Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    4:32:33 AM

  • father had sexually abused minor daughter

    ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ...

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਨੇ ਮਾਰਚ ’ਚ 311 ਉਮੀਦਵਾਰਾਂ ਦੀ ਵਿਦੇਸ਼ ’ਚ ਪੜ੍ਹਾਈ ਤੇ ਨੌਕਰੀ ਲਈ ਕੀਤੀ ਕੌਂਸਲਿੰਗ

PUNJAB News Punjabi(ਪੰਜਾਬ)

ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਨੇ ਮਾਰਚ ’ਚ 311 ਉਮੀਦਵਾਰਾਂ ਦੀ ਵਿਦੇਸ਼ ’ਚ ਪੜ੍ਹਾਈ ਤੇ ਨੌਕਰੀ ਲਈ ਕੀਤੀ ਕੌਂਸਲਿੰਗ

  • Edited By Gurminder Singh,
  • Updated: 12 May, 2021 04:53 PM
Chandigarh
employment  candidates  canada
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਦੇ ਉਪਰਾਲੇ ‘ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਕੁੱਲ 311 ਉਮੀਦਵਾਰਾਂ ਦੀ ਕੌਂਸਲਿੰਗ ਕੀਤੀ ਗਈ ਜਿਨ੍ਹਾਂ ਵਿਚੋਂ 187 ਉਮੀਦਵਾਰਾਂ ਨੂੰ ਕੈਨੇਡਾ, ਆਸਟਰੇਲੀਆ ਅਤੇ ਯੂ.ਕੇ ਵਿਚ ਪੜ੍ਹਾਈ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ ਜਦਕਿ 124 ਉਮੀਦਵਾਰਾਂ ਨੂੰ ਵੱਖੋ-ਵੱਖ ਦੇਸ਼ਾਂ ਵਿਚ ਨੌਕਰੀਆਂ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਹ 311 ਉਮੀਦਵਾਰ ਸੂਬੇ ਦੇ 21 ਜ਼ਿਲ੍ਹਿਆਂ ਵਿਚੋਂ ਚੁਣੇ ਗਏ ਸਨ। ਇਹ ਜਾਣਕਾਰੀ ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਦਿੰਦੇ ਹੋਏ ਦੱਸਿਆ ਕਿ 1 ਤੋਂ 31 ਮਾਰਚ, 2021 ਤੱਕ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਦੇ ਮੁਹਾਲੀ ਸਥਿਤ ਦਫ਼ਤਰ ਵਿਖੇ ਵਿਦੇਸ਼ਾਂ ’ਚ ਪੜ੍ਹਾਈ ਅਤੇ ਨੌਕਰੀ ਦੀ ਕੌਂਸਲਿੰਗ ਸਬੰਧੀ ਪਹਿਲਾ ਦੌਰ ਚੱਲਿਆ ਜਿਸ ਵਿਚ ਸੂਬੇ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿਚ ਪੜ੍ਹਾਈ ਅਤੇ ਉੱਥੇ ਨੌਕਰੀ ਕਰਨ ਦੇ ਮੌਕਿਆਂ ਸਬੰਧੀ ਆਪਣੇ ਸੁਪਨੇ ਪੂਰੇ ਕਰਨ ਲਈ ਵਿਸਥਾਰਤ ਜਾਣਕਾਰੀ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ ਕੌਂਸਲਿੰਗ ਦੀ ਪ੍ਰਕਿਰਿਆ ਸਮੂਹਿਕ ਅਤੇ ਨਿੱਜੀ ਦੋਵਾਂ ਪ੍ਰਕਾਰ ਨਾਲ ਨੇਪਰੇ ਚਾੜ੍ਹੀ ਗਈ ਅਤੇ ਉਮੀਦਵਾਰਾਂ ਦੇ ਨਾਲ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ਦੇ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮਤਾ ਬਿਊਰੋ ਦੇ ਅਧਿਕਾਰੀ ਵੀ ਮੌਜੂਦ ਸਨ।

ਡਿਜੀਟਲ ਪਹੁੰਚ ਅਪਣਾਏ ਜਾਣ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਰਾਹੁਲ ਤਿਵਾੜੀ ਨੇ ਦੱਸਿਆ ਕਿ ਇਹ ਡਿਜੀਟਲ ਪ੍ਰਕਿਰਿਆ ਜਨਵਰੀ, 2020 ਵਿਚ ਸ਼ੁਰੂ ਕੀਤੀ ਗਈ ਸੀ ਅਤੇ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ 31 ਮਾਰਚ, 2021 ਤੱਕ 11,85,774 ਨੌਕਰੀ ਦੇ ਚਾਹਵਾਨ ਅਤੇ 9730 ਨੌਕਰੀ ਪ੍ਰਦਾਨਕਰਤਾ ਡਿਜੀਟਲ ਪਲੇਟਫਾਰਮ ਉੱਤੇ ਰਜਿਸਟਰ ਹੋ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ www.pgrkam.com ਪੋਰਟਲ ’ਤੇ ਸਿਰਫ਼ ਮਾਰਚ, 2021 ਵਿਚ ਹੀ 30,238 ਨੌਕਰੀ ਦੇ ਚਾਹਵਾਨ ਅਤੇ 459 ਨੌਕਰੀ ਪ੍ਰਦਾਨਕਰਤਾ ਰਜਿਸਟਰ ਹੋਏ। ਇਸ ਤੋਂ ਇਲਾਵਾ ਸਵੈ-ਰੋਜ਼ਗਾਰ, ਕੌਂਸਲਿੰਗ, ਵਿਦੇਸ਼ਾਂ ਵਿਚ ਨੌਕਰੀ ਤੇ ਪੜ੍ਹਾਈ ਅਤੇ ਸਥਾਨਕ ਸਰਵਿਸ ਪ੍ਰੋਵਾਈਡਰ (ਪਲੰਬਰ, ਡਰਾਇਵਰ, ਮਾਲੀ, ਇਲੈਕਟ੍ਰੀਸ਼ਨ ਅਤੇ ਮੇਡ (ਘਰ ਕੰਮ ਕਰਨ ਵਾਲੀਆਂ) ਆਦਿ ਮੌਡਿਊਲੀ ਵੀ ਵਿਕਸਿਤ ਕੀਤੇ ਜਾ ਰਹੇ ਹਨ।

ਹੋਰ ਜਾਣਕਾਰੀ ਦਿੰਦੇ ਹੋਏ ਰਾਹੁਲ ਤਿਵਾੜੀ ਨੇ ਦੱਸਿਆ ਕਿ ਰੋਜ਼ਗਾਰ ਦੇ ਮੌਕਿਆਂ ਪ੍ਰਤੀ ਵੱਧ ਤੋਂ ਵੱਧ ਚੇਨਤਾ ਫੈਲਾਉਣ ਲਈ ਸ਼ੋਸ਼ਲ ਮੀਡੀਆ ਦਾ ਵੀ ਭਰਪੂਰ ਇਸਤੇਮਾਲ ਕੀਤਾ ਜਾ ਰਿਹਾ ਹੈ ਅਤੇ ਯੂ-ਟਿਊਬ, ਫੇਸਬੁੱਕ, ਇੰਸਟਾਗ੍ਰਾਮ ਅਤੇ ਟਵਿੱਟਰ ’ਤੇ 143 ਵੀਡੀਓ ਤੇ ਤਸ਼ਵੀਰਾਂ ਸ਼ੇਅਰ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ਵਿਚ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮਤਾ ਬਿਊਰੋ ਰਾਹੀਂ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਸੋਸ਼ਲ ਮੀਡੀਆ ’ਤੇ ਆਪਣੀ ਮੌਜੂਦਗੀ ਭਰਵੇਂ ਢੰਗ ਨਾਲ ਦਰਜ ਕਰਵਾ ਰਿਹਾ ਹੈ। ਉਨ੍ਹਾਂ ਹੋਰ ਜਾਣਕਾਰੀ ਦਿੱਤੀ ਕਿ ਰੋਜ਼ਗਾਰ ਲਈ ਨੌਜਵਾਨਾਂ ਨੂੰ ਕੋਚਿੰਗ/ਸਿਖਲਾਈ ਦੇਣ ਹਿੱਤ 9 ਏਜੰਸੀਆਂ ਨੂੰ ਸੂਚੀਬੱਧ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ 7 ਏਜੰਸੀਆਂ ਨਿੱਜੀ ਖੇਤਰ ਅਤੇ 2 ਏਜੰਸੀਆਂ ਸਰਕਾਰੀ ਖੇਤਰ ਦੀਆਂ ਨੌਕਰੀਆਂ ਲਈ ਸੂਚੀਬੱਧ ਕੀਤੀਆਂ ਗਈਆਂ ਸਨ ਪਰ ਕੋਵਿਡ-19 ਕਾਰਨ ਕਲਾਸਾਂ ਮੁਲਤਵੀ ਕਰਨੀਆਂ ਪਈਆਂ ਅਤੇ ਉਮੀਦਵਾਰਾਂ ਦੇ ਭਵਿੱਖ ਨੂੰ ਵੇਖਦੇ ਹੋਏ ਕੇਂਦਰੀ/ਸੂਬਾ ਸਰਕਾਰਾਂ ਦੀਆਂ ਨੌਕਰੀਆਂ ਲਈ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਹਿੱਤ ਆਨਲਾਈਨ ਕੋਚਿੰਗ/ਸਿਖਲਾਈ ਦੇਣ ਲਈ ਟ੍ਰੇਨਿੰਗ ਪਾਰਟਨਰ ਦੀ ਭਾਲ ਜਾਰੀ ਹੈ।

  • Employment
  • Candidates
  • Canada
  • ਰੋਜ਼ਗਾਰ
  • ਉਮੀਦਵਾਰ
  • ਕੈਨੇਡਾ

ਬਾਜ਼ ਨਹੀਂ ਆਉਂਦੇ ਨਾੜ ਨੂੰ ਅੱਗ ਲਾਉਣ ਵਾਲੇ ਵਾਤਾਵਰਣ ਦੋਖੀ, ਇਨਸਾਨੀ ਜ਼ਿੰਦਗੀਆਂ ਲਈ ਖ਼ਤਰਨਾਕ ਹੈ ‘ਧੂੰਆਂ’

NEXT STORY

Stories You May Like

  • thieves target closed house  steal jewellery and cash worth lakhs
    ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣੇ ਤੇ ਨਕਦੀ ਕੀਤੀ ਚੋਰੀ
  • 2 accused arrested for house burglary
    ਘਰ ’ਚ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • thieves   courage boosted
    ਚੋਰਾਂ ਦੇ ਹੌਸਲੇ ਬੁਲੰਦ: ਦਿਨ-ਦਿਹਾੜੇ ਘਰ ਦੀ ਕੰਧ ਟੱਪ ਕੇ 20 ਤੋਲੇ ਸੋਨਾ ਅਤੇ ਨਕਦੀ ਕੀਤੀ ਚੋਰੀ
  • students keen to work in us
    ਅਮਰੀਕਾ 'ਚ ਪੜ੍ਹਾਈ ਮਗਰੋਂ ਨੌਕਰੀ ਕਰਨਾ ਹੋਵੇਗਾ ਮਹਿੰਗਾ ! ਟਰੰਪ ਦੇ ਨਵੇਂ ਪ੍ਰਸਤਾਵ ਨਾਲ ਭਾਰਤੀ ਹੋਣਗੇ ਪ੍ਰਭਾਵਿਤ
  • husband and wife should jointly bear the expenses of the house
    ਪਤੀ-ਪਤਨੀ ਦੋਵੇਂ ਮਿਲ ਕੇ ਘਰ ਤੇ ਬੱਚੇ ਦੀ ਪੜ੍ਹਾਈ ਦਾ ਖ਼ਰਚ ਚੁੱਕਣ : ਬੰਬੇ ਹਾਈ ਕੋਰਟ
  • je  s menial job and son  s study abroad
    JE ਦੀ ਮਾਮੂਲੀ ਨੌਕਰੀ ਤੇ ਪੁੱਤਰ ਦੀ ਵਿਦੇਸ਼ 'ਚ ਪੜ੍ਹਾਈ, ਹੁਣ CJP ਸੰਸਥਾਪਕ ਦੀਪਕੇ ਦੇ ਪਿਤਾ 'ਤੇ ਦਰਜ ਹੋਈ ਸ਼ਿਕਾਇਤ
  • thieves entered a house and stole gold and cash  one arrested
    ਚੋਰਾਂ ਨੇ ਘਰ ਵਿਚ ਦਾਖ਼ਲ ਹੋ ਕੇ ਸੋਨਾ ਤੇ ਨਕਦੀ ਕੀਤੀ ਚੋਰੀ, ਇਕ ਕਾਬੂ ਤੇ ਇਕ ਫਰਾਰ
  • ed raids businessman  s house in hoshiarpur
    ਹੁਸ਼ਿਆਰਪੁਰ 'ਚ ਕਾਰੋਬਾਰੀ ਦੇ ਘਰ ਈਡੀ ਦੀ ਰੇਡ
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • road accident in punjab sultanpur lodhi car explodes two boys die
      ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • sukhbir singh badal statement
      ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ...
    • powercom department electricity consumers
      ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ...
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • heavy rain  roof of house
      ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • punjab vigilance bureau  driver arrested
      ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +