Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    11:39:57 AM

  • dgp gaurav yadav meeting punjab police

    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ...

  • ludhiana bandh jalandhar panipat national highway closed

    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ...

  • us suspends cognizant green card filings

    US ਨੇ ਵੀਜ਼ਾ ਧੋਖਾਧੜੀ 'ਤੇ ਕੱਸਿਆ ਸ਼ਿੰਕਜ਼ਾ !...

  • punjabi singer ammy virk incident

    ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬੀਓ ਕਰ ਲਓ ਤਿਆਰੀ, ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ ਹੋਣਗੇ ਪ੍ਰਭਾਵਿਤ

PUNJAB News Punjabi(ਪੰਜਾਬ)

ਪੰਜਾਬੀਓ ਕਰ ਲਓ ਤਿਆਰੀ, ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ ਹੋਣਗੇ ਪ੍ਰਭਾਵਿਤ

  • Edited By Shivani Attri,
  • Updated: 22 Jun, 2025 11:55 AM
Jalandhar
electricity supply will remain closed in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬ ਵਿਚ ਅਤਿ ਦੀ ਪੈ ਰਹੀ ਗਰਮੀ ਵਿਚਾਲੇ ਲੋਕਾਂ ਨੂੰ ਬਿਜਲੀ ਸਪਲਾਈ ਵਿਚ ਆ ਰਹੀਆਂ ਮੁਸ਼ਕਿਲਾਂ ਕਾਰਨ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਾਵਰ ਕੱਟ ਕਾਰਨ ਲੋਕਾਂ ਨੂੰ ਕਈ ਦਿੱਕਤਾਂ ਆ ਰਹੀਆਂ ਹਨ। ਇਸ ਵਿਚਾਲੇ ਜਲੰਧਰ ਸ਼ਹਿਰ ਅੱਜ ਫੋਕਲ ਪੁਆਇੰਟ 1-2 ਸਬ-ਸਟੇਸ਼ਨ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰਹੇਗੀ। 

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

ਇਸ ਕਾਰਨ 11 ਕੇਵੀ ਸ਼ੰਕਰ, ਗੁਰੂ ਨਾਨਕ, ਟਾਵਰ, ਬੁਲੰਦਪੁਰ ਰੋਡ, ਡਰੇਨ, ਰਾਜਾ ਗਾਰਡਨ, ਵਿਵੇਕਾਨੰਦ, ਰਾਮ ਵਿਹਾਰ, ਸਤਯਮ, ਬਾਬਾ ਮੰਦਰ, ਸਨਫਲੈਗ, ਗਦਾਈਪੁਰ 1-2, ਸਲੇਮਪੁਰ, ਫਾਜ਼ਿਲਪੁਰ, ਡੀ. ਆਈ. ਸੀ. 1-2, ਬੀ. ਐੱਸ. ਐੱਨ. ਐੱਲ, ਬਾਬਾ ਮੋਹਨ ਦਾਸ ਨਗਰ, ਬਾਬਾ ਵਿਸ਼ਵਕਰਮਾ, ਵਾਟਰ ਸਪਲਾਈ, ਨਿਊ ਲਕਸ਼ਮੀ, ਉਦਯੋਗ ਨਗਰ, ਨਹਿਰ ਨੰਬਰ 1, ਕਾਲੀਆ ਕਲੋਨੀ, ਰੰਧਾਵਾ ਮਸੰਦ, ਰਾਏਪੁਰ ਰੋਡ, ਬੇਦੀ, ਕੇਸੀ, ਕੋਲਡ ਸਟੋਰ, ਨਿਊਕੋਨ ਅਤੇ ਮੋਹਕੇ ਆਦਿ ਫੀਡਰ ਬੰਦ ਰਹਿਣਗੇ। ਇਸ ਕਾਰਨ ਫੋਕਲ ਪੁਆਇੰਟ ਇੰਡਸਟਰੀਜ਼, ਸਵਰਨ ਪਾਰਕ, ​​ਰਾਜਾ ਗਾਰਡਨ, ਉਦਯੋਗ ਨਗਰ, ਬੁਲੰਦਪੁਰ ਰੋਡ, ਇੰਡਸਟਰੀਅਲ ਏਰੀਆ, ਕਾਲੀਆ ਕਲੋਨੀ, ਰੰਧਾਵਾ ਮਸੰਦ ਅਤੇ ਆਲੇ-ਦੁਆਲੇ ਦੇ ਖੇਤਰ ਪ੍ਰਭਾਵਿਤ ਹੋਣਗੇ।

ਇਹ ਵੀ ਪੜ੍ਹੋ: Punjab: ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ ਵਾਪਰਿਆ ਵੱਡਾ ਹਾਦਸਾ

ਇਥੇ ਇਹ ਵੀ ਦੱਸਣਯੋਗ ਹੈ ਕਿ ਇਕ ਦਿਨ ਪਹਿਲਾਂ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਬਿਜਲੀ ਸਪਲਾਈ ਠੱਪ ਰਹੀ ਸੀ। ਇਹ ਜਾਣਕਾਰੀ ਸਬ-ਡਿਵੀਜ਼ਨ ਸਬ-ਅਰਬਨ ਬਰਨਾਲਾ ਦੇ ਐਸਡੀਓ ਇੰਜੀਨੀਅਰ ਅੰਤਪਾਲ ਸਿੰਘ ਅਤੇ ਜੇਈ ਇੰਜੀਨੀਅਰ ਲਵਪ੍ਰੀਤ ਸਿੰਘ ਨੇ ਦਿੱਤੀ ਸੀ। ਉਨ੍ਹਾਂ ਕਿਹਾ ਕਿ ਹੰਡਿਆਇਆ ਗਰਿੱਡ ਤੋਂ ਚੱਲਣ ਵਾਲੇ 11 ਕੇਵੀ ਪੱਟੀ ਰੋਡ (ਡੀ. ਐੱਚ. ਕਿਊ) ਫੀਡਰ 'ਤੇ ਜ਼ਰੂਰੀ ਰੱਖ-ਰਖਾਅ ਦਾ ਕੰਮ ਕੀਤਾ ਜਾਵੇਗਾ। ਇਸ ਰੱਖ-ਰਖਾਅ ਕਾਰਨ ਬਾਜਾਖਾਨਾ ਰੋਡ, ਐੱਸ. ਟੀ. ਪੀ. ਪਲਾਂਟ, ਟਿੱਬਾ ਬਸਤੀ, ਬਾਬਾ ਜੀਵਨ ਸਿੰਘ ਨਗਰ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ। ਉਥੇ ਹੀ ਬਿਜਲੀ ਵਿਭਾਗ ਨੇ ਇਸ ਅਸੁਵਿਧਾ ਲਈ ਖ਼ਪਤਕਾਰਾਂ ਨੂੰ ਸਹਿਯੋਗ ਦੀ ਅਪੀਲ ਕੀਤੀ। ਖ਼ਪਤਕਾਰਾਂ ਨੂੰ ਬਿਜਲੀ ਕੱਟਾਂ ਦੌਰਾਨ ਆਪਣੀਆਂ ਜ਼ਰੂਰੀ ਜ਼ਰੂਰਤਾਂ, ਜਿਵੇਂ ਕਿ ਪਾਣੀ ਸਟੋਰ ਕਰਨਾ ਅਤੇ ਮੋਬਾਇਲ ਫੋਨ ਅਤੇ ਹੋਰ ਇਲੈਕਟ੍ਰਾਨਿਕ ਉਪਕਰਣਾਂ ਨੂੰ ਚਾਰਜ ਕਰਨਾ, ਲਈ ਵਿਕਲਪਕ ਪ੍ਰਬੰਧ ਕਰਨ ਦੀ ਸਲਾਹ ਦਿੱਤੀ ਗਈ। ਇਹ ਵੀ ਸੁਝਾਅ ਦਿੱਤਾ ਗਿਆ ਸੀ ਕਿ ਉਹ ਕਿਸੇ ਵੀ ਅਸੁਵਿਧਾ ਤੋਂ ਬਚਣ ਲਈ ਆਪਣੇ ਰੋਜ਼ਾਨਾ ਦੇ ਕੰਮਾਂ ਦੀ ਪਹਿਲਾਂ ਤੋਂ ਯੋਜਨਾ ਬਣਾਉਣ।

ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਨੂੰ ਲੈ ਕੇ ਇਕ ਹੋਰ ਵੱਡਾ ਖ਼ੁਲਾਸਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Electricity supply
  • closed
  • Punjab
  • ਬਿਜਲੀ ਸਪਲਾਈ
  • ਇਲਾਕੇ
  • ਮੁਸ਼ਕਿਲਾਂ
  • ਜਲੰਧਰ

ਪੰਜਾਬ 'ਚ ਵੱਡਾ ਹਾਦਸਾ, ਪਰਿਵਾਰ ਸਣੇ ਨਹਿਰ 'ਚ ਡਿੱਗੀ ਕਾਰ, ਪਲਾਂ 'ਚ ਉੱਜੜੀਆਂ ਖ਼ੁਸ਼ੀਆਂ

NEXT STORY

Stories You May Like

  • there will be a power outage tomorrow
    ਭਲਕੇ ਬਿਜਲੀ ਰਹੇਗੀ ਬੰਦ
  • the power will be out tomorrow
    ਭਲਕੇ ਬਿਜਲੀ ਬੰਦ ਰਹੇਗੀ
  • electricity will be off tomorrow long power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • now you can file complaints against tax officials online how
    ਹੁਣ ਟੈਕਸ ਅਧਿਕਾਰੀਆਂ ਵਿਰੁੱਧ ਔਨਲਾਈਨ ਦਰਜ ਕਰ ਸਕਦੇ ਹੋ ਸ਼ਿਕਾਇਤਾਂ, ਜਾਣੋ ਕਿਵੇਂ
  • two powerful phones of poco x8 series will be launched today
    ਅੱਜ ਲਾਂਚ ਹੋਣਗੇ Poco X8 ਸੀਰੀਜ਼ ਦੇ ਦੋ ਧਾਕੜ ਫੋਨ ! ਜਾਣੋ ਕੀਮਤ ਤੇ ਫੀਚਰਜ਼
  • ayushman card free treatment  closed
    ਅੱਜ ਨਹੀਂ ਚਲੇਗਾ ਆਯੁਸ਼ਮਾਨ ਕਾਰਡ, ਲੋੜਵੰਦ ਮਰੀਜ਼ਾਂ ਦਾ ਮੁਫ਼ਤ ਇਲਾਜ ਪੂਰੀ ਤਰ੍ਹਾਂ ਬੰਦ, ਜਾਣੋ ਕਾਰਨ
  • decision to keep industries closed for a week in punjab
    ਪੰਜਾਬ 'ਚ 14 ਤੋਂ 20 ਸਤੰਬਰ ਤੱਕ ਇੰਡਸਟਰੀ ਰਹੇਗੀ ਬੰਦ, ਪੜ੍ਹੋ ਕਿਉਂ ਲੈਣਾ ਪਿਆ ਇੰਨਾ ਵੱਡਾ ਫ਼ੈਸਲਾ
  • people rescued from flood affected areas
    ਨੇਪਾਲ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਬਚਾਈਆਂ ਗਈਆਂ 11,000 ਤੋਂ ਵੱਧ ਜਾਨਾਂ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • licenses of uber and rapido suspended for 6 months
      ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6...
    • of blood donation can save someone  s entire life
      ਖੂਨਦਾਨ ਦੀ ਇਕ ਬੂੰਦ ਕਿਸੇ ਦੀ ਪੂਰੀ ਜ਼ਿੰਦਗੀ ਬਚਾ ਸਕਦੀ ਹੈ: ਅਭਿਨਵ ਚੋਪੜਾ
    • after the ludhiana bandh call protests in jalandhar
      ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
    • ludhiana to remain closed on wednesday
      ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ ਨੇ ਜਲੰਧਰ ਬਾਈਪਾਸ ਚੌਕ ਕਰ 'ਤਾ...
    • punjab boy jackpot
      ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ 1,50,00,000 ਰੁਪਏ!
    • jalandhar bypass chowk jam
      ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਜਲੰਧਰ ਬਾਈਪਾਸ ਚੌਕ ਜਾਮ
    • drug smuglers arrested
      20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ
    • preet nagar woman
      ਪ੍ਰੀਤ ਨਗਰ 'ਚ ਦੋ ਧੀਆਂ ਦੀ ਮਾਂ ਦੀ ਭੇਤਭਰੀ ਹਾਲਤ 'ਚ ਮੌਤ
    • sukhbir badal sit summons
      ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
    • electricity cut power cut pspcl
      ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +