ਮੁਕੇਰੀਆਂ, (ਨਾਗਲਾ)-ਭੰਗਾਲਾ ਸੰਯੁਕਤ ਫੋਰਮ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਅਾ। ਇਸ ਮੌਕੇ ਮੁਲਾਜ਼ਮਾਂ ਨੇ ਮੰਗ ਕੀਤੀ ਕਿ ਮੈਨੇਜਮੈਂਟ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਲਟਕੀਆਂ ਹੋਰ ਮੰਗਾਂ ਨੂੰ ਵੀ ਜਲਦ ਪੂਰਾ ਕੀਤਾ ਜਾਵੇ।
ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਜਲਦ ਨਾ ਕੀਤਾ ਗਿਆ ਤਾਂ ਉਹ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ। ਇਸ ਮੌਕੇ ਰਾਮ ਸਿੰਘ ਪ੍ਰਧਾਨ ਭੰਗਾਲਾ, ਹਰਬੰਸ ਸਿੰਘ ਸਕੱਤਰ ਭਾਰਤੀ ਮਜ਼ਦੂਰ ਸੰਘ, ਰਾਮ ਕੁਮਾਰ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਬਲਵੰਤ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
ਚੋਰੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਨ ’ਤੇ ਪ੍ਰਗਟਾਇਆ ਰੋਸ
NEXT STORY