Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    10:48:22 AM

  • india reached the semi finals without defeating afghanistan

    ਏਸ਼ੀਅਨ ਖੇਡਾਂ 2026 : ਅਫਗਾਨਿਸਤਾਨ ਨਾਲ ਬਗੈਰ ਖੇਡੇ...

  • internet suspended in lpu area

    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ...

  • liquor bottles people looted chhattisgarh flood

    ਹੜ੍ਹ 'ਚ ਰੁੜ੍ਹ ਕੇ ਆ ਗਈਆਂ ਸ਼ਰਾਬ ਦੀਆਂ ਬੋਤਲਾਂ !...

  • sa incident

    ਅੰਨ੍ਹੇਵਾਹ ਫਾਇਰਿੰਗ 'ਚ 27 ਲੋਕਾਂ ਦੀ ਗਈ ਜਾਨ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਪੰਜਾਬ : ਤਨਖਾਹਾਂ ਨੂੰ ਲੈ ਕੇ ਪੈ ਗਿਆ ਪੰਗਾ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ

PUNJAB News Punjabi(ਪੰਜਾਬ)

ਪੰਜਾਬ : ਤਨਖਾਹਾਂ ਨੂੰ ਲੈ ਕੇ ਪੈ ਗਿਆ ਪੰਗਾ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ

  • Edited By Gurminder Singh,
  • Updated: 14 Apr, 2026 11:36 AM
Faridkot-Muktsar
employees   salaries  punjab employees
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : 20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆਂ ਦੀਆਂ ਤਨਖਾਹਾਂ ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਗਾਉਣ ਅਤੇ ਵਾਰ-ਵਾਰ ਮੀਟਿੰਗਾਂ ’ਚ ਭਰੋਸਾ ਦੇ ਕੇ ਤਨਖਾਹਾਂ ਦਾ ਮਸਲਾ ਹੱਲ ਨਾ ਕਰਨ ਤੋਂ ਰੋਸ ’ਚ ਆਏ ਸਿੱਖਿਆ ਵਿਭਾਗ ਦੇ 1007 ਦਫਤਰੀ ਕਰਮਚਾਰੀਆਂ ਵੱਲੋਂ 18 ਅਪ੍ਰੈਲ ਨੂੰ ਦਿਸ਼ਾ ਵਿਖੇ ਰੈਲੀ ਕਰ ਕੇ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਛੱਡਣ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਦੀ ਵਜ਼ਾਰਤ ਵੱਲੋਂ 8 ਸਤੰਬਰ ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ 1007 ਕਰਮਚਾਰੀਆਂ ਦੀ ਤਨਖਾਹ ’ਤੇ ਕਟੌਤੀ ਕਰਨ ਦਾ ਮਤਾ ਪਾਸ ਕੀਤਾ ਸੀ, ਜਿਸ ਦਾ ਨੋਟੀਫਿਕੇਸ਼ਨ 23.09.2025 ਨੂੰ ਕੀਤਾ ਗਿਆ ਪਰ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈਆਂ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਵਾਰ-ਵਾਰ ਭਰੋਸਾ ਦਿੱਤਾ ਗਿਆ ਕਿ ਤਨਖਾਹ ਦੀ ਕਟੌਤੀ ਨਹੀਂ ਹੋਵੇਗੀ ਪਰ ਸਿੱਖਿਆ ਵਿਭਾਗ ਵੱਲੋਂ 24 ਫਰਵਰੀ 2026 ਨੂੰ ਤਨਖਾਹ ਕਟੌਤੀ ਦੇ ਹੁਕਮ ਲਾਗੂ ਕਰ ਦਿੱਤੇ ਗਏ, ਜਿਸ ਉਪਰੰਤ ਮੁਲਾਜ਼ਮਾਂ ਵੱਲੋਂ ਮੋਹਾਲੀ ਵਿਖੇ ਵੱਡਾ ਇਕੱਠ ਕਰਨ ਉਪਰੰਤ ਚੰਡੀਗੜ੍ਹ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ, ਜਿਸ ਦੌਰਾਨ ਕਰਮਚਾਰੀਆਂ 'ਤੇ ਚੰਡੀਗੜ੍ਹ ਪੁਲਸ ਵੱਲੋਂ ਜਲ ਤੋਪਾਂ ਦੀ ਵਰਤੋਂ ਕੀਤੀ ਗਈ ਪਰ ਮੁਲਾਜ਼ਮ ਮੁੱਖ ਮੰਤਰੀ ਜਾਂ ਵਿੱਤ ਮੰਤਰੀ ਨੂੰ ਮਿਲਣ ’ਤੇ ਅੜੇ ਰਹੇ ਤੇ ਮੋਹਾਲੀ/ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 27 ਫਰਵਰੀ ਦੀ ਵਿੱਤ ਮੰਤਰੀ ਨਾਲ ਮੀਟਿੰਗ ਤੈਅ ਕਰਵਾਈ।

ਵਿੱਤ ਮੰਤਰੀ ਦਫਤਰ ਵੱਲੋਂ 27 ਫਰਵਰੀ ਦੀ ਮੀਟਿੰਗ 5 ਮਾਰਚ ’ਤੇ ਮੁਲਤਵੀ ਕੀਤੀ ਮੁੜ 6 ਮਾਰਚ, 27 ਮਾਰਚ ਤੋਂ 10 ਅਪ੍ਰੈਲ ਤੇ ਮੁਲਤਵੀ ਕਰ ਦਿੱਤੀ ਗਈ। ਹੁਣ 10 ਅਪ੍ਰੈਲ ਨੂੰ ਜਦੋਂ ਮੁਲਾਜ਼ਮ ਮੀਟਿੰਗ ਕਰਨ ਗਏ ਤਾਂ ਦਫਤਰ ਅਧਿਕਾਰੀਆ ਵੱਲੋਂ ਮੁੜ ਤੋਂ ਮੀਟਿੰਗ ਮੁਲਤਵੀ ਕਰਨ ਦਾ ਸੰਦੇਸ਼ ਦਿੱਤਾ, ਜਿਸ ਕਰਕੇ ਕਰਮਚਾਰੀਆਂ ’ਚ ਰੋਸ ਤੇ ਨਿਰਾਸ਼ਾ ਹੈ। ਜੁਆਇੰਟ ਐਕਸ਼ਨ ਕਮੇਟੀ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਗੁਰਮੀਤ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਿਛਲੇ 7-8 ਮਹੀਨਿਆਂ ਤੋਂ ਮੁਲਾਜ਼ਮਾਂ ਨੂੰ ਲਾਰੇ ਲਗਾ ਰਹੇ ਹਨ ਕਿ ਮੁਲਾਜ਼ਮਾਂ ਦੀਆ ਤਨਖਾਹਾਂ 'ਤੇ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ ਪਰ ਹੁਣ ਮੁਲਾਜ਼ਮਾਂ ਦੀਆਂ ਤਨਖਾਹਾਂ ’ਤੇ 31000-31000 ਦਾ ਕੱਟ ਲਗਾ ਕੇ ਮੁਲਾਜ਼ਮਾਂ ਨੂੰ ਖੁਦਕੁਸ਼ੀਆ ਕਰਨ ’ਤੇ ਮਜ਼ਬੂਰ ਕੀਤਾ ਜਾ ਰਿਹਾ ਹੈ।

ਆਗੂਆਂ ਨੇ ਕਿਹਾ ਕਿ ਕਰਮਚਾਰੀ ਪਿਛਲੇ 20-20 ਸਾਲਾਂ ਤੋਂ ਤਨਦੇਹੀ ਨਾਲ ਸਿੱਖਿਆ ਵਿਭਾਗ ਦਾ ਕੰਮ ਕਰ ਰਹੇ ਹਨ ਅਤੇ ਕਰਮਚਾਰੀਆਂ ਨੂੰ ਤਨਖਾਹ ਦੇਣ ਲਈ ਬਜਟ ਵੀ ਕੇਂਦਰ ਸਰਕਾਰ ਵੱਲੋਂ ਪੂਰਾ ਜਾਰੀ ਕੀਤਾ ਜਾ ਰਿਹਾ ਹੈ, ਫਿਰ ਵੀ ਸਰਕਾਰ ਮੁਲਾਜ਼ਮਾਂ ਦੀਆ ਤਨਖਾਹਾਂ ’ਤੇ ਕੱਟ ਲਾਉਣ ’ਤੇ ਤੁਲੀ ਹੋਈ ਹੈ। ਆਗੂਆਂ ਨੇ ਕਿਹਾ ਕੈਬਨਿਟ ’ਚ ਪਾਸ ਕੀਤੇ ਮਤੇ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਕਰਮਚਾਰੀਆਂ ਦੀ ਤਨਖਾਹ ਕਟੌਤੀ ਨਾਲ ਸਰਕਾਰ ਦੇ ਖਜ਼ਾਨੇ ’ਚ ਤਕਰੀਬਨ 23 ਕਰੋੜ ਦੀ ਬੱਚਤ ਹੋਵੇਗੀ। ਸਰਕਾਰ ਮੁਲਾਜ਼ਮਾਂ ਦੀਆ ਤਨਖਾਹਾਂ ਵਧਾਉਣ ਦੀ ਬਜਾਏ ਤਨਖਾਹਾਂ 'ਤੇ ਕੱਟ ਲਗਾ ਕੇ ਖ਼ਜ਼ਾਨਾ ਭਰਨ ਦੀਆਂ ਵਿਉਤਾਂ ਘੜ ਰਹੀ ਹੈ। ਆਗੂਆਂ ਨੇ ਕਿਹਾ ਕਿ ਤਨਖਾਹ ਕਟੌਤੀ ਨਾਲ ਕਰਮਚਾਰੀ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਨਹੀਂ ਕਰ ਸਕਣਗੇ। ਇਸ ਲਈ ਉਨ੍ਹਾਂ ਫੈਸਲਾ ਕੀਤਾ ਹੈ ਕਿ ਮੁਲਾਜ਼ਮ 18 ਅਪ੍ਰੈਲ ਨੂੰ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਦਿੜ੍ਹਬਾ ਵਿਖੇ ਛੱਡ ਕੇ ਆਉਣਗੇ।

  • Employees salaries
  • Punjab employees
  • employees announcement
  • ਮੁਲਾਜ਼ਮਾਂ ਦੀਆਂ ਤਨਖਾਹਾਂ
  • ਪੰਜਾਬ ਦੇ ਮੁਲਾਜ਼ਮ
  • ਮੁਲਾਜ਼ਮਾਂ ਦਾ ਐਲਾਨ

ਪਹਿਲੀ ਵਾਰ ਵ੍ਰਿੰਦਾਵਨ ਗਿਆ ਸੀ ਯਸ਼ ਭੱਲਾ, ਹਾਦਸੇ 'ਚ ਗਈ ਜਾਨ; ਗਮਗੀਨ ਮਾਹੌਲ 'ਚ ਹੋਇਆ ਸਸਕਾਰ

NEXT STORY

Stories You May Like

  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • bank employees announce strike again  sbi issues advisory
    Bank ਮੁਲਾਜ਼ਮਾਂ ਨੇ ਫਿਰ ਕਰ'ਤਾ ਹੜਤਾਲ ਦਾ ਐਲਾਨ, SBI ਨੇ ਜਾਰੀ ਕੀਤੀ ਐਡਵਾਇਜ਼ਰੀ
  • punjab vapar mandal upi
    UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
  • big announcement for powercom employees
    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ ਜਾਰੀ
  • punjab major concern regarding lpg cylinders
    ਪੰਜਾਬ : LPG ਸਿਲੰਡਰਾਂ ਨੂੰ ਲੈ ਕੇ ਵੱਡੀ ਟੈਨਸ਼ਨ! ਬੁਕਿੰਗ ਤੋਂ ਬਾਅਦ ਵੀ ਪੈ ਰਿਹਾ ਪੰਗਾ, ਪੜ੍ਹੋ ਕਾਰਨ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • cm suvendu makes a major announcement
    'ਸੰਤਾਂ ਦਾ ਅਪਮਾਨ ਕਰਨ ਵਾਲਿਆਂ ਨੂੰ ਭੇਜਾਂਗੇ ਜੇਲ', CM ਸ਼ੁਭੇਂਦੂ ਨੇ ਕਰ 'ਤਾ ਵੱਡਾ ਐਲਾਨ
  • petrol pump upi
    ਪੰਜਾਬ: UPI 'ਤੇ ਵਾਧੂ ਖਰਚੇ ਦੇ ਫ਼ੈਸਲੇ ਮਗਰੋਂ ਪੈਟਰੋਲ ਪੰਪ ਐਸੋਸੀਏਸ਼ਨ ਨੇ ਵੀ ਕਰ'ਤਾ ਵੱਡਾ ਐਲਾਨ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
Trending
Ek Nazar
shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • adgp m f farooqui took charge at lpu
      LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
    • heavy police presence at lpu
      LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
    • tensions flared up outside lpu
      LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
    • the atmosphere in lpu became tense
      LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
    • lpu students protest mig 23 aircraft
      MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
    • lpu registrar dr monica gulati s big revelation video of girls released
      LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ...
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • punjab poltiics bjp
      ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ ਗੱਠਜੋੜ ਨਹੀਂ ਤਾਂ...
    • punjab vapar mandal upi
      UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
    • change in the weather of punjab
      ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +