Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    5:24:34 AM

  • indonesia  rebels in papua shoot dead us pilot

    ਇੰਡੋਨੇਸ਼ੀਆ: ਪਾਪੂਆ 'ਚ ਬਾਗੀਆਂ ਨੇ ਅਮਰੀਕੀ ਪਾਇਲਟ...

  • mother takes terrifying step with 3 children

    ਪੰਜਾਬ 'ਚ ਰੂਹ ਕੰਬਾਊ ਘਟਨਾ ! ਮਾਂ ਨੇ 3 ਨਿਆਣਿਆਂ...

  • punjab bjp appointments in punjab

    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ...

  • sri sahib two brother

    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਡੀ. ਸੀ. ਦੀ ਹਸਪਤਾਲਾਂ ਦੇ ਪ੍ਰਬੰਧਕਾਂ ਨੂੰ ਭਾਵੁਕ ਅਪੀਲ, ਹਰ ਜਾਨ ਕੀਮਤੀ, ਦੁੱਗਣੀ ਕਰੋ ਬੈੱਡਾਂ ਦੀ ਗਿਣਤੀ

PUNJAB News Punjabi(ਪੰਜਾਬ)

ਡੀ. ਸੀ. ਦੀ ਹਸਪਤਾਲਾਂ ਦੇ ਪ੍ਰਬੰਧਕਾਂ ਨੂੰ ਭਾਵੁਕ ਅਪੀਲ, ਹਰ ਜਾਨ ਕੀਮਤੀ, ਦੁੱਗਣੀ ਕਰੋ ਬੈੱਡਾਂ ਦੀ ਗਿਣਤੀ

  • Edited By Anuradha,
  • Updated: 23 Apr, 2021 04:39 PM
Ludhiana
emotional appeal to dc hospital managers
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਹਿਗਲ) : ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹੇ ਦੇ ਪ੍ਰਮੁੱਖ ਹਸਪਤਾਲਾਂ ਦੇ ਪ੍ਰਬੰਧਕਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਉਹ ਲੋਕ ਹਿੱਤ ਲਈ ਆਪਣੇ ਹਸਪਤਾਲਾਂ ’ਚ ਬੈੱਡਾਂ ਦੀ ਗਿਣਤੀ ਦੁੱਗਣੀ ਕਰਨ ਤਾਂ ਕਿ ਕੋਈ ਵੀ ਮਰੀਜ਼ ਕੁਆਲਿਟੀ ਇਲਾਜ ਤੋਂ ਵਾਂਝਾ ਨਾ ਰਹੇ। ਡੀ. ਸੀ. ਵੀਡੀਓ ਕਾਨਫਰੰਸਿੰਗ ਜ਼ਰੀਏ ਪ੍ਰਮੁੱਖ ਹਸਪਤਾਲਾਂ ਦੇ ਪ੍ਰਬੰਧਕਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹਰ ਜਾਨ ਕੀਮਤੀ ਹੈ ਅਤੇ ਲੋਕਾਂ ਨੂੰ ਉਨ੍ਹਾਂ ਤੋਂ ਬਹੁਤ ਉਮੀਦਾਂ ਹਨ। ਇਸ ਲਈ ਲਾਜ਼ਮੀ ਹੈ ਕਿ ਮਰੀਜ਼ਾਂ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏ ਹਸਪਤਾਲਾਂ ’ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਲਈ ਬੈੱਡਾਂ ਦੀ ਗਿਣਤੀ ਵਧਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਆਕਸੀਜਨ ਦੀ ਸਪਲਾਈ ਵਿਚ ਕਿਸੇ ਤਰ੍ਹਾਂ ਦੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਲਈ ਸਮੁੱਚੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਹੈਲਪ ਨੰਬਰ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਆਕਸੀਜਨ ਲਿਆ ਰਹੇ ਵਾਹਨਾਂ ਲਈ ਗ੍ਰੀਨ ਕੋਰੀਡੋਰ ਬਣਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ। ਵੀਡੀਓ ਕਾਨਫਰੰਸਿੰਗ ’ਚ ਹਸਪਤਾਲ ਪ੍ਰਬੰਧਕਾਂ ਨੇ ਆਪਣੇ ਹਸਪਤਾਲਾਂ ’ਚ ਕੋਰੋਨਾ ਦੇ ਮਰੀਜ਼ਾਂ ਲਈ ਬੈੱਡਾਂ ਦੀ ਗਿਣਤੀ ਜਲਦ ਵਧਾਉਣ ਦਾ ਭਰੋਸਾ ਦਿੱਤਾ ਹੈ ਅਤੇ ਕਿਹਾ ਕਿ ਔਖੀ ਘੜੀ ’ਚ ਜ਼ਿਲਾ ਪ੍ਰਸ਼ਾਸਨ ਦੇ ਨਾਲ ਹਨ।

ਇਹ ਵੀ ਪੜ੍ਹੋ :  ਪੰਜਾਬ ’ਚ ਫਿਲਹਾਲ ਕੋਵਿਡ ਸਬੰਧੀ ਨਵੀਆਂ ਪਾਬੰਦੀਆਂ ਲਾਉਣ ਸਬੰਧੀ ਕੋਈ ਫੈਸਲਾ ਨਹੀਂ

ਦੁੱਗਰੀ ’ਚ 2 ਮਰੀਜ਼ਾਂ ਸਮੇਤ 9 ਦੀ ਮੌਤ, 968 ਪਾਜ਼ੇਟਿਵ

ਅਰਬਨ ਅਸਟੇਟ ਦੁੱਗਰੀ ਵਿਚ 2 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਉਕਤ ਇਲਾਕੇ ਦੇ ਫੇਸ-1 ਅਤੇ ਫੇਸ-2 ਵਿਚ ਸਮੂਹਿਕ ਤੌਰ ’ਤੇ ਕੋਰੋਨਾ ਵਾਇਰਸ ਦੇ ਕੇਸ ਸਾਹਮਣੇ ਆਉਣ ’ਤੇ ਇਸ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਜਾ ਚੁੱਕਾ ਹੈ। ਦੋਵੇਂ ਮਰੀਜ਼ਾਂ ’ਚੋਂ ਇਕ 71 ਸਾਲਾ ਅਤੇ ਦੂਜਾ 76 ਸਾਲਾ ਮਰੀਜ਼ ਸ਼ਾਮਲ ਹੈ। ਦੋਵੇਂ ਦਯਾਨੰਦ ਹਸਪਤਾਲ ’ਚ ਦਾਖਲ ਸਨ। ਜ਼ਿਲ੍ਹੇ ’ਚ ਕੋਰੋਨਾ ਕਾਰਨ 9 ਮਰੀਜ਼ਾਂ ਦੀ ਮੌਤ ਹੋ ਗਈ, ਜਦੋਂਕਿ 968 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਮਰੀਜ਼ਾਂ ਵਿਚ 880 ਮਰੀਜ਼ ਜ਼ਿਲ੍ਹੇ ਦੇ, ਜਦੋਂਕਿ 88 ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਤ ਹਨ। ਜਿਨ੍ਹਾਂ 9 ਮਰੀਜ਼ਾਂ ਦੀ ਮੌਤ ਹੋਈ ਹੈ, ਉਨ੍ਹਾਂ ਵਿਚੋਂ 7 ਜ਼ਿਲ੍ਹੇ ਦੇ, ਜਦੋਂਕਿ ਬਾਕੀ ਦੋ ਵਿਚੋਂ ਇਕ ਬਰਨਾਲਾ ਅਤੇ ਇਕ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਬੇਕਾਬੂ ਚੱਲ ਰਹੇ ਕੋਰੋਨਾ ਵਾਇਰਸ ਦੇ ਸੰਕ੍ਰਮਣ ਕਾਰਣ ਹੁਣ ਤੱਕ 46358 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 1272 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲੇ ਤੋਂ ਇਲਾਵਾ ਬਾਹਰੀ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਸਥਾਨਕ ਹਸਪਤਾਲਾਂ ’ਚ ਦਾਖਲ ਹੋਣ ਵਾਲੇ ਮਰੀਜ਼ਾਂ ’ਚ 7024 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 654 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਅਧਿਕਾਰੀਆਂ ਮੁਤਾਬਕ ਪਾਜ਼ੇਟਿਵ ਆਏ ਮਰੀਜ਼ਾਂ ’ਚੋਂ 39257 ਮਰੀਜ਼ ਠੀਕ ਹੋ ਚੁੱਕੇ ਹਨ। ਦੂਜੇ ਪਾਸੇ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ ਵੀ ਵਧ ਕੇ 5829 ਹੋ ਗਈ ਹੈ।

ਇਹ ਵੀ ਪੜ੍ਹੋ : ਪ੍ਰੇਮ ਸਬੰਧਾਂ ਦੇ ਚੱਲਦਿਆਂ ਨਾਬਾਲਗ ਲੜਕੇ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਜੀਵਨ ਲੀਲਾ ਕੀਤੀ ਸਮਾਪਤ 

ਮਤ ਕਰ ਕੋਰੋਨਾ ਪਰ ਅਹਿਸਾਨ, ਮਹਿੰਗਾ ਪੜ ਜਾਏਗਾ

ਜ਼ਿਲ੍ਹੇ ’ਚ ਸਿਰਫ਼ 5338 ਵਿਅਕਤੀਆਂ ਨੇ ਲਗਵਾਈ ਵੈਕਸੀਨ

ਜ਼ਿਲ੍ਹਾ ਪ੍ਰਸ਼ਾਸਨ ਪੁਲਸ ਅਤੇ ਸਿਹਤ ਅਧਿਕਾਰੀਆਂ ਦੀਆਂ ਅਪੀਲਾਂ ਦੇ ਬਾਵਜੂਦ ਲੋਕ ਵੈਕਸੀਨ ਲਗਵਾਉਣ ਪ੍ਰਤੀ ਜਾਗਰੂਕ ਦਿਖਾਈ ਨਹੀਂ ਦੇ ਰਹੇ। ਮਾਹਿਰਾਂ ਮੁਤਾਬਕ ਕੋਰੋਨਾ ਵਾਇਰਸ ’ਤੇ ਕੀਤਾ ਜਾ ਰਿਹਾ ਇਹ ਅਹਿਸਾਨ ਲੋਕਾਂ ਨੂੰ ਮਹਿੰਗਾ ਪੈ ਸਕਦਾ ਹੈ। ਸ਼ਹਿਰ ਦੇ ਪ੍ਰਮੁੱਖ ਹਸਪਤਾਲਾਂ ਦੇ ਪ੍ਰਬੰਧਕਾਂ ਦਾ ਮੰਨਣਾ ਹੈ ਕਿ ਪਹਿਲਾਂ ਵੀ ਕੋਰੋਨਾ ਵਾਇਰਸ ਵਿਚ ਵਾਧੇ ਦਾ ਇਕ ਮੁੱਖ ਕਾਰਨ ਲੋਕਾਂ ਦੀ ਲਾਪ੍ਰਵਾਹੀ ਹੈ ਪਰ ਹੁਣ ਵੈਕਸੀਨ ਮੁਹੱਈਆ ਹੋਣ ਦੇ ਬਾਵਜੂਦ ਲੋਕ ਢਿੱਲੇ ਦਿਖਾਈ ਦੇ ਰਹੇ ਹਨ। ਜ਼ਿਲ੍ਹੇ ’ਚ ਸਿਰਫ਼ 5338 ਲੋਕਾਂ ਨੇ ਵੈਕਸੀਨ ਲਗਵਾਈ ਹੈ। ਇਨ੍ਹਾਂ ਸ਼ਰਮਨਾਕ ਅੰਕੜਿਆਂ ਦਾ ਬਿਓਰਾ ਇਸ ਤਰ੍ਹਾਂ ਹੈ। ਹੈਲਥ ਕੇਅਰ ਵਰਕਰਾਂ ਵਿਚ ਪਹਿਲੀ ਡੋਜ਼ ਲਗਵਾਉਣ ਵਾਲੇ ਸਿਰਫ 42 ਲੋਕ ਸਾਹਮਣੇ ਆਏ, ਜਦੋਂਕਿ 53 ਨੇ ਦੂਜੀ ਡੋਜ਼ ਲਗਵਾਈ। ਇਸੇ ਤਰ੍ਹਾਂ ਫਰੰਟ ਲਾਈਨ ਵਰਕਰਾਂ ’ਚ 504 ਲੋਕਾਂ ਨੇ ਪਹਿਲੀ ਅਤੇ 194 ਨੇ ਦੂਜੀ ਡੋਜ਼ ਲਗਵਾਈ। 45 ਤੋਂ 60 ਸਾਲ ਦੀ ਉਮਰ ਦੇ 1918 ਸਮਝਦਾਰ ਲੋਕਾਂ ਨੇ ਵੈਕਸੀਨ ਦੀ ਪਹਿਲੀ ਡੋਜ਼ ਲਈ, ਜਦੋਂਕਿ 804 ਵਿਚ ਦੂਜੀ, 60 ਸਾਲ ਤੋਂ ਜ਼ਿਆਦਾ ਦੇ ਸੀਨੀਅਰ ਨਾਗਰਿਕਾਂ ਵਿਚ 1250 ਵਿਚ ਵਿਅਕਤੀਆਂ ਨੇ ਵੈਕਸਿਨ ਦਾ ਪਹਿਲਾ ਇੰਜੈਕਸ਼ਨ ਲਗਵਾਇਆ, ਜਦੋਂਕਿ 573 ਨੇ ਦੂਜਾ।

ਪਹਿਲੀ ਵਾਰ ਲਏ 10033 ਸੈਂਪਲ

ਸਿਹਤ ਮਹਿਕਮੇ ਵਿਚ ਸੈਂਪਲਿੰਗ ਵਧਾਉਂਦੇ ਹੋਏ ਪਹਿਲੀ ਵਾਰ 10033 ਸੈਂਪਲ ਦੇ ਨਿਸ਼ਾਨੇ ਨੂੰ ਪ੍ਰਾਪਤ ਕੀਤਾ ਹੈ। ਇਨ੍ਹਾਂ ਸੈਂਪਲਾਂ ਵਿਚ 8030 ਸੈਂਪਲ ਸਿਹਤ ਵਿਭਾਗ ਵੱਲੋਂ, ਜਦੋਂਕਿ 2003 ਸੈਂਪਲ ਨਿੱਜੀ ਹਸਪਤਾਲਾਂ ਅਤੇ ਲੈਬਸ ਵੱਲੋਂ ਲਏ ਗਏ। ਪਹਿਲਾਂ ਤੋਂ ਭੇਜੇ ਗਏ ਸੈਂਪਲਾਂ ’ਚੋਂ 379 ਦੀ ਰਿਪੋਰਟ ਅਜੇ ਪੈਂਡਿੰਗ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਪ੍ਰਾਈਵੇਟ ਸਕੂਲਾਂ ਲਈ ਵੱਡੀ ਖ਼ਸ਼ਖ਼ਬਰੀ, ਪਹਿਲੀ ਵਾਰ ‘ਫੈਪ ਸਟੇਟ ਐਵਾਰਡ’ ਦੇਣ ਦਾ ਐਲਾਨ

ਹਸਪਤਾਲਾਂ ’ਚ 922 ਮਰੀਜ਼ ਜ਼ੇਰੇ ਇਲਾਜ, 20 ਗੰਭੀਰ

ਜ਼ਿਲੇ ਦੇ ਹਸਪਤਾਲਾਂ ਵਿਚ 922 ਪਾਜ਼ੇਟਿਵ ਮਰੀਜ਼ ਦਾਖਲ ਹਨ। ਇਨ੍ਹਾਂ ਵਿਚੋਂ 86 ਮਰੀਜ਼ ਸਰਕਾਰੀ ਹਸਪਤਾਲਾਂ, ਜਦੋਂਕਿ 836 ਮਰੀਜ਼ ਨਿੱਜੀ ਹਸਪਤਾਲਾਂ ਵਿਚ ਜ਼ੇਰੇ ਇਲਾਜ ਹਨ। ਇਸ ਤੋਂ ਇਲਾਵਾ 4349 ਪਾਜ਼ੇਟਿਵ ਮਰੀਜ਼ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ। ਹਸਪਤਾਲਾਂ ’ਚ ਦਾਖਲ ਮਰੀਜ਼ਾਂ ਵਿਚੋਂ 20 ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਇਨ੍ਹਾਂ ਵਿਚੋਂ 12 ਮਰੀਜ਼ ਜ਼ਿਲੇ ਦੇ ਰਹਿਣ ਵਾਲੇ ਹਨ। ਇਸ ਤੋਂ ਇਲਾਵਾ 592 ਸ਼ੱਕੀ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ’ਚ ਭੇਜਿਆ ਹੈ। ਮੌਜੂਦਾ ਵਿਚ 7333 ਸ਼ੱਕੀ ਮਰੀਜ਼ ਹੋਮ ਕੁਆਰੰਟਾਈਨ ਵਿਚ ਰਹਿ ਰਹੇ ਹਨ।

ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • DC
  • hospitals
  • administrators
  • appeals
  • beds
  • ਡੀ ਸੀ
  • ਹਸਪਤਾਲਾਂ
  • ਪ੍ਰਬੰਧਕਾਂ
  • ਅਪੀਲ
  • ਬੈੱਡਾਂ

ਪੰਜਾਬ 'ਤੇ ਉਂਗਲ ਚੁੱਕਣ ਤੋਂ ਪਹਿਲਾਂ ਦਿੱਲੀ ਦੇ 'ਕੋਰੋਨਾ ਹਾਲਾਤ' 'ਤੇ ਝਾਤੀ ਮਾਰੇ 'ਆਪ' : ਬਲਬੀਰ ਸਿੱਧੂ

NEXT STORY

Stories You May Like

  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼ ਤੇ ਕੀਮਤੀ ਸਾਮਾਨ
  • earthquake in venezuela
    ਹੁਣ ਤੱਕ ਭੂਚਾਲ ਦੇ 782 ਝਟਕਿਆਂ ਨਾਲ ਕੰਬਿਆ ਵੈਨੇਜ਼ੁਏਲਾ! ਮ੍ਰਿਤਕਾਂ ਦੀ ਗਿਣਤੀ 2200 ਤੋਂ ਪਾਰ
  • oil companies have become   energy shield
    ਹਰ ਸੰਕਟ ’ਚ ਦੇਸ਼ ਦੀ ‘ਊਰਜਾ ਢਾਲ’ ਬਣੀਆਂ ਸਰਕਾਰੀ ਤੇਲ ਕੰਪਨੀਆਂ
  • ebola in congo
    ਇਬੋਲਾ ਦਾ ਕਹਿਰ ! ਕਾਂਗੋ 'ਚ 1000 ਤੋਂ ਪਾਰ ਹੋਈ ਮਰੀਜ਼ਾਂ ਦੀ ਗਿਣਤੀ, 254 ਦੀ ਗਈ ਜਾਨ
  • mann ki baat pm modi soil ganesh ji idol houses
    'ਮਿੱਟੀ ਤੋਂ ਬਣੀ ਗਣੇਸ਼ ਜੀ ਦੀ ਮੂਰਤੀ ਘਰਾਂ 'ਚ ਕਰੋ ਸਥਾਪਿਤ', ਮਨ ਕੀ ਬਾਤ 'ਚ PM ਮੋਦੀ ਦੀ ਅਪੀਲ
  • earthquake in venezuela
    ਵੈਨੇਜ਼ੁਏਲਾ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 1,700 ਤੋਂ ਪਾਰ, 5 ਹਜ਼ਾਰ ਤੋਂ ਵਧੇਰੇ ਜ਼ਖਮੀ
  • earthquakes in venezuela
    ਭੂਚਾਲਾਂ ਦਾ ਕਹਿਰ;  ਵੈਨੇਜ਼ੁਏਲਾ 'ਚ ਮ੍ਰਿਤਕਾਂ ਦੀ ਗਿਣਤੀ 1,900 ਤੋਂ ਪਾਰ ,10,000 ਤੋਂ ਵੱਧ ਜ਼ਖਮੀ
  • due to tata  s data leak  details of iphone 18 pro revealed to the world
    ਟਾਟਾ ਦੇ ਡਾਟਾ ਲੀਕ ਨਾਲ ਐਪਲ ਨੂੰ ਵੱਡਾ ਝਟਕਾ! ਦੁਨੀਆ ਦੇ ਸਾਹਮਣੇ ਆਈ ਆਈਫੋਨ18 ਪ੍ਰੋ ਦੀ ਡਿਟੇਲ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • former chief minister charanjit channi called a meeting
      ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ...
    • bjp leader tarun chugh statement
      ਕਾਂਗਰਸ ਹੁਣ ਚਮਚਾ ਸੰਸਕ੍ਰਿਤੀ ਦਾ ਪ੍ਰਤੀਕ ਬਣ ਚੁੱਕੀ ਹੈ: ਤਰੁਣ ਚੁਘ
    • accident in ludhiana
      ਕਰੇਟਾ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਫੇਟ, ਪਤੀ ਦੀ ਮੌਤ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ...
    • 6 year old girl raped in punjab
      ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...
    • rain in ludhiana
      ਮੀਂਹ 'ਚ ਰੁੜ ਗਈ ਲੁਧਿਆਣਾ ਦੀ ਸੜਕ! ਲੋਕ ਪ੍ਰੇਸ਼ਾਨ
    • husband and wife  bathinda police
      ਸ਼ੱਕ ਨੇ ਉਜਾੜ 'ਤਾ ਘਰ, ਬਠਿੰਡਾ 'ਚ ਪਤੀ ਨੇ ਪਿੰਡ ਵਿਚਾਲੇ ਪਤਨੀ ਨੂੰ ਮਾਰੀਆਂ...
    • punjab congress appointment
      ਡਾ. ਇਮੈਨੂਅਲ ਨਾਹਰ ਪੰਜਾਬ ਕਾਂਗਰਸ ਘੱਟ ਗਿਣਤੀਆਂ ਵਿਭਾਗ ਦੇ ਚੇਅਰਮੈਨ ਨਿਯੁਕਤ
    • yellow alert issued for heavy rain in many districts
      ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
    • drug addict arrested
      ਪੁਲਸ ਵੱਲੋਂ ਨਸ਼ੇ ਦੀ ਹਾਲਤ ਵਿਚ ਦੋ ਨੌਜਵਾਨ ਕਾਬੂ, ਡੋਪ ਟੈਸਟ ਪਾਜ਼ੇਟਿਵ ਆਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +