Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    4:24:29 PM

  • sgpc organizes event on 100th martyrdom anniversary of teja singh samundri

    SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ...

  • pm narendra modi reaches jalandhar

    ਜਲੰਧਰ ਪਹੁੰਚੇ PM ਨਰਿੰਦਰ ਮੋਦੀ

  • punjab lottery rs 5 lakh rs 7 ticket

    ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ...

  • 10 20 rupee paper notes to be discontinued rbi

    ਬੰਦ ਹੋਣ ਵਾਲੇ ਹਨ 10-20 ਰੁਪਏ ਦੇ ਕਾਗਜ਼ ਦੇ ਨੋਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਪੰਜਾਬ 'ਚ ਚੱਲਦੀ ਰੇਲ ਗੱਡੀ ਦਾ ਇੰਜਣ ਹੋ ਗਿਆ ਫੇਲ੍ਹ, ਪੈ ਗਈਆਂ ਭਾਜੜਾਂ

PUNJAB News Punjabi(ਪੰਜਾਬ)

ਪੰਜਾਬ 'ਚ ਚੱਲਦੀ ਰੇਲ ਗੱਡੀ ਦਾ ਇੰਜਣ ਹੋ ਗਿਆ ਫੇਲ੍ਹ, ਪੈ ਗਈਆਂ ਭਾਜੜਾਂ

  • Edited By Shivani Attri,
  • Updated: 05 Jun, 2025 06:59 PM
Roopnagar-Nawanshahr
engine of moving train fails in punjab
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ (ਸੰਧੂ)- ਸ੍ਰੀ ਅਨੰਦਪੁਰ ਸਾਹਿਬ ਤੋਂ ਨੰਗਲ ਨੂੰ ਕੋਲੇ ਨਾਲ ਲੱਦੀ ਇਕ ਕਿਲੋਮੀਟਰ ਦੇ ਕਰੀਬ ਲੰਬੀ ਇਲੈਕਟਰਿਕ ਰੇਲ ਮਾਲ ਗੱਡੀ ਦਾ ਇੰਜਣ ਪਿੰਡ ਮਹਿਰੌਲੀ ਨੇੜੇ ਫੇਲ੍ਹ ਹੋ ਗਿਆ। ਜਿਉਂ ਹੀ ਮਾਲ ਗੱਡੀ ਦੇ ਡਰਾਈਵਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਸਟੇਸ਼ਨ ਮਾਸਟਰ ਨਾਲ ਰਾਬਤਾ ਕਾਇਮ ਕੀਤਾ ਤਾਂ ਸਟੇਸ਼ਨ ਮਾਸਟਰ ਨੇ ਫਾਟਕਾਂ 'ਤੇ ਤਾਇਨਾਤ ਰਹਿਣ ਵਾਲੇ ਅਗੰਮਪੁਰ ਅਤੇ ਮਹਿਰੌਲੀ ਦੇ ਮੁਲਾਜ਼ਮਾਂ ਨੂੰ ਕਹਿ ਕੇ ਤੁਰੰਤ ਹੀ ਫਾਟਕ ਬੰਦ ਕਰਵਾ ਦਿੱਤੇ, ਜਿਸ ਕਾਰਨ ਵੱਡਾ ਹਾਦਸਾ ਹੋਣ ਉਹ ਟਲ ਗਿਆ ਅਤੇ ਕਈ ਰੇਲ ਗੱਡੀਆਂ ਅਨੰਦਪੁਰ ਸਾਹਿਬ ਤੋਂ ਨੰਗਲ ਨੂੰ ਅਤੇ ਨੰਗਲ ਤੋਂ ਅੰਬਾਲਾ ਨੂੰ ਜਾਣ ਵਾਲੀਆਂ ਪ੍ਰਭਾਵਿਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਇਹ ਵੀ ਪੜ੍ਹੋ: ਈਰਾਨ 'ਚ ਅਗਵਾ ਕੀਤੇ 3 ਪੰਜਾਬੀ ਜਲਦ ਪਰਤਣਗੇ ਵਤਨ, 18 ਦਿਨਾਂ ਬਾਅਦ ਪਰਿਵਾਰ ਨੇ ਲਿਆ ਸੁੱਖ ਦਾ ਸਾਹ

ਮਿਲੀ ਜਾਣਕਾਰੀ ਮੁਤਾਬਕ ਜਦੋਂ ਇਹ ਪ੍ਰਤਿਨਿਧੀ ਪਿੰਡ ਅਗੰਮਪੁਰ ਵੱਲੋਂ ਆ ਰਿਹਾ ਸੀ ਤਾਂ ਪਿੰਡ ਅਗੰਪਰ ਦੇ ਰੇਲਵੇ ਫਾਟਕਾਂ ਵਾਲਿਆਂ ਨੇ ਫਾਟਕ ਬੰਦ ਕਰ ਦਿੱਤਾ, ਉਸ ਸਮੇਂ ਰੌਲਾ ਪੈ ਗਿਆ ਕਿ ਇਕ ਇਲੈਕਟਰਿਕ ਮਾਲ ਗੱਡੀ ਦਾ ਇੰਜਣ ਫੇਲ੍ਹ ਹੋ ਗਿਆ ਹੈ ਅਤੇ ਉਸ ਦੇ ਡੱਬੇ ਵਾਪਸ ਅਨੰਦਪੁਰ ਸਾਹਿਬ ਵੱਲ ਨੂੰ ਤੇਜੀ ਨਾਲ ਮੁੜ ਰਹੇ ਹਨ ਅਤੇ ਰੇਲਵੇ ਦੇ ਕਈ ਮੁਲਾਜ਼ਮ ਡੱਬਿਆਂ ਨੂੰ ਉਡੀਕਦੇ ਬੈਟਰੀਆਂ ਮਾਰ ਕੇ ਆਪਣੀ ਡਿਊਟੀ ਸੁਚੱਜੇ ਢੰਗ ਨਾਲ ਨਿਭਾਅ ਰਹੇ ਸਨ ਅਤੇ ਉਨ੍ਹਾਂ ਨੇ ਤੁਰੰਤ ਹੀ ਫਾਟਕ ਦੇ ਆਲੇ ਦੁਆਲੇ ਖੜ੍ਹੇ ਵਾਹਨ ਵਾਲਿਆਂ ਨੂੰ ਸੰਜਮ ਵਰਤਣ ਵਾਲੀ ਕਿਹਾ ਅਤੇ ਦੱਸਿਆ ਕਿ ਸੰਜਮ ਵਰਤੋਂ ਰੇਲ ਗੱਡੀ ਜੋ ਕੋਲੇ ਨਾਲ ਲੱਦੀ ਹੋਈ ਹੈ, ਜੋ ਐੱਨ. ਐੱਫ਼. ਐਲ. ਫੈਕਟਰੀ ਨੂੰ ਜਾ ਰਹੀ ਸੀ, ਉਸ ਦਾ ਇੰਜਣ ਫੇਲ੍ਹ ਹੋ ਗਿਆ ਹੈ, ਉਹ ਵਾਪਸ ਆ ਰਹੀ ਹੈ। 

ਇਹ ਵੀ ਪੜ੍ਹੋ: ਪੰਜਾਬ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ DGP ਸਖ਼ਤ, ਰੋਡਮੈਪ ਕੀਤਾ ਤਿਆਰ

ਇਸ ਪ੍ਰਤੀਨਿਧੀ ਦੇ ਵੇਖਦੇ-ਵੇਖਦੇ ਮਾਲ ਗੱਡੀ ਦਾ ਇੰਜਣ ਦੇ ਆਖਰੀ ਗਾਰਡ ਵਾਲਾ ਡੱਬਾ ਵਾਪਸ ਆਇਆ ਅਤੇ ਇੰਝ ਹੌਲੀ-ਹੌਲੀ ਕਰਦਿਆਂ ਅੱਧੇ ਘੰਟੇ ਦੇ ਕਰੀਬ ਸਮਾਂ ਲੱਗਿਆ ਕਿ ਸਾਰੀ ਮਾਲ ਗੱਡੀ ਦੇ ਡੱਬੇ ਹੌਲੀ-ਹੌਲੀ ਆਨੰਦਪੁਰ ਸਾਹਿਬ ਵੱਲ ਨੂੰ ਵਾਪਸ ਆ ਗਏ। ਇਸ ਸਮੇਂ ਅਨੰਦਪੁਰ ਸਾਹਿਬ ਦੇ ਬੱਸ ਸਟੈਂਡ ਦੇ ਸਾਹਮਣੇ ਇਸ ਮਾਲ ਗੱਡੀ ਦਾ ਇਲੈਕਟਰਿਕ ਇੰਜਣ ਖੜ੍ਹਾ ਹੈ ਅਤੇ ਉਸ ਦੇ ਪਿੱਛੇ ਕਿਲੋਮੀਟਰ ਦੇ ਕਰੀਬ ਭਰੀ ਹੋਈ ਕੋਲੇ ਨਾਲ ਲੱਦੀ ਰੇਲ ਗੱਡੀ ਦੇ ਡੱਬੇ ਖੜ੍ਹੇ ਹਨ ਅਤੇ ਇਕ ਮਾਲ ਗੱਡੀ ਵੀਰ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ 'ਤੇ ਖੜ੍ਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ, ਪੜ੍ਹੋ ਪੂਰੀ ਖ਼ਬਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Engine
  • moving train
  • fails
  • Punjab
  • goods train
  • ਰੇਲ ਗੱਡੀ
  • ਇੰਜਣ
  • ਫੇਲ੍ਹ
  • ਮਾਲ ਗੱਡੀ
  • ਭਾਜੜਾਂ

ਅੰਤਰਰਾਸ਼ਟਰੀ ਗਿਰੋਹ ਬੇਨਕਾਬ, ਮਹਿਲਾ ਸਮੇਤ 6 ਕਾਬੂ, ਹੈਰੋਇਨ ਦੀ ਵੱਡੀ ਖੇਪ ਬਰਾਮਦ

NEXT STORY

Stories You May Like

  • dog eats cannabis while climbing high peak  emergency teams
    ਉੱਚੀ ਚੋਟੀ 'ਤੇ ਚੜ੍ਹਦੇ ਸਮੇਂ ਕੁੱਤੇ ਨੇ ਖਾ ਲਈ ਭੰਗ; ਸਕਾਟਲੈਂਡ ਦੀ ਐਮਰਜੈਂਸੀ ਟੀਮਾਂ ਨੂੰ ਪੈ ਗਈਆਂ ਭਾਜੜਾਂ
  • pf and aadhaar data losr    umang   app
    ਸਰਕਾਰੀ ਐਪ Umang 'ਚ ਲੱਖਾਂ ਭਾਰਤੀਆਂ ਦਾ PF ਤੇ Aadhaar ਡਾਟਾ ਹੋ ਗਿਆ ਲੀਕ
  • flour crisis
    ਆਟੇ ਦਾ ਪੈ ਗਿਆ 'ਕਾਲ਼' ! ਖਾਲੀ ਹੋ ਗਈਆਂ ਮਿੱਲਾਂ, ਗੁਆਂਢੀ ਮੁਲਕ 'ਚ ਬਦ ਤੋਂ ਬਦਤਰ ਹੋਏ ਹਾਲਾਤ
  • a moving car becomes a fireball
    ਚੱਲਦੀ ਕਾਰ ਬਣੀ ਅੱਗ ਦਾ ਗੋਲਾ ! ਮੁੰਬਈ ਕੋਸਟਲ ਰੋਡ ਟਨਲ 'ਚ ਪਈ ਭਾਜੜਾਂ, ਵੀਡੀਓ ਵਾਇਰਲ
  • monkeys suddenly came to government school people got scared
    ਅਚਾਨਕ ਸਰਕਾਰੀ ਸਕੂਲ 'ਚ ਪੈ ਗਿਆ ਭੜਥੂ! ਇੱਧਰ-ਉੱਧਰ ਭੱਜੀਆਂ ਵਿਦਿਆਰਥਣਾਂ, ਹੈਰਾਨ ਕਰੇਗਾ ਮਾਮਲਾ
  • baghel s two part response on the change of president in punjab congress
    'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ ਦੋ-ਟੁੱਕ ਜਵਾਬ
  • drug de addiction center raided  52 boys rescued
    ਪੰਜਾਬ: ਨਸ਼ਾ ਛੁਡਾਊ ਕੇਂਦਰ 'ਚ ਪੈ ਗਿਆ ਛਾਪਾ, 52 ਮੁੰਡੇ ਛੁਡਾਏ
  • isro  cryogenic engine  flight test
    ਇਸਰੋ ਨੇ ਸਫਲਤਾਪੂਰਵਕ ਪੂਰਾ ਕੀਤਾ ਕਰਾਇਓਜੈਨਿਕ ਇੰਜਣ ਦਾ ਅੰਤਿਮ ਉਡਾਣ ਪ੍ਰੀਖਣ
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • drugs supply into punjab from the international tourist destination of dalhousie
    ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
  • punjabi in italy
    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
Trending
Ek Nazar
is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the skies of punjab meteor village mysterious lights
      ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ, ਰਾਤ ਨੂੰ ਚੜ੍ਹ ਗਿਆ ਦਿਨ
    • neet exam neet exam results village of punjab
      ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ ਨਾਂ, ਸਿਮਰਨ ਨੇ ਨੀਟ ਪ੍ਰੀਖਿਆ 'ਚ...
    • impact preparations for pm modi visit  administrative work affected in jalandhar
      PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
    • punjab painful death of two innocents
      ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ 2 ਸੱਥਰ, ਪਰਿਵਾਰ 'ਤੇ...
    • shameful incident in chandigarh
      ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ...
    • bjp in election mode pm narendra modi s second visit to punjab this year
      ਚੋਣ ਮੋਡ 'ਚ ਆਈ ਭਾਜਪਾ! ਪ੍ਰਧਾਨ ਮੰਤਰੀ ਮੋਦੀ ਦਾ ਇਸ ਸਾਲ ਪੰਜਾਬ 'ਚ ਦੂਜਾ ਦੌਰਾ
    • pm modi visit
      PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਬਲਾਸਟ ਦੀ ਧਮਕੀ ਦੇਣ ਵਾਲਾ ਮੁਲਜ਼ਮ ਚੜ੍ਹਿਆ...
    • punjab congress rift
      ਪੰਜਾਬ 'ਚ ਬਦਲ ਰਹੇ ਸਿਆਸੀ ਸਮੀਕਰਨ! ਦਿੱਲੀ 'ਚ ਹੋਈ ਸੁਲ੍ਹਾ ਪਰ ਪੰਜਾਬ 'ਚ...
    • charanjit channi s big statement after meeting with the high command
      ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
    • players made their name shine in the mr india competition
      ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +