Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 28, 2025

    1:57:41 AM

  • ghulam nabi azad  s health deteriorates in kuwait

    ਕੁਵੈਤ 'ਚ ਗੁਲਾਮ ਨਬੀ ਆਜ਼ਾਦ ਦੀ ਸਿਹਤ ਵਿਗੜੀ, ਸਰਬ...

  • amritsar blast youth killed in majitha road blast identified

    ਅੰਮ੍ਰਿਤਸਰ ਧਮਾਕਾ: ਮਜੀਠਾ ਰੋਡ 'ਤੇ ਹੋਏ ਧਮਾਕੇ 'ਚ...

  • ipl 2025 lsg vs rcb

    ਕਪਤਾਨ ਜਿਤੇਸ਼ ਦੀ ਤੂਫਾਨੀ ਪਾਰੀ, ਲਖਨਊ ਨੂੰ 6...

  • rishabh pant celebrates comeback hundred

    ਪੰਤ ਨੇ ਅਨੋਖੇ ਅੰਦਾਜ਼ 'ਚ ਮਨਾਇਆ ਸੈਂਕੜੇ ਦਾ ਜਸ਼ਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ : ਮੁਲਾਜ਼ਮਾਂ ਲਈ ਚੰਗੀ ਖ਼ਬਰ, ਸਰਕਾਰ ਵੱਲੋਂ ਜਾਰੀ ਹੋਏ ਹੁਕਮ

PUNJAB News Punjabi(ਪੰਜਾਬ)

ਪੰਜਾਬ : ਮੁਲਾਜ਼ਮਾਂ ਲਈ ਚੰਗੀ ਖ਼ਬਰ, ਸਰਕਾਰ ਵੱਲੋਂ ਜਾਰੀ ਹੋਏ ਹੁਕਮ

  • Edited By Gurminder Singh,
  • Updated: 27 May, 2025 12:19 PM
Chandigarh
employee punjab government sub committee
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਦੀ ਕੈਬਨਿਟ ਸਬ-ਕਮੇਟੀ ਨੇ ਅੱਜ 8 ਵੱਖ-ਵੱਖ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀ ਤਾਂ ਜੋ ਉਨ੍ਹਾਂ ਦੇ ਜਾਇਜ਼ ਮੁੱਦਿਆਂ 'ਤੇ ਚਰਚਾ ਕਰਦਿਆਂ ਇਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ। ਮੀਟਿੰਗ ਵਿਚ ਹਿੱਸਾ ਲੈਣ ਵਾਲੀਆਂ ਮੁਲਾਜ਼ਮ ਯੂਨੀਅਨਾਂ ਵਿਚ 'ਬੇਰੁਜ਼ਗਰ ਸਾਂਝਾ ਮੋਰਚਾ ਪੰਜਾਬ', '3704 ਅਧਿਆਪਕ ਯੂਨੀਅਨ', 'ਮੈਰੀਟੋਰੀਅਸ ਟੀਚਰਜ਼ ਯੂਨੀਅਨ', 'ਏ.ਆਈ.ਈ ਕੱਚੇ ਅਧਿਆਪਕ ਯੂਨੀਅਨ ਸੈਸ਼ਨ 2012-14', '10 ਸਾਲ ਸੇਵਾ ਪੂਰੀ ਕਰ ਚੁਕੇ ਕੱਚੇ ਅਧਿਆਪਕ ਯੂਨੀਅਨ', 'ਬੇਰੁਜ਼ਗਰ 646, ਪੀਟੀਆਈ (2011) ਅਧਿਆਪਕ ਯੂਨੀਅਨ', 'ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ' ਅਤੇ 'ਆਲ ਪੰਜਾਬ ਡੀਐੱਸਟੀ/ਸੀਟੀਐੱਸ ਕੰਟਰੈਕਟ/ਗੈਸਟ ਫੈਕਲਟੀ ਇੰਸਟ੍ਰਕਟਰ ਯੂਨੀਅਨ' ਸ਼ਾਮਲ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਲਗਭਗ 3 ਘੰਟੇ ਤੱਕ ਚੱਲੀਆਂ ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਸਰਕਾਰ ਨੇ ਯੂਨੀਅਨ ਆਗੂਆਂ ਨਾਲ ਵਿਸਥਾਰ ਵਿਚ ਚਰਚਾ ਕੀਤੀ ਅਤੇ ਸਬੰਧਤ ਅਧਿਕਾਰੀਆਂ ਤੋਂ ਯੂਨੀਅਨਾਂ ਦੇ ਮੁੱਦਿਆਂ ਬਾਰੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲਈ। ਉਨ੍ਹਾਂ ਅਧਿਕਾਰੀਆਂ ਨੂੰ ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਮੁੱਦਿਆਂ 'ਤੇ ਗੰਭੀਰ ਕਾਰਵਾਈ ਲਈ ਯੂਨੀਅਨ ਆਗੂਆਂ ਨੇ ਕੈਬਨਿਟ ਦੀ ਸਬ ਕਮੇਟੀ ਦਾ ਧੰਨਵਾਦ ਕੀਤਾ ਅਤੇ ਖੁਸ਼ਗਵਾਰ ਮਾਹੌਲ ਵਿਚ ਹੋਈਆਂ ਮੀਟਿੰਗਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਉਨ੍ਹਾਂ ਦੇ ਲੰਬਿਤ ਮੁੱਦਿਆਂ ਦਾ ਜਲਦੀ ਹੱਲ ਹੋਵੇਗਾ ਅਤੇ ਸਬੰਧਤ ਮੁਲਾਜ਼ਮਾਂ ਨੂੰ ਲੋੜੀਂਦੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਬਨਵਾਉਣ ਵਾਲਿਆਂ ਨੂੰ ਵੱਡਾ ਝਟਕਾ, ਖੜ੍ਹੀ ਹੋਈ ਇਕ ਹੋਰ ਮੁਸੀਬਤ

ਮੰਤਰੀ ਨੇ ਕਰਮਚਾਰੀ ਸੰਗਠਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਵਿਚਾਰ ਕੀਤਾ ਜਾਵੇਗਾ ਅਤੇ ਇੰਨ੍ਹਾਂ ਨੂੰ ਨਿਰਪੱਖ ਅਤੇ ਸਮੇਂ ਸਿਰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਮੀਟਿੰਗਾਂ ਹਾਂ-ਪੱਖੀ ਮਾਹੌਲ ਵਿੱਚ ਸਮਾਪਤ ਹੋਈਆਂ ਅਤੇ ਮੁਲਾਜ਼ਮ ਜਥੇਬੰਦੀਆਂ ਵਿੱਚ ਆਸ ਦੀ ਭਾਵਨਾ ਸੀ ਕਿ ਉਨ੍ਹਾਂ ਦੇ ਮੁੱਦਿਆਂ ਦਾ ਜਲਦੀ ਹੱਲ ਕੀਤਾ ਜਾਵੇਗਾ। ਮੀਟਿੰਗ ਵਿੱਚ 'ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ' ਤੋਂ ਕਨਵੀਨਰ ਜਸਵੰਤ ਸਿੰਘ ਘੁਬਾਇਆ, ਰਮਨ ਕੁਮਾਰ ਮਲੋਟ ਤੇ ਹਰਜਿੰਦਰ ਸਿੰਘ ਝੁਨੀਰ, '3704 ਅਧਿਆਪਕ ਯੂਨੀਅਨ' ਤੋਂ ਸੂਬਾ ਪ੍ਰਧਾਨ ਹਰਜਿੰਦਰ ਸਿੰਘ, ਯਾਦਵਿੰਦਰ ਸਿੰਘ, ਜਗਜੀਵਨਜੋਤ ਸਿੰਘ, 'ਮੈਰੀਟੋਰੀਅਸ ਟੀਚਰਜ਼ ਯੂਨੀਅਨ' ਤੋਂ ਸੀਨੀਅਰ ਮੀਤ ਪ੍ਰਧਾਨ ਡਾ: ਟੀਨਾ, ਡਾ: ਅਜੇ ਸ਼ਰਮਾ ਤੇ ਦਵਿੰਦਰ ਸਿੰਘ, 'ਏ.ਆਈ.ਈ ਕੱਚੇ ਅਧਿਆਪਕ ਯੂਨੀਅਨ ਸੈਸ਼ਨ 2012-14' ਤੋਂ ਸੂਬਾ ਪ੍ਰਧਾਨ ਤਜਿੰਦਰ ਕੌਰ ਤੇ ਮੰਜੂ ਸ਼ਰਮਾ, '10 ਸਾਲ ਸੇਵਾ ਪੂਰੀ ਕਰ ਚੁਕੇ ਕੱਚੇ ਅਧਿਆਪਕ ਯੂਨੀਅਨ' ਤੋਂ ਸੂਬਾ ਪ੍ਰਧਾਨ ਜਸਪਾਲ ਸਿੰਘ ਅਤੇ ਜਨਰਲ ਸਕੱਤਰ ਬਲਜਿੰਦਰ ਮੁਕਤਸਰ, 'ਬੇਰੂਜ਼ਗਰ 646, ਪੀਟੀਆਈ (2011) ਅਧਿਆਪਕ ਯੂਨੀਅਨ' ਤੋਂ ਗੁਰਲਾਭ ਸਿੰਘ, ਸੀ.ਪੀ.ਸ਼ਰਮਾ ਅਤੇ ਵਕੀਲ ਰਾਮ, 'ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ' ਤੋਂ ਮੱਖਣ ਸਿੰਘ ਵਾਹਿਦਪੁਰੀ ਤੇ ਬਲਜਿੰਦਰ ਸਿੰਘ, ਅਤੇ 'ਆਲ ਪੰਜਾਬ ਡੀਐਸਟੀ/ਸੀਟੀਐਸ ਕੰਟਰੈਕਟ/ਗੈਸਟ ਫੈਕਲਟੀ ਇੰਸਟ੍ਰਕਟਰ ਯੂਨੀਅਨ' ਤੋਂ ਸੰਦੀਪ ਸਿੰਘ, ਕਿਰਨਦੀਪ ਸਿੰਘ ਅਤੇ ਨੀਨਾ ਰਾਣੀ ਨੇ ਯੂਨੀਅਨਾਂ ਦਾ ਪੱਖ ਪੇਸ਼ ਕੀਤਾ।

ਇਹ ਵੀ ਪੜ੍ਹੋ : ਪੁਰਾਣੀ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਨੋਟੀਫਿਕੇਸ਼ਨ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Employee
  • Punjab Government
  • Sub-Committee
  • ਮੁਲਾਜ਼ਮ
  • ਪੰਜਾਬ ਸਰਕਾਰ
  • ਸਬ ਕਮੇਟੀ

ਪੰਜਾਬ 'ਚ ਜ਼ੋਰਦਾਰ ਧਮਾਕਾ! ਕੰਬ ਗਿਆ ਪੂਰਾ ਇਲਾਕਾ

NEXT STORY

Stories You May Like

  • new orders issued regarding employee holidays
    ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
  • big news regarding the holidays of punjab government employees
    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਨਵੇਂ ਹੁਕਮ ਹੋ ਗਏ ਜਾਰੀ
  • good news for punjab kings with ipl 2025 schedule change
    IPL 2025 ਦੇ ਸ਼ਡਿਊਲ ਬਦਲਣ ਨਾਲ ਪੰਜਾਬ ਕਿੰਗਜ਼ ਲਈ ਚੰਗੀ ਖ਼ਬਰ ! ਜਾਣੋ ਪੂਰਾ ਮਾਮਲਾ
  • punjab  elections  notification
    ਪੰਜਾਬ ਵਿਚ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਨੋਟੀਫਿਕੇਸ਼ਨ ਸਮੇਤ ਜਾਰੀ ਹੋਏ ਨਵੇਂ ਹੁਕਮ
  • ig news regarding holidays in punjab schools
    ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
  • pension  punjab  pensioner
    ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਅਹਿਮ ਖਬਰ, ਜਾਰੀ ਹੋਏ ਨਵੇਂ ਹੁਕਮ
  • punjab government buses
    ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ, ਨਵੇਂ ਹੁਕਮ ਜਾਰੀ
  • ludhiana schools order
    ਲੁਧਿਆਣਾ ਦੇ ਇਹ ਸਕੂਲ ਰਹਿਣਗੇ ਬੰਦ! ਪ੍ਰਸ਼ਾਸਨ ਵੱਲੋਂ ਜਾਰੀ ਹੋ ਗਏ ਸਖ਼ਤ ਹੁਕਮ
  • big news for the residents of jalandhar
    ਜਲੰਧਰੀਆਂ ਲਈ ਵੱਡੀ ਖਬਰ! ਵਕੀਲਾਂ ਵੱਲੋਂ 'ਨੋ ਵਰਕ ਡੇਅ' ਦਾ ਐਲਾਨ
  • court approves lawyer  s application to meet mla raman arora
    ਵਿਧਾਇਕ ਰਮਨ ਅਰੋੜਾ ਨੂੰ ਮਿਲਣ ਲਈ ਵਕੀਲ ਦੀ ਅਰਜ਼ੀ ਅਦਾਲਤ ਵੱਲੋਂ ਮਨਜ਼ੂਰ
  • storm alert in punjab
    ਪੰਜਾਬ 'ਚ ਤੂਫ਼ਾਨ ਦਾ ਅਲਰਟ, ਪੜ੍ਹੋ 5 ਦਿਨਾਂ ਦੀ ਵੱਡੀ ਅਪਡੇਟ
  • lawyer shot dead in jalandhar
    ਜਲੰਧਰ 'ਚ ਵਕੀਲ ਦਾ ਗੋਲੀਆਂ ਮਾਰ ਕੇ ਕਤਲ
  • today  s top 10 news
    ਪੰਜਾਬ 'ਚ ਜ਼ੋਰਦਾਰ ਧਮਾਕੇ 'ਚ ਇਕ ਦੀ ਮੌਤ ਤੇ ਕੋਰੋਨਾ ਦੇ ਵਧ ਰਹੇ ਕੇਸਾਂ ਨੇ...
  • jalandhar ranks first
    ਨਾਗਰਿਕ ਤਸਦੀਕ ‘ਚ ਜਲੰਧਰ ਪਹਿਲੇ ਸਥਾਨ ‘ਤੇ: 5500 ‘ਚੋਂ 5000 ਅਰਜ਼ੀਆਂ ਹੋਈਆਂ...
  • sikh devotees special train
    ਸਿੱਖ ਸੰਗਤ ਲਈ ਖ਼ੁਸ਼ਖ਼ਬਰੀ! ਵੱਡਾ ਤੋਹਫ਼ਾ ਦੇਣ ਜਾ ਰਹੀ ਕੇਂਦਰ ਸਰਕਾਰ
  • three holidays in punjab
    ਲਓ ਜੀ! ਪੰਜਾਬ 'ਚ ਲਗਾਤਾਰ 3 ਛੁੱਟੀਆਂ, ਲੱਗ ਗਈਆਂ ਮੌਜਾਂ
Trending
Ek Nazar
indian delegation  singapore minister

ਸੂਬੇ ਅਤੇ ਸ਼ਹਿਰ ਅੱਤਵਾਦ ਵਿਰੁੱਧ ਭਾਰਤ ਨਾਲ ਖੜ੍ਹੇ : ਸਿੰਗਾਪੁਰ ਦੇ ਮੰਤਰੀ

armed rebels join army in syria

ਸੀਰੀਆ ਦੀ ਫੌਜ 'ਚ 130 ਹਥਿਆਰਬੰਦ ਬਾਗ਼ੀ ਸ਼ਾਮਲ

10 indians honored climbing   everest   peak

'ਐਵਰੈਸਟ' ਚੋਟੀ 'ਤੇ ਸਫਲ ਚੜ੍ਹਾਈ ਲਈ 10 ਭਾਰਤੀ ਸਨਮਾਨਿਤ

politician disappears after being released from jail

ਹਾਈਵੇਅ 'ਤੇ ਔਰਤ ਨਾਲ ਕੀਤੀਆਂ ਸਨ ਅਸ਼ਲੀਲ ਹਰਕਤਾਂ! ਜੇਲ੍ਹ ਤੋਂ ਛੁੱਟਦੇ ਹੀ ਨੇਤਾ...

two indian origin singaporeans charged

ਭਾਰਤੀ ਮੂਲ ਦੇ ਦੋ ਸਿੰਗਾਪੁਰੀਆਂ 'ਤੇ ਲੱਗੇ ਦੋਸ਼, ਜਾਣੋ ਮਾਮਲਾ

family membes dispute

ਘਰੇਲੂ ਝਗੜੇ 'ਚ ਗੋਲੀਬਾਰੀ, ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

judge  knife attack

ਵੱਡੀ ਖ਼ਬਰ : ਚਾਕੂ ਮਾਰ ਜੱਜ ਨੂੰ ਉਤਾਰਿਆ ਮੌਤ ਦੇ ਘਾਟ

chinese technology company taiwanese hackers

ਤਾਈਵਾਨੀ ਹੈਕਰਾਂ ਵੱਲੋਂ ਚੀਨੀ ਤਕਨਾਲੋਜੀ ਕੰਪਨੀ 'ਤੇ ਸਾਈਬਰ ਹਮਲਾ

trump received gift of 13 thousand crore rupees

Trump ਨੂੰ ਮਿਲਿਆ 13 ਹਜ਼ਾਰ ਕਰੋੜ ਰੁਪਏ ਦਾ ਤੋਹਫ਼ਾ

tesla  s growth slows in europe

ਯੂਰਪ 'ਚ ਟੇਸਲਾ ਦੀ ਵਿਕਾਸ ਦਰ ਘਟੀ, ਵਿਕਰੀ 'ਚ 49% ਦੀ ਗਿਰਾਵਟ

multi party delegation arrived in singapore

ਅੱਤਵਾਦ ਵਿਰੁੱਧ ਭਾਰਤ ਦੇ ਸੰਦੇਸ਼ ਨਾਲ ਸਿੰਗਾਪੁਰ ਪਹੁੰਚਿਆ ਬਹੁ-ਪਾਰਟੀ ਵਫ਼ਦ

gujarati indian man arrested in us

ਅਮਰੀਕਾ 'ਚ ਆਪਣੀ ਪਤਨੀ ਦੇ ਕਤਲ ਦੀ ਯੋਜਨਾ ਬਣਾਉਣ ਦੇ ਦੋਸ਼ 'ਚ ਗੁਜਰਾਤੀ-ਭਾਰਤੀ...

australia new youngest senator elected at 21

21 ਸਾਲਾ ਔਰਤ ਬਣੀ ਆਸਟ੍ਰੇਲੀਆ ਦੀ ਛੋਟੀ ਉਮਰ ਦੀ ਸੈਨੇਟਰ

canadian pr immigrants

Canada ਦੀ PR ਦੇ ਚਾਹਵਾਨ ਪ੍ਰਵਾਸੀਆਂ ਨੂੰ ਵੱਡਾ ਝਟਕਾ

three holidays in punjab

ਲਓ ਜੀ! ਪੰਜਾਬ 'ਚ ਲਗਾਤਾਰ 3 ਛੁੱਟੀਆਂ, ਲੱਗ ਗਈਆਂ ਮੌਜਾਂ

mexican president sheinbaum slams us taxes

ਮੈਕਸੀਕਨ ਰਾਸ਼ਟਰਪਤੀ ਸ਼ੀਨਬੌਮ ਨੇ ਰੈਮਿਟੈਂਸ 'ਤੇ ਅਮਰੀਕੀ ਟੈਕਸਾਂ ਦੀ ਕੀਤੀ ਨਿੰਦਾ

layers of corruption of mla raman arora exposed

MLA ਰਮਨ ਅਰੋੜਾ ਦੇ ਕਾਲੇ ਚਿੱਠੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ, ਹੋਇਆ ਵੱਡਾ...

terrible accident on jalandhar pathankot highway

ਜਲੰਧਰ-ਪਠਾਨਕੋਟ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਮਾਪਿਆਂ ਦੇ ਸੋਹਣੇ-ਸੁਨੱਖੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • new confusion for ipl playoffs
      ਪੰਜਾਬ ਦੀ ਹਾਰ ਨਾਲ ਬਦਲ ਗਏ ਸਮੀਕਰਣ! IPL Playoffs ਲਈ ਪਿਆ ਨਵਾਂ ਭੰਬਲਭੂਸਾ
    • hyderabad faces kolkata today
      ਹੈਦਰਾਬਾਦ ਦਾ ਸਾਹਮਣਾ ਅੱਜ ਕੋਲਕਾਤਾ ਨਾਲ, ਮੈਚ ਤੋਂ ਪਹਿਲਾਂ ਜਾਣੋ ਇਨ੍ਹਾਂ ਖਾਸ...
    • ipl 2025 preity zinta furious with umpire after defeat
      IPL 2025 : ਹਾਰ ਤੋਂ ਬਾਅਦ ਅੰਪਾਇਰ 'ਤੇ ਭੜਕੀ ਪ੍ਰੀਤੀ ਜ਼ਿੰਟਾ, ਕੀ ਪੰਜਾਬ...
    • summer vacations announced in punjab schools
      ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
    • layers of corruption of mla raman arora exposed
      MLA ਰਮਨ ਅਰੋੜਾ ਦੇ ਕਾਲੇ ਚਿੱਠੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ, ਹੋਇਆ ਵੱਡਾ...
    • punjab faces challenge from mumbai
      ਪਲੇਅ ਆਫ ਦੇ ਟਾਪ-2 ’ਚ ਜਗ੍ਹਾ ਬਣਾਉਣ ਲਈ ਮੁੰਬਈ ਸਾਹਮਣੇ ਪੰਜਾਬ ਦੀ ਚੁਣੌਤੀ
    • danger from high pillars in jalandhar
      ਜਲੰਧਰ 'ਚ ਉੱਚੇ ਖੰਭਿਆਂ ਕਾਰਨ ਖ਼ਤਰਾ ਵਧਿਆ! ਹਨ੍ਹੇਰੀ-ਝੱਖੜ ਕਰਕੇ ਮੁੜ ਵਾਪਰ...
    • rain and storm warning issued in punjab
      ਪੰਜਾਬ 'ਚ ਅੱਜ ਗਰਮੀ ਤੋਂ ਮਿਲ ਸਕਦੀ ਹੈ ਰਾਹਤ, ਮੀਂਹ ਤੇ ਤੂਫ਼ਾਨ ਦੀ ਚਿਤਾਵਨੀ ਜਾਰੀ
    • terrible accident on jalandhar pathankot highway
      ਜਲੰਧਰ-ਪਠਾਨਕੋਟ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਮਾਪਿਆਂ ਦੇ ਸੋਹਣੇ-ਸੁਨੱਖੇ...
    • sad news 19 year old famous social media influencer loses battle to cancer
      ਦੁਖਦਾਈ ਖਬਰ; ਕੈਂਸਰ ਤੋਂ ਜੰਗ ਹਾਰੀ 19 ਸਾਲ ਦੀ ਮਸ਼ਹੂਰ ਸੋਸ਼ਲ ਮੀਡੀਆ Influencer
    • now the world s second largest steel hub will be built in this area
      600 ਸਾਲ ਪਹਿਲਾਂ ਹੋਈ ਸੀ ਖੋਜ, ਹੁਣ ਇਸ ਇਲਾਕੇ ’ਚ ਬਣੇਗਾ ਦੁਨੀਆ ਦਾ ਦੂਜਾ ਵੱਡਾ...
    • ਪੰਜਾਬ ਦੀਆਂ ਖਬਰਾਂ
    • civil surgeon  s clerk caught red handed
      ਮੌਤ ਦਾ ਸਰਟੀਫਿਰੇਟ ਜਾਰੀ ਕਰਨ ਲਈ ਮੰਗੇ 30,000 ਰੁਪਏ, ਸਿਵਲ ਸਰਜਨ ਦਾ ਕਲਰਕ ਰੰਗੇ...
    • accident happened while imitating cid play
      ਪੰਜਾਬ : CID ਨਾਟਕ ਦੀ ਨਕਲ ਕਰਦਿਆਂ ਵਾਪਰਿਆ ਹਾਦਸਾ, ਕੁੜੀ ਦੀ ਦਰਦਨਾਕ ਮੌਤ
    • instructions issued to doctors amid increasing corona cases in punjab
      ਪੰਜਾਬ 'ਚ ਵਧਦੇ ਕੋਰੋਨਾ ਮਾਮਲਿਆਂ ਵਿਚਾਲੇ ਡਾਕਟਰਾਂ ਨੂੰ ਹਦਾਇਤਾਂ ਜਾਰੀ
    • storm alert in punjab
      ਪੰਜਾਬ 'ਚ ਤੂਫ਼ਾਨ ਦਾ ਅਲਰਟ, ਪੜ੍ਹੋ 5 ਦਿਨਾਂ ਦੀ ਵੱਡੀ ਅਪਡੇਟ
    • lawyer shot dead in jalandhar
      ਜਲੰਧਰ 'ਚ ਵਕੀਲ ਦਾ ਗੋਲੀਆਂ ਮਾਰ ਕੇ ਕਤਲ
    • dig s big statement regarding amritsar blast
      ਅੰਮ੍ਰਿਤਸਰ ਹੋਏ ਧਮਾਕੇ ਦੇ ਮਾਮਲੇ 'ਚ DIG ਦਾ ਸਨਸਨੀਖੇਜ਼ ਖੁਲਾਸਾ
    • blast in punjab
      ਪੰਜਾਬ 'ਚ ਜ਼ੋਰਦਾਰ ਧਮਾਕਾ! ਕੰਬ ਗਿਆ ਪੂਰਾ ਇਲਾਕਾ
    • employee punjab government sub committee
      ਪੰਜਾਬ : ਮੁਲਾਜ਼ਮਾਂ ਲਈ ਚੰਗੀ ਖ਼ਬਰ, ਸਰਕਾਰ ਵੱਲੋਂ ਜਾਰੀ ਹੋਏ ਹੁਕਮ
    • pspcl sdo vigilance
      ਪੀ. ਐੱਸ. ਪੀ. ਸੀ. ਐੱਲ. ਦਾ ਐੱਸ. ਡੀ. ਓ. ਗ੍ਰਿਫ਼ਤਾਰ, ਕਾਰਾ ਜਾਣ ਨਹੀਂ ਹੋਵੇਗਾ...
    • corona punjab health department
      ਪੰਜਾਬ ਵਿਚ ਕੋਰੋਨਾ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਈਆਂ ਵਿਸ਼ੇਸ਼ ਹਦਾਇਤਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +