਚ ਚੀਕ-ਚਿਹਾੜਾ ਮੱਚ ਗਿਆ ਅਤੇ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਇਲਾਕੇ ਦੇ ਮੋਹਤਵਰ ਵਿਅਕਤੀਆਂ ਨੇ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ: ਹਿਮਾਚਲ ਐਂਟਰੀ ਟੈਕਸ ਦੇ ਵਿਰੁੱਧ ਲੋਕਾਂ ਨੇ ਜਾਮ ਕਰ 'ਤਾ ਸ੍ਰੀ ਕੀਰਤਪੁਰ ਸਾਹਿਬ-ਮਨਾਲੀ ਨੈਸ਼ਨਲ ਹਾਈਵੇਅ

ਲੋਕਾਂ ਦਾ ਕਹਿਣਾ ਹੈ ਕਿ ਇਹ ਵੇਖਿਆ ਜਾਵੇ ਕਿ ਕਿਤੇ ਇਸ ਹਾਦਸੇ ਪਿੱਛੇ ਕੋਈ ਤਕਨੀਕੀ ਲਾਪਰਵਾਹੀ ਤਾਂ ਨਹੀਂ ਸੀ। ਸੂਚਨਾ ਮਿਲਦੇ ਹੀ ਤਲਵਾੜਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ। ਪੁਲਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਅਗਲੀ ਕਾਨੂੰਨੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ ਦਿਨਾਂ ਦਾ ਹਾਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Electricity employee dies
  • electrocuted
  • duty in Punjab
  • ਕਹਿਰ ਓ ਰੱਬਾ
  • ਡਿਊਟੀ ਦੌਰਾਨ ਕਰੰਟ
  • ਬਿਜਲੀ ਮੁਲਾਜ਼ਮ ਦੀ ਮੌਤ
  • ਇਕਲੌਤਾ ਪੁੱਤ

ਕਿਉਂ ਕਿਹਾ ਜਾਂਦੈ ਅੰਬ ਨੂੰ ਫਲਾਂ ਦਾ ਰਾਜਾ ? Pinkoo TV ਦੀ ਇਸ ਵੀਡੀਓ ਰਾਹੀਂ ਬੱਚਿਆਂ ਦਾ ਕਰੋ ਮਨੋਰੰਜਨ

NEXT STORY

Stories You May Like

  • youth death case
    ਵਿਆਹ ਤੋਂ ਪਹਿਲਾਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
  • punjab police employee found drunk video goes viral
    'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ, ਵੀਡੀਓ ਵਾਇਰਲ
  • electrician  daughter  father  mother
    ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ ਚੁੱਕੀ ਦੁਨੀਆ
  • child  corpse  canal
    ਕਹਿਰ ਓ ਰੱਬਾ ! ਹੱਥ ਪੈਰ ਬੰਨ੍ਹ ਨਹਿਰ 'ਚ ਸੁੱਟਿਆ 5 ਸਾਲਾ ਬੱਚਾ, ਬੁਰੀ ਹਾਲਾਤ 'ਚ ਮਿਲੀ ਲਾਸ਼
  • government schools  hostels 24 girls pregnant
    ਹਾਏ ਓ ਰੱਬਾ! ਓਡਿਸ਼ਾ ਦੇ ਸਰਕਾਰੀ ਸਕੂਲਾਂ ਦੇ ਹੋਸਟਲਾਂ ’ਚ 2 ਸਾਲਾਂ ਦੌਰਾਨ 24 ਕੁੜੀਆਂ ਹੋਈਆਂ ਗਰਭਵਤੀ
  • ganesh pandal  electric wire  electric shock  injured  people
    ਗਣੇਸ਼ ਪੰਡਾਲ 'ਤੇ ਡਿੱਗੀ ਬਿਜਲੀ ਦੀ ਤਾਰ ! 4 ਲੋਕਾਂ ਦੀ ਦਰਦਨਾਕ ਮੌਤ, ਹੀਰਾਪੁਰ 'ਚ ਛਾਇਆ ਮਾਤਮ
  • uncle and niece die in horrific accident
    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
  • punjab young man love marriage dispute
    ਪੰਜਾਬ: Love Marriage ਦੀ ਰੰਜ਼ਿਸ਼ 'ਚ ਮੁੰਡੇ ਦਾ ਕਤਲ, ਕੁੜੀ ਵਾਲਿਆਂ ਨੇ ਪਿਓ-ਪੁੱਤ ਨੂੰ ਮਾਰੀਆਂ ਸੀ ਗੋਲੀਆਂ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rajbir ghumman gets no relief from the high court
      ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
    • supreme court  justice sheel nagu  petition
      ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਤੋਂ ਖੁਦ ਨੂੰ ਕੀਤਾ...
    • major incident in hoshiarpur young man brutally murdered
      ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
    • lpu protest revelation
      LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
    • punjab schools  education department  decision
      ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼...
    • sukhbir badal assembly elections alliance
      ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
    • waris punjab de akali dal announces agenda committee
      ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ...
    • punjab government summons legislative assembly session
      ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਇਸ ਦਿਨ ਹੋਵੇਗੀ ਕਾਰਵਾਈ
    • major forecast by meteorological department rain winds and storms in punjab
      ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
    • suspended dig harcharan singh bhullar arrested by ed  granted 8 day remand
      ED ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, 8 ਦਿਨਾਂ ਦਾ ਮਿਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +