Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    9:07:26 PM

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ED ਨੇ ਪੰਜਾਬ ਦੇ ਏਜੰਟਾਂ ਦੀ ਸੂਚੀ ਕੀਤੀ ਤਿਆਰ, ਸਰਪੰਚ ਵੀ ਲਏ ਰਾਡਾਰ 'ਤੇ, ਹੋ ਗਏ ਵੱਡੇ ਖ਼ੁਲਾਸੇ

PUNJAB News Punjabi(ਪੰਜਾਬ)

ED ਨੇ ਪੰਜਾਬ ਦੇ ਏਜੰਟਾਂ ਦੀ ਸੂਚੀ ਕੀਤੀ ਤਿਆਰ, ਸਰਪੰਚ ਵੀ ਲਏ ਰਾਡਾਰ 'ਤੇ, ਹੋ ਗਏ ਵੱਡੇ ਖ਼ੁਲਾਸੇ

  • Edited By Shivani Attri,
  • Updated: 15 Mar, 2025 04:45 PM
Jalandhar
enforcement directorate takes major action against fake travel agents
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਨੌਜਵਾਨਾਂ ਨੂੰ ਅਮਰੀਕਾ ਤੋਂ ਡਿਪੋਰਟ ਕਰਨ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਵਿਚ ਫਰਜ਼ੀ ਟਰੈਵਲ ਏਜੰਟਾਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਫਰਜ਼ੀ ਟਰੈਵਲ ਏਜੰਟਾਂ ਖ਼ਿਲਾਫ਼ ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜਾਂਚ ਹੋਰ ਤੇਜ਼ ਕਰ ਦਿੱਤੀ ਹੈ। ਤਾਜ਼ਾ ਮਿਲੀ ਜਾਣਕਾਰੀ ਦੌਰਾਨ ਹੁਣ ਜਲੰਧਰ ਈ. ਡੀ. ਨੇ 11 ਲੋਕਾਂ ਤੋਂ ਪੁੱਛਗਿੱਛ ਕੀਤੀ ਹੈ, ਜਿਨ੍ਹਾਂ ਨੂੰ ਅਮਰੀਕਾ ਤੋਂ ਡਿਪੋਰਟ ਕਰਕੇ ਭਾਰਤ ਵਾਪਸ ਲਿਆਂਦਾ ਗਿਆ ਸੀ। ਈ. ਡੀ. ਅਧਿਕਾਰੀਆਂ ਨੇ ਉਨ੍ਹਾਂ ਦੇ ਵਿਦੇਸ਼ ਜਾਣ ਦੇ ਸਾਧਨਾਂ ਬਾਰੇ ਪੁੱਛਗਿੱਛ ਕੀਤੀ। ਕੀਤੀ ਗਈ ਪੁੱਛਗਿੱਛ ਤੋਂ ਬਾਅਦ ਫਰਜ਼ੀ ਟਰੈਵਲ ਏਜੰਟਾਂ ਦੇ ਕਈ ਨਾਮ ਸਾਹਮਣੇ ਆਏ ਹਨ, ਜੋਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਫਿਰ ਪਰਿਵਾਰ ਸਾਹਮਣੇ...

ਪੰਜਾਬ ਪੁਲਸ ਨੇ ਹਾਲ ਹੀ 'ਚ ਕਈ ਟਰੈਵਲ ਏਜੰਟਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਇੰਨਾ ਹੀ ਨਹੀਂ ਕੁਝ ਟਰੈਵਲ ਏਜੰਟਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ ਪਰ ਈ. ਡੀ. ਪੂਰੇ ਮਾਮਲੇ ਦੀ ਜੜ੍ਹ ਤੱਕ ਜਾਣ ਦੀ ਕੋਸ਼ਿਸ਼ ਕਰ ਰਹੀ ਹੈ।  ਜ਼ਿਕਰਯੋਗ ਹੈ ਕਿ ਈ. ਡੀ. ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਇਕ ਵੱਡਾ ਖ਼ੁਲਾਸਾ ਹੋਇਆ ਹੈ। ਈ. ਡੀ. ਨੇ ਆਪਣੀ ਜਾਂਚ 'ਚ ਪਾਇਆ ਹੈ ਕਿ ਪੰਜਾਬ ਅਤੇ ਹੋਰ ਸੂਬਿਆਂ 'ਚ ਕਈ ਮਾਮਲਿਆਂ 'ਚ ਲੋਕ ਸਰਪੰਚ ਅਤੇ ਪੰਚਾਂ ਰਾਹੀਂ ਨਕਲੀ ਟਰੈਵਲ ਏਜੰਟਾਂ ਤੱਕ ਪਹੁੰਚੇ ਸਨ। ਉਕਤ ਲਿੰਕ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਰਾਡਾਰ 'ਤੇ ਵੀ ਹੈ ਤਾਂ ਜੋ ਉਨ੍ਹਾਂ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਜਾ ਸਕੇ ਕਿਉਂਕਿ ਬਾਅਦ ਵਿਚ ਇਹ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਸਕਦੀ ਹੈ ਕਿ ਉਨ੍ਹਾਂ ਦੇ ਵਿਦੇਸ਼ਾਂ ਵਿੱਚ ਕੀ ਸੰਬੰਧ ਹਨ। 

ਇਨਫੋਰਸਮੈਂਟ ਡਾਇਰੈਕਟੋਰੇਟ ਮੁਲਜ਼ਮਾਂ, ਉਨ੍ਹਾਂ ਦੇ ਸਬ-ਏਜੰਟਾਂ ਅਤੇ ਉਕਤ ਨਕਲੀ ਏਜੰਟਾਂ ਤੱਕ ਪਹੁੰਚਣ ਦੇ ਸਾਧਨਾਂ ਦੀ ਭਾਲ ਕਰ ਰਹੀ ਹੈ ਕਿਉਂਕਿ ਨਕਲੀ ਟਰੈਵਲ ਏਜੰਟ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਪਰ ਮਾਮਲੇ ਦੀ ਜੜ੍ਹ ਅਜੇ ਵੀ ਬਣੀ ਰਹੇਗੀ। ਇਨਫੋਰਸਮੈਂਟ ਡਾਇਰੈਕਟੋਰੇਟ ਵੱਡੀ ਕਾਰਵਾਈ ਕਰਦੇ ਹੋਏ ਇਸ ਸਮੇਂ ਸਾਰੇ ਏਜੰਟਾਂ ਤੋਂ ਪੁੱਛਗਿੱਛ ਕਰ ਰਿਹਾ ਹੈ ਤਾਂ ਜੋ ਜਾਂਚ ਤੋਂ ਬਾਅਦ ਉਕਤ ਲਿੰਕ ਨੂੰ ਜੜ੍ਹੋਂ ਪੁੱਟਿਆ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, 3 ਵਾਹਨਾਂ ਦੇ ਉੱਡੇ ਪਰਖੱਚੇ, ਮੰਜ਼ਰ ਵੇਖ ਸਹਿਮੇ ਲੋਕ

ਈ. ਡੀ. ਇਸ ਸਮੇਂ ਮਾਮਲੇ ਵਿੱਚ ਅਜਿਹੇ ਸਰਪੰਚਾਂ ਅਤੇ ਪੰਚਾਂ ਦਾ ਡੇਟਾ ਤਿਆਰ ਕਰ ਰਹੀ ਹੈ, ਜਿਸ ਤੋਂ ਬਾਅਦ ਮਾਮਲੇ ਵਿੱਚ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮਾਮਲੇ ਦੇ ਕਈ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਵੇਂ ਕਿ ਪੈਸੇ ਦਾ ਲੈਣ-ਦੇਣ ਕਿਵੇਂ ਹੋਇਆ ਸਮੇਤ ਹੋਰ ਕਈ ਪਹਿਲੂ ਸ਼ਾਮਲ ਹਨ। 

ਇਹ ਵੀ ਪੜ੍ਹੋ : ਪੰਜਾਬ ਦੇ ਇਹ ਜ਼ਿਲ੍ਹੇ ਹੋ ਜਾਣ ਸਾਵਧਾਨ! ਚੱਲਣ ਲੱਗੀਆਂ ਠੰਡੀਆਂ ਹਵਾਵਾਂ, ਤੂਫ਼ਾਨ ਤੇ ਮੀਂਹ ਦਾ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

 

  • Enforcement Directorate
  • major action
  • fake travel agents
  • ਸਰਪੰਚ
  • ਵੱਡੇ ਖ਼ੁਲਾਸੇ
  • ਫਰਜ਼ੀ ਟਰੈਵਲ ਏਜੰਟ
  • ਇਨਫੋਰਸਮੈਂਟ ਡਾਇਰੈਕਟੋਰੇਟ

ਪੰਜਾਬ ਸਰਕਾਰ ਦਾ ਨਸ਼ਾ ਤਸਕਰਾਂ ਖ਼ਿਲਾਫ ਵੱਡਾ ਐਕਸ਼ਨ, ਕੋਟਕਪੂਰਾ 'ਚ ਪੰਜ ਮਕਾਨਾਂ 'ਤੇ ਚੱਲਿਆ ਪੀਲਾ ਪੰਜਾ

NEXT STORY

Stories You May Like

  • anil ambani  s   ed filed chargesheet against rcom and reliance infrastructure
    Anil Ambani  ਦੀਆਂ ਮੁਸ਼ਕਲਾਂ ਵਧੀਆਂ, ED ਨੇ RCom ਤੇ ਰਿਲਾਇੰਸ ਇਨਫਰਾਸਟ੍ਰਕਚਰ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ
  • rahul naveen gets 1 year extension will continue as ed director
    ਰਾਹੁਲ ਨਵੀਨ ਨੂੰ ਮਿਲਿਆ 1 ਸਾਲ ਦਾ ਐਕਸਟੈਂਸ਼ਨ, ਬਣੇ ਰਹਿਣਗੇ ED ਡਾਇਰੈਕਟਰ
  • 2 big networks busted in punjab
    ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ ਤੇ ਹੈਰੋਇਨ ਬਰਾਮਦ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • two big aap leaders resign together in amritsar
    ਅੰਮ੍ਰਿਤਸਰ 'ਚ 'ਆਪ' ਦੇ ਦੋ ਵੱਡੇ ਆਗੂਆਂ ਨੇ ਇਕੱਠੇ ਦਿੱਤਾ ਅਸਤੀਫਾ
  • road pothole claims life of aap sarpanch amarjit singh
    ਸੜਕ ਦੇ ਟੋਏ ਨੇ ਲਈ AAP ਦੇ ਸਰਪੰਚ ਅਮਰਜੀਤ ਸਿੰਘ ਦੀ ਜਾਨ, NHAI ਨੂੰ ਕਾਰਨ ਦੱਸੋ ਨੋਟਿਸ ਜਾਰੀ
  • 2 mega plans launched
    ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ ! 2 ਧਾਕੜ ਪਲਾਨ ਹੋ ਗਏ ਲਾਂਚ, ਮਿਲੇਗੀ ਆਪਣੀ ਮਰਜ਼ੀ ਦੀ ਡਾਟਾ ਲਿਮਿਟ
  • security tightened in punjab on independence day
    ਆਜ਼ਾਦੀ ਦਿਵਸ ਮੌਕੇ ਪੰਜਾਬ 'ਚ ਸੁਰੱਖਿਆ ਸਖ਼ਤ, DGP ਨੇ ਅੰਮ੍ਰਿਤਸਰ ਬਾਰਡਰ ਰੇਂਜ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in fatehgarh sahib
      ਸੂਏ ਵਿਚ ਜਾ ਡਿੱਗਿਆ ਚਾਵਲਾਂ ਨਾਲ ਭਰਿਆ ਟਰੱਕ! ਲੱਖਾਂ ਰੁਪਏ ਦਾ ਨੁਕਸਾਨ
    • country s first baaz drone battalion deployed in jalandhar
      ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
    • food health
      ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ...
    • major explosion in steel rolling mill
      ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ...
    • bloody clash between two blinkit employees in verka
      ਅੰਮ੍ਰਿਤਸਰ 'ਚ ਬਲਿੰਕਿਟ ਦੇ ਦੋ ਕਰਮਚਾਰੀਆਂ 'ਚ ਖੂਨੀ ਝੜਪ, ਇਕ ਨੌਜਵਾਨ ਐਮਰਜੈਂਸੀ...
    • big network busted in punjab
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10 ਪਿਸਤੌਲਾਂ ਸਮੇਤ 2 ਮੁਲਜ਼ਮ ਗ੍ਰਿਫਤਾਰ
    • heat wave will hit punjab again
      ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
    • fazilka raksha bandhan
      1100 ਰੱਖੜੀਆਂ ਜਵਾਨਾਂ ਨੂੰ ਸਮਰਪਿਤ, ਆਸਫਵਾਲਾ ਸ਼ਹੀਦੀ ਸਮਾਰਕ ਵਿੱਚ ਗੂੰਜਿਆ...
    • punjab highway jammed
      ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ba student commits suicide by jumping from 10th floor in jalandhar heights
      ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +