Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    2:57:00 PM

  • pm narendra modi may come to punjab on july 13

    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ,...

  • preparation to bring 1 000 tons of gold lying in homes to the market

    ਘਰਾਂ 'ਚ ਪਿਆ 1,000 ਟਨ ਸੋਨਾ ਬਾਜ਼ਾਰ 'ਚ ਲਿਆਉਣ...

  • train jam  train  railway station

    ਪੰਜਾਬ 'ਚ ਰੇਲਾਂ ਦਾ ਚੱਕਾ ਜਾਮ, ਪੱਟੜੀਆਂ 'ਤੇ...

  • municipal corporation elections to be held tomorrow in punjab

    ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ ਹੋਣਗੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ‘ਊਰਜਾ ਬੱਚਤ ਬਜ਼ਾਰ’ ’ਚ ਨਿਵੇਸ਼ ਲਈ ਉਦਯੋਗਾਂ ਵਾਸਤੇ ਕਰਜ਼ ਮੁਹੱਈਆ ਕਰਵਾਉਣ ਵਿੱਤੀ ਸੰਸਥਾਵਾਂ : ਡਾ. ਵੇਰਕਾ

PUNJAB News Punjabi(ਪੰਜਾਬ)

‘ਊਰਜਾ ਬੱਚਤ ਬਜ਼ਾਰ’ ’ਚ ਨਿਵੇਸ਼ ਲਈ ਉਦਯੋਗਾਂ ਵਾਸਤੇ ਕਰਜ਼ ਮੁਹੱਈਆ ਕਰਵਾਉਣ ਵਿੱਤੀ ਸੰਸਥਾਵਾਂ : ਡਾ. ਵੇਰਕਾ

  • Edited By Rajwinder Kaur,
  • Updated: 26 Nov, 2021 09:52 PM
Chandigarh
energy saving markets  debt  financial institutions  verka
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਊਰਜਾ ਦੀ ਵਧ ਰਹੀ ਮੰਗ ਦੇ ਮੱਦੇਨਜ਼ਰ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਉਦਯੋਗਾਂ ਨੂੰ ਬਿਜਲੀ ਦੀ ਬੱਚਤ ਕਰਨ ਵਾਲੇ ਉਪਕਰਣਾਂ ਦੀ ਵਰਤੋਂ ਕਰਨ ਅਤੇ ‘ਊਰਜਾ ਬੱਚਤ ਬਜ਼ਾਰ’ ਵਿੱਚ ਨਿਵੇਸ਼ ਕਰਨ ਲਈ ਵਿੱਤੀ ਸੰਸਥਾਵਾਂ ਨੂੰ ਉਦਯੋਗਾਂ ਵਾਸਤੇ ਕਰਜ਼ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਅੱਜ ਇਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ‘ਇਨਵੈਸਟਮੈਂਟ ਬਜ਼ਾਰ ਫਾਰ ਅਨਰਜੀ ਐਫੀਸੈਂਸੀ’ ਬਾਰੇ ਕਰਵਾਈ ਗਈ ਇੱਕ ਦਿਨਾਂ ਕਾਨਫਰੰਸ ਵਿੱਚ ਆਪਣੇ ਭਾਸ਼ਣ ਦੌਰਾਨ ਡਾ. ਵੇਰਕਾ ਨੇ ਕਿਹਾ ਕਿ ਵਰਤਮਾਨ ਸਮੇਂ ਊਰਜਾ ਦੀ ਮੰਗ ਬਹੁਤ ਜ਼ਿਆਦਾ ਵਧ ਗਈ ਹੈ। ਕਈ ਸੂਬਿਆਂ ਵਿੱਚ ਇਸ ਦੀ ਮੰਗ ਅਤੇ ਪੂਰਤੀ ਵਿੱਚਕਾਰ ਵੱਡਾ ਪਾੜਾ ਪਿਆ ਹੈ। ਇਸ ਪਾੜੇ ਨੂੰ ਘਟਾਉਣਾ ਸਮੇਂ ਦੀ ਜ਼ਰੂਰਤ ਹੈ। ਉਨ੍ਹਾਂ ਨੇ ਇਸ ਵਾਸਤੇ ਉਦਯੋਗਾਂ ਨੂੰ ਅੱਗੇ ਆਉਣ ਲਈ ਸੱਦਾ ਦਿੱਤਾ ਹੈ।

ਊਰਜਾ ਨੂੰ ਜੀਵਨ ਦੇ ਹਰ ਪਹਿਲੂ ਲਈ ਜ਼ਰੂਰੀ ਦੱਸਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਇਹ ਵਿਕਾਸ ਲਈ ਮੁੱਖ ਭੂਮਿਕਾ ਨਿਭਾਉਂਦੀ ਹੈ। ਵਿਸ਼ਵ ਮੁਕਾਬਲੇਬਾਜ਼ੀ ਨੂੰ ਲਾਹੇਵੰਦ ਬਨਾਉਣ ਅਤੇ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਊਰਜਾ ਦੀ ਕੁਸ਼ਲਤਾ ਨਾਲ ਵਰਤੋਂ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਊਰਜਾ ਦੀ ਕੁਸ਼ਲਤਾ ਨਾਲ ਵਰਤੋਂ ਕਰਨ ਵਾਲੇ ਦੇਸ਼ ਅਤੇ ਸੂਬੇ ਆਰਥਿਕ ਤੌਰ ’ਤੇ ਸਫਲ ਹੁੰਦੇ ਹਨ ਅਤੇ ਮੁਕਾਬਲੇਬਾਜ਼ੀ ਵਿੱਚ ਅੱਗੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਊਰਜਾ ਦੀ ਕੁਸ਼ਲਤਾ ਨਾਲ ਵਰਤੋਂ ਕਰਨ ਨਾਲ ਕਈ ਤਰ੍ਹਾਂ ਦਾ ਫ਼ਾਇਦਾ ਹੁੰਦਾ ਹੈ। ਇਸ ਨਾਲ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ, ਊਰਜਾ ਦੀ ਮੰਗ ਨੂੰ ਘਟਾਉਣ ਅਤੇ ਆਰਥਿਕਤ ਵਿਕਾਸ ਲਈ ਲਾਗਤਾਂ ਘਟਾਉਣ ਵਿੱਚ ਮਦਦ ਦਿੰਦੀ ਹੈ। ਊਰਜ਼ਾ ਕੁਸ਼ਲਤਾ ਵਿੱਚ ਸੁਧਾਰ ਕਰਕੇ, ਊਰਜਾ ਦੀ ਮੰਗ ਨੂੰ ਘਟਾਇਆ ਜਾ ਸਕਦਾ ਹੈ।   

ਡਾ. ਵੇਰਕਾ ਨੇ ਕਿਹਾ ਕਿ ਬਿਜਲੀ ਦਾ ਵੱਡਾ ਹਿੱਸਾ ਉਦਯੋਗਾਂ ਵਿੱਚ ਖਪਤ ਹੋ ਰਿਹਾ ਹੈ। ਇਸ ਕਰਕੇ ਉਦਯੋਗਾਂ ਵਿੱਚ ਊਰਜਾ ਦੀ ਖਪਤ ਘਟਾਉਣ ਵਾਲੇ ਉਪਕਰਣ ਲਾਏ ਜਾਣ ਦੀ ਲੋੜ ਹੈ। ਪੰਜਾਬ ਵਿੱਚ ਊਰਜਾ ਦੀ ਬੱਚਤ ਲਈ ਵੱਡੇ ਪੱਧਰ ’ਤੇ ਨਿਵੇਸ਼ ਦੀ ਸੰਭਾਵਨਾ ਹੈ, ਜਿਸ ਵਾਸਤੇ ਵਿੱਤੀ ਸੰਸਥਾਵਾਂ ਵੱਲੋਂ ਕਰਜ਼ ਮਹੱਈਆ ਕਰਵਾਏ ਜਾਣ ਦੀ ਲੋੜ ਹੈ। ਡਾ. ਵੇਰਕਾ ਨੇ ਉਦਯੋਗਾਂ ਵਿੱਚ ਊਰਜਾ ਦੀ ਕੁਸ਼ਲਤਾ ਨਾਲ ਵਰਤੋਂ ਲਈ ਅਧੁਨਿਕ ਉਪਕਰਣ ਲਗਾਏ ਜਾਣ ਵਾਸਤੇ ਵਿੱਤੀ ਸੰਸਥਾਵਾਂ ਵੱਲੋਂ ਕਰਜ਼ਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਉਨ੍ਹਾਂ ਨੇ ਹੋਰਨਾਂ ਖੇਤਰਾਂ ਵਿੱਚ ਊਰਜਾ ਦੀ ਬੱਚਤ ’ਤੇ ਜ਼ੋਰ ਦਿੱਤਾ ਹੈ। 

ਡਾ. ਵੇਰਕਾ ਨੇ ਕਿਹਾ ਕਿ ਇਸ ਨਾਲ ਨਾ ਕੇਵਲ ਊਰਜਾ ਦੀ ਕਮੀ ਨਾਲ ਨਿਪਟਣ ਦੀ ਦਿਸ਼ਾ ਵੱਲ ਕਦਮ ਪੁੱਟੇ ਜਾ ਸਕਦੇ ਹਨ ਸਗੋਂ ਇਸ ਨਾਲ ਵੱਖ-ਵੱਖ ਖੇਤਰਾਂ ਵਿੱਚ ਊਰਜਾ ਦੀ ਖਪਤ ’ਤੇ ਖਰਚਿਆਂ ਵਿੱਚ ਘਾਟ ਲਿਆਂਦੀ ਜਾ ਸਕਦੀ ਹੈ। ਡਾ. ਵੇਰਕਾ ਨੇ ਕਿਹਾ ਕਿ ਇਸ ਕਾਰਜ ਵਾਸਤੇ ਪੰਜਾਬ ਸਰਕਾਰ ਹਰ ਮਦਦ ਮੁਹੱਈਆ ਕਰਵਾਉਣ ਲਈ ਤਿਆਰ ਹੈ। ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨ੍ਹਾ ਨੇ ਕਾਨਫਰੰਸ ਵਿੱਚ ਹਿੱਸਾ ਲੈਣ ਵਾਲਿਆਂ ਦਾ ਸਵਾਗਤ ਕੀਤਾ। 

ਚੇਅਰਮੈਨ ਪੇਡਾ ਸ੍ਰੀ ਐੱਚ.ਐੱਸ. ਹੰਸਪਾਲ ਨੇ ਊਰਜਾ ਦੀ ਕੁਸ਼ਲਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਐੱਸ.ਬੀ.ਆਈ. ਦੇ ਮੈਨੇਜਰ ਸ੍ਰੀ ਰਾਜੇਸ਼ ਸਿੰਘ ਨੇ ਊਰਜਾ ਕੁਸ਼ਲਤਾ ਵਿੱਚ ਨਿਵੇਸ਼ ਸਬੰਧੀ ਸਕੀਮਾਂ ਦੀ ਜਾਣਕਾਰੀ ਦਿੱਤੀ। ਡਾਇਰੈਕਟਰ ਪੇਡਾ ਸ੍ਰੀ ਐੱਮ.ਪੀ. ਸਿੰਘ ਨੇ ਇਸ ਕਾਨਫਰੰਸ ਵਿੱਚ ਹਿੱਸਾ ਲੈਣ ਵਾਲਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪੇਡਾ ਦੇ ਚੀਫ ਅਜੈਕਟਿਵ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਹਾਜ਼ਰ ਸਨ। ਇਸ ਦੌਰਾਨ ਊਰਜਾ ਦੀ ਬੱਚਤ ਦੀਆਂ ਸੰਭਾਵਨਾਵਾਂ, ਸਮਰੱਥਾ, ਊਰਜਾ ਬੱਚਤ ਲਈ ਵਿੱਤੀ ਸਹਾਇਤਾ ਆਦਿ ਬਾਰੇ ਪੇਪਰ ਪੜ੍ਹੇ ਗਏ।

  • Energy Saving Markets
  • Debt
  • Financial Institutions
  • Verka
  • ਊਰਜਾ ਬੱਚਤ ਬਜ਼ਾਰ
  • ਨਿਵੇਸ਼
  • ਉਦਯੋਗਾਂ
  • ਕਰਜ਼
  • ਵਿੱਤੀ ਸੰਸਥਾਵਾਂ
  • ਵੇਰਕਾ

ਮਨੀਸ਼ ਸਿਸੋਦੀਆ ਨੇ ਖੁੱਲ੍ਹੀ ਬਹਿਸ ਲਈ ਕਬੂਲ ਕੀਤੀ ਪਰਗਟ ਸਿੰਘ ਦੀ ਸ਼ਰਤ, ਕਿਹਾ-250 ਸਕੂਲਾਂ ਦੀ ਸੂਚੀ ਦਾ ਇੰਤਜ਼ਾਰ

NEXT STORY

Stories You May Like

  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ 'ਤੇ ਹੋਈ ਫਾਇਰਿੰਗ
  • incidents of ragging are increasing in educational institutions
    ‘ਸਿੱਖਿਆ ਸੰਸਥਾਵਾਂ ’ਚ’ ਵਧ ਰਹੀਆਂ ਹਨ ਰੈਗਿੰਗ ਦੀਆਂ ਘਟਨਾਵਾਂ!
  • oil companies have become   energy shield
    ਹਰ ਸੰਕਟ ’ਚ ਦੇਸ਼ ਦੀ ‘ਊਰਜਾ ਢਾਲ’ ਬਣੀਆਂ ਸਰਕਾਰੀ ਤੇਲ ਕੰਪਨੀਆਂ
  • sindhukush
    ਸਿੰਧੂਦੇਸ਼ ਲਈ ਰਾਏਸ਼ੁਮਾਰੀ ਕਰਵਾਉਣ ਦੀ ਮੰਗ
  • how to make chili potatoes
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਬਜ਼ਾਰ ਵਰਗੇ ਚਿਲੀ ਪੋਟੈਟੋ
  • bank officials  stock market  investment  cyber fraud
    ਬੈਂਕ ਅਧਿਕਾਰੀ ਨਾਲ ਸ਼ੇਅਰ ਬਾਜ਼ਾਰ 'ਚ ਨਿਵੇਸ਼ ਦੇ ਨਾਂ 'ਤੇ 46.41 ਲੱਖ ਰੁਪਏ ਦੀ ਠੱਗੀ
  • property registration noc
    ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ!
  • desecration of sri sukhmani sahib  s gutka sahib in verka  amritsar
    ਅੰਮ੍ਰਿਤਸਰ ਦੇ ਵੇਰਕਾ 'ਚ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ!
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ...
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
Trending
Ek Nazar
another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • equations changed in jalandhar politics congress split
      ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ...
    • nia arrest spain
      ਵੱਡੀ ਖ਼ਬਰ ; ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦਾ ਮਾਸਟਰਮਾਈਂਡ ਗੋਲਡੀ ਸਪੇਨ 'ਚ...
    • man commits suicide by jumping under train
      ਵਿਅਕਤੀ ਨੇ ਰੇਲਗੱਡੀ ਹੇਠਾਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
    •  town accident
      ਮਾਡਲ ਟਾਊਨ 'ਚ ਰੂਹ ਕੰਬਾਊ ਹਾਦਸਾ! ਪ੍ਰਾਪਰਟੀ ਡੀਲਰ ਦੀ ਪਤਨੀ ਨੂੰ ਕਾਰ ਨੇ 10...
    • charanjit channi phone call
      ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਨੂੰ ਦਿੱਲੀ ਤੋਂ ਆਇਆ ਫ਼ੋਨ,...
    • sweltering heat in punjab can be dangerous for children
      ਪੰਜਾਬ 'ਚ ਹੁੰਮਸ ਭਰੀ ਗਰਮੀ ਬੱਚਿਆਂ ਲਈ ਬਣ ਸਕਦੀ ਖ਼ਤਰਾ, ਡਾਕਟਰਾਂ ਵੱਲੋਂ...
    • three boys arrested with weapons
      ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
    • big alert for these villages of gurdaspur
      ਗੁਰਦਾਸਪੁਰ ਦੇ ਇਨ੍ਹਾਂ ਪਿੰਡਾਂ ਲਈ ਵੱਡਾ ਅਲਰਟ! ਬੰਨ੍ਹ ਟੁੱਟਣ ਨਾਲ ਵਿਗੜੇ ਹਾਲਾਤ,...
    • man died in terrible accident
      ਭਿਆਨਕ ਹਾਦਸੇ ਦੌਰਾਨ ਜ਼ਖਮੀ ਪਤੀ-ਪਤਨੀ ’ਚੋਂ ਪਤੀ ਦੀ ਮੌਤ
    • punjab teachers are being blamed for their duties
      ਪੰਜਾਬ : ਡਿਊਟੀਆਂ ਨੂੰ ਲੈ ਕੇ ਅਧਿਆਪਕਾਂ 'ਤੇ ਲਟਕੀ ਤਲਵਾਰ, ਵਿਭਾਗ ਦੀ ਨੇ ਦਿੱਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +