Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    8:26:32 PM

  • roshan healthcare ayurvedic treatment

    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

  • punjabi youth dies in canada

    Canada 'ਚ ਪੰਜਾਬੀ ਨੌਜਵਾਨ ਦੀ ਮੌਤ! ਪਰਿਵਾਰ 'ਤੇ...

  • blocked sri kiratpur sahib manali highway due to entry tax himachal pradesh

    ਹਿਮਾਚਲ ਐਂਟਰੀ ਟੈਕਸ ਦੇ ਵਿਰੁੱਧ ਲੋਕਾਂ ਨੇ ਜਾਮ ਕਰ...

  • gt vs rr ipl 2026  rajasthan won the toss and elected to bat

    GT vs RR IPL 2026: ਰਾਜਸਥਾਨ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਾਤਾਵਰਣ ਮੰਤਰੀ ਨੇ ਪਲਾਸਟਿਕ ਦੇ ਲਿਫਾਫਿਆਂ 'ਤੇ ਪਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ 'ਤੇ ਦਿੱਤਾ ਜ਼ੋਰ

PUNJAB News Punjabi(ਪੰਜਾਬ)

ਵਾਤਾਵਰਣ ਮੰਤਰੀ ਨੇ ਪਲਾਸਟਿਕ ਦੇ ਲਿਫਾਫਿਆਂ 'ਤੇ ਪਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ 'ਤੇ ਦਿੱਤਾ ਜ਼ੋਰ

  • Updated: 23 Jul, 2022 02:54 AM
Chandigarh
emphasis on effective implementation of ban on plastic envelopes
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਕ ਅਹਿਮ ਮੀਟਿੰਗ ਕਰਦਿਆਂ ਪ੍ਰਦੂਸ਼ਣ ਕੰਟਰੋਲ ਕਾਨੂੰਨਾਂ ਨੂੰ ਲਾਗੂ ਕਰਨ ਦੀ ਮੌਜੂਦਾ ਸਥਿਤੀ ਨਾਲ ਸਬੰਧਿਤ ਵੱਖ-ਵੱਖ ਮੁੱਦੇ ਜਿਵੇਂ ਪਾਣੀ ਦੀ ਜਾਂਚ, ਪਲਾਸਟਿਕ ਨਾਲ ਸਬੰਧਿਤ ਮੁੱਦੇ ਲਾਗੂ ਕਰਨ ਸਬੰਧੀ ਵਿਭਾਗ ਨੂੰ ਦਰਪੇਸ਼ ਸਮੱਸਿਆਵਾਂ ਅਤੇ ਇਸ ਦੇ ਲਾਗੂ ਕਰਨ ਲਈ ਚੁੱਕੇ ਜਾਣ ਵਾਲੇ ਸੁਚੱਜੇ ਕਦਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੀਤ ਹੇਅਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਵਿਗਿਆਨ ਟੈਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਆਦਰਸ਼ ਪਾਲ ਵਿੱਜ, ਪੀ.ਪੀ.ਸੀ.ਬੀ. ਦੇ ਮੈਂਬਰ ਸਕੱਤਰ ਈ.ਆਰ. ਕਰੁਨੇਸ਼ ਗਰਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਵਾਤਾਵਰਣ ਇੰਜੀਨੀਅਰ ਈ.ਆਰ. ਪਰਦੀਪ ਗੁਪਤਾ, ਈ.ਆਰ, ਜੀ.ਐੱਸ. ਮਜੀਠੀਆ ਤੇ ਈ.ਆਰ. ਗੁਲਸ਼ਨ ਰਾਏ ਮੌਜੂਦ ਸਨ।

ਖ਼ਬਰ ਇਹ ਵੀ : ਲਾਰੈਂਸ ਬਿਸ਼ਨੋਈ ਦੀ ਆਡੀਓ ਆਈ ਸਾਹਮਣੇ ਤਾਂ ਉਥੇ ਫਿਰੋਜ਼ਪੁਰ 'ਚ ਲਿਖੇ ਖਾਲਿਸਤਾਨ ਪੱਖੀ ਨਾਅਰੇ, ਪੜ੍ਹੋ TOP 10

ਕੈਬਨਿਟ ਮੰਤਰੀ ਨੇ ਵੱਖ-ਵੱਖ ਕਸਬਿਆਂ ਦੇ ਅੰਸ਼ਿਕ ਤੌਰ 'ਤੇ ਸੋਧੇ/ਅਣਸੋਧੇ ਘਰੇਲੂ ਗੰਦੇ ਪਾਣੀ ਦੇ ਸੂਬੇ ਦੀਆਂ ਨਦੀਆਂ ਵਿੱਚ ਹੋਣ ਵਾਲੇ ਵਹਾਅ ਨੂੰ ਰੋਕਣ ਦੇ ਮਾਮਲੇ 'ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਪਲਾਸਟਿਕ ਦੇ ਲਿਫਾਫਿਆਂ 'ਤੇ ਪਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਇਕ ਵਾਰ ਵਰਤੋਂ ਵਾਲੇ ਪਲਾਸਟਿਕ ਦੀਆਂ ਵਸਤੂਆਂ ਬਾਰੇ ਨਿਰਮਾਤਾਵਾਂ, ਵਪਾਰੀਆਂ, ਥੋਕ ਵਿਕਰੇਤਾਵਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸੂਬੇ ਵਿੱਚ ਹਵਾ ਦੀ ਗੁਣਵੱਤਾ 'ਚ ਸੁਧਾਰ ਲਿਆਉਣ ਦੇ ਨਾਲ-ਨਾਲ ਮੌਜੂਦਾ ਬਰਸਾਤ ਦੇ ਸੀਜ਼ਨ ਦੌਰਾਨ ਰੂਫ ਟਾਪ ਰੇਨ ਵਾਟਰ ਹਾਰਵੈਸਟਿੰਗ ਅਤੇ ਮੌਜੂਦਾ ਮਾਨਸੂਨ/ਵਣ ਮਹਾਉਤਸਵ ਸੀਜ਼ਨ ਦੌਰਾਨ ਛੋਟੇ/ਸ਼ਹਿਰੀ ਜੰਗਲਾਂ ਦੇ ਵਿਕਾਸ ਅਤੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਮੀਟਿੰਗ ਦੌਰਾਨ ਪਰਾਲੀ ਸਾੜਨ ਦੇ ਮੁੱਦੇ ‘ਤੇ ਚਰਚਾ ਕਰਦਿਆਂ ਬੋਰਡ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਵੱਖ-ਵੱਖ ਉਦਯੋਗਾਂ ਵੱਲੋਂ ਕੀਤੇ ਜਾ ਰਹੇ ਮੌਕੇ ’ਤੇ (ਖੇਤ ਵਿੱਚ ਹੀ) ਬਾਅਦ ਵਿੱਚ ਅਪਣਾਏ ਜਾਣ ਵਾਲੇ ਉਪਾਵਾਂ ਅਤੇ ਝੋਨੇ ਦੀ ਪਰਾਲੀ ਦੀ ਬਾਲਣ ਵਜੋਂ ਵਰਤਣ ਸਬੰਧੀ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਕੌਣ ਹੈ ਹਰਦੀਪ ਸਿੰਘ ਨਿੱਝਰ, ਜਿਸ 'ਤੇ NIA ਨੇ ਰੱਖਿਆ 10 ਲੱਖ ਦਾ ਇਨਾਮ

ਵਾਤਾਵਰਣ ਮੰਤਰੀ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹੋਰ ਉਦਯੋਗਾਂ ਨੂੰ ਵੀ ਝੋਨੇ ਦੀ ਪਰਾਲੀ ਨੂੰ ਆਪਣੇ ਬਾਇਲਰਾਂ ਵਿੱਚ ਬਾਲਣ ਵਜੋਂ ਵਰਤਣ ਲਈ ਉਤਸ਼ਾਹਿਤ ਕਰਨ ਲਈ ਕਿਹਾ। ਇਸ ਤੋਂ ਇਲਾਵਾ ਮੰਤਰੀ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਵਾਤਾਵਰਣ ਸਬੰਧੀ ਵੱਖ-ਵੱਖ ਕਾਨੂੰਨਾਂ ਦੀ ਸਹੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਉਦਯੋਗਿਕ ਇਕਾਈਆਂ ਦੀ ਵੱਧ ਤੋਂ ਵੱਧ ਚੈਕਿੰਗ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Environment Minister
  • Plastic Envelopes
  • Ban
  • ਵਾਤਾਵਰਣ ਮੰਤਰੀ
  • ਪਲਾਸਟਿਕ ਦੇ ਲਿਫਾਫੇ
  • ਪਾਬੰਦੀ

ਕੌਣ ਹੈ ਹਰਦੀਪ ਸਿੰਘ ਨਿੱਝਰ, ਜਿਸ 'ਤੇ NIA ਨੇ ਰੱਖਿਆ 10 ਲੱਖ ਦਾ ਇਨਾਮ

NEXT STORY

Stories You May Like

  • pm modi talks to pezeshkian
    PM ਮੋਦੀ ਨੇ ਇਰਾਨੀ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਫ਼ੋਨ 'ਤੇ ਕੀਤੀ ਗੱਲਬਾਤ ! ਸ਼ਾਂਤੀ ਦੀ ਬਹਾਲੀ 'ਤੇ ਦਿੱਤਾ ਜ਼ੋਰ
  • west asia crisis pm modi holds important meeting with chief ministers
    PM ਮੋਦੀ ਦੀ ਮੁੱਖ ਮੰਤਰੀਆਂ ਨਾਲ ਬੈਠਕ ਸ਼ੁਰੂ, ਕੋਰੋਨਾ ਕਾਲ ਵਾਲੇ 'ਮਾਡਲ' 'ਤੇ ਦਿੱਤਾ ਜ਼ੋਰ
  • alternative to lpg in india   developing ethanol as cooking gas
    ਭਾਰਤ ’ਚ LPG ਦਾ ਬਦਲ: ਈਥਾਨੌਲ ਨੂੰ ਰਸੋਈ ਗੈਸ ਵਜੋਂ ਵਿਕਸਿਤ ਕਰਨ ’ਤੇ ਜ਼ੋਰ
  • raja warring raises questions on aap government  s health plan
    'ਆਪ' ਸਰਕਾਰ ਦੀ ਸਿਹਤ ਯੋਜਨਾ 'ਤੇ ਰਾਜਾ ਵੜਿੰਗ ਨੇ ਚੁੱਕੇ ਸਵਾਲ, ਸਿਹਤ ਮੰਤਰੀ ਨੇ ਦਿੱਤਾ ਸਪੱਸ਼ਟੀਕਰਨ
  • american  international religious freedom commission  report  rss ban  judge
    RSS 'ਤੇ ਪਾਬੰਦੀ ਦੀ ਸਿਫਾਰਸ਼ 'ਤੇ ਭੜਕੇ ਸਾਬਕਾ ਜੱਜ ਤੇ ਅਧਿਕਾਰੀ; USCIRF ਦੀ ਰਿਪੋਰਟ ਨੂੰ ਨਕਾਰਿਆ
  • sunil gavaskar breaks silence on pakistani show controversy
    ਪਾਕਿਸਤਾਨੀ ਸ਼ੋਅ ਵਿਵਾਦ 'ਤੇ ਸੁਨੀਲ ਗਾਵਸਕਰ ਨੇ ਤੋੜੀ ਚੁੱਪ; ਆਲੋਚਨਾ ਕਰਨ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ
  • uae banned entry and transit of iranians
    UAE ਦਾ ਈਰਾਨ ਨੂੰ ਵੱਡਾ ਝਟਕਾ, ਈਰਾਨੀ ਨਾਗਰਿਕਾਂ ਦੀ ਐਂਟਰੀ 'ਤੇ ਲਾਈ ਪਾਬੰਦੀ, ਈਰਾਨੀ ਹਸਪਤਾਲ ਤੇ ਕਲੱਬ ਵੀ ਬੰਦ
  • implementation of reservation will strengthen women  s participation
    ਰਾਖਵਾਂਕਰਨ ਲਾਗੂ ਕਰਨ ਨਾਲ ਔਰਤਾਂ ਦੀ ਭਾਗੀਦਾਰੀ ​​ਹੋਵੇਗੀ ਮਜ਼ਬੂਤ, ਮਹਿਲਾ ਸੰਸਦ ਮੈਂਬਰਾਂ ਨੇ ਕੀਤਾ ਸਵਾਗਤ
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • ruckus in kalsi nagar  jalandhar
    ਜਲੰਧਰ ਦੇ ਕਲਸੀ ਨਗਰ 'ਚ ਹੰਗਾਮਾ, ਰੇਲਵੇ ਤੇ PWD ਵੱਲੋਂ ਬਾਜ਼ਾਰ ਖਾਲੀ ਕਰਨ ਦੇ...
  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
  • weather and market news on your mobile advice from agricultural experts
    ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ...
  • jalandhar cia staff arrested a youth with 5 pistols
    ਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP ਤੋਂ...
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
  • massive fire breaks out at chemical factory chadha enterprises
    ਕੈਮੀਕਲ ਫੈਕਟਰੀ ਚੱਢਾ ਐਂਟਰਪ੍ਰਾਈਜ਼ਿਜ਼ ’ਚ ਲੱਗੀ ਭਿਆਨਕ ਅੱਗ, ਰਬੜ ਕੈਮੀਕਲ ਤੇ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
Trending
Ek Nazar
mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • heavy hailstorm in punjab
      ਅੰਮ੍ਰਿਤਸਰ ਵਿਚ ਭਾਰੀ ਗੜ੍ਹੇਮਾਰੀ, ਬਰਫ ਨਾਲ ਚਿੱਟੀਆਂ ਹੋਈਆਂ ਸੜਕਾਂ, ਤਸਵੀਰਾਂ...
    • holiday in punjab on april 8
      ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, 8 ਤੇ 14 ਅਪ੍ਰੈਲ ਨੂੰ ਗਜ਼ਟਿਡ ਛੁੱਟੀ
    • shiromani akali dal punar surjit senior leader
      ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ, ਇਸ ਵੱਡੇ ਆਗੂ ਨੇ ਦਿੱਤਾ ਅਸਤੀਫਾ
    • rain and hailstorm  crop damage  compensation to farmers
      ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀ ਫਸਲ ਲਈ 50,000 ਪ੍ਰਤੀ ਏਕੜ ਮੁਆਵਜ਼ਾ ਦੇਵੇ...
    • sri harmandir sahib  agriculture minister
      ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਪਰਿਵਾਰ ਸਮੇਤ ਸ੍ਰੀ ਹਰਿਮੰਦਰ...
    • heroin  smuggler arrested  heroin worth crores seized
      2.16 ਕਿਲੋ ਹੈਰੋਇਨ ਸਮੇਤ ਦੋ ਸਮੱਗਲਰ ਗ੍ਰਿਫ਼ਤਾਰ
    • hajipur boy dies in road accident in italy
      36 ਦਿਨਾਂ ਬਾਅਦ ਇਟਲੀ ਤੋਂ ਪਿੰਡ ਪਰਤੀ ਨੌਜਵਾਨ ਦੀ ਮ੍ਰਿਤਕ ਦੇਹ, ਧਾਹਾਂ ਮਾਰ...
    • cash looted by putting chilli powder in eyes
      ਅੱਖਾਂ 'ਚ ਮਿਰਚਾਂ ਪਾ ਕੇ ਨਕਦੀ ਲੁੱਟੀ, ਪੁਲਸ ਨੇ ਦਰਜ ਕੀਤਾ ਮਾਮਲਾ
    • weather and market news on your mobile advice from agricultural experts
      ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ...
    • jalandhar cia staff arrested a youth with 5 pistols
      ਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +