Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    7:32:44 AM

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • military airstrike in rebel held area of myanmar

    ਮਿਆਂਮਾਰ 'ਚ ਬਾਗੀਆਂ ਦੇ ਕਬਜ਼ੇ ਵਾਲੇ ਇਲਾਕੇ 'ਚ...

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ

PUNJAB News Punjabi(ਪੰਜਾਬ)

ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ

  • Edited By Shivani Attri,
  • Updated: 26 Mar, 2026 02:42 PM
Jalandhar
encounter specialist vikram brar made important revelations about gangsters
  • Share
    • Facebook
    • Tumblr
    • Linkedin
    • Twitter
  • Comment

ਫਿਲੌਰ (ਭਾਖੜੀ)- ਪੰਜਾਬ ਦੇ ਐਨਕਾਊਂਟਰ ਸਪੈਸ਼ਲਿਸਟ ਅਤੇ ਏ. ਜੀ. ਟੀ. ਐੱਫ਼. ਦੇ ਮੁਖੀ ਐੱਸ. ਪੀ. ਵਿਕਰਮ ਬਰਾੜ ਨੇ ਪੰਜਾਬ ਕੇਸਰੀ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਈ ਵੱਡੇ ਖ਼ੁਲਾਸੇ ਕੀਤੇ। ਉਨ੍ਹਾਂ ਦੱਸਿਆ ਕਿ 'ਆਪ੍ਰੇਸ਼ਨ ਪ੍ਰਹਾਰ' ਤਹਿਤ ਹੁਣ ਤੱਕ ਪੁਲਸ ਨੇ 1500 ਗੈਂਗਸਟਰਾਂ ਨੂੰ ਫੜ ਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਡੱਕਿਆ ਹੈ। ਉਨ੍ਹਾਂ ਤੋਂ ਜਦੋਂ ਪੁੱਛਿਆ ਗਿਆ ਕਿ ਤੁਸੀਂ ਕਿਵੇਂ ਯਕੀਨੀ ਕਰਦੇ ਹੋ ਕਿਸ ਗੈਂਗਸਟਰ ਦੀ ਕਿਹੜੀ ਕੈਟਾਗਰੀ ਹੈ। ਫਲਾਣਾ ਗੈਂਗਸਟਰ ਨੂੰ ਫੜਨਾ ਹੈ, ਫਲਾਣੇ ਗੈਂਗਸਟਰ ਦਾ ਐਨਕਾਊਂਟਰ ਕਰਨਾ ਹੈ ਅਤੇ ਫਲਾਣੇ ਗੈਂਗਸਟਰ ਦੀ ਲੱਤ ਵਿਚ ਗੋਲ਼ੀ ਮਾਰਨੀ ਹੈ- ਜਿਵੇਂ ਕਿ ਅੱਜਕਲ੍ਹ ਖੂਬ ਰੁਝਾਨ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਤਾਂ ਗੈਂਗਸਟਰ ਦੀ ਕੋਈ ਵੀ ਕੈਟਾਗਰੀ ਏ. ਬੀ. ਸੀ. ਨਹੀਂ ਹੁੰਦੀ, ਜਿਸ ਨੇ ਵੀ ਜੁਰਮ ਦੀ ਦੁਨੀਆ ਵਿਚ ਪੈਰ ਰੱਖ ਲਿਆ, ਉਨ੍ਹਾਂ ਲਈ ਕੋਈ ਕੈਟਾਗਰੀ ਨਹੀਂ ਸਗੋਂ ਉਹ ਇਕ ਅਪਰਾਧੀ ਹੈ।

ਇਹ ਵੀ ਪੜ੍ਹੋ: 'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ: ਸੁਖਪਾਲ ਖਹਿਰਾ

ਉਨ੍ਹਾਂ ਨੇ ਸਪੱਸ਼ਟ ਦੱਸਿਆ ਕਿ ਜਦੋਂ ਵੀ ਉਹ ਕਿਸੇ ਗੈਂਗਸਟਰ ਨੂੰ ਫੜਨ ਜਾਂਦੇ ਹਨ ਤਾਂ ਉਨ੍ਹਾਂ ਨੂੰ ਉੱਪਰੋਂ ਕੋਈ ਨਿਰਦੇਸ਼ ਨਹੀਂ ਦਿੱਤੇ ਜਾਂਦੇ ਕਿ ਪੁਲਸ ਪਾਰਟੀ ਨੇ ਉਨ੍ਹਾਂ ਦਾ ਐਨਕਾਊਂਟਰ ਕਰਨਾ ਹੈ। ਗੈਂਗਸਟਰ ਨੂੰ ਫੜਨ ਲਈ ਜਦੋਂ ਉਹ ਘੇਰਾਬੰਦੀ ਕਰਦੇ ਹਨ ਤਾਂ ਉਹ ਅੱਗੋਂ ਪੁਲਸ ਪਾਰਟੀ ’ਤੇ ਗੋਲ਼ੀ ਚਲਾਉਂਦੇ ਹਨ। ਉਸ ਵਿਚ ਸਭ ਤੋਂ ਪਹਿਲਾਂ ਅਸੀਂ ਵੇਖਣਾ ਹੁੰਦਾ ਹੈ ਕਿ ਜਿਸ ਘਰ ਵਿਚ ਗੈਂਗਸਟਰ ਲੁਕੇ ਹੁੰਦੇ ਹਨ, ਸਭ ਤੋਂ ਪਹਿਲਾਂ ਪਰਿਵਾਰ ਦੇ ਮੈਂਬਰਾਂ ਨੂੰ ਸੁਰੱਖਿਅਤ ਬਚਾਉਣਾ ਹੁੰਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਵੇਖਣਾ ਹੁੰਦਾ ਹੈ ਕਿ ਉਨ੍ਹਾਂ ਦੇ ਕਿਸੇ ਸਾਥੀ ਪੁਲਸ ਮੁਲਾਜ਼ਮ ਨੂੰ ਵੀ ਗੋਲ਼ੀ ਨਾ ਲੱਗੇ। ਜਦੋਂ ਉਹ ਅੱਗੋਂ ਹਥਿਆਰ ਨਹੀਂ ਸੁੱਟਦੇ ਤਾਂ ਜਾ ਕੇ ਮੁਕਾਬਲਾ ਕਰਨਾ ਹੁੰਦਾ ਹੈ। ਵਿਕਰਮ ਬਰਾੜ ਤੋਂ ਜਦੋਂ ਪੁੱਛਿਆ ਗਿਆ ਬੀਤੇ ਹਫ਼ਤੇ 19 ਸਾਲਾ ਰਣਜੀਤ ਦੇ ਮੁਕਾਬਲੇ ਨੂੰ ਤੁਸੀਂ ਕਿਵੇਂ ਵੇਖਦੇ ਹੋ ਤਾਂ ਉਨ੍ਹਾਂ ਨੇ ਇਸ ’ਤੇ ਕੋਈ ਵੀ ਕੁਮੈਂਟ ਕਰਨ ਤੋਂ ਮਨ੍ਹਾ ਕਰ ਦਿੱਤਾ।

ਵਿਕਰਮ ਬਰਾੜ ਤੋਂ ਪੁੱਛਿਆ ਕਿ ਜ਼ਿਆਦਾਤਰ ਮੁਕਾਬਲਿਆਂ ਵਿਚ ਪੰਜਾਬ ਪੁਲਸ ਦੀ ਇਕੋ ਜਿਹੀ ਹੀ ਥਿਊਰੀ ਹੁਦੀ ਹੈ ਜਾਂ ਤਾਂ ਗੈਂਗਸਟਰ ਹਥਿਆਰ ਬਰਾਮਦ ਕਰਵਾਉਣ ਜਾਂਦੇ ਹਨ ਤਾਂ ਗੱਡੀ ਪਲਟ ਜਾਂਦੀ ਹੈ, ਜਿਸ ਤੋਂ ਬਾਅਦ ਜਾ ਕੇ ਮੁਕਾਬਲਾ ਹੋ ਜਾਂਦਾ ਹੈ। ਦੂਜਾ ਜਦੋਂ ਵੀ ਪੁਲਸ ਮੁਕਾਬਲਾ ਕਰਦੀ ਹੈ ਤਾਂ ਪੁਲਸ ਦਾ ਨਿਸ਼ਾਨਾ ਗੈਂਗਸਟਰ ਦੀ ਲੱਤ ’ਤੇ ਹੀ ਲਗਦਾ ਹੈ। ਇਸ ’ਤੇ ਹੁਣ ਵਿਰੋਧੀ ਪਾਰਟੀ ਦੇ ਨੇਤਾ ਵੀ ਇਨ੍ਹਾਂ ਨੂੰ ਗਲਤ ਮੁਕਾਬਲਾ ਦੱਸ ਕੇ ਸਵਾਲ ਚੁੱਕ ਰਹੇ ਹਨ ਤਾਂ ਬਰਾੜ ਨੇ ਕਿਹਾ ਕਿ ਗੱਲਾਂ ਕਰਨੀਆਂ ਸੌਖੀਆਂ ਹਨ। ਗੈਂਗਸਟਰਾਂ ਨਾਲ ਮੁਕਾਬਲਾ ਕਰਦੇ ਸਮੇਂ ਬਹੁਤ ਸਾਰੀਆਂ ਗੱਲਾਂ ਦਾ ਧਿਆਨ ਰੱਖਣਾ ਹੁੰਦਾ ਹੈ। ਸਾਡੀ ਕੋਸ਼ਿਸ਼ ਹੁੰਦੀ ਹੈ ਕਿ ਗੈਂਗਸਟਰ ਨੂੰ ਜ਼ਖ਼ਮੀ ਕਰਕੇ ਉਸ ਨੂੰ ਜਿਊਂਦਾ ਫੜਿਆ ਜਾਵੇ, ਜਿਸ ਤੋਂ ਅੱਗੇ ਦੀ ਪੁੱਛਗਿੱਛ ਵਿਚ ਪਤਾ ਲੱਗ ਸਕੇ ਕਿ ਉਸ ਦੇ ਪਿੱਛੇ ਕਿਸ ਦਾ ਹੱਥ ਸੀ।

ਇਹ ਵੀ ਪੜ੍ਹੋ: 26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ ਮੌਸਮ ਲਈ ਹੋਈ ਵੱਡੀ ਭਵਿੱਖਬਾਣੀ

ਹੁਣ ਤਾਂ ਜੇਲ੍ਹਾਂ ਤੋਂ ਗੈਂਗਸਟਰ ਫੋਨ ਕਰਕੇ ਸ਼ਰੇਆਮ ਫਿਰੌਤੀਆਂ ਮੰਗ ਰਹੇ ਹਨ, ਉਨ੍ਹਾਂ ’ਤੇ ਕਾਰਵਾਈ ਕਿਉਂ ਨਹੀਂ ਹੋ ਰਹੀ। ਵਿਰਕਮ ਬਰਾੜ ਨੇ ਦੱਸਿਆ ਕਿ ਪੰਜਾਬ ਤੋਂ ਇਲਾਵਾ ਅਸੀਂ ਦੂਜੇ ਸੂਬਿਆਂ ਦੀਆਂ ਜੇਲ੍ਹਾਂ ਦੇ ਅਧਿਕਾਰੀਆਂ ਨਾਲ ਸੰਪਰਕ ਕਰਦੇ ਹਾਂ। ਕੇਂਦਰੀ ਏਜੰਸੀਆਂ ਤੋਂ ਵੀ ਮਦਦ ਲੈਂਦੇ ਹਾਂ। ਜਦੋਂ ਉਨ੍ਹਾਂ ਨੂੰ ਪਤਾ ਲਗਦਾ ਹੈ ਕਿ ਜੇਲ੍ਹਾਂ ਵਿਚ ਬੰਦ ਗੈਂਗਸਟਰ ਫੋਨ ਕਰਕੇ ਧਮਕਾ ਰਹੇ ਹਨ ਤਾਂ ਉਨ੍ਹਾਂ ਦੀ ਸੂਚਨਾ ’ਤੇ ਬਕਾਇਆ ਜੇਲ੍ਹਾਂ ਵਿਚ ਚੈਕਿੰਗ ਹੁੰਦੀ ਹੈ। ਫੋਨ ਫੜੇ ਜਾਂਦੇ ਹਨ ਅਤੇ ਉਨ੍ਹਾਂ ’ਤੇ ਕਾਰਵਾਈ ਵੀ ਹੁੰਦੀ ਹੈ।

ਲਾਰੈਂਸ ਅਤੇ ਗੋਲਡੀ ਬਰਾੜ ਦੀ ਦੋਸਤੀ ਫਿਰੌਤੀ ਦੇ ਰੁਪਇਆਂ ਕਾਰਨ ਦੁਸ਼ਮਣੀ 'ਚ ਬਦਲੀ
ਵਿਕਰਮ ਬਰਾੜ ਨੇ ਦੱਸਿਆ ਕਿ ਹਰ ਬੁਰਾਈ ਦਾ ਇਕ ਨਾ ਇਕ ਦਿਨ ਅੰਤ ਹੋਣਾ ਹੁੰਦਾ ਹੈ। ਗੋਲਡੀ ਅਤੇ ਲਾਰੈਂਸ ਦੇ ਅੰਤ ਦੀ ਕਹਾਣੀ ਹੁਣ ਨੇੜੇ ਆ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਤੋਂ ਜੋ ਇਹ ਫਿਰੌਤੀ ਮੰਗ ਕੇ ਆਪਣਾ ਗੈਂਗ ਚਲਾ ਰਹੇ ਸਨ, ਉਸੇ ਫਿਰੌਤੀ ਦੇ ਪੈਸਿਆਂ ਦੇ ਚੱਕਰ ਵਿਚ ਇਨ੍ਹਾਂ ਦੇ ਗੈਂਗ ਵਿਚ ਫੁੱਟ ਪੈ ਗਈ। ਹੁਣ ਇਹ ਦੋਵੇਂ ਖ਼ੁਦ ਨੂੰ ਦੇਸ਼ ਭਗਤ ਦੱਸ ਰਹੇ ਹਨ, ਜਦੋਂਕਿ ਅਜਿਹਾ ਕੁਝ ਨਹੀਂ ਇਹ ਦੇਸ਼ ਦੇ ਸਭ ਤੋਂ ਵੱਡੇ ਗੱਦਾਰ ਹਨ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

ਵਿਦੇਸ਼ਾਂ ’ਚ ਬੈਠੇ ਗੈਂਗਸਟਰ ਕੀ ਪੰਜਾਬ ਪੁਲਸ ਦੇ ਲਈ ਚੁਣੌਤੀ ਨਹੀਂ?
ਬਰਾੜ ਨੇ ਦੱਸਿਆ ਕਿ ਵਿਦੇਸ਼ਾਂ ਵਿਚ ਬੈਠੇ ਗੈਂਗਸਟਰ ਚਾਹੇ ਉਹ ਗੋਲਡੀ ਬਰਾੜ ਹੋਵੇ, ਰਿੰਦਾ ਹੋਵੇ, ਲੰਡਾ ਹੋਵੇ ਜਾਂ ਫਿਰ ਹੈਰੀ ਬਾਕਸਰ ਹੋਵੇ, ਉਨ੍ਹਾਂ ਦੇ ਲਈ ਬਿਲਕੁਲ ਵੀ ਚੁਣੌਤੀ ਨਹੀਂ ਹੈ। ਇਹ ਤਾਂ ਪੁਲਸ ਤੋਂ ਡਰ ਕੇ ਖ਼ੁਦ ਲੁਕ ਕੇ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਰੋਮੀ ਜਿਸ ਨੇ ਨਾਭਾ ਜੇਲ੍ਹ ਬ੍ਰੇਕ ਕਰਵਾਈ ਸੀ, ਉਹ 5 ਸਾਲ ਤੱਕ ਹਾਂਗਕਾਂਗ ਵਿਚ ਲੁਕ ਕੇ ਬੈਠਾ ਰਿਹਾ। ਐੱਸ. ਐੱਸ. ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਉਸ ਸਮੇਂ ਏ. ਆਈ. ਜੀ. ਸਨ। ਇਕ ਡੀ. ਆਈ. ਜੀ. ਸਾਹਿਬ ਸਨ ਅਤੇ ਉਨ੍ਹਾਂ ਦੀਆਂ ਟੀਮਾਂ 5 ਸਾਲ ਤੱਕ ਉਸ ਦੇ ਪਿੱਛੇ ਪਈਆਂ ਰਹੀਆਂ। ਆਖਿਰਕਾਰ ਉਸ ਨੂੰ ਫੜ ਕੇ ਭਾਰਤ ਲੈ ਆਏ। ਇਨ੍ਹਾਂ ਨੂੰ ਫੜਨ ਲਈ ਵੀ ਰੈੱਡ ਕਾਰਨਰ ਅਤੇ ਬਲਿਊ ਕਾਰਨਰ ਨੋਟਿਸ ਜਾਰੀ ਕੀਤੇ ਹੋਏ ਹਨ। ਸੈਂਟ੍ਰਲ ਏਜੰਸੀਆਂ ਨੂੰ ਇਨ੍ਹਾਂ ਦੇ ਸਬੂਤ ਦੇਣੇ ਪੈਂਦੇ ਹਨ। ਆਉਣ ਵਾਲੇ ਸਮੇਂ ਵਿਚ ਇਹ ਸਾਰੇ ਪੰਜਾਬ ਦੀਆਂ ਜੇਲਾਂ ਵਿਚ ਬੰਦ ਹੋਣਗੇ।

ਇਹ ਵੀ ਪੜ੍ਹੋ: Punjab: ਗੈਸ ਤੋਂ ਬਾਅਦ ਹੁਣ ਤੇਲ ਦੀ ਕਿੱਲਤ ਸ਼ੁਰੂ! ਪੈਟਰੋਲ ਪੰਪ ਹੋਏ ਡਰਾਈ, ਵਿਕਰੀ ਬੰਦ

ਸੋਸ਼ਲ ਮੀਡੀਆ ’ਤੇ ਲਾਈਵ ਹੋਣ ਵਾਲਿਆਂ ’ਤੇ ਪੁਲਸ ਤੁਰੰਤ ਦਰਜ ਕਰਦੀ ਹੈ ਕੇਸ
ਵਿਕਰਮ ਬਰਾੜ ਨੇ ਦੱਸਿਆ ਕਿ ਕੋਈ ਵੀ ਗੈਂਗਸਟਰ ਹੋਵੇ, ਪਹਿਲਾਂ ਇਹ ਆਪਣੇ ਵਿਰੋਧੀ ਨੂੰ ਆਪਣੇ ਗਰੁੱਪ ਵਿਚ ਸ਼ਾਮਲ ਕਰਦੇ ਹਨ, ਫਿਰ ਜਿਸ ਕਿਸੇ ਤੋਂ ਵੀ ਇਹ ਫਿਰੌਤੀ ਮੰਗਦੇ ਹਨ, ਉਸ ਵਿਚ ਉਸ ਦਾ ਇਸਤੇਮਾਲ ਕਰਦੇ ਹਨ। ਜਦੋਂ ਇਨ੍ਹਾਂ ਦੇ ਦੂਜੇ ਗਰੁੱਪ ਨੂੰ ਪਤਾ ਲੱਗਦਾ ਹੈ ਤਾਂ ਉਹ ਆਪਣੇ ਲੜਕਿਆਂ ਨੂੰ ਭੇਜ ਕੇ ਉਸ ਨੂੰ ਮਰਵਾ ਦਿੰਦਾ ਹੈ। ਇਨ੍ਹਾਂ ਦੇ ਆਪਸੀ ਝਗੜੇ ਫਿਰੌਤੀ ਲਈ ਚੱਲ ਰਹੇ ਹਨ। ਜੋ ਕੋਈ ਵੀ ਇਨ੍ਹਾਂ ਦੇ ਪਿੱਛੇ ਲੱਗ ਕੇ ਗ਼ਲਤ ਕੰਮ ਨੂੰ ਅੰਜਾਮ ਦਿੰਦਾ ਹੈ, ਉਸ ਨੂੰ ਇਕ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਉਹ ਹਰ ਵਕਤ ਆਪਣੇ ਵਿਰੋਧੀ ਗੈਂਗ ਦੇ ਨਿਸ਼ਾਨੇ ’ਤੇ ਹੈ।
ਇਸ ਤੋਂ ਚੰਗਾ ਹੈ ਕਿ ਉਹ ਇਨ੍ਹਾਂ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਪੁਲਸ ਨੂੰ ਦੇਣ, ਜਿਸ ਨਾਲ ਇਕ ਤਾਂ ਉਨ੍ਹਾਂ ਦੀ ਜਾਨ ਸੁਰੱਖਿਅਤ ਹੋ ਸਕਦੀ ਹੈ, ਦੂਜਾ ਉਨ੍ਹਾਂ ਦੀ ਜਾਣਕਾਰੀ ਨਾਲ ਪੁਲਸ ਨੂੰ ਵੀ ਕਾਫ਼ੀ ਮਦਦ ਮਿਲ ਸਕਦੀ ਹੈ। ਜੋ ਕੋਈ ਵੀ ਇਹ ਜ਼ਿੰਮੇਵਾਰੀ ਚੁੱਕਦਾ ਹੈ, ਪੁਲਸ ਸਿੱਧਾ ਉਨ੍ਹਾਂ ’ਤੇ ਕਤਲ ਦਾ ਮੁਕੱਦਮਾ ਦਰਜ ਕਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਕੋਲ ਗੁਆਂਢੀ ਦੇਸ਼ ਤੋਂ ਆਧੁਨਿਕ ਤਕਨਾਲੋਜੀ ਦੇ ਵਿਦੇਸ਼ੀ ਹਥਿਆਰ ਆ ਰਹੇ ਹਨ। ਇਹ ਹੁਣ 17 ਸਾਲ ਤੋਂ ਲੈ ਕੇ 20 ਸਾਲ ਦੇ ਲੜਕਿਆਂ ਨੂੰ ਆਪਣੇ ਗੈਂਗ ਵਿਚ ਸ਼ਾਮਲ ਕਰ ਰਹੇ ਹਨ, ਜਿਨ੍ਹਾਂ ਤੋਂ ਵੱਡੀਆਂ ਅਪਰਾਧਿਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM ਮਾਨ ਨੂੰ ਕਿਹਾ ਦਿੱਲੀ ਦਾ ‘ਪਾਇਲਟ’

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Encounter specialist Vikram Brar
  • important revelations about gangsters
  • ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ
  • ਗੈਂਗਸਟਰਾਂ ਬਾਰੇ ਅਹਿਮ ਖ਼ੁਲਾਸੇ

ਫ਼ਾਜ਼ਿਲਕਾ-ਫ਼ਿਰੋਜ਼ਪੁਰ ਹਾਈਵੇ ’ਤੇ ਸਿਲੰਡਰਾਂ ਨਾਲ ਭਰੇ ਟਰੱਕ ਤੇ ਕਾਰ ਵਿਚਕਾਰ ਟੱਕਰ

NEXT STORY

Stories You May Like

  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ ਖ਼ੁਲਾਸੇ, ਮੁੰਡੇ-ਕੁੜੀਆਂ ਨਾਲ ਹੁੰਦੈ...
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਸਖ਼ਤ ਹੁਕਮ
  • majithia and partap singh bajwa corner the punjab government
    ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ
  • gurjeet augla statement
    ਸਰਪੰਚ ਕੁਲਜੀਤ ਸਿੰਘ ਦੀ ਮੌਤ ਨੂੰ ਲੈ ਕੇ ਔਜਲਾ ਨੇ ਖੜ੍ਹੇ ਕੀਤੇ ਸਵਾਲ, CBI ਜਾਂਚ ਦੀ ਮੰਗ
  • kewal singh dhillon statement
    ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ ਪਾਰਟੀਆਂ ਨੂੰ ਦਿੱਤਾ ਜਵਾਬ
  • harsimrat kaur badal statement
    ਹਰਸਿਮਰਤ ਬਾਦਲ ਨੇ ਨਸ਼ਿਆਂ ਨੂੰ ਲੈ ਕੇ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ
  • important meetings of 8th pay commission begin  salary and pension
    8ਵੇਂ ਤਨਖਾਹ ਕਮਿਸ਼ਨ ਦੀਆਂ ਅਹਿਮ ਮੀਟਿੰਗਾਂ ਸ਼ੁਰੂ, ਜਾਣੋ ਤਨਖਾਹ ਤੇ ਪੈਨਸ਼ਨ ਨੂੰ ਲੈ ਕੇ ਕੀ ਹੋਵੇਗਾ ਬਦਲਾਅ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • murder in bathinda
      ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਸਾਥੀ ਵੀ ਗੰਭੀਰ ਜ਼ਖ਼ਮੀ
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +