Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    7:23:55 AM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ ਹੁਕਮ

PUNJAB News Punjabi(ਪੰਜਾਬ)

ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ ਹੁਕਮ

  • Edited By Gurminder Singh,
  • Updated: 16 Sep, 2026 11:24 AM
Tarn Taran
employees punjab increment
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ) : ਕਾਂਗਰਸ ਦੇ ਕਾਰਜਕਾਲ ਦੌਰਾਨ ਸਥਾਨਕ ਨਗਰ ਕੌਂਸਲ ਤਰਨਤਾਰਨ ਵਿਖੇ ਕਰੋੜਾਂ ਰੁਪਏ ਦੇ ਘਪਲੇ ਨੂੰ ਲੈ ਕੇ ਜਿੱਥੇ ਵਿਜੀਲੈਂਸ ਵਿਭਾਗ ਵੱਲੋਂ ਇਸ ਦੀ ਜਾਂਚ ਕਰਦੇ ਹੋਏ ਬੀਤੇ ਸਮੇਂ ਵਿਚ ਉਸ ਸਮੇਂ ਦੇ ਕਾਰਜ ਸਾਧਕ ਅਫਸਰ ਸ਼ਰਨਜੀਤ ਕੌਰ ਤੋਂ ਇਲਾਵਾ ਕਲਰਕ ਨਰਿੰਦਰ ਦੇਵਗਨ ਅਤੇ ਇਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਉਥੇ ਹੀ ਹੁਣ ਇਸ ਮਾਮਲੇ ਵਿਚ ਸਖ਼ਤੀ ਨਾਲ ਜਾਂਚ ਕਰਨ ਤੋਂ ਬਾਅਦ ਸੈਕਟਰੀ ਲੋਕਲ ਬਾਡੀ ਵੱਲੋਂ ਕਾਰਜ ਸਾਧਕ ਅਫਸਰ ਸ਼ਰਨਜੀਤ ਕੌਰ ਨੂੰ ਨੌਕਰੀ ਤੋਂ ਪੱਕੇ ਤੌਰ ਉਪਰ ਟਰਮੀਨੇਟ ਕਰ ਦਿੱਤਾ ਗਿਆ ਹੈ ਜਦਕਿ ਕਲਰਕ ਨਰਿੰਦਰ ਦੀਆਂ ਪੰਜ ਇਨਕਰੀਮੈਂਟ ਉਪਰ ਰੋਕ ਲਗਾ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ, ਖਪਤਕਾਰਾਂ ਨੂੰ ਲੱਗਾ ਵੱਡਾ ਝਟਕਾ

ਸਾਲ 2017 'ਚ ਸੱਤਾ ਵਿਚ ਆਈ ਕਾਂਗਰਸ ਪਾਰਟੀ ਦੌਰਾਨ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਹੇ ਡਾਕਟਰ ਧਰਮਬੀਰ ਅਗਨੀਹੋਤਰੀ ਵੱਲੋਂ ਜਿੱਥੇ ਹਲਕੇ ਵਿਚ ਵਿਕਾਸ ਕਰਵਾਏ ਗਏ ਸਨ, ਉਥੇ ਹੀ ਨਗਰ ਕੌਂਸਲ ਤਰਨਤਾਰਨ ਵਿਚ ਕਰੋੜਾਂ ਰੁਪਏ ਦਾ ਘਪਲਾ ਹੋਣ ਨਾਲ ਮਾਮਲਾ ਕਾਫੀ ਗਰਮਾ ਗਿਆ ਸੀ। ਨਗਰ ਕੌਂਸਲ ਤਰਨਤਾਰਨ ਦੀ ਕਮਾਨ ਸੰਭਾਲਣ ਵਾਲੇ ਵਿਧਾਇਕ ਅਗਨੀਹੋਤਰੀ ਦੇ ਸਪੁੱਤਰ ਸੰਦੀਪ ਅਗਨੀਹੋਤਰੀ "ਤੇ ਵੀ ਦੋਸ਼ ਲੱਗੇ ਸਨ ਜਿਸ ਦੇ ਸਬੰਧ ਵਿਚ ਵਿਜੀਲੈਂਸ ਵਿਭਾਗ ਵੱਲੋਂ ਇਸ ਮਾਮਲੇ ਦੀ ਮੌਜੂਦਾ ਸਰਕਾਰ ਦੌਰਾਨ ਜਾਂਚ ਵੀ ਕਰਵਾਈ ਗਈ। ਇਸ ਵਿਚ ਉਸ ਸਮੇਂ ਫਰਜ਼ੀ ਕੰਪਨੀਆਂ ਬਣਾ ਕੇ ਫਰਜ਼ੀ ਬਿੱਲ ਪਾਸ ਕਰਵਾਉਂਦੇ ਹੋਏ ਕਾਰਜ ਸਾਧਕ ਅਫਸਰ ਰਹਿ ਚੁੱਕੇ ਮੈਡਮ ਸ਼ਰਨਜੀਤ ਕੌਰ ਵੱਲੋਂ ਅਹਿਮ ਭੂਮਿਕਾ ਨਿਭਾਈ ਜਾਣੀ ਸਾਹਮਣੇ ਆਈ ਸੀ, ਜਿਸ ਵਿਚ ਕਲਰਕ ਰਾਜੀਵ ਕੁਮਾਰ, ਜਿਸ ਦਾ ਬੀਤੇ ਕੁਝ ਸਾਲ ਪਹਿਲਾਂ ਦਿਹਾਂਤ ਹੋ ਚੁੱਕਾ ਹੈ ਅਤੇ ਕਲਰਕ ਨਰਿੰਦਰ ਕੁਮਾਰ ਲੱਕੀ ਦੇਵਗਨ ਦੀ ਮਿਲੀ ਭੁਗਤ ਹੋਣ ਤੋਂ ਬਾਅਦ ਵਿਜੀਲੈਂਸ ਵੱਲੋਂ ਇਨ੍ਹਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਾ ਹੈ। 

ਇਹ ਵੀ ਪੜ੍ਹੋ : ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ

ਇਸ ਸਬੰਧ ਵਿਚ ਲੋਕਲ ਬਾਡੀ ਵਿਭਾਗ ਵੱਲੋਂ ਵੱਖਰੇ ਤੌਰ ਉਪਰ ਇਸ ਦੀ ਜਾਂਚ ਲਗਾਤਾਰ ਜਾਰੀ ਸੀ। ਵਿਜੀਲੈਂਸ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਵਿਚ ਡਾਕਟਰ ਸੰਦੀਪ ਅਗਨੀਹੋਤਰੀ ਦੀ ਧਰਮ ਪਤਨੀ ਜੋਤੀ ਅਗਨੀਹੋਤਰੀ ਨੂੰ ਵੀ ਨਾਮਜ਼ਦ ਕਰ ਲਿਆ ਗਿਆ ਸੀ। ਲੋਕਲ ਬਾਡੀ ਵਿਭਾਗ ਪੰਜਾਬ ਦੇ ਸੈਕਟਰੀ ਘਨਸ਼ਾਮ ਥੋਰੀ ਵੱਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਦੇ ਹੋਏ ਜਿੱਥੇ ਕਾਰਜ ਸਾਧਕ ਅਫਸਰ ਰਹਿ ਚੁੱਕੇ ਮੈਡਮ ਸ਼ਰਨਜੀਤ ਕੌਰ ਨੂੰ ਨੌਕਰੀ ਤੋਂ ਪੱਕੇ ਤੌਰ ਉਪਰ ਟਰਮੀਨੇਟ ਕਰ ਦਿੱਤਾ ਗਿਆ ਹੈ, ਉਥੇ ਹੀ ਕਲਰਕ ਨਰਿੰਦਰ ਦੇਵਗਨ ਦੀਆਂ ਪੰਜ ਇਨਕਰੀਮੈਂਟਾਂ ਉਪਰ ਰੋਕ ਲਗਾ ਦਿੱਤੀ ਗਈ ਹੈ। ਵਿਭਾਗ ਵੱਲੋਂ ਲਏ ਗਏ ਇਸ ਸਖਤ ਫੈਸਲੇ ਤੋਂ ਬਾਅਦ ਕਰਮਚਾਰੀਆਂ ਵਿਚ ਇਸ ਗੱਲ ਨੂੰ ਲੈ ਕੇ ਕਾਫੀ ਚਰਚਾ ਬਣੀ ਹੋਈ ਹੈ।  

ਇਹ ਵੀ ਪੜ੍ਹੋ : ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Employees
  • Punjab
  • Increment
  • ਮੁਲਾਜ਼ਮ
  • ਪੰਜਾਬ
  • ਇਨਕਰੀਮੈਂਟ

ਜ਼ਮੀਨੀ ਝਗੜੇ ਨੂੰ ਲੈ ਕੇ ਦੋਵਾਂ ਧਿਰਾਂ ਖ਼ਿਲਾਫ਼ ਕਰਾਸ ਦਾ ਮੁਕੱਦਮਾ ਦਰਜ

NEXT STORY

Stories You May Like

  • strict orders issued by the civil surgeon
    ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ ਕਾਰਵਾਈ ਦੇ ਹੁਕਮ
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ ਵੱਡਾ ਐਕਸ਼ਨ
  • teachers notice teachers of punjab
    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
  • strict laws and impartial action are essential to prevent sacrilege
    ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਅਤੇ ਨਿਰਪੱਖ ਕਾਰਵਾਈ ਜ਼ਰੂਰੀ : ਬਾਬਾ ਬਲਬੀਰ ਸਿੰਘ
  • agriculture officer said strict action against stubble burning
    ਪਰਾਲੀ ਨੂੰ ਅੱਗ ਲਾਉਣ 'ਤੇ ਹੋਵੇਗੀ ਸਖ਼ਤ ਕਾਰਵਾਈ: ਖੇਤੀਬਾੜੀ ਅਧਿਕਾਰੀ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ ਅਗਲੀ ਸੁਣਵਾਈ
  • punjab major action to be taken against these defaulters
    ਪੰਜਾਬ : ਇਨ੍ਹਾਂ ਡਿਫ਼ਾਲਟਰਾਂ 'ਤੇ ਹੋਵੇਗੀ ਵੱਡੀ ਕਾਰਵਾਈ! ਰਜਿਸਟਰੀਆਂ ਅਤੇ ਬਿਜਲੀ ਕੁਨੈਕਸ਼ਨ ਬੰਦ ਕਰਨ ਦੀ ਤਿਆਰੀ
  • jalandhar rural police intensifies anti drug campaign strict orders issued
    ਨਸ਼ੇ ਖ਼ਿਲਾਫ਼ ਜਲੰਧਰ ਦਿਹਾਤੀ ਪੁਲਸ ਦੀ ਮੁਹਿੰਮ ਤੇਜ਼, ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • uncle and niece die in horrific accident
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
    • patwari and employee arrested during raid in tehsil complex in jalandhar
      ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
    • mad sandhu  social media  makeup artist
      ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਕੀਤੇ...
    • firing in barnala
      ਬਰਨਾਲਾ 'ਚ 45 ਸਾਲਾ ਵਿਅਕਤੀ ਦੇ ਵੱਜੀ ਗੋਲ਼ੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +